ਨਵੀਂ ਦਿੱਲੀ, 27 ਜਨਵਰੀ (ਪੰਜਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਨੇ ਪ੍ਰਸਿੱਧ ਕਾਰਟੂਨਨਿਸਟ ਆਰ ਕੇ ਲਕਸ਼ਮਣ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸੋਗ ਸੁਨੇਹੇ ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਆਰ ਕੇ ਲਕਸ਼ਮਣ ਦੇ ਦੇਹਾਂਤ ਦੀ ਖਬਰ ਸੁਣ ਕੇ ਉਹਨਾਂ ਨੂੰ ਬੇਹੱਦ ਦੁਖ ਪਹੁੰਚਿਆ ਹੈ। ਉਹਨਾਂ ਨੇ ਕਿਹਾ ਕਿ ਉਹ ਨਿੱਜੀ ਤੌਰ ਤੇ ਉਹਨਾਂ ਦੀ ਕਮੀ ਮਹਿਸੂਸ ਕਰ …
Read More »Daily Archives: January 27, 2015
ਪਿੰਡ ਅਮੀਸ਼ਾਹ ਵਿਖੇ ਸ਼ਨਾਖਤੀ ਕਾਰਡ ਵੰਡੇ
ਖਾਲੜਾ, 26 ਜਨਵਰੀ (ਲਖਵਿੰਦਰ ਸਿੰਘ ਗੋਲਣ ਫ਼ ਕੁਲਵਿੰਦਰ ਸਿੰਘ ਕੰਬੋਕੇ) ਅੱਡਾ ਖਾਲੜਾ ਤੋਂ ਥੋੜੀ ਦੂਰ ਪੈਂਦੇ ਪਿੰਡ ਅਮੀਸ਼ਾਹ ਵਿਖੇ ਸਰਪੰਚ ਸਾਹਿਬ ਸਿੰਘ ਦੀ ਦੇਖ-ਰੇਖ ਹੇਠ ਅਤੇ ਸੀ.ਡੀ.ਪੀ.ਓ ਮੈਡਮ ਕੁਸੁਮ ਸ਼ਰਮਾ, ਬੀ.ਐਲ.ਓ ਮੈਡਮ ਬਲਜਿੰਦਰ ਕੌਰ ਵੱਲੋਂ ਸਨਾਖਤੀ ਕਾਰਡ ਵੰਡੇ ਗਏ।ਇਸ ਸਮੇਂ ਸਰਪੰਚ ਸਾਹਿਬ ਸਿੰਘ ਨੇ ਆਖਿਆ ਕਿ ਅਕਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਉਹਨਾਂ ਖੁਸ਼ੀ ਪ੍ਰਗਟ ਕਰਦਿਆ …
Read More »ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਮਨਾਇਆ
ਭਿੱਖੀਵਿੰਡ, 26 ਜਨਵਰੀ (ਕੁਲਵਿੰਦਰ ਸਿੰਘ ਕੰਬੋਕੇ / ਲਖਵਿੰਦਰ ਸਿੰਘ ਗੋਲਣ) ਅੱਡਾ ਭਿੱਖੀਵਿੰਡ ਦੇ ਨਾਲ ਲੱਗਦੇ ਪਿੰਡ ਪਹੂਵਿੰਡ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੱਦੀ ਪਿੰਡ ‘ਚ ਅੱਜ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਇਸ ਸਮੇਂ ਖੁਲ੍ਹੇ ਪੰਡਾਲ ਵਿੱਚ ਦੀਵਾਨ ਸਜਾਏ ਗਏ।ਜਿਸ ਵਿੱਚ ਰਾਗੀ, ਢਾਡੀ, ਕਵੀਸ਼ਰੀ ਜਥਿਆਂ ਅਤੇ ਵਾਚਕਾਂ ਵੱਲੋਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਵਿਖੇ 66ਵਾਂ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ
ਅੰਮ੍ਰਿਤਸਰ, 26 ਜਨਵਰੀ (ਜਗਦੀਪ ਸਿੰਘ ਸੱਗੂ) -ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੇਨਿਊ ਵਿਖੇ 66ਵਾਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸਾਰਾ ਸਕੂਲ ਤਿੰਨ ਰੰਗਾਂ ਵਿੱਚ ਰੰਗਿਆ ਹੋਇਆ ਸੀ।ਇਸ ਮੌਕੇ ਤੇ ਸਕੂਲ ਦੇ ਬੱਚਿਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਸ਼ਬਦ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਨਾਲ ਕੀਤੀ ਗਈ। ਬੱਚਿਆਂ ਨੇ ਦੇਸ਼-ਭਗਤੀ ਦੇ ਗੀਤ, ਕਵਿਤਾਵਾਂ, …
Read More »CKDCS celebrates 66th Republic Day at Sri Guru Harkrishan International School
Amritsar, Jan. 26 (Manjit Kaur) – CKDCS celebrated 66th Republic day at Sri Guru Harkrishan International School, Ranjit Avenue on 26th January with full zeal and fervor. S Charanjit Singh Chadha, President CKDCS, presided over the function as Chief Guest. S Narinder Singh Khurana was the Guest of Honour. S. Pritpal Singh Sethi, S. Manmohan Singh, S. Gurbax Singh, Dr. …
Read More »ਗਣਤੰਤਰ ਦਿਵਸ ਮੌਕੇ ਸ: ਸੋਹਨ ਸਿੰਘ ਠੰਡਲ ਨੇ ਹੁਸ਼ਿਆਰਪੁਰ ਵਿਖੇ ਲਹਿਰਾਇਆ ਕੌਮੀ ਝੰਡਾ
ਹੁਸ਼ਿਆਰਪੁਰ, 26 ਜਨਵਰੀ (ਸਤਵਿੰਦਰ ਸਿੰਘ) – ਭਾਰਤ ਅੰਦਰ ਲੋਕਤੰਤਰ ਦੀ ਸਥਾਪਤੀ ਲਈ ਦੇਸ਼ ਭਗਤਾਂ ਅਤੇ ਆਜ਼ਾਦੀ ਘਲਾਟੀਆਂ ਦੀ ਕੁਰਬਾਨੀਆਂ ਅਤੇ ਘਾਲਣਾਵਾਂ ਨੂੰ ਯਾਦ ਕਰਦਿਆਂ ਸੈਰ ਸਪਾਟਾ ਅਤੇ ਸਭਿਆਚਾਕ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ: ਸੋਹਨ ਸਿੰਘ ਠੰਡਲ ਨੇ ਸੱਦਾ ਦਿੱਤਾ ਕਿ ਭਰੂਣ ਹੱਤਿਆ, ਨਸ਼ਾ ਅਤੇ ਹੋਰਨਾਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਕੇ ਸੂਬੇ ਨੂੰ ਹੋਰ ਤਰੱਕੀ ਵੱਲ ਲਿਜਾਉਣ ਲਈ ਸਾਂਝਾ ਹੰਭਲਾ ਮਾਰਿਆ …
Read More »ਰਾਸ਼ਟਰੀ ਵੋਟਰ ਜਾਗਰੂਕਤਾ ਰੈਲੀ ਡਿਪਟੀ ਕਮਿਸ਼ਨਰ ਵਲੋਂ ਹਰੀ ਝੰਡੀ ਵਿਖਾ ਕੇ ਰਵਾਨਾ
18 ਸਾਲ ਦਾ ਹਰੇਕ ਨੌਜਵਾਨ ਆਪਣਾ ਨਾਮ ਵੋਟਰ ਸੂਚੀ ‘ਚ ਜ਼ਰੂਰ ਦਰਜ ਕਰਵਾਏ-ਬਰਾੜ ਫਾਜ਼ਿਲਕਾ, 26 ਜਨਵਰੀ (ਵਿਨੀਤ ਅਰੋੜਾ) – ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿਚ ਲੋਕਾਂ ਨੂੰ ਵੋਟ ਦੇ ਹਕ ਦੇ ਸਹੀ ਇਸਤੇਮਾਲ, ਨਵੀਂਆਂ ਵੋਟਾ ਬਨਾਉਣ, ਲੋਕਤੰਤਰ ਦੀ ਮਜਬੂਤੀ ਦੇ ਕੰਮ ਕਰਨ ਲਈ ਪ੍ਰੇਰਿਤ ਕਰਨ ਦੇ ਮਨੋਰਥ ਵੱਜੋਂ …
Read More »66ਵੇਂ ਗਣਤੰਤਰ ਦਿਵਸ ਮੌਕੇ ਕੈਬਿਨੇਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਨੇ ਫਾਜ਼ਿਲਕਾ ਵਿੱਚ ਲਹਿਰਾਇਆ ਤਿਰੰਗਾ
ਅਕਾਲੀ-ਭਾਜਪਾ ਸਰਕਾਰ ਨੇ ਰਾਜ ਦੇ ਵਿਕਾਸ ਲਈ ਇਤਿਹਾਸਿਕ ਕਦਮ ਚੁੱਕੇ ਫਾਜ਼ਿਲਕਾ, 26 ਜਨਵਰੀ (ਵਿਨੀਤ ਅਰੋੜਾ) – 66ਵੇਂ ਗਣਤੰਤਰਤਾ ਦਿਵਸ ਦੇ ਸਬੰਧ ਵਿਚ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਜਿਲ੍ਹਾ ਪੱਧਰੀ ਸਮਾਰੋਹ ਵਿਚ ਪੰਜਾਬ ਦੇ ਕੈਬਿਨੇਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਨੇ ਮੁੱਖ ਮਹਿਮਾਣ ਵੱਜੋ ਸ਼ਿਰਕਤ ਕੀਤੀ । ਸ਼੍ਰੀ ਜਿਆਣੀ ਨੇ 66ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਦੇਸ਼ …
Read More »ਗਣਤੰਤਰ ਦਿਵਸ ਅੰਮ੍ਰਿਤਸਰ ਦੀਆਂ ਝਲਕੀਆਂ…
ਤਸਵੀਰਾਂ ਅਤੇ ਵੇਰਵਾ : ਰੋਮਿਤ ਸ਼ਰਮਾ/ ਸੁਖਬੀਰ ਸਿੰਘ
Read More »ਕਾਂਗਰਸ ਦੇ ਜਿਲ੍ਹਾ ਪ੍ਰਧਾਨ ਤੇ ਵਿਧਾਇਕ ਸ੍ਰੀ ਸ਼ਾਮ ਸੁੰਦਰ ਅਰੋੜਾ ਨੇ ਕੌਮੀ ਝੰਡਾ ਲਹਿਰਾਇਆ
ਹੁਸ਼ਿਆਰਪੁਰ, 26 ਜਨਵਰੀ (ਸਤਵਿੰਦਰ ਸਿੰਘ) – ਦੇਸ਼ ਦੇ 66ਵੇ ਗਣਤੰਤਰ ਦਿਵਸ ਮੌਕੇ ਤੇ ਕਾਂਗਰਸ ਦੇ ਜਿਲ੍ਹਾ ਦਫ਼ਤਰ ਵਿਚ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਤੇ ਵਿਧਾਇਕ ਸ੍ਰੀ ਸ਼ਾਮ ਸੁੰਦਰ ਅਰੋੜਾ ਵਲੋ ਕੌਮੀ ਝੰਡਾ ਲਹਿਰਾਇਆ ਗਿਆ।ਝੰਡਾ ਲਹਿਰਾਉਣ ਉਪਰੰਤ ਸਮਾਰੋਹ ਨੂੰ ਸਬੋਧਨ ਕਰਦਿਆ ਵਿਧਾਇਕ ਸ਼ਾਮ ਸੁੰਦਰ ਅਰੋੜਾ ਨੇ ਕਿਹਾ ਕਿ ਸਾਡੇ ਦੇਸ਼ ਦੇ ਬੁਧੀਜੀਵੀਆ ਕਾਰਨ ਹੀ ਹਰੇਕ ਭਾਰਤ ਵਾਸੀ ਨੂੰ ਆਪਣੀ ਗੱਲ ਕਹਿਣ ਦਾ …
Read More »
Punjab Post Daily Online Newspaper & Print Media