ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) – 15 ਜਨਵਰੀ 2015 ਨੂੰ ਫੌਜ ਦਿਵਸ ਮੌਕੇ ਉੱਤੇ ਸਾਦਕੀ ਬਾਰਡਰ ਨੇੜੇ ਸਥਿਤ ਪਿੰਡ ਆਸਫਵਾਲਾ ਵਿੱਖੇ ਲੜਾਈ ਸਮਾਰਕ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਜਿਸ ਵਿੱਚ 1965 ਅਤੇ 1971 ਦੇ ਭਾਰਤ-ਪਾਕ ਲੜਾਈ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।ਇਥੇ ਇਹ ਗੱਲ ਦੱਸਣ ਯੋਗ ਹੈ ਕਿ ਆਸਫਵਾਲਾ ਲੜਾਈ ਸਮਾਰਕ ਉਸ ਜਗ੍ਹਾ ਉੱਤੇ ਬਣਿਆ ਹੈ ਜਿੱਥੇ …
Read More »Daily Archives: January 16, 2015
ਸਰਹੰਦ ਤੇ ਰਾਜਸਥਾਨ ਫੀਡਰ ਦੀ ਰੀਲਾਇਨਿੰਗ ਤੇ ਖਰਚੇ ਜਾਣਗੇ 2200 ਕਰੋੜ – ਢਿੱਲੋਂ
ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਰਾਜਸਥਾਨ ਫੀਡਰ ਤੇ ਸਰਹੰਦ ਫੀਡਰ ਦੇ ਪੁਨਰ ਨਿਰਮਾਨ ਤੇ 2200 ਕਰੋੜ ਰੁਪਏ ਖਰਚ ਕੀਤੇ ਜਾਣਗੇ ਜਿਸ ਨਾਲ ਇਨ੍ਹਾਂ ਨਹਿਰਾਂ ਦੀ ਪਾਣੀ ਦੀ ਸਮਰੱਥਾ ਵਿੱਚ ਕਮੀ ਹੋਵੇਗੀ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਵੱਧ ਪਾਣੀ ਮਿਲ ਸਕੇਗਾ । ਇਹ ਪ੍ਰਗਟਾਵਾ ਸਿੰਚਾਈ ਮੰਤਰੀ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਵਿਧਾਨ ਸਭਾ ਹਲਕਾ ਫਾਜ਼ਿਲਕਾ ਦੀ ਬਾਂਡੀਵਾਲਾ …
Read More »ਪਿੰਡ ਧਨੋਏ ਕਲ੍ਹਾ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਕਰਾਇਆ
ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ)- ਜਿਲਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਸ੍ਰੀ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਅਤੇ ਸਕੱਤਰ ਜਿਲ੍ਹਾ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਰੁਣ ਕੁਮਾਰ ਅਗਰਵਾਲ ਦੇ ਸਹਿਯੋਗ ਦੇ ਨਾਲ ਪਿੰਡ ਧਨੋਏ ਕਲ੍ਹਾ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਸੈਮਨੀਰ ਕਰਾਇਆ ਗਿਆ। ਜਿਸ ਵਿਚ ਸ੍ਰੀ ਬਾਲ ਕ੍ਰਿਸ਼ਨ ਭਗਤ, ਸ੍ਰੀਮਤੀ ਸਿਮਰਨਪ੍ਰੀਤ ਕੌਰ ਹੁੰਦਲ, …
Read More »DAV Public School Shines in CBSE National Badminton Championship
Amritsar, Jan 15 (Punjab Post Bureau) -The Badminton team of DAV Public School, Lawrence Road brought laurels for the school by winning a Silver Medal in CBSE National Badminton Championship-2014 held at Chennai. Regional Director Amritsar Zone Dr.(Mrs.) Neelam Kamra Principal BBK DAV College for women and the Manager of the school Dr. K.N.Kaul OSD DAV University, Jalandhar congratulated …
Read More »ਘਰ-ਘਰ ਸਹਿਜ ਪਾਠ ਦੀ ਲਹਿਰ ਚਲਾਉਣ ਵਾਸਤੇ ਦਿੱਲੀ ਕਮੇਟੀ ਵੱਲੋਂ ਉਪਰਾਲਾ
ਸੰਗਤਾਂ ਦੀ ਸਹੂਲਤ ਲਈ ਬੈਟਰੀਕਾਰ ਦੀ ਸੇਵਾ ਕੀਤੀ ਸ਼ੁਰੂ ਨਵੀਂ ਦਿੱਲੀ, 15 ਜਨਵਰੀ (ਅਮਮ੍ਰਿਤ ਲਾਲ ਮੰਨਣ) -ਸ੍ਰੀ ਅੰਨਦਪੁਰ ਸਾਹਿਬ ਦੇ 350 ਸਾਲਾਂ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੀ ਆਰੰਭਤਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਕੀਤੀ ਗਈ। ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਜੋੜਨ ਲਈ …
Read More »ਚੀਫ਼ ਖ਼ਾਲਸਾ ਦੀਵਾਨ ਵਲੋਂ ਧੀਆਂ ਨੂੰ ਸਮਰਪਿਤ ਲੋਹੜੀ ਮਨਾਈ ਗਈ
ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵ’ਲੋਂ ਧੀਆਂ ਨੂੰ ਸਮਰਪਿਤ ਲੋਹੜੀ ਬੜੀ ਧੁਮੁਧਾਮ ਅਤੇ ਉਤਸ਼ਾਹ ਨਾਲ ਮਨਾਈ ਗਈ।ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਦੁਆਰਾ ਭੂੱਗੇ ਦੇ ਆਲੁੇਦੁਆਲੇ ਇਕੱਠੇ ਹੋ ਕੇ ਲੋਕ ਗੀਤਾਂ ਅਤੇ ਨਾਚ ਰਾਹੀ ਰੌਣਕ ਭਰੇ ਮਾਹੌਲ ਦਾ ਆਨੰਦ ਮਾਨਿਆ ਗਿਆ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਸਟਾਫ ਵ’ਲੋਂ ਰੰਗਾ ਰੰਗ …
Read More »ਬੀਬੀ ਕੌਲਾਂ ਜੀ ਸੀ.ਸੈਂ. ਪਬਲਿਕ ਸਕੂਲ, (ਨੇੜੇ ਗੁਰਦੁਆਰਾ ਟਾਹਲਾ ਸਾਹਿਬ ਜੀ) ਨੇ ਮੱਲਾਂ ਮਾਰੀਆਂ
ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਬੀਬੀ ਕੌਲਾਂ ਜੀ ਸੀ.ਸੈਂ. ਪਬਲਿਕ ਸਕੂਲ, (ਨੇੜੇ ਗੁਰਦੁਆਰਾ ਟਾਹਲਾ ਸਾਹਿਬ) ਦੇ ਵਿਦਿਆਰਥੀ ਕਰਨਜੋਤ ਸਿੰਘ ਨੇ ਦਸੰਬਰ ਮਹੀਨੇ ਸ਼ੋਲਾਪੁਰ (ਮਹਾਂਰਾਸ਼ਟਰ) ਵਿਖੇ ਹੋਈ ਜਪਾਨ ਕਰਾਟੇ ਸ਼ੋਤੋਕਾਈ ਕਰਾਟੇ ਚੈਂਪੀਅਨਸ਼ਿਪ ਵਿੱਚ ਪੰਜਾਬ ਸਟੇਟ ਵੱਲੋਂ ਭਾਗ ਲਿਆ।ਇਸ ਚੈਂਪੀਅਨਸ਼ਿੱਪ ਵਿੱਚ 28 ਰਾਜਾਂ ਦੇ ਤਕਰੀਬਨ 1500 ਤੋਂ ਵੱਧ ਖਿਡਾਰੀ ਸ਼ਾਮਲ ਹੋਏ ਸਨ।ਕਰਨਜੋਤ ਸਿੰਘ ਜੋ ਕਿ ਅੱਠਵੀਂ ਜਮਾਤ ਦਾ ਵਿਦਿਆਰਥੀ ਹੈ, ਨੇ …
Read More »ਡੇਰਾ ਮੁੱਖੀ ਦੀ ਫਿਲਮ ਕਾਰਨ ਪੁਲਿਸ ਵੱਲੋ ਹਾਈ ਅਲਰਟ -ਕੱਢਿਆ ਫਲੈਗ ਮਾਰਚ
ਬਠਿੰਡਾ, 15 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਡੇਰਾ ਸਿਰਸਾ ਦੇ ਮੁੱਖੀ ਦੁਆਰਾ ਬਣਾਈ ਗਈ ਫਿਲਮ ਨੇ ਪੰਜਾਬ ਸਰਕਾਰ ਨੂੰ ਵਖਤ ਪਾਇਆ ਹੋਇਆ ਹੈ ।ਇਸ ਫਿਲਮ ਦਾ ਜਿਥੇ ਸਿੱਖ ਜਥੇਬੰਦੀਆ ਵੱਲੋ ਵਿਰੋਧ ਕੀਤਾ ਜਾ ਰਿਹਾ ਹੈ, ਉਥੇ ਡੇਰਾ ਪ੍ਰੇਮੀਆਂ ਦਾ ਇਸ ਫਿਲਮ ਪ੍ਰਤੀ ਉਤਸ਼ਾਹ ਵੀ ਵੇਖਣਯੋਗ ਹੈ । ਡੇਰਾ ਪ੍ਰੇਮੀਆਂ ਵੱਲੋ ਇਸ ਫਿਲਮ ਦੇ ਪ੍ਰਚਾਰ ਲਈ ਨਵੇ-ਨਵੇ ਢੰਗ …
Read More »ਬਠਿੰਡਾ ਵਿੱਚ ਘਰੇਲੂ ਬਿਜਲੀ ਕੁਨੈਕਸ਼ਨ ਲਈ ਕਿਸੇ ਨੂੰ ਨਹੀਂ ਹੋਣਾ ਪਵੇਗਾ ਖੱਜਲ -ਸਿੰਗਲਾ
16 ਫਰਵਰੀ ਤੱਕ ਪ੍ਰਾਪਤ ਕੀਤੇ ਜਾ ਸਕਦੇ ਨੇ ਘਰੇਲੂ ਕੁਨੈਕਸ਼ਨ ਬਠਿੰਡਾ, 15 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਘਰੇਲੂ ਬਿਜਲੀ ਕੁਨੈਕਸ਼ਨ ਲੈਣ ਲਈ ਹੁਣ ਕਿਸੇ ਵੀ ਵਿਅਕਤੀ ਨੂੰ ਖੱਜਲ-ਖੁਆਰ ਨਹੀਂ ਹੋਵੇਗਾ, ਬਲਕਿ ਉਸਨੂੰ ਅਪਲਾਈ ਕਰਨ ਤੋਂ ਬਾਅਦ ਜਲਦ ਹੀ ਬਿਜਲੀ ਬੋਰਡ ਵਲੋਂ ਕੁਨੈਕਸ਼ਨ ਮੁਹੱਈਆ ਕਰਵਾ ਦਿੱਤਾ ਜਾਵੇਗਾ। ਸ਼੍ਰੀ ਸਿੰਗਲਾ …
Read More » 5.44 ਕਰੋੜ ਦੀ ਲਾਗਤ ਨਾਲ ਬਟਾਲਾ ਵਿਖੇ ਉਸਾਰੀ ਜਾ ਰਹੀ ਆਧੁਨਿਕ ਪਸ਼ੂ ਮੇਲਾ ਗਰਾਉਂਡ- ਐੱਸ.ਡੀ.ਐੱਮ. ਬਟਾਲਾ
ਬਟਾਲਾ, 15 ਜਨਵਰੀ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ ਉਸਾਰੀ ਜਾ ਰਹੀ ਆਧੁਨਿਕ ਪਸ਼ੂ ਮੇਲਾ ਗਰਾਉਂਡ ਨੂੰ ਬਨਾਉਣ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ ਅਤੇ ਅਪ੍ਰੈਲ 2015 ਤੱਕ ਇਹ ਪਸ਼ੂ ਮੇਲਾ ਗਰਾਉਂਡ ਪਸ਼ੂ ਪਾਲਕਾਂ ਨੂੰ ਸਮਰਪਿਤ ਕਰ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐੱਮ. ਬਟਾਲਾ ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਬਟਾਲਾ ਦੀ ਪਸ਼ੂ ਮੇਲਾ ਗਰਾਉਂਡ …
Read More »
Punjab Post Daily Online Newspaper & Print Media