ਅੰਮ੍ਰਿਤਸਰ, 26 ਜਨਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 66ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਯੂਨੀਵਰਸਿਟੀ ਦੇ ਗੈਸਟ ਹਾਊਸ ਲਾਅਨਜ਼ ਵਿਖੇ ਕੌਮੀ ਝੰਡਾ ਲਹਿਰਾਇਆ।ਇਸ ਮੌਕੇ ‘ਤੇ ਵੱਡੀ ਗਿਣਤੀ ਵਿਚ ਯੂਨੀਵਰਸਿਟੀ ਦੇ ਟੀਚਿੰਗ, ਨਾਨ ਟੀਚਿੰਗ ਅਧਿਕਾਰੀ,ਕਰਮਚਾਰੀ ਵਿਦਿਆਰਥੀ ਅਤੇ ਕੈਂਪਸ ਦੇ ਵਸਨੀਕ ਹਾਜ਼ਰ ਸਨ। ਇਸ ਮੌਕੇ ‘ਤੇ ਯੂਨੀਵਰਸਿਟੀ ਦੇ ਸੰਗੀਤ …
Read More »Daily Archives: January 27, 2015
ਯੁਰੀਆ ਖਾਦ ਦੀ ਨਿਰਵਿਘਨ ਸਪਲਾਈ ਲਈ ਡੀ.ਸੀ ਵੱਲੋਂ ਖਾਦ ਸਟੋਰਾਂ ਦੀ ਚੈਕਿੰਗ
ਸਬ-ਡਵੀਜ਼ਨ ਪੱਧਰ ਤੇ ਐਸ.ਡੀ.ਐਮ ਵੱਲੋਂ ਚੈਕਿੰਗ ਫਾਜ਼ਿਲਕਾ, 26 ਜਨਵਰੀ (ਵਿਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਫਾਜ਼ਿਲਕਾ ਜਿਲ੍ਹੇ ਵਿਚ ਯੁਰੀਆ ਖਾਦ ਦੀ ਸਪਲਾਈ ਯਕੀਨੀ ਬਨਾਉਣ ਲਈ ਫਾਜ਼ਿਲਕਾ ਵਿਖੇ ਵੱਖ ਵੱਖ ਥਾਂਵਾ ਦੀ ਜਗ੍ਹਾਂ ਤੇ ਸਟੋਰਾਂ ਦੀ ਚੈਕਿੰਗ ਕੀਤੀ ਅਤੇ ਕਿਸਾਨਾਂ ਨੂੰ ਵੰਡੀ ਜਾ ਰਹੀ ਯੁਰੀਆ ਖਾਦ ਦਾ ਜ਼ਾਇਜ਼ਾ ਲਿਆ।ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਸ਼੍ਰੀ ਸੁਭਾਸ਼ …
Read More »ਗਣਤੰਤਰ ਦਿਵਸ ਮੌਕੇ ਸ੍ਰੀ ਅਨਿਲ ਜੋਸ਼ੀ ਨੇ ਅੰਮ੍ਰਿਤਸਰ ਵਿਖੇ ਲਹਿਰਾਇਆ ਤਿਰੰਗਾ
ਵੱਖ ਵੱਖ ਸਕੂਲੀ ਬੱਚਿਆਂ ਨੇ ਸ਼ਾਨਦਾਰ ਪੇਸ਼ ਕੀਤਾ ਸੱਭਿਆਚਾਰਕ ਪ੍ਰੋਗਰਾਮ ਅੰਮ੍ਰਿਤਸਰ, 26 ਜਨਵਰੀ (ਰੋਮਿਤ ਸ਼ਰਮਾ/ ਸੁਖਬੀਰ ਸਿੰਘ) – ਸ੍ਰੀ ਅਨਿਲ ਜੋਸ਼ੀ ਸਥਾਨਕ ਕੈਬਨਿਟ ਵਜ਼ੀਰ ਪੰਜਾਬ ਨੇ ਅੱਜ ਮਨਾਏ ਗਏ 66ਵੇਂ ਗਣਤੰਤਰ ਦਿਵਸ ਮੌਕੇ ਗੁਰੂ ਨਾਨਕ ਸਟੇਡੀਅਮ, ਗਾਧੀਂ ਗਰਾਊਂਡ ਅੰਮ੍ਰਿਤਸਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਗਣਤੰਤਰ ਦਿਵਸ ਦੇ ਮੌਕੇ ਜਿਲ੍ਹਾ ਨਿਵਾਸੀਆਂ ਨੂੰ ਆਪਣਾ ਸੰਦੇਸ਼ ਦਿੰਦਿਆਂ ਸ੍ਰੀ ਸਥਾਨਕ ਸਰਕਾਰਾਂ ਮੰਤਰੀ …
Read More »
Punjab Post Daily Online Newspaper & Print Media