24 ਜਨਵਰੀ ਨੂੰ ਕੌਮੀ ਦਸਤਾਰ ਬੰਦੀ ਸਮਾਗਮ ਹੋਵੇਗਾ- ਮੈਨੇਜਰ ਧੌਲ ਛੇਹਰਟਾ, 23 ਜਨਵੀ (ਕੁਲਦੀਪ ਸਿੰਘ ਨੋਬਲ) – ਹਰ ਸਾਲ ਦੀ ਤਰਾਂ ਇਸ ਵਾਰ ਵੀ ਬਸੰਤ ਪੰਚਮੀ ਦਾ ਸਾਲਾਨਾ ਜੌੜ ਮੇਲਾ ਗੁਰਦੁਆਰਾ ਸ਼੍ਰੀ ਛੇਹਰਟਾ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ਼ੋ੍ਰਮਣੀ ਕਮੇਟੀ ਦੀ ਅਗਵਾਈ ਤੇ ਮੈਨੇਜਰ ਦਿਲਬਾਗ ਸਿੰਘ ਧੌਲ ਦੀ ਦੇਖ-ਰੇਖ ਹੇਠ ਬੜੀ ਜੋਸ਼ੋ-ਖਰੋਸ਼ ਨਾਲ ਮਨਾਇਆ ਜਾ ਰਿਹਾ ਹੈ।ਗੁਰਦੁਆਰਾ ਸਾਹਿਬ ਦੇ ਮੈਨੇਜਰ ਦਿਲਬਾਗ …
Read More »Daily Archives: January 24, 2015
ਸੋਲਿਡ ਵੇਸਟ ਮੈਨੇਜਮੈਂਟ ਪ੍ਰੋਗਰਾਮ ਤਹਿਤ ਸ਼ਹਿਰ ਦੀ ਸਫ਼ਾਈ ਲਈ ਦੋ ਕੰਮਪੈਕਟਰਾਂ ਨੂੰ ਹਰੀ ਝੰਡੀ
ਹੁਸ਼ਿਆਰਪੁਰ, 23 ਜਨਵਰੀ (ਸਤਵਿੰਦਰ ਸਿੰਘ) – ਸਵੱਛ ਭਾਰਤ ਅਭਿਆਨ ਤਹਿਤ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਮੰਤਵ ਨਾਲ ਇੱਕ ਹੋਰ ਕਦਮ ਵਧਾਉਂਦੇ ਹੋਏ ਅੱਜ ਨਗਰ ਨਿਗਮ ਦੇ ਦਫ਼ਤਰ ਵਿਖੇ ਮੁੱਖ ਪਾਰਲੀਮਾਨੀ ਸਕੱਤਰ ਸਥਾਨਕ ਸਰਕਾਰਾਂ ਸ੍ਰੀ ਸੋਮ ਪ੍ਰਕਾਸ਼ ਨੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਗਰਾਮ ਤਹਿਤ ਸ਼ਹਿਰ ਦੀ ਸਫ਼ਾਈ ਲਈ ਦੋ ਕੰਮਪੈਕਟਰ ਹਰੀ ਝੰਡੀ ਦੇ ਕੇ ਰਵਾਨਾ ਕੀਤੇ। ਮੁੱਖ ਮੰਤਰੀ ਪੰਜਾਬ …
Read More »‘ਇੰਮਪੈਕਟ ਆਫ ਇੰਫਰਮੇਸ਼ਨ ਕਮਿਊੁਨੀਕੇਸ਼ਨ ਟੈਕਨਾਲੋਜੀ ਆਨ ਸੋਸ਼ਲ ਸਾਇੰਸ’ ‘ਤੇ ਸੈਮੀਨਾਰ ਸ਼ੁਰੂ
ਅੰਮ੍ਰਿਤਸਰ, 23 ਜਨਵਰੀ (ਰੋਮਿਤ ਸ਼ਰਮਾ) – ਭਾਈ ਗੁਰਦਾਸ ਲਾਇਬ੍ਰੇਰੀ ਵੱਲੋ ਅੱਜ ਇਥੇ ਇਕ ਨੈਸ਼ਨਲ ਸੈਮੀਨਾਰ ‘ਇੰਮਪੈਕਟ ਆਫ ਇੰਫਰਮੇਸ਼ਨ ਕਮਿਉਨੀਕੇਸ਼ਨ ਟੈਕਨੋਲੋਜੀ ਆਨ ਸੋਸ਼ਲ ਸਾਇੰਸ’ ਕਰਾਇਆ ਗਿਆ। ਡਾ:ਐਚ.ਐਸ.ਚੋਪੜਾ, ਯੂਨੀਵਰਸਿਟੀ ਲਾਇਬ੍ਰੇਰੀਅਨ ਅਤੇ ਆਰਗੇਨਾਇਜ਼ਿੰਗ ਸੈਕਟਰੀ ਨੇ ਆਏ ਡੇੇੈਲੀਗੇਟਸ ਦਾ ਸਵਾਗਤ ਕੀਤਾ। ਉਹਨਾਂ ਨੇ ਕਿਹਾ ਕਿ ਲਾਇਬ੍ਰੇਰੀਅਨਸ ਨੂੰ ਸਮੇਂ ਅਤੇ ਟੈਕਨੋਲੋਜੀ ਨਾਂਲ ਬਦਲਣਾ ਪਵੇਗਾ। ਉਹਨਾਂ ਨੇ ਕਿਹਾ ਈ-ਰੀਸੋਰਸਸ ਨੇ ਸਾਰੇ ਵਿਦਿਅਕ ਢਾਂਚੇ ਨੂੰ ਬਦਲ …
Read More »ਡਾ. ਜਗਬੀਰ ਸਿੰਘ ਵਿਦਿਆਰਥੀਆਂ ਦੇ ਰੂ-ਬ-ਰੂ
ਅੰਮ੍ਰਿਤਸਰ, 23 ਜਨਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋ ਪ੍ਰਸਿੱਧ ਪੰਜਾਬੀ ਚਿੰਤਕ ਡਾ. ਜਗਬੀਰ ਸਿੰਘ ਸਾਬਕਾ ਪ੍ਰੋਫੈਸਰ ਤੇ ਮੁਖੀ ਪੰਜਾਬੀ ਵਿਭਾਗ ਦਿੱਲੀ ਯੂਨੀਵਰਸਿਟੀ ਨਾਲ ਖੋਜ ਵਿਦਿਆਰਥੀਆਂ ਦੇ ਰੂਬਰੂ ਕਰਵਾਇਆ ਗਿਆ।ਵਿਭਾਗ ਦੇ ਮੁਖੀ ਡਾ. ਹਰਿਭਜਨ ਸਿੰਘ ਭਾਟੀਆ ਨੇ ਡਾ. ਜਗਬੀਰ ਸਿੰਘ ਦਾ ਭਰਵਾਂ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਜੀਵਨ ਸਫ਼ਰ, ਮੱਧਕਾਲੀਨ ਅਤੇ ਆਧੁਨਿਕ ਪੰਜਾਬੀ ਸਾਹਿਤ …
Read More »Newly appointed Governor Sh. Solanki Visited GNDU
Amritsar, January 23 (Punjab Post Bureau) – The newly appointed Governor Prof. Kaptan Singh Solanki visited Guru Nanak Dev University during his visit to Amritsar . On reaching University Campus, Vice-Chancellor Prof. Ajaib Singh Brar warmly received the governor. While welcoming the governor, Prof. Brar appraised him about the all round achievements of the university in field of academics, sports …
Read More »ਦੁੱਧ ਉਤਪਾਦਕਾਂ ਲਈ ਡੇਅਰੀ ਉੱਦਮ ਸਿਖਲਾਈ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ-ਬਰਾੜ
6 ਹਫਤਿਆਂ ਦੇ ਡੇਅਰੀ ਸਿਖਲਾਈ ਲਈ 30 ਜਨਵਰੀ ਨੂੰ ਹੋਵੇਗੀ ਇੰਟਰਵਿਊ ਫਾਜਿਲਕਾ, 23 ਜਨਵਰੀ ( ਵਿਨੀਤ ਅਰੋੜਾ) – ਕਿਸਾਨਾਂ ਨੂੰ ਖੇਤੀ ਸਹਾਇਕ ਧੰਦਿਆਂ ਲਈ ਪ੍ਰੇਰਿਤ ਕਰਨ ਅਤੇ ਇੰਨ੍ਹਾਂ ਧੰਦਿਆਂ ਸਬੰਧੀ ਸਿਖਲਾਈ ਦੇਣ ਤੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ । ਇਸੇ ਤਹਿਤ ਫਾਜ਼ਿਲਕਾ ਜਿਲ੍ਹੇ ਦੇ ਪਸ਼ੂ ਪਾਲਕਾਂ ਲਈ ਡੇਅਰੀ ਫਾਰਮਿੰਗ ਸਬੰਧੀ 6 ਹਫਤਿਆਂ ਦਾ ਸਿਖਲਾਈ ਕੋਰਸ ਏਕੀਕ੍ਰਿਤ …
Read More »ਜ਼ਿਲ੍ਹਾ ਫਾਜ਼ਿਲਕਾ ਵਿਚ ਸਵਾਈਨ ਫਲੂ ਦਾ ਕੋਈ ਮਰੀਜ਼ ਨਹੀਂ-ਡਿਪਟੀ ਕਮਿਸ਼ਨਰ
ਸਿਹਤ ਵਿਭਾਗ ਨੂੰ ਲੋੜੀਂਦੇ ਅਗਾਊਂ ਪ੍ਰਬੰਧ ਕਰਨ ਦੀਆਂ ਹਦਾਇਤਾਂ ਫਾਜ਼ਿਲਕਾ, 23 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ ਜ਼ਿਲ੍ਹੇ ਵਿਚ ਹਾਲੇ ਤੱਕ ਸਵਾਈਨ ਫਲੂ ਬਿਮਾਰੀ ਦਾ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ ਅਤੇ ਇਸ ਸਬੰਧੀ ਸਿਹਤ ਵਿਭਾਗ ਨੂੰ ਪਹਿਲਾਂ ਹੀ ਚੌਕਸ ਕਰ ਦਿੱਤਾ ਗਿਆ ਹੈ ਅਤੇ ਕੋਈ ਵੀ ਮਰੀਜ਼ ਆਉਣ ਤੇ ਉਸ ਦੇ ਇਲਾਜ ਲਈ ਢੁਕਵੇਂ ਅਗਾਊਂ ਪ੍ਰਬੰਧ ਕਰਨ ਦੀਆਂ ਹਦਾਇਤਾਂ …
Read More »ਲੋਕਤੰਤਰ ਪ੍ਰਣਾਲੀ ‘ਚ ਵੋਟਰਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਵਧਾਉਣ ਲਈ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪ੍ਰਣ
ਫਾਜ਼ਿਲਕਾ, 23 ਜਨਵਰੀ (ਵਿਨੀਤ ਅਰੋੜਾ) -ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ ਦੇ ਨਿਰਦੇਸ਼ਾਂ ਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਐਸ.ਡੀ.ਐਮ. ਸ੍ਰੀ ਸੁਭਾਸ਼ ਖਟਕ ਦੀ ਅਗਵਾਈ ਹੇਠ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿੱਚ ਲੋਕਤੰਤਰ ਪ੍ਰਣਾਲੀ ਲਈ ਵੋਟਰਾਂ ਦੀ ਭਾਗੀਦਾਰੀ ਵਧਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਣ ਦਿਵਾਇਆ।ਉਨ੍ਹਾਂ ਕਿਹਾ …
Read More »’ਸਵੱਛ ਭਾਰਤ’ ਦੀ ਸਹੁੰ ਦੇ ਨਾਲ ਡੀ.ਪੀ.ਐਸ. ਨੇ ਫਹਰਾਇਆ ਤਿਰੰਗਾ
ਅੰਮ੍ਰਿਤਸਰ, 23 ਜਨਵਰੀ (ਜਗਗਦੀਪ ਸਿੰਘ ਸੱਗੂ) – ਨੌਜਵਾਨ ਪੀੜੀ ਵਿਚ ਦੇਸ਼ ਭਗਤੀ ਦੀ ਭਾਵਨਾ ਜਗਾਉਦੇ ਹੋਏ ਦਿੱਲੀ ਪਬਲਿਕ ਸਕੂਲ (ਡੀ.ਪੀ.ਐਸ.) ਅੰਮ੍ਰਿਤਸਰ ਦੇ ਸਕੂਲ ਦੇ ਵਿਹੜੇ ਵਿਖੇ ‘ਸਵਛ ਭਾਰਤ’ ਦੀ ਸੋਹ ਦਾ ਨਾਲ ਤਿਰੰਗਾ ਫਹਿਰਾਇਆ। ਇਸ ਖਾਸ ਦਿਹਾੜੇ ਦੇ ਮੌਕੇ ਤੇ ਗੁੰਝਿਆ ਮਧੁਰ ਗੀਤ ਅਤੇ ਸੰਗੀਤ ‘ਐਸਾ ਦੇਸ ਹੈ ਮੇਰਾ…….’ ਦੇ ਨਾਲ ਵਿਦਿਆਰਥੀਆਂ ਨੇ ਰਾਸ਼ਟਰ ਦੀ ਵਿਭਿੰਨਤਾ ਵਿਚ ਏਕਤਾ ਦਾ ਸ਼ਾਨਦਾਰ …
Read More »ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਵੇਚਣ, ਸਟੋਰ ਤੇ ਵਰਤੋਂ ਕਰਨ ਦੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 23 ਜਨਵਰੀ ( ਸੁਖਬੀਰ ਸਿੰਘ) – ਜ਼ਿਲ੍ਹਾ ਮੈਜ਼ਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜਾਬਤਾ ਫੌਜਦਾਰੀ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਅੰਮ੍ਰਿਤਸਰ ਦੇ ਦਿਹਾਤੀ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਅੰਦਰ ਪਤੰਗ/ਗੁੱਡੀਆਂ ਉਡਾਉਣ ਲਈ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ਦੇ ਮੁਕੰਮਲ ਤੌਰ ਤੇ …
Read More »
Punjab Post Daily Online Newspaper & Print Media