Wednesday, November 25, 2026

Daily Archives: January 22, 2015

ਚਾਰੇ ਅਕਾਲੀ ਉਮੀਦਵਾਰਾਂ ਨੇ ਨਾਮਜਦਗੀ ਪਰਚੇ ਕੀਤੇ ਦਾਖਿਲ- ਜੀ.ਕੇ ਵਲੋਂ ਜਿੱਤ ਦਾ ਦਾਅਵਾ

ਨਵੀਂ ਦਿੱਲੀ, 21 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਵਿਧਾਨ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਨਾਲ ਗਠਬੰਧਨ ਦੇ ਅਧਾਰ ਤੇ ਚਾਰ ਸੀਟਾਂ ਤੇ ਚੋਣਾਂ ਲੜ ਰਹੇ ਅਕਾਲੀ ਉਮੀਦਵਾਰਾਂ ਨੇ ਅੱਜ ਆਪਣੇ ਨਾਮਜਦਗੀ ਪੱਤਰ ਦਾਖਿਲ ਕੀਤੇ। ਅਕਾਲੀ ਦਲ ਦੇ ਚੋਣ ਨਿਸ਼ਾਨ ਤਕੜੀ ਤੇ ਚੋਣ ਲੜ ਰਹੇ ਰਾਜੌਰੀ ਗਾਰਡਨ ਸੀਟ ਤੋਂ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਅਤੇ ਭਾਜਪਾ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਦਸਤਾਰ ਸਜਾਉਣ ਪ੍ਰਤੀਯੋਗਿਤਾ 26 ਨੂੰ

ਨਵੀਂ ਦਿੱਲੀ, 21 ਜਨਵਰੀ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਪ ਜਾਪ ਸੇਵਾ ਟਰੱਸਟ ਵਲੋਂ 26 ਜਨਵਰੀ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਦਸਤਾਰ ਸਜਾਉਣ ਦੀ ਇੱਕ ਵਿਸ਼ੇਸ਼ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ …

Read More »

ਨੰਬਰਦਾਰ ਨੇ ਵੱਡੇ ਭਰਾ ਨੂੰ ਘਰ ਦੀਆਂ ਚਾਬੀਆਂ ਸੌਂਪੀਆਂ

ਬਠਿੰਡਾ, 21 ਜਨਵਰੀ (ਅਵਤਾਰ ਸਿੰਘ ਕੈਂਥ)- ਅੱਜ ਕਲ੍ਹ ਦੇ ਦੌਰ ਵਿੱਚ ਬਹੁਤ ਲੋਕ ਭਰਾਵਾਂ ਦੇ ਵੈਰੀ ਬਣੇ ਬੈਠੇ ਹਨ ਤੇ ਹਰ ਰੋਜ਼ ਮੀਡੀਆ ਵਿੱਚ ਆਮ ਪੜ੍ਹਦੇ /ਸੁਣਦੇ ਹਾਂ ਕਿ ਭਰਾ ਨੇ ਭਰਾ ਦਾ ਕਤਲ ਕਰ ਦਿੱਤਾ, ਬੇਟੇ ਨੇ ਪਿਉ ਦਾ ਕਤਲ ਕਰ ਦਿੱਤਾ ਅਤੇ ਹੋਰ ਵੀਂ ਘਟਨਾਵਾਂ ਵਾਪਰੀਆਂ ਰਹਿੰਦੀਆਂ ਹਨ ਅਤੇ ਭਰਾ ਨੇ ਲਾਠੀਆਂ ਮਾਰ ਕੇ ਭਰਾ ਨੂੰ ਜ਼ਖਮੀ ਕਰ …

Read More »

ਤਿੰਨ ਮਰੀਜ਼ਾਂ ਲਈ ਸੱਤ ਯੂਨਿਟ ਖੂਨ ਦਾਨ

ਬਠਿੰਡਾ, 21 ਜਨਵਰੀ (ਜਸਵਿੰਦਰ ਜੱਸੀ/ ਅਵਤਾਰ ਸਿੰਘ ਕੈਂਥ)- ਸ਼ਹਿਰ ਦੀ ਸਾਥੀ ਵੈਲਫੇਅਰ ਸੁਸਾਇਟੀ ਦੇ ਐਮਰਜੈਸੀ ਖੂਨਦਾਨ ਯੂਨਿਟ ਦੀ ਤਰਫੋਂ ਵੱਖ ਵੱਖ ਹਸਪਤਾਲਾਂ ਵਿਚ ਦਾਖ਼ਲ ਮਰੀਜ਼ਾਂ ਮੀਰਾ ਬਾਈ 58 ਪਤਨੀ ਉਂਕਾਰ ਦੱਤ ਸੁਰਿੰਦਰ ਕੌਰ ਅਤੇ ਤੁਲਸੀ ਪੁੱਤਰੀ ਭੁੱਖਨ ਲਈ ਸੁਸਾਇਟੀ ਮੈਂਬਰ ਨਿਤਿਨ ਕੁਮਾਰ, ਪਰਮਿੰਦਰ ਸਿੰਘ, ਬਲਜਿੰਦਰ ਸਿੰਘ, ਧਰਮਪਾਲ ਅਤੇ ਰਵਿ ਕਾਂਤ ਅਰੋੜਾ ਵਲੋਂ ਖੂਨਦਾਨ ਕੀਤਾ।

Read More »

ਪੰਜਾਬ ਹੋਟਲ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਦਿੱਤਾ ਮੰਗ ਪੱਤਰ

ਮੁੱਖ ਮੰਤਰੀ ਵਲੋਂ ਹੋਟਲ ਐਸੋਸੀਏਸ਼ਨ ਨੂੰ ਵਿਸ਼ਵਾਸ ਦਿਵਾਇਆ ਕਿ ਹੋਵੇਗਾ ਨਿਆਂ ਬਠਿੰਡਾ, 21 ਜਨਵਰੀ (ਜਸਵਿੰਦਰ ਜੱਸੀ/ ਅਵਤਾਰ ਸਿੰਘ ਕੈਂਥ)-ਪੰਜਾਬ ਸਰਕਾਰ ਦੁਆਰਾ ਹੋਟਲ ਉਦਯੋਗ ‘ਤੇ ਲਗਾਏ ਟੈਕਸ ਡੇਢ ਪ੍ਰਤੀਸ਼ਤ ਤੋਂ 8 ਪ੍ਰਤੀਸ਼ਤ ਕਾਰਨ ਹੋਟਲ ਸੰਚਾਲਕਾਂ ਵਿਚ ਭਾਰੀ ਰੋਸ ਉਤਪੰਨ ਹੋਣ ਕਾਰਨ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਹੋਟਲ ਐਸੋਸੀਏਸ਼ਨ ਵਫ਼ਦ ਪ੍ਰਧਾਨ ਸ਼ਤੀਸ਼ ਅਰੋੜਾ ਦੀ …

Read More »

ਲੋਧੀਨੰਗਲ ਨੇ ਗਰੀਬ ਪਰਿਵਾਰਾਂ ਨੂੰ ਰਸੋਈਆਂ ਤੇ ਬਾਥਰੂਮ ਬਨਾਉਣ ਲਈ ਗ੍ਰਾਂਟ ਦੀ ਪਹਿਲੀ ਕਿਸ਼ਤ ਵੰਡੀ

ਬਟਾਲਾ, 21 ਜਨਵਰੀ (ਨਰਿੰਦਰ ਸਿੰਘ ਬਰਨਾਲ) – ਬਟਾਲਾ ਸ਼ਹਿਰ ਦੇ ਗਰੀਬ ਪਰਿਵਾਰਾਂ ਨੂੰ ਆਪਣੇ ਘਰਾਂ ‘ਚ ਰਸੋਈਆਂ ਅਤੇ ਬਾਥਰੂਮਾਂ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ 722700 ਰੁਪਏ ਦੀ ਭੇਜੀ ਰਾਸ਼ੀ ਦੀ ਪਹਿਲੀ ਕਿਸ਼ਤ ਸੀਨੀਅਰ ਅਕਾਲੀ ਆਗੂ ਅਤੇ ਬਟਾਲਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਸ. ਲਖਬੀਰ ਸਿੰਘ ਲੋਧੀਨੰਗਲ ਵੱਲੋਂ ਗਰੀਬ ਪਰਿਵਾਰਾਂ ਨੂੰ ਵੰਡੀ ਗਈ। ਅੱਜ ਆਪਣੇ ਦਫਤਰ ਸ. ਲਖਬੀਰ ਸਿੰਘ ਲੋਧੀਨੰਗਲ …

Read More »

ਗਿ: ਨੰਦਗੜ੍ਹ ਨੂੰ ਸੇਵਾ ਮੁਕਤੀ ਉਪੰਰਤ ਪਾਵਨ ਬੀੜ ਨਾ ਦੇਣ ਵਾਲੇ ਮੁਲਾਜਮਾਂ ਦੇ ਖਿਲਾਫ ਕਾਰਵਾਈ ਕੀਤੀ ਜਾਵੇ- ਜਥੇਦਾਰ

ਅੰਮ੍ਰਿਤਸਰ, 21 ਜਨਵਰੀ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਸੇਵਾ ਮੁਕਤੀ ਉਪਰੰਤ ਸ਼ੁਕਰਾਨੇ ਦਾ ਅਖੰਡ ਪਾਠ ਕਰਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਨਾ ਦੇਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪ੍ਰਧਾਨ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਇਸ …

Read More »