Wednesday, November 25, 2026

Daily Archives: January 17, 2015

ਮਾਲ ਰੋਡ ਸਕੁਲ ਵਿਖੇ ਸੜਕ ਸੁਰੱਖਿਆ ਨਿਯਮਾਂ ਸੰਬੰਧੀ ਭਾਸ਼ਨ ਤੇ ਪੇਂਟਿੰਗ ਮੁਕਾਬਲੇ

ਅੰਮ੍ਰਿਤਸਰ, 16 ਜਨਵਰੀ (ਜਗਦੀਪ ਸਿੰਘ ਸੱਗੂ) – ਦਿਨੋਂ ਦਿਨ ਵੱਧ ਰਹੀਆਂ ਸੜਕ ਦੁਰਘਟਨਾਵਾਂ ਨੁੂੰ ਰੋਕਣ ਅਤੇ ਵਿਦਿਆਰਥੀਆਂ ਵਿਚ ਟਰੈਫਿਕ ਨਿਯਮਾਂ ਸਬੰਧੀ ਸੂਝ-ਬੂਝ ਪੈਦਾ ਕਰਨ ਦੇ ਮਕਸਦ ਤਹਿਤ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪੱਧਰੀ ਭਾਸ਼ਣ ਅਤੇ ਪੇਂਟਿੰਗ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਇਸ ਮੋਕੇ ਜ਼ਿਲ੍ਹਾ ਟ੍ਰਾਂਸਪੋਰਟ ਅਫ਼ਸਰ ਸ੍ਰੀਮਤੀ ਲਵਜੀਤ ਕਲਸੀ ਨੇ ਬਤੌਰ ਮੁੱਖ …

Read More »

ਪੰਜਾਬੀ ਦੇ ਉੱਘੇ ਸਾਹਿਤਕਾਰ ਸਵ: ਸੁਖਜੀਤ ਖੁਰਸ਼ੀਦੀ ਦੀ ਬੇਟੀ ਤੇ ਸਵ: ਕਾਮਰੇਡ ਜਗਜੀਤ ਬਾਗੀ ਦੀ ਨੂੰਹ ਊਸ਼ਾ ਕੰਗ ਦਾ ਦਿਹਾਂਤ

ਸਮਰਾਲਾ, 16 ਜਨਵਰੀ (ਪੱਤਰ ਪ੍ਰੇਰਕ) – ਸਮਰਾਲਾ ਇਲਾਕੇ ਦੀ ਉੱਘੀ ਸਖਸ਼ੀਅਤ ਸਵ: ਕਾਮਰੇਡ ਜਗਜੀਤ ਸਿੰਘ ਬਾਗੀ ਦੀ ਨੂੰਹ ਅਤੇ ਪੰਜਾਬੀ ਸਾਹਿਤ ਦੇ ਉੱਘੇ ਸਾਹਿਤਕਾਰ ਸਵ: ਸੁਰਜੀਤ ਖੁਰਸ਼ੀਦੀ ਦੀ ਬੇਟੀ ਉਸ਼ਾ ਕੰਗ ਦਾ ਸੰਖੇਪ ਬਿਮਾਰੀ ਪਿੱਛੋਂ ਬੀਤੀ ਸ਼ਾਮ ਦੇਹਾਂਤ ਹੋ ਗਿਆ। ਜਿਨ੍ਹਾਂ ਦਾ ਅੱਜ ਸਮਰਾਲਾ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਉਨ੍ਹਾਂ ਦੇ ਜੇਠ ਕਰਮਜੀਤ ਸਿੰਘ ਕੰਗ ਦੇ ਅਮਰੀਕਾ ਤੋਂ ਇੱਥੇ …

Read More »

ਸਾਥ ਨੇ ਲਗਾਇਆ 6ਵਾਂ ਟ੍ਰੈਫਿਕ ਜਾਗਰੂਕ ਕੈਂਪ

ਅਨਿਲ ਜੋਸ਼ੀ ਵਲੋਂ ਸਾਥ ਸੰਸਥਾ ਦੇ ਵਿਸਥਾਰ ਦੇ ਲਈ ਦੋ ਲੱਖ ਰੁਪਏ ਦੇਣ ਦਾ ਐਲਾਨ ਅੰਮ੍ਰਿਤਸਰ, 16 ਜਨਵਰੀ (ਰੋਮਿਤ ਸ਼ਰਮਾ) – ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਲਈ ਯਤਨਸ਼ੀਲ ਅਤੇ ਆਵਾਜਾਈ ਨਿਯਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦੀ ਆ ਰਹੀ ਸੁਸਾਇਟੀ ਫਾਰ ਐਕਸੀਡੈਂਟ ਏਡ ਅਤੇ ਟ੍ਰੈਫਿਕ ਹੈਲਪ (ਸਾਥ) ਦਾ 6ਵਾਂ ਸਲਾਨਾ ਟ੍ਰੈਫਿਕ ਅਵੇਅਰਨੈਸ ਸੈਮੀਨਾਰ ਅੱਜ ਗੁਰੂ ਨਾਨਕ ਭਵਨ ਵਿਖੇ ਕਰਵਾਇਆ ਗਿਆ।ਨੈਸ਼ਨਲ ਕੋਆਰਡੀਨੇਟਰ …

Read More »

ਸੌਦਾ ਸਾਧ ਦੀ ਫ਼ਿਲਮ ਖਿਲਾਫ ਦਿੱਲੀ ਕਮੇਟੀ ਨੇ ਕੀਤਾ ਪ੍ਰਦਰਸ਼ਨ

 ਸੈਂਸਰ ਬੋਰਡ ਦੇ ਟ੍ਰਿਬਿਊਨਲ ਵੱਲੋਂ ਮੰਜ਼ੂਰੀ ਦੇਣ ‘ਤੇ ਕੀਤੇ ਸਵਾਲ ਨਵੀਂ ਦਿੱਲੀ, 16 ਜਨਵਰੀ (ਅੰਮ੍ਰਿਤ ਲਾਲ ਮੰਨਣ) – ਡੇਰਾ ਸੱਚਾ ਸੋਦਾ ਸਿਰਸਾ ਦੇ ਵਿਵਾਦਿਤ ਸੰਤ ਗੁਰਮੀਤ ਰਾਮ ਰਹੀਮ ਸਿੰਘ ਦੀ ਫ਼ਿਲਮ ਮੈਸੇਂਜਰ ਆਫ ਗੋਡ ਨੂੰ ਸੈਂਸਰ ਬੋਰਡ ਦੇ ਟ੍ਰਿਬਿੳਨਲ ਵੱਲੋਂ ਕੱਲ ਰਾਤ ਪ੍ਰਦਰਸ਼ਨ ਦੀ ਇਜਾਜ਼ਤ ਦੇਣ ਦੇ ਖਿਲਾਫ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫ਼ਿਲਮ ਦੇ ਪ੍ਰਦਰਸ਼ਨ ਤੇ ਰੋਕ ਲਗਾਉਣ …

Read More »

ਬਾਬਾ ਫ਼ਰੀਦ ਗਰੁੱਪ ਵਿਖੇ ‘ਸਵੱਛ ਭਾਰਤ ਅਭਿਆਨ ਨੂੰ ਸਮਰਪਿਤ ਲੋਹੜੀ’ ਮਨਾਈ ਗਈ

ਅਕਾਦਮਿਕ ਖੇਤਰ ਵਿੱਚ ਅਹਿਮ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ 15 ਲੱਖ ਦੇ ਨਗਦ ਇਨਾਮ ਬਠਿੰਡਾ, 16 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਹੜੇ ਵਿਚ ‘ਸਵੱਛ ਭਾਰਤ ਅਭਿਆਨ ਨੂੰ ਸਮਰਪਿਤ ਲੋਹੜੀ’ ਧੂਮ-ਧਾਮ ਨਾਲ ਮਨਾਈ ਗਈ ।ਲੋਹੜੀ ਦੇ ਪਵਿੱਤਰ ਤਿਉਹਾਰ ਦੇ ਸੰਬੰਧ ਵਿੱਚ ਕਰਵਾਏ ਗਏ ਇਸ ਵਿਸ਼ੇਸ਼ ਪ੍ਰੋਗਰਾਮ ਦਾ ਸਮੁੱਚਾ ਪ੍ਰਬੰਧ ਸੰਸਥਾ ਦੇ ਵਿਦਿਆਰਥੀਆਂ ਦੁਆਰਾ …

Read More »

ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ ਵਿੱਚ ਟਰੈਫਿਕ ਜਾਗਰੂਕਤਾ ਦਿਵਸ ਮਨਾਇਆ

ਬਠਿੰਡਾ, 16 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਪੂਰੇ ਭਾਰਤ ਵਿੱਚ 11 ਜਨਵਰੀ ਤੋਂ 18 ਜਨਵਰੀ ਤੱਕ ਟਰੈਫਿਕ ਜਾਗਰੂਕਤਾ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ ਦੇ ਵਿਦਿਆਰਥੀਆਂ ਨੇ ਵੀ 15 ਜਨਵਰੀ 2015 ਨੂੰ ਟਰੈਫਿਕ ਜਾਗਰੂਕਤਾ ਦਿਵਸ ਮਨਾਇਆ।ਵਿਦਿਆਰਥੀਆਂ ਨੇ ਪੇਟਿੰਗ ਮੁਕਾਬਲੇ ਵਿੱਚ ਭਾਗ ਲੈ ਕੇ ਆਪਣੀ ਸੁਚੇਤਤਾ ਕਲਾ ਦੇ ਰੂਪ ਵਿੱਚ ਵਿਖਾਈ।ਪੇਟਿੰਗ ਮੁਕਾਬਲੇ …

Read More »

ਬਟਾਲਾ ਸ਼ਹਿਰ ‘ਚ ਸ਼ੁੱਧ ਪਾਣੀ ਲਈ 21.50 ਕਰੋੜ ਦਾ ਵੱਡਾ ਪ੍ਰੋਜੈਕਟ ਸ਼ੁਰੂ – ਲੋਧੀਨੰਗਲ

ਬਟਾਲਾ, 16 ਜਨਵਰੀ (ਨਰਿੰਦਰ ਬਰਨਾਲ) – ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸ਼ੁੱਧ ਅਤੇ ਸਾਫ ਪਾਣੀ ਦੇਣ ਲਈ 21.50 ਕਰੋੜ ਰੁਪਏ ਦੀ ਲਾਗਤ ਦਾ ਇੱਕ ਵੱਡਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਸ਼ਹਿਰ ਵਾਸੀਆਂ ਨੂੰ ਪੀਣ ਲਈ ਸਾਫ ਤੇ ਸੁੱਧ ਪਾਣੀ ਮੁਹੱਈਆ ਕਰਾਇਆ ਜਾ ਸਕੇ।ਇਸ ਸਬੰਧੀ ਪ੍ਰਗਟਾਵਾ ਕਰਦਿਆਂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਦੱਸਿਆ ਕਿ ਸ਼ਹਿਰ ‘ਚ ਵਾਟਰ …

Read More »

ਮੁਸਕਾਨ ਕਲੱਬ ਬਟਾਲਾ ਦਾ ਤਾਜਪੋਸੀ ਸਮਾਗਮ ਸੰਪਨ

ਲਾਇੰਨ ਕਲੱਬ ਮੁਸਕਾਨ ਬਟਾਲਾ ਨੂੰ ਮਿਲਿਆ ਫਾਈਵ ਸਟਾਰ ਦਾ ਦਰਜਾ ਬਟਾਲਾ, 16 ਜਨਵਰੀ (ਨਰਿੰਦਰ ਬਰਨਾਲ) – ਸਮਾਜ ਸੇਵਾ ਨੂੰ ਸਮਰਪਿਤ ਲਾਇੰਨਜ਼ ਕਲੱਬ ਵਿਸਵ ਪੱਧਰ ਤੇ ਆਪਣੀ ਵੱਖਰੀ ਤੇ ਗੌਰਵਮਈ ਪਹਿਚਾਣ ਨਾਲ ਸੇਵਾ ਕਾਰਜਾਂ ਵਿਚ ਹਿੱਸਾ ਪਾ ਰਿਹਾ ਹੈ ਇਸੇ ਦੀ ਮਿਸਨ ਨੂੰ ਸਮਰਪਿਤ ਡਿਸਟ੍ਰਿਕ ੩੨੧ ਡੀ ਦੀ ਲਾਇੰਨਜ ਕਲੱਬ ਮੁਸਕਾਨ ਬਟਾਲਾ ਦਾ ਨਾ ਪੂਰੇ ਡਿਸਟ੍ਰਿਕ ਵਿਚ ਆਪਣੀ ਵਿਲੱਖਣ ਪਹਿਚਾਨ ਕਰਕੇ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮੰਤਵ ਲੋਕਾਂ ਦੇ ਹੱਕਾਂ ਦੀ ਰਾਖੀ ਕਰਨਾ- ਸੀ.ਜੇ.ਐਮ ਗਰਗ

ਫਾਜ਼ਿਲਕਾ, 16 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਾਨਯੋਗ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਜੀ ਦੇ ਮਾਰਗਦਰਸ਼ਨ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਵਜੋਂ ਲਗਾਏ ਜਾ ਰਹੇ ਸੈਮੀਨਾਰਾਂ / ਕੈਂਪਾਂ ਦੀ ਲੜੀ …

Read More »

ਐਸੋਸੀਏਸ਼ਨ ਵੱਲੋਂ ਤਿਆਰ ਕੀਤੀ ਗਈ ਰਿਪੋਰਟ ਸਹਾਇਕ ਕਮਿਸ਼ਨਰ ਨੂੰ ਸੌਂਪੀ

ਫਾਜ਼ਿਲਕਾ, 16 ਜਨਵਰੀ (ਵਿਨੀਤ ਅਰੋੜਾ) – ਫ਼ਾਜਿਲਕਾ ਸ਼ਹਿਰ ਦੇ ਜਾਗਰੂਕ ਨੋਜਵਾਨਾ ਤੇ ਆਧਾਰਿਤ ਸੰਸਥਾ ਗਰੇਜੁਐਟਸ ਵੇਲਫੇਅਰ ਐਸੋਸਇਏਸ਼ਨ ਵੱਲੋਂ ਤਿਆਰ ਕੀਤੀ ਗਈ ਸੜਕ ਸੁਰੱਖਿਆ ਨਿਯਮਾ ਸੰਬੰਧੀ ਫਾਜਿਲਕਾ ਜ਼ਿਲ੍ਹੇ ਦੀ ਰਿਪੋਰਟ ਨੂੰ ਅੱਜ ਫਾਜਿਲਕਾ ਸ਼ਹਿਰ ਦੀ ਵੱਖ ਵੱਖ ਸਾਮਾਜਕ ਸੰਸਥਾਵਾਂ ਦੇ ਆਗੂ ਨੁਮਾਇੰਦਿਆਂ ਨੇ ਸਾਮੂਹਕ ਰੂਪ ਵਿਚ ਸਹਾਇਕ ਆਯੁਕਤ (ਜਨਰਲ) ਸ਼੍ਰੀ ਕੁਲਪ੍ਰੀਤ ਸਿੰਘ ਨੂੰ ਭੋਟ ਕੀਤੀ।ਸ਼੍ਰੀ ਕੁਲਪ੍ਰੀਤ ਨੇ ਵਿਸ਼ਵਾਸ ਦਿਲਵਾਇਆ ਕੀ ਜ਼ਿਲ੍ਹਾ …

Read More »