ਫਾਜ਼ਿਲਕਾ, 13 ਜਨਵਰੀ ( ਵਿਨੀਤ ਅਰੋੜਾ ) – ਪੰਜਾਬ ਸਰਕਾਰ ਵੱਲੋਂ ਰਾਜ ਦੇ ਵਸਨੀਕਾਂ ਨੂੰ ਕਲਸਟਰ ਪੱਧਰ ਤੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ‘ਸੰਗਠਿਤ ਸੇਵਾ ਪ੍ਰਦਾਨ ਕੇਂਦਰ’ ਖੋਲੇ ਜਾ ਰਹੇ ਹਨ ਜਿਸ ਨਾਲ ਹੇਠਲੇ ਪੱਧਰ ਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਮਿੱਥੇ ਸਮੇਂ ਵਿਚ ਦਿੱਤਾ ਜਾਵੇਗਾ ।ਇਸ ਯੋਜਨਾ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿੱਚ ਔਸਤਨ 5 ਪਿੰਡਾਂ ਪਿੱਛੇ ਇੱਕ ‘ਸੰਗਠਿਤ …
Read More »Daily Archives: January 14, 2015
ਹੌਲੀ ਹਾਰਟ ਡੇਬੋਰਡਿਂਗ ਹਾਈ ਸਕੂਲ ਵਿੱਚ ਵਿਖੇ ਮਨਾਇਆ ਗਿਆ ਲੋਹੜੀ ਦਾ ਤਿਓੁਹਾਰ
ਤਿਓੁਹਾਰ ਆਪਸੀ ਭਾਈਚਾਰੇ ਨੂੰ ਵਧਾਉਣ ਦੀ ਦਿੰਦੇ ਹਨ ਪ੍ਰੇਰਨਾ -ਮੈਡਮ ਰੀਤੂ ਭੂਸਰੀ ਫਾਜ਼ਿਲਕਾ, 13 ਜਨਵਰੀ ( ਵਿਨੀਤ ਅਰੋੜਾ ) – ਲੋਹੜੀ ਦਾ ਪਵਿੱਤਰ ਤਿਓੁਹਾਰ ਅੱਜ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਸਥਾਨਕ ਹੌਲੀ ਹਾਰਟ ਡੇਬੋਰਡਿਂਗ ਹਾਈ ਸਕੂਲ ਵਿਖੇ ਮਨਾਇਆ ਗਿਆ।ਇਸ ਮੌਕੇ ਸਕੂਲ ਦੀ ਪਿੰਸੀਪਲ ਮੈਡਮ ਰੀਤੂ ਭੂਸਰੀ ਨੇ ਲੋਹੜੀ ਦੇ ਤਿਓਹਾਰ ਦਾ ਮਹੱਤਵ, ਦੁਲਾਂ ਭੱਟੀ ਅਤੇ ਹੋਲੀਕਾ ਬਾਰੇ ਦੱਸਿਆ ਅਤੇ ਸਮੂਹ …
Read More »
Punjab Post Daily Online Newspaper & Print Media