ਅੰਮ੍ਰਿਤਸਰ, 8 ਜਨਵਰੀ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਦੀ ਜੇਲ੍ਹ ਵਿੱਚ ਸਜ਼ਾ ਪੂਰੀ ਕਰ ਚੁੱਕਿਆ ਸ. ਵਰਿਆਮ ਸਿੰਘ ਜੋ ਆਪਣੀ ਅੱਖਾਂ ਦੀ ਰੌਸ਼ਨੀ ਗਵਾ ਚੁੱਕਿਆ ਹੈ, ਨੂੰ ਰਿਹਾਅ ਕਰਵਾਉਣ ਲਈ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਪੰਜ ਮੈਂਬਰੀ ਵਫਦ 9 ਜਨਵਰੀ ਨੂੰ ਉੱਤਰ ਪ੍ਰਦੇਸ਼ ਦੇ ਗਵਰਨਰ ਸ੍ਰੀ ਰਾਮ ਨਾਇਕ ਨੂੰ …
Read More »Daily Archives: January 8, 2015
ਭਾਈ ਜੀਵਨ ਸਿੰਘ ਨੂੰ ਹਜ਼ਾਰਾਂ ਸੇਜ਼ਲ ਅ’ਖਾਂ ਨਾਲ ਅੰਤਿਮ ਵਿਦਾਇਗੀ
ਜਥੇਦਾਰ ਅਵਤਾਰ ਸਿੰਘ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 8 ਜਨਵਰੀ (ਗੁਰਪ੍ਰੀਤ ਸਿੰਘ) – ਅਖੰਡ ਕੀਰਤਨੀ ਜਥੇ ਦੇ ਮਹਾਨ ਕੀਰਤਨੀਏ ਭਾਈ ਜੀਵਨ ਸਿੰਘ ਦਾ ਬੀਤੇ ਦਿਨ ਆਪਣੇ ਗ੍ਰਹਿ ਅੰਮ੍ਰਿਤਸਰ ਵਿਖੇ ਅਚਾਨਕ ਦਿਹਾਂਤ ਹੋ ਗਿਆ।ਉਹ ਤਕਰੀਬਨ 90 ਵਰਿਆਂ ਦੇ ਸਨ।ਭਾਈ ਜੀਵਨ ਸਿੰਘ ਦਾ ਅੰਤਿਮ ਸੰਸਕਾਰ ਚਾਟੀਵਿੰਡ ਸ਼ਮਸ਼ਾਨ ਘਾਟ ਨੇੜੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਧਾਰਮਿਕ ਰਸਮਾ ਅਨੁਸਾਰ ਕੀਤਾ ਗਿਆ, …
Read More »ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਤੇ ਹੋਰ ਜਥੇਬੰਦੀਆਂ ਵਲੋਂ ਭਾਈ ਗੁਰਬਖਸ਼ ਸਿੰਘ ਦੀ ਹਮਾਇਤ
ਨਵੀਂ ਦਿੱਲੀ, 8 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਯੂਥ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਦਮਨਦੀਪ ਸਿੰਘ, ਪ੍ਰਾਈਮ ਯੂਥ ਸੋਸਾਇਟੀ ਅੱਤੇ ਹੋਰ ਬਹੁਤ ਸਾਰੀਆਂ ਜੱਥੇਬੰਦੀਆਂ ਦੇ ਆਗੂਆਂ ਅੱਤੇ ਵੀਰਾਂ ਭੈਣਾਂ ਨਾਲ ਇਕਜੁੱਟ ਹੋ ਕੇ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਉਲੀਕੇ ਭੁੱਖ ਹੜਤਾਲ ਦੇ ਟੀਚੇ ਨੂੰ ਆਪਣਾ ਪੂਰਾ ਸਮਰਥਨ ਦਿੱਤਾ।ਇਸ ਮੌਕੇ ਸਭਨਾਂ ਜੱਥੇਬੰਦੀਆਂ ਨੇ ਕਿਹਾ ਕਿ …
Read More »ਕੌਮੀ ਪ੍ਰਧਾਨ ਅਮਿਤ ਸ਼ਾਹ ਵਲੋਂ 22 ਦੀ ‘ਨਸ਼ਾ ਜਾਗੂਰਕਤਾ’ ਮੁਹਿੰਮ ਪ੍ਰਤੀ ਛੀਨਾ ਨੇ ਲੋਕਾਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ, 8 ਜਨਵਰੀ (ਪ੍ਰੀਤਮ ਸਿੰਘ) – ਨਸ਼ਾਮੁਕਤ ਸੁਹਿਰਦ ਸਮਾਜ ਦੇ ਮਕਸਦ ਅਤੇ ਦੇਸ਼ ਦੀ ਨੌਜਵਾਨੀ ਨੂੰ ਨਸ਼ਿਆਂ ਵਰਗੀਆਂ ਮਾੜੀਆਂ ਅਲਾਮਤਾਂ ਤੋਂ ਜਾਗਰੂਕ ਕਰਨ ਲਈ 22 ਜਨਵਰੀ ਨੂੰ ਭਾਜਪਾ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਵੱਲੋਂ ਅੰਮ੍ਰਿਤਸਰ ਵਿਖੇ ਪੰਜਾਬ ਭਾਜਪਾ ਦੀ 3 ਪੜਾਵੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਆਗਾਜ਼ ਨੂੰ ਪੰਜਾਬ ਪ੍ਰਦੇਸ਼ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ …
Read More »ਪੈਰਿਸ ਵਿਚ 10 ਪੱਤਰਕਾਰਾਂ ਦਾ ਕਤਲ ਨਿੰਦਣਯੋਗ ਕਾਰਵਾਈ-ਕਾਕੂ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਪੈਰਿਸ ਵਿਚ ਚਾਰਲੀ ਹੈਬਡੋ ਵੀਕਲੀ ਮੈਂਗਜੀਨ ਦੇ 10 ਪੱਤਰਕਾਰਾਂ ਨੂੰ ਕਤਲ ਕਰਨ ਦਾ ਜੋ ਨਿੰਦਣਯੋਗ ਕਾਰਵਾਈ ਅੱਤਵਾਦੀ ਸੰਗਠਨ ਵਲੋਂ ਕੀਤੀ ਗਈ ਹੈ, ਉਸ ਦੀ ਇੰਟਰਨੈਸ਼ਨਲ ਹਿਊਮਨ ਰਾਈਟਸ ਆਰਗੇਨਾਈਜੇਸ਼ਨ ਘੋਰ ਨਿੰਦਾ ਕਰਦੀ ਹੈ।ਪੱਤਰਕਾਰ ਸਮਾਜ ਦੀ ਰੀੜ ਦੀ ਹੱਡੀ ਹੁੰਦੇ ਹਨ, ਜੋ ਸਮਾਜ ਦੇ ਹਰ ਵਰਗ ਦੀ ਅਵਾਜ਼ ਸਰਕਾਰ ਅਤੇ ਉੱਚ ਅਧਿਕਾਰੀਆਂ ਤੱਕ ਪਹੁੰਚਾਉਂਦੇ ਹਨ।ਪੱਤਰਕਾਰਾਂ ਦੀ …
Read More »ਰਸੋਈ ਗੈਸ ਦੀ ਕਾਲਾ ਬਾਜ਼ਾਰੀ ਜੋਰਾਂ ‘ਤੇ ਪ੍ਰਸ਼ਾਸਨ ਕੋਲ ਨਹੀਂ ਕੋਈ ਪੁੱਖਤਾ ਸਾਬੂਤ
ਫਾਜ਼ਿਲਕਾ, 8 ਜਨਵਰੀ (ਵਿਨੀਤ ਅਰੋੜਾ) -ਦੇਸ਼ ਦੀ ਜਨਤਾ ਨੂੰ ਰਸੋਈ ਗੈਂਸ ਸਹੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਮੋਦੀ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਗੈਂਸ ਏਜੰਸੀਆਂ ਦੇ ਕਰੀਂਦਿਆਂ ਵੱਲੋਂ ਲੋਕਾਂ ਨੂੰ ਰਸੋਈ ਗੈਂਸ ਦੀ ਬਲੈਕ ਨਾ ਦਿੱਤੀ ਜਾਵੇ।ਪਰ ਫਾਜ਼ਿਲਕਾ ਵਿੱਚ 4 ਗੈਂਸ ਏਜੰਸੀਆਂ ਦੇ ਬਾਵਜੂਦ ਇਲਾਕੇ ਅੰਦਰ 441.50 ਪੈਸੇ ਵਾਲਾ ਅਤੇ 774 ਰੁਪਏ ਵਾਲਾ …
Read More »ਸਬਮਰਸੀਬਲ ਮੋਟਰਾਂ ਦੀਆਂ ਕੇਬਲਾਂ ਚੋਰੀ
ਫਾਜ਼ਿਲਕਾ, 8 ਜਨਵਰੀ (ਵਿਨੀਤ ਅਰੋੜਾ) – ਮੰਡੀ ਘੁਬਾਇਆ ਜਨਵਰੀ (ਕੁਲਵੰਤ)- ਇਸ ਇਲਾਕੇ ਅੰਦਰ ਚੋਰਾਂ ਵੱਲੋਂ ਚੋਰੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਜਿਸ ਕਰਕੇ ਚੋਰਾਂ ਦੇ ਹੌਂਸਲੇ ਦਿਨੋਂ-ਦਿਨ ਬੁਲੰਦ ਹੁੰਦੇ ਜਾ ਰਹੇ ਹਨ ਅਤੇ ਲੋਕਾਂ ਦੀ ਨੀਂਦ ਹਰਾਮ ਹੋ ਗਈ ਹੈ। ਜਾਣਕਾਰੀ ਅਨੁਸਾਰ ਪਿੰਡ ਰੰਗੀਲਾ ਦੇ ਕਿਸਾਨ ਗੁਰਮੰਗਤ ਸਿੰਘ ਸੈਣੀ ਕਰਮਜੀਤ ਸਿੰਘ ਨੇ ਦੱਸਿਆਂ ਬੀਤੀ ਰਾਤ ਪਿੰਡ ਰੰਗੀਲਾ ਦੇ ਕਿਸਾਨਾਂ ਦੇ ਖੇਤਾਂ …
Read More »ਅਬਾਦੀ ਦਇਆ ਨੰਦ ਨਗਰ ਬਲਾਕ ਵੇਰਕਾ ਵਿਖੇ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 8 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਸ੍ਰੀ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸਕੱਤਰ ਜਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਕੁਮਾਰ ਅਗਰਵਾਲ ਦੇ ਸਹਿਯੋਗ ਦੇ ਨਾਲ ਅਬਾਦੀ ਦਇਆ ਨੰਦ ਨਗਰ ਬਲਾਕ ਵੇਰਕਾ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮਨੀਰ ਕਰਾਇਆ ਗਿਆ।ਜਿਸ ਵਿਚ ਸ੍ਰੀ ਬਾਲ ਕ੍ਰਿਸ਼ਨ ਭਗਤ, ਸ੍ਰੀਮਤੀ …
Read More »ਹਾਈ ਕੋਰਟ ਵੱਲੋਂ ਬਾਲਟੀ ਚੋਣ ਨਿਸ਼ਾਨ ਅਕਾਲੀ ਦਲ ਵਾਸਤੇ ਰਾਖਵਾ ਰੱਖਣ ਦਾ ਹੁਕਮ
ਨਵੀਂ ਦਿੱਲੀ, 8 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜਨ ਵੇਲ੍ਹੇ ਇਸਤੇਮਾਲ ਕੀਤੇ ਜਾਂਦੇ ਚੋਣ ਨਿਸ਼ਾਨ ਬਾਲਟੀ ਨੂੰ ਦਿੱਲੀ ਹਾਈ ਕੋਰਟ ਨੇ ਆਮ ਚੋਣਾਂ ਦੌਰਾਨ ਕਿਸੇ ਵੀ ਪਾਰਟੀ ਜਾਂ ਆਜ਼ਾਦ ਉਮੀਦਵਾਰ ਨੂੰ ਦੇਣ ਤੇ ਰੋਕ ਲਗਾ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਅਤੇ …
Read More »ਕਾਲਕਾ ਨੇ ਆਪਣੇ ਹਲਕੇ ਵਿੱਚ 7ਵੇਂ ਰੈਣ ਬਸੇਰੇ ਦਾ ਕੀਤਾ ਉਦਘਾਟਨ
ਨਵੀਂ ਦਿੱਲੀ, 8 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਅਤੇ ਕਾਲਕਾ ਜੀ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਕਾਲਕਾ ਵੱਲੋਂ ਬਾਹਰ ਤੋਂ ਆਉਂਣ ਵਾਲੇ ਯਾਤਰੂਆਂ ਅਤੇ ਜ਼ਰੂਰਤਮੰਦ ਲੋਕਾਂ ਵਾਸਤੇ ਨੇਹਰੂ ਪਲੇਸ (ਨੇੜੇ ਪੁਲਿਸ ਸਟੇਸ਼ਨ) ਵਿਖੇ ਰੈਨ ਬਸੇਰੇ ਦਾ ਉਧਘਾਟਨ ਕੀਤਾ ਗਿਆ। ਇਸ ਰੈਨ ਬਸੇਰੇ ਵਿੱਚ ਲਗਭਗ 80 ਲੋਕ ਇਸ ਕਹਿਰ ਦੀ ਸਰਦੀ ਦੇ ਵਿਚਕਾਰ …
Read More »
Punjab Post Daily Online Newspaper & Print Media