ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਜਿਲ੍ਹਾ ਮੈਜਿਸਟਰੇਟ ਫਾਜ਼ਿਲਕਾ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਜਿਲ੍ਹੇ ਅੰਦਰ ਸਿਹਤ ਵਿਭਾਗ ਦੀਆਂ ਸਿਫਾਰਿਸ਼ਾਂ ਅਨੁਸਾਰ ਹੈਜੇ ਦੀ ਰੋਕਥਾਮ ਲਈ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਜਿਲ੍ਹੇ ਵਿਚ ਲੋਕਾਂ ਨੂੰ ਹੈਜੇ ਦੀ ਬੀਮਾਰੀ ਸਬੰਧੀ ਜਾਗਰੂਕ ਕੀਤਾ ਜਾ ਸਕੇ ਅਤੇ ਇਸ ਦੇ ਮਾੜੇ ਪ੍ਰਭਾਵਾਂ ਤੋਂ ਬਚਿਆ ਜਾ ਸਕੇ । ਜਿਲ੍ਹਾ ਮੈਜਿਸਟਰੇਟ ਸ. ਮਨਜੀਤ …
Read More »Monthly Archives: January 2015
ਅਨੂਸੁਚਿਤ ਜਾਤੀਆਂ ਦੇ ਅੱਤਿਆਚਾਰ ਰੋਕੂ ਐਕਟ ਤਹਿਤ ਵਿਜਿਲੈਂਸ ਤੇ ਮੌਨੀਟਰਿੰਗ ਕਮੇਟੀ ਦੀ ਮੀਟਿੰਗ
ਸਾਡਾ ਸਵਿਧਾਨ ਸਾਰਿਆਂ ਨੂੰ ਬਰਾਬਰ ਦਾ ਅਧਿਕਾਰ ਦਿੰਦਾ ਹੈ ਮਾਨ ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਅਨੂਸੁਚਿਤ ਜਾਤੀਆਂ ਦੇ ਅੱਤਿਆਚਾਰ ਰੋਕੂ ਐਕਟ 1989 ਦੇ ਰੂਲ 1995 ਅਧੀਨ ਜਿਲ੍ਹਾ ਪੱਧਰੀ ਵਿਜਿਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਮੇਟੀ ਦੇ ਮੈਂਬਰਾਂ ਅਤੇ ਸਬੰਧਤ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਅਨੂਸੁਚਿਤ …
Read More »ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ ਅਧੀਨ ਜਿਲ੍ਹੇ ਦੇ ਵਿਕਾਸ ਤਜਵੀਜਾਂ ਤਿਆਰ – ਬਰਾੜ
ਬੀ.ਐਸ.ਐਫ ਸਰਹੱਦੀ ਚੌਂਕੀਆਂ ‘ਤੇ ਸ਼ੁੱਧ ਪੀਣ ਵਾਲੇ ਪਾਣੀ ਲਈ ਆਰ.ਓ. ਲਗਾਏ ਜਾਣਗੇ ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਸਰਹੱਦੀ ਖੇਤਰ ਵਿਕਾਸ ਪ੍ਰੋਗਰਾਮ (ਨਾਰਮਲ) ਅਧੀਨ ਜਿਲ੍ਹੇ ਦੇ ਸਰਹੱਦੀ ਖੇਤਰ ਦੇ ਵਿਕਾਸ ਲਈ ਸਾਲ 2015-16 ਲਈ ਸਕੀਮ ਵਾਰ ਤਜਵੀਜਾਂ ਬਨਾਉਣ ਦੇ ਮਕਸਦ ਨਾਲ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲ੍ਹਾ ਸਕਰੀਨਿੰਗ ਕਮੇਟੀ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਹੋਈ ਜਿਸ …
Read More »ਜ਼ਿਲ੍ਹਾ ਅੰਮ੍ਰਿਤਸਰ ਵਿਚ ਕਣਕ ‘ਤੇ ਪੀਲੀ ਕੁੰਗੀ ਦੀ ਕੋਈ ਸ਼ਿਕਾਇਤ ਨਹੀਂ-ਸੰਧੂ
ਕਿਸਾਨ ਹਰ ਹਫ਼ਤੇ ਦੋ ਵਾਰ ਕਣਕ ਦੇ ਖੇਤਾਂ ਦਾ ਨੀਰੀਖਣ ਜ਼ਰੂਰ ਕਰਨ ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ਵਿਚ ਇਸ ਵਾਰ ਮੌਸਮ ਦੇ ਖੁਸ਼ਗਵਾਰ ਰਹਿਣ ਕਾਰਨ ਅਤੇ ਕਿਸੇ ਕਿਸਮ ਦੀ ਬਿਮਾਰੀ ਦਾ ਹਮਲਾ ਨਾ ਹੋਣ ਕਰਕੇ ਕਣਕ ਦੀ ਭਰਪੂਰ ਪੈਦਾਵਾਰ ਹੋਣ ਦੀ ਸੰਭਾਵਨਾ ਹੈ ਪ੍ਰੰਤੂ ਫਿਰ ਵੀ ਕਿਸਾਨ ਵੀਰ ਕਣਕ ਦੀ ਫਸਲ ਤੇ ਪੀਲੀ ਕੁੰਗੀ ਦੇ ਹਮਲੇ ਤੋਂ …
Read More »ਕੰਪਨੀ ਬਾਗ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਾਮਾ ਤੋਂ ਚੋਰੀ ਹੋਏ 7 ਡੈਗਰ ਲੱਭੇ
ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਕੰਪਨੀ ਬਾਗ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਾਮਾ ਤੋਂ ਚੋਰੀ ਹੋਏ 7 ਡੈਗਰ ਲੱਭ ਗਏ ਹਨ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਦੇ ਇੰਚਾਰਜ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਨੁੂੰ ਸ਼੍ਰੋਮਣੀ ਪ੍ਰਬੰਧਕ ਕਮੇਟੀ ਵੱਲੋਂ ਇਤਲਾਹ ਮਿਲੀ ਸੀ ਕਿ 20 ਜਨਵਰੀ ਨੂੰ ਗੁਰਦਵਾਰਾ ਰਾਮਸਰ ਸਾਹਿਬ ਵਿਖੇ ਇਕ ਅੱਧਖੜ ਉਮਰ ਦੀ ਔਰਤ ਪੀਲੇ ਰੰਗ ਦੇ ਸ਼ਨੀਲ …
Read More »ਜੰਡਿਆਲਾ ਪੁਲਿਸ ਵਲੋਂ ਮਟਰਾਂ ਦੇ ਵਪਾਰੀ ਪਾਸੋਂ 8 ਲੱਖ 90 ਹਜ਼ਾਰ ਲੁੱਟਣ ਵਾਲੇ ਤਿੰਨ ਕਾਬੂ
ਅੰਮ੍ਰਿਤਸਰ, 21 ਜਨਵਰੀ (ਹਰਿੰਦਰਪਾਲ ਸਿੰਘ) – ਅੱਜ ਪੁਲਿਸ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਉਸ ਵੇਲੇ ਬੜੀ ਵੱਡੀ ਸਫਲਤਾ ਹਾਸਲ ਹੋਈ ਜਦੋਂ ਥਾਣਾ ਜੰਡਿਆਲਾ ਦੀ ਪੁਲਿਸ ਵੱਲੋਂ ਮਿਤੀ 29.12.2014 ਨੂੰ ਮਟਰਾਂ ਦੇ ਵਪਾਰੀ ਸ੍ਰੀ ਅਮਰ ਨਾਥ ਵਾਸੀ ਤਾਰੂਆਣਾ, ਸਿਰਸਾ ਹਾਲ ਚੌਹਾਨ ਪਾਸੋਂ ਪੰਜਾਬ ਨੈਸ਼ਨਲ ਬੈਂਕ ਜੰਡਿਆਲਾ ਵਿੱਚੋ ਕਢਵਾਈ ਗਈ ਰਕਮ 8 ਲੱਖ 90 ਹਜ਼ਾਰ ਰੁਪਏ ਲਟੇਰਿਆਂ ਵੱਲੋਂ ਪਿਸਤੌਲ ਦੀ ਨੋਕ ਤੇ ਲੁੱਟ ਲਿਆ …
Read More » ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵਾਇਨ ਫਲੂ ਸਬੰਧੀ ਕੀਤੇ ਲੋੜੀਂਦੇ ਪ੍ਰਬੰਧ-ਡਿਪਟੀ ਕਮਿਸ਼ਨਰ
ਸਵਾਇਨ ਫਲੂ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਕਰੋ ਸੰਪਰਕ ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵਾਇਨ ਫਲੂ ਬਿਮਾਰੀ ਦੇ ਇਲਾਜ ਲਈ ਹਰ ਢੁੱਕਵੇਂ ਪ੍ਰਬੰਧ ਕੀਤੇ ਗਏ।ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿਹਤ ਵਿਭਾਗ ਨੂੰ ਹੋਰ ਚੌਕਸ ਕਰ ਦਿੱਤਾ ਗਿਆ ਹੈ ਅਤੇ ਇਸ …
Read More »ਜੌਲੀ ਨੂੰ ਰਾਜੌਰੀ ਹਲਕਾ ਅਕਾਲੀ ਦਲ ਯੂਥ ਵਿੰਗ ਦਾ ਪ੍ਰਧਾਨ ਲਾਇਆ
ਨਵੀਂ ਦਿੱਲੀ, 21 ਜਨਵਰੀ (ਅੰਮ੍ਰਿਤ ਲਾਲ ਮੰਨਣ) – ਯੂਥ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਅੋਲਖ ਵੱਲੋਂ ਰਾਜੌਰੀ ਗਾਰਡਨ ਹਲਕੇ ਤੋਂ ਹਰਮਨਪ੍ਰੀਤ ਸਿੰਘ ਜੌਲੀ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਥਾਪਿਆ ਗਿਆ ਹੈ।ਸੈਕੜੇ ਨੌਜਵਾਨਾਂ ਦੀ ਮੌਜੂਦਗੀ ‘ਚ ਜੌਲੀ ਨੂੰ ਸੇਵਾ ਸੌਂਪਦੇ ਹੋਏ ਸਿਰਸਾ ਅਤੇ ਅੋਲਖ ਨੇ ਅਕਾਲੀ ਦਲ ਦੇ ਜਥੇਬੰਦਕ ਢਾਚੇ ਨੂੰ …
Read More »ਚਾਰੇ ਅਕਾਲੀ ਉਮੀਦਵਾਰਾਂ ਨੇ ਨਾਮਜਦਗੀ ਪਰਚੇ ਕੀਤੇ ਦਾਖਿਲ- ਜੀ.ਕੇ ਵਲੋਂ ਜਿੱਤ ਦਾ ਦਾਅਵਾ
ਨਵੀਂ ਦਿੱਲੀ, 21 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਦਿੱਲੀ ਵਿਧਾਨ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਨਾਲ ਗਠਬੰਧਨ ਦੇ ਅਧਾਰ ਤੇ ਚਾਰ ਸੀਟਾਂ ਤੇ ਚੋਣਾਂ ਲੜ ਰਹੇ ਅਕਾਲੀ ਉਮੀਦਵਾਰਾਂ ਨੇ ਅੱਜ ਆਪਣੇ ਨਾਮਜਦਗੀ ਪੱਤਰ ਦਾਖਿਲ ਕੀਤੇ। ਅਕਾਲੀ ਦਲ ਦੇ ਚੋਣ ਨਿਸ਼ਾਨ ਤਕੜੀ ਤੇ ਚੋਣ ਲੜ ਰਹੇ ਰਾਜੌਰੀ ਗਾਰਡਨ ਸੀਟ ਤੋਂ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਅਤੇ ਭਾਜਪਾ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਦਸਤਾਰ ਸਜਾਉਣ ਪ੍ਰਤੀਯੋਗਿਤਾ 26 ਨੂੰ
ਨਵੀਂ ਦਿੱਲੀ, 21 ਜਨਵਰੀ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਪ ਜਾਪ ਸੇਵਾ ਟਰੱਸਟ ਵਲੋਂ 26 ਜਨਵਰੀ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਦਸਤਾਰ ਸਜਾਉਣ ਦੀ ਇੱਕ ਵਿਸ਼ੇਸ਼ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ …
Read More »
Punjab Post Daily Online Newspaper & Print Media