Wednesday, November 25, 2026

Daily Archives: January 28, 2015

ਕਰੋਲ ਬਾਗ ਸਕੂਲ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ

ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਵਿਖੇ ਗਣਤੰਤਰ ਦਿਵਸ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕੌਮੀ ਝੰਡੇ ਨੂੰ ਸਲਾਮੀ ਦੇਣ ਦੇ ਨਾਲ ਹੀ ਸਕੂਲ ‘ਚ ਸਰੁੱਖਿਆ ਪ੍ਰਬੰਧਾ ‘ਚ ਮੁਸਤੈਦੀ ਲਿਆਉਣ ਵਾਸਤੇ ਸਰਵੇਲੰਸ ਸਿਸਟਮ ਦਾ ਉਧਘਾਟਨ ਵੀ ਕੀਤਾ। ਸਕੂਲ ਵਿਦਿਆਰਥੀਆਂ ਨੂੰ ਸਿੱਖ ਕੌਮ ਵੱਲੋਂ ਜੰਗ-ਏ-ਅਜ਼ਾਦੀ ਦੀ …

Read More »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਗੁਰਮਤਿ ਸਮਾਗਮ

ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬੜੀ ਸ਼ਰਧਾ ਪੁਰਵਕ ਮਨਾਇਆ ਗਿਆ। ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ, ਦਿੱਲੀ ਕਮੇਟੀ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਗੁਰਦੀਪ ਸਿੰਘ, ਭਾਈ ਗੁਰਵਿੰਦਰ ਸਿੰਘ ਜੀ ਪਾਰਸ ਅਤੇ ਭਾਈ …

Read More »

ਦਿੱਲੀ ਕਮੇਟੀ ਵੱਲੋਂ ਦਸਤਾਰ ਮੁਕਾਬਲਿਆਂ ਦਾ ਉਪਰਾਲਾ

ਨਵੀਂ ਦਿੱਲੀ, 27 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸਿੱਖ ਦੀ ਸ਼ਾਨ ਅਤੇ ਗੁਰਸਿੱਖੀ ਦੀ ਨਿਸ਼ਾਨੀ ਦਸਤਾਰ ਸਜਾਉਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਪ ਜਾਪ ਸੇਵਾ ਟਰੱਸਟ ਦੇ ਸਹਿਯੋਗ ਨਾਲ ਦਸਤਾਰ ਬੰਦੀ ਪ੍ਰਤਿਯੋਗਿਤਾ ਕਰਵਾਈ ਗਈ। ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵੱਡੇ ਪੱਧਰ ਤੇ ਕਰਵਾਈ ਗਈ …

Read More »

Special Students of DAV Red Cross School honoured in Republic Day Function

Amritsar, Jan. 27 (Punjab Post Bureau) – 13 intellectually challenged students of DAV Red Cross School for special Children, New Tehsilpura Amritsar were honoured by Cabinet Minister Sh. Anil Joshi in District Level Republic Day function held at Gandhi Ground, Amritsar, for their achievements in National and State Special Olympics. Headmistress Simmi Luthra informed that Karina, Diksha and Shalinder of …

Read More »

ਅੰਮ੍ਰਿਤ ਛਕਣ ਲਈ ਬੇਅੰਤ ਪ੍ਰਾਣੀਆਂ ਦਾ ਜੱਥਾ ਭਲਾਈ ਕੇਂਦਰ ਤੋਂ ਸ਼ਹੀਦਾਂ ਸਾਹਿਬ ਲਈ ਹੋਇਆ ਰਵਾਨਾ

ਅੰਮ੍ਰਿਤ ਛਕਣ ਵਾਲਿਆਂ ਦੀ ਝੋਲੀ ਵਿੱਚ ਪੈਂਦੀ ਹੈ ਬਾਬਾ ਦੀਪ ਸਿੰਘ ਜੀ ਦੀ ਖੁਸ਼ੀ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 26 ਜਨਵਰੀ (ਪ੍ਰੀਤਮ ਸਿੰਘ) -ਬਾਬਾ ਦੀਪ ਸਿੰਘ ਜੀ ਦੇ ਆਗਮਨ ਦਿਹਾੜੇ ਨੂੰ ਸਮਰਪਿਤ ਮਹਾਨ ਅੰਮ੍ਰਿਤ ਸੰਚਾਰ ਸ਼ੌ੍ਰ. ਗੁ. ਪ੍ਰ. ਕਮੇਟੀ ਵੱਲੋਂ ਪ੍ਰਧਾਨ ਜੱਥੇ. ਅਵਤਾਰ ਸਿੰਘ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿੱਖੇ ਕਰਵਾਇਆ ਗਿਆ।ਇਸ ਸਬੰਧ ਵਿੱਚ ਬੀਬੀ ਕੌਲਾਂ ਜੀ ਭਲਾਈ …

Read More »

ਜੈਕਾਰਿਆਂ ਦੀ ਗੂੰਜ ਵਿੱਚ ਗਿਆਨੀ ਗੁਰਮੁੱਖ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੰਭਾਲੀ

ਸਮੂਹ ਸੰਗਤਾਂ ਪੰਥਕ ਫੈਸਲਿਆਂ ਲਈ ਗਿਆਨੀ ਗੁਰਮੁੱਖ ਸਿੰਘ ਦਾ ਸਾਥ ਦੇਣ- ਗਿਆਨੀ ਗੁਰਬਚਨ ਸਿੰਘ ਭਾਗਾਂ ਵਾਲਿਆਂ ਨੂੰ ਹੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੁੰਦਾ ਹੈ -ਜਥੇਦਾਰ ਅਵਤਾਰ ਸਿੰਘ ਬਠਿੰਡਾ (ਤਲਵੰਡੀ ਸਾਬ੍ਹੋ), 27 ਜਨਵਰੀ (ਜਸਵਿੰਦਰ ਸਿਮਘ ਜੱਸੀਫ਼ ਅਵਤਾਰ ਸਿੰਘ ਕੈਂਥ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 17 ਜਨਵਰੀ 2015 ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ …

Read More »

ਗਣਤੰਤਰ ਦਿਵਸ ਮੌਕੇ ਸ੍ਰੀ ਤੀਕਸ਼ਨ ਸੂਦ ਨੇ ਭਾਜਪਾ ਜਿਲ੍ਹਾ ਦਫ਼ਤਰ ਵਿਖੇ ਝੰਡਾ ਲਹਿਰਾਇਆ

ਹੁਸ਼ਿਆਰਪੁਰ, 27 ਜਨਵਰੀ (ਸਤਵਿੰਦਰ ਸਿੰਘ) – ਦੇਸ਼ ਦੇ 66ਵੇ ਗਣਤੰਤਰ ਦਿਵਸ ਮੌਕੇ ਤੇ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਨੇ ਭਾਜਪਾ ਦੇ ਜਿਲ੍ਹਾ ਦਫ਼ਤਰ ਸ਼ਾਸ਼ਤਰੀ ਮਾਰਕੀਟ ਵਿਚ ਝੰਡਾ ਲਹਿਰਾਇਆ।ਝੰਡਾ ਲਹਿਰਾਉਣ ਉਪਰੰਤ ਸਮਾਰੋਹ ਨੂੰ ਸਬੋਧਨ ਕਰਦਿਆਂ ਸ੍ਰੀ ਸੂਦ ਨੇ ਦੇਸ਼ ਵਾਸੀਆ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਦਿਆ ਕਿਹਾ ਕਿ ਅਮਰਿਕਾ ਦੇ ਰਾਸ਼ਟਰਪਤੀ ਬਰਾਕ ਉਬਾਮਾ ਦੀ ਭਾਰਤ ਫੇਰੀ ਇਸ …

Read More »

ਸਰਸਵਤੀ ਮਾਤਾ ਦਾ ਵਿਸ਼ਾਲ ਭੰਡਾਰਾ ਆਯੋਜਿਤ

ਬਠਿੰਡਾ, 27 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸ਼ੀਸ਼ ਮਹਿਲ ਦੀ ਕਲੋਨੀ ਦੇ ਪਿੱਛੇ ਸਰਸਵਤੀ ਮਾਤਾ ਦਾ ਭੰਡਾਰਾ ਸਮੁਹ ਮੁਹੱਲਾ ਵਾਸੀਆ ਵੱਲੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕਰਵਾਇਆ ਗਿਆ ।ਭੰਡਾਰੇ ਵਿੱਚ ਮੁੱਖ ਸੰਸਦੀ ਸਕੱਤਰ ਸਰੂਪ ਚੰਦ ਸਿੰਗਲਾ ਦੇ ਆਫਿਸ ਇੰਚਾਰਜ ਪ੍ਰੇਮ ਕੁਮਾਰ ਗਰਗ, ਜ਼ਿਲ੍ਹਾ ਜਰਨਲ ਸਕੱਤਰ ਐਸ ਸੀ ਵਿੰਗ ਅਰਜੂਨ ਦਾਸ ਐਸ ਸੀ ਬੀ ਸੀ ਸਲਾਹਕਾਰ …

Read More »

ਅਧਿਆਪਕਾਂ ਦਾ ਸਮੁੱਚਾ ਰਿਕਾਰਡ ਮੁਕੰਮਲ ਕਰਕੇ ਸਿੱਖਿਆ ਵਿਭਾਗ ਹਵਾਲੇ ਕਰਨ ਦੇ ਦਿੱਤੇ ਨਿਰਦੇਸ਼

ਈ.ਟੀ.ਟੀ ਅਧਿਆਪਕ ਯੂਨੀਅਨ ਤੇ ਏ.ਡੀ.ਸੀ ਵਿਕਾਸ ਵਿਚਕਾਰ ਹੋਈ ਵਿਸਥਾਰਿਤ ਮੀਟਿੰਗ ਅਧਿਆਪਕਾਂ ਦੇ ਕੰਮ ਲਟਕਾਉਣ ਵਾਲਿਆਂ ਦੀ ਹੋਵੇਗੀ ਜਵਾਬ ਤਲਬੀ- ਵਰਿੰਦਰ ਸ਼ਰਮਾ ਬਠਿੰਡਾ, 27 ਜਨਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨਾਲ ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਹੋਈ ਹੰਗਾਮੀ ਮੀਟਿੰਗ ਵਿੱਚ ਜ਼ਿਲ੍ਹਾ ਪ੍ਰੀਸ਼ਦ ਤੋਂ ਸਿੱਖਿਆ ਵਿਭਾਗ ਵਿੱਚ ਸ਼ਿਫਟ ਹੋਏ ਈ.ਟੀ.ਟੀ. ਅਧਿਆਪਕਾਂ ਦੇ ਲਟਕਦੇ ਮਸਲਿਆਂ ਪ੍ਰਤੀ …

Read More »