ਬਟਾਲਾ, 10 ਜਨਵਰੀ (ਨਰਿੰਦਰ ਬਰਨਾਲ) – – ਪੰਜਾਬ ਸਰਕਾਰ ਧਾਰਮਿਕ ਅਤੇ ਇਤਿਹਾਸਕ ਸ਼ਹਿਰ ਸ੍ਰੀ ਹਰਗੋਬਿੰਦਪੁਰ ਦੇ ਸਰਬਪੱਖੀ ਵਿਕਾਸ ਲਈ ਵੱਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਇਸ ਸ਼ਹਿਰ ਦੀ 100 ਫੀਸਦੀ ਅਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਅਤੇ ਹਰ ਘਰ ਨੂੰ ਸੀਵਰੇਜ ਦੀ ਸਹੂਲਤ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਸ੍ਰੀ ਦੇਸ ਰਾਜ ਸਿੰਘ ਧੁੱਗਾ ਨੇ …
Read More »Daily Archives: January 10, 2015
ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ
ਸਮਾਗਮ ਦੀ ਕਾਮਯਾਬੀ ਲਈ ਵਿਭਾਗਾਂ ਵੱਲੋਂ ਤਿਆਰੀਆਂ ਸ਼ੁਰੂ ਬਟਾਲਾ, 10 ਜਨਵਰੀ (ਨਰਿੰਦਰ ਬਰਨਾਲ) – ਸਰਕਾਰੀ ਪਾਲੀਟੈਕਨੀਕਲ ਕਾਲਜ ਬਟਾਲਾ ਦੇ ਖੇਡ ਸਟੇਡੀਅਮ ਵਿਖੇ ਪ੍ਰਸ਼ਾਸਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਬਟਾਲਾ ਵਿਖੇ ਤਹਿਸੀਲ ਪੱਧਰੀ ਗਣਤੰਤਰ ਦਿਵਸ ਮਨਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅੱਜ …
Read More »ਚਾਲ੍ਹੀ ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ 16 ਨੂੰ- ਪਰਮਜੀਤ ਸਿੰਘ ਰਾਣਾ
ਨਵੀਂ ਦਿੱਲੀ, 10 ਜਨਵਰੀ (ਅੰਮ੍ਰਿਤ ਲਾਲ ਮੰਨਣ) – ਖਿਦਰਾਣੇ ਦੀ ਢਾਬ (ਮੁਕਤਸਰ) ਵਿਖੇ ਬਹਾਦਰੀ ਨਾਲ ਦੁਸ਼ਮਣ ਦਾ ਟਾਕਰਾ ਕਰਦਿਆਂ ਸ਼ਹੀਦ ਹੋ, ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪਾਸੋਂ ਮੁਕਤੇ ਹੋਣ ਦੀ ਬਖਸ਼ਸ਼ ਪ੍ਰਾਪਤ 40 ਮੁਕਤਿਆਂ ਦੀ ਯਾਦ ਵਿੱਚ ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਸ਼ੁਕਰਵਾਰ, 16 ਜਨਵਰੀ (3 ਮਾਘ, ਸੰਮਤ ਨਾਨਕਸ਼ਾਹੀ 546) ਸ਼ਾਮ ਨੂੰ ਗੁਰਦੁਆਰਾ ਬੰਗਲਾ ਸਾਹਿਬ …
Read More »ਵਿਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਲਾਹਕਾਰ ਕਮੇਟੀਆਂ ਬਣਾਈਆਂ ਜੀ. ਕੇ ਫ਼ ਸਿਰਸਾ
ਨਵੀਂ ਦਿੱਲੀ, 10 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਕਮੇਟੀ ਦੇ ਵਿਦਿਅਕ ਅਦਾਰਿਆਂ ਵਿੱਚ ਸਿੱਖਿਆ ਦੇ ਮਿਆਰ ਤੇ ਨਿਗਰਾਨੀ ਰੱਖਣ ਅਤੇ ਮਾਲੀ ਹਲਾਤਾਂ ਨੂੰ ਮਜਬੂਤ ਰੱਖਣ ਵਾਸਤੇ ਦੋ ਕਮੇਟੀਆਂ ਦਾ ਗਠਨ ਕੀਤਾ ਹੈ। ਸਕੂਲਾਂ ਲਈ ਬਣਾਈ ਗਈ ਸਲਾਹਕਾਰ ਕਮੇਟੀ ਦਾ ਚੇਅਰਮੈਨ ਦਿੱਲੀ ਕਮੇਟੀ ਮੈਂਬਰ …
Read More »’84 ਦੇ ਹਮਲਾਵਰ ਸਤਬੀਰ ਸਿੰਘ ਨੂੰ ਟਿਕਟ ਦੇ ਕੇ ਕਾਂਗਰਸ ਨੇ ਸਿੱਖਾਂ ਦੇ ਜਖ਼ਮਾਂ ਤੇ ਲੂਣ ਛਿੜਕਿਆ-ਜੀ.ਕੇ
ਨਵੀਂ ਦਿੱਲੀ, 10 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ 1984 ਸਿੱਖ ਕਤਲੇਆਮ ਦੌਰਾਨ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਸੰਤ ਵਿਹਾਰ ਤੇ ਹਮਲਾ ਕਰਨ ਵਾਲੇ ਕਾਂਗਰਸੀ ਆਗੂ ਸਤਬੀਰ ਸਿੰਘ ਨੂੰ ਕਾਂਗਰਸ ਵੱਲੋਂ ਬੀਤੇ ਦਿਨੀ ਦਿੱਲੀ ਵਿਧਾਨਸਭਾ ਚੋਣਾਂ ਵਾਸਤੇ ਮਹਿਰੋਲੀ ਸੀਟ ਤੋਂ ਟਿਕਟ ਦੇਣ ਨੂੰ ਸਿੱਖਾਂ ਦੇ …
Read More »ਬਲਾਕ ਕਾਂਗਰਸ ਕਮੇਟੀ ਦੀ ਮਾਸਿਕ ਬੈਠਕ ਆਜੋਜਿਤ
ਫਾਜ਼ਿਲਕਾ, 10 ਜਨਵਰੀ (ਵਿਨੀਤ ਅਰੋੜਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ ਦਿਸ਼ਾਨਿਰਦੇਸ਼ਾਂ ਤੇ ਬਲਾਕ ਕਾਂਗਰਸ ਕਮੇਟੀ ਦੀ ਮਾਸਿਕ ਬੈਠਕ ਬਲਾਕ ਪ੍ਰਧਾਨ ਸੁਰਿੰਦਰ ਕਾਲੜਾ ਦੀ ਪ੍ਰਧਾਨਗੀ ਵਿੱਚ ਉਨ੍ਹਾਂ ਦੀ ਦੁਕਾਨ ਉੱਤੇ ਸੰਪੰਨ ਹੋਈ ਜਿਸ ਵਿੱਚ ਕਈ ਅਹਿਮ ਪ੍ਰਸਤਾਵ ਪਾਸ ਕੀਤੇ ਗਏ । ਜਾਣਕਾਰੀ ਦਿੰਦੇ ਕਾਂਗਰਸ ਕਮੇਟੀ ਦੇ ਖ਼ਜਾਨਚੀ ਪਰਮਜੀਤ ਸ਼ਰਮਾ ਮਹੰਤ ਨੇ ਦੱਸਿਆ ਕਿ ਬੈਠਕ ਵਿੱਚ …
Read More »ਸ਼ਹੀਦ ਕਿਰਣਜੀਤ ਕੌਰ ਐਕਸ਼ਨ ਕਮੇਟੀ ਨੇ ਪ੍ਰਤਾਪ ਬਾਗ ਵਿੱਚ ਦਿੱਤਾ ਧਰਨਾ
ਫਾਜ਼ਿਲਕਾ, 10 ਜਨਵਰੀ (ਵਿਨੀਤ ਅਰੋੜਾ) – ਸ਼ਹੀਦ ਕਿਰਣਜੀਤ ਕੌਰ ਐਕਸ਼ਨ ਕਮੇਟੀ ਪੰਜਾਬ ਦੀ ਇੱਕ ਬੈਠਕ ਸਥਾਨਕ ਪ੍ਰਤਾਪ ਬਾਗ ਵਿੱਚ ਸੰਪੰਨ ਹੋਈ।ਬੈਠਕ ਉਪਰਾਂਤ ਸਮੂਹ ਮੈਂਬਰ ਰੋਸ਼ ਮਾਰਚ ਕਰਦੇ ਹੋਏ ਐਸਐਸਪੀ ਦਫ਼ਤਰ ਪੁੱਜੇ ਜਿੱਥੇ ਯੂਨੀਅਨ ਨੇ ਏਸਏਸਪੀ ਨੂੰ ਇੱਕ ਮੰਗਪਤਰ ਸੋਪਿਆ।ਜਾਣਕਾਰੀ ਦਿੰਦੇ ਯੂਨੀਅਨ ਮੈਂਬਰ ਗਗਨ ਨੇ ਦੱਸਿਆ ਕਿ ਇਸ ਬੈਠਕ ਵਿੱਚ ਕਿਰਣਜੀਤ ਕੌਰ ਐਕਸ਼ਨ ਕਮੇਟੀ, ਈਜੀਐਸ, ਏਆਈਈ, ਐਸਟੀਆਰ ਦੇ ਮੈਂਬਰ ਵੱਖ-ਵੱਖ ਜਿਲੀਆਂ …
Read More »ਪ੍ਰੈਸ ਕਲੱਬ ਨੇ ਸਿਵਲ ਹਸਪਤਾਲ ਵਿਚ ਕੀਤਾ ਖੂਨਦਾਨ
ਫਾਜ਼ਿਲਕਾ, 10 ਜਨਵਰੀ (ਵਿਨੀਤ ਅਰੋੜਾ) – ਫਾਜਿਲਕਾ ਪ੍ਰੈਸ ਕਲੱਬ ਵਲੋਂ ਅੱਜ ਨਵੇ ਸਾਲ ਦੇ ਮੌਕੇ ਉੱਤੇ ਸਿਵਲ ਹਸਪਤਾਲ ਵਿੱਚ ਰਕਤਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਪੱਤਰਕਾਰ ਭਾਈਚਾਰੇ ਦੇ ਇਲਾਵਾ ਸ਼ਹਿਰ ਦੀ ਵੱਖਰਾ ਸਾਮਾਜਕ ਸੰਸਥਾਵਾਂ ਦੇ ਨੌਜਵਾਨ ਇਸ ਵਿੱਚ ਸ਼ਾਮਲ ਹੋਏ ।ਖ਼ੂਨਦਾਨ ਕੈਂਪ ਦੇ ਦੌਰਾਨ 25 ਦੇ ਕਰੀਬ ਨੌਜਵਾਨਾਂ ਨੇ ਖ਼ੂਨਦਾਨ ਕੀਤਾ ਅਤੇ ਬਾਕੀ ਦੀ ਸੂਚੀ ਬਲਡ ਬੈਂਕ …
Read More »ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੀ ਮਾਸਿਕ ਇਕੱਤਰਤਾ ਹੋਈ
ਪ੍ਰਸ਼ਾਸ਼ਨ ਨੂੰ ਚੁਸਤ-ਦਰੁਸਤ ਕਰਨ ਲਈ ਨਿਡਰ ਹੋ ਕੇ ਅੱਗੇ ਆਉਣ ਦੀ ਲੋੜ – ਕਮਾਡੈਂਟ ਸਮਰਾਲਾ, 10 ਜਨਵਰੀ (ਪ.ਪ) – ਸਥਾਨਕ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਾਸਿਕ ਮੀਟਿੰਗ ਅੱਜ ਫਰੰਟ ਦੇ ਦਫਤਰ ਵਿਖੇ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮਾਸਿਕ ਮੀਟਿੰਗ ਵਿੱਚ ਪਿਛਲੇ ਮਹੀਨੇ ਦੌਰਾਨ ਫਰੰਟ ਵੱਲੋਂ ਕੀਤੀ ਕਾਰਗੁਜ਼ਾਰੀ ਸਬੰਧੀ ਚਰਚਾ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਕੀਤੇ …
Read More »ਹਲਕਾ ਬਾਬਾ ਬਕਾਲਾ ਵਿੱਚ ਆਮ ਆਦਮੀ ਪਾਰਟੀ ਦੀ ਮੈਂਬਰਸ਼ਿਪ ਜੋਰਾਂ ‘ਤੇ
ਆਮ ਆਦਮੀ ਪਾਰਟੀ ਦਾ ਅਨੁਸ਼ਾਸ਼ਨ ਭੰਗ ਨਹੀ ਹੋਣ ਦਿੱਤਾ ਜਾਵੇਗਾ – ਡਾ. ਦਲਜੀਤ ਸਿੰਘ ਰਈਆ, 10 ਜਨਵਰੀ (ਬਲਵਿੰਦਰ ਸੰਧੂ) – ਆਮ ਆਦਮੀ ਪਾਰਟੀ ਹਲਕਾ ਬਾਬਾ ਬਕਾਲਾ ਸਾਹਿਬ ਤੋ ਸੁਰਜੀਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਅੱਜ ਇੱਕ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਦਫਤਰ ਰਈਆ ਵਿਖੇ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਕੰਗ ਨੇ ਦੱਸਿਆ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿੱਚ …
Read More »
Punjab Post Daily Online Newspaper & Print Media