Wednesday, November 25, 2026

Daily Archives: January 19, 2015

ਥਾਣਾ ਕੈਂਟ ਦੇ ਮੁਨਸ਼ੀ ਗੋਲੀ ਮਾਰ ਕੇ ਜ਼ਖ਼ਮੀ ਕਰਨਾ ਵਾਲਾ ਦੋਸ਼ੀ ਸਾਥੀਆਂ ਸਮੇਤ ਗ੍ਰਿਫਤਾਰ

ਭਾਰੀ ਮਾਤਰਾ ਵਿੱਚ ਅਸਲਾ ਵੀ ਬਰਾਮਦ ਬਠਿੰਡਾ, 18 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ) – ਇੰਦਰਮੋਹਨ ਸਿੰਘ ਭੱਟੀ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਹੋਇਆਂ ਦੱਸਿਆ ਕਿ ਮਿਤੀ 11/01/2015 ਨੂੰ ਹਰਦੀਪ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਦੀਪ ਸਿੰਘ ਨਗਰ ਬਠਿੰਡਾ ਵੱਲੋ ਜੋ ਕਮਲਾ ਨਹਿਰੂ ਕਲੋਨੀ ਵਿਚ ਕੋਠੀ ਨੰਬਰ 14 ਜੋ ਉਸਨੇ ਬਿਆਨੇ ਤੇ ਖਰੀਦ ਕੀਤੀ ਸੀ ਤੇ ਉਸ …

Read More »

ਸੁਸਾਇਟੀ ਤੋਂ ਧਾਰਮਿਕ ਸਮਾਗਮ ਹਫ਼ਤਾਵਾਰੀ ਕਰਵਾਇਆ

ਬਠਿੰਡਾ, 18 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਹਫ਼ਤੇ ਘਰ ਘਰ ਧਾਰਮਿਕ ਸਮਾਗਮ ਅਤੇ ਨਾਨਕ ਨਾਮ ਲੇਵਾ ਨੂੰ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਨਾਲ ਜੋੜਣ ਦਾ ਛੋਟਾ ਅਜਿਹਾ ਉਪਰਾਲਾ ਕੀਤਾ ਜਾਂਦਾ ਹੈ ਇਸ ਤਹਿਤ ਹੀ ਅੱਜ ਦੇ ਸਮਾਗਮ ਭਾਈ ਬਲਵਿੰਦਰ ਸਿੰਘ ਮੁਹੱਲਾ ਸੀੜੀਆਂ ਵਾਲਾ ਨੇੜੇ ਮੈਹਣਾ ਚੌਂਕ ਵਿਖੇ ਸ੍ਰੀ ਗੁਰੂ ਗ੍ਰੰਥ …

Read More »

ਪ੍ਰਾਪਰਟੀ ਟੈਕਸ ਅੱਠ ਪ੍ਰਤੀਸ਼ਤ ਵਧਾਇਆ – ਹੋਟਲ ਮਾਲਕ ਪੰਜਾਬ ਸਰਕਾਰ ‘ਤੇ ਵਰ੍ਹੇ

ਬਠਿੰਡਾ, 18 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ) – ਸਥਾਨਕ ਸ਼ਹਿਰ ਦੇ ਸਮੂਹ ਹੋਟਲਾਂ ਦੇ ਮਾਲਕਾਂ ਵਲੋਂ ਇਕ ਵਾਰ ਫਿਰ ਪੰਜਾਬ ਸਰਕਾਰ ‘ਤੇ ਵਰ੍ਹਦਿਆਂ ਪ੍ਰੈਸ ਦੇ ਰੂਬਰੂ ਹੁੰਦੇ ਹੋਏ ਕਿਹਾ ਕਿ ਹੋਟਲ ਉਦਯੋਗ ਨੂੰ ਪੰਜਾਬ ਸਰਕਾਰ ਬਿਲਕੁਲ ਹੀ ਖ਼ਤਮ ਕਰਨ ‘ਤੇ ਤੁਲੀ ਹੋਈ ਹੈ।ਪੰਜਾਬ ਹੋਟਲ ਰੈਸਟੋਰੈਂਟ ਐਂਡ ਰਿਜੋਰਟ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਸਤੀਸ਼ ਅਰੋੜਾ ਨੇ ਕਿਹਾ ਕਿ ਹੋਟਲ ਉਦਯੋਗ ‘ਤੇ ਪਹਿਲਾਂ …

Read More »

ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦਾ ਸਾਲਾਨਾ ਸਮਾਗਮ 14 ਫਰਵਰੀ ਨੂੰ

ਬਠਿੰਡਾ, 18 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ) – ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਵੱਲੋਂ ਗੁਰਦੁਆਰਾ ਹਾਜੀ ਰਤਨ ਦੇ ਦੀਵਾਨ ਹਾਲ ਵਿਖੇ ਸਾਲਾਨਾ ਗੁਰਮਤਿ ਸਮਾਗਮ 14 ਫਰਵਰੀ 2015 ਨੂੰ ਆਯੋਜਿਨ ਕੀਤਾ  ਜਾ ਜਿਹਾ ਹੈ ਇਸ ਸੰਬੰਧੀ  ਅੱਜ ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਜਿਲ੍ਹਾ ਬਠਿੰਡਾ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਸਮੂਹ ਮੈਂਬਰਾਂ ਦੀ ਹਾਜ਼ਰੀ ‘ਚ ਮੀਟਿੰਗ ਵਿੱਚ ਸਰਬਸੰਮਤੀ ਨਾਲ ਪਾਸ ਹੋਇਆ …

Read More »

ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਵੱਲੋ ਗਾਈਡੈਂਸ ਪ੍ਰੋਗਰਾਮ ਆਯੋਜਿਤ

ਬਟਾਲਾ, 18 ਜਨਵਰੀ (ਨਰਿੰਦਰ ਬਰਨਾਲ) – ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਸਤੀ ਤੇ ਵਧੀਆਂ ਸਿਖਿਆ ਦੇਣ ਦੇ ਮਕਸਦ ਨਾਲ ਸੁਖਜਿੰਦਰ ਗਰੁਪ ਆਫ ਇੰਸਟੀਚਿਊਟ ਗੁਰਦਾਸਪੁਰ ਵੱਲੋ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਵਿਖੇ ਇਕ ਗਾਈਡੈਸ ਪ੍ਰੋਗਰਾਮ ਆਂਯੌਜਿਤ ਕੀਤਾ।ਪ੍ਰਿੰਸੀਪਲ ਸ੍ਰੀ ਮਤੀ ਜਸਬੀਰ ਕੌਰ, ਪ੍ਰੋ. ਸਮਸੇਰ ਸਿੰਘ, ਪ੍ਰੋ ਸੁਖਦੇਵ ਸਿੰਘ ਵੱਲੋ ਵਿਦਿਆਰਥੀਆਂ ਨੂੰ ਬਾਰਵੀ ਦੀ ਪੜਾਈ ਪੂਰੀ ਕਰਨ ਉਪਰੰਤ ਕਰਵਾਏ ਜਾਂਦੇ ਕੋਰਸਾ ਬਾਰੇ …

Read More »

ਭਰੂਣ ਹੱਤਿਆ ਪ੍ਰਤੀ ਜਾਗਰੂਕਤਾ ਕੈਂਪ ਦਾ ਆਯੋਜਨ

ਅੰਮ੍ਰਿਤਸਰ, 18 ਜਨਵਰੀ (ਸੁਖਬੀਰ ਸਿੰਘ) -ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਨਹਿਰੂ ਯੁਵਾ ਕੇਂਦਰ ਦੁਆਰਾ ਨਿੰਪਾ ਪ੍ਰਧਾਨ ਗੁਰਸ਼ਰਨ ਸਿੰਘ ਬੱਬਰ ਦੀ ਅਗਵਾਈ ਵਿੱਚ ਮਹਾਂਕਾਲੀ ਮੰਦਰ ਖੜਕ ਸਿੰਘ ਵਾਲਾ ਵਿਖੇ ਭਰੂਣ ਹੱਤਿਆ ਪ੍ਰਤੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸz: ਬੱਬਰ ਨੇ ਭਰੂਣ ਹੱਤਿਆ ਪ੍ਰਤੀ ਸਾਰੇ ਲੋਕਾਂ ਨੂੰ ਸੌਂਹ ਚੁਕਾਈ ਕਿ ਭਰੂਣ ਹੱਤਿਆ ਕਰਨਾ ਤੇ ਕਰਵਾਉਣਾ ਕਾਨੂੰਨੀ ਜ਼ੁਰਮ ਹੈ। ਬੀਰ …

Read More »