ਛੇਹਰਟਾ, 19 ਜਨਵਰੀ (ਕੁਲਦੀਪ ਸਿੰਘ ਨੋਬਲ) – 50 ਸਾਲ ਤੋ ਵੱਧ ਸਮੇ ਤੱਕ ਰਾਜ ਕਰਨ ਵਾਲੀ ਕਾਂਗਰਸ ਨੇ ਪੰਜਾਬ ਨੂੰ ਕਦੇ ਆਪਣਾ ਨਹੀ ਸਮਝਿਆ ਤੇ ਹਮੇਸ਼ਾਂ ਅੰਗਰੇਜਾਂ ਵਾਂਗ ਪੰਜਾਬੀਆਂ ਦਾ ਸ਼ੋਸ਼ਣ ਹੀ।ਇੰਨਾਂ ਗੱਲਾਂ ਦਾ ਪ੍ਰਗਟਾਵਾ ਜਿਲਾ ਦਿਹਾਤੀ ਪ੍ਰਧਾਨ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਛੇਹਰਟਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨਾਂ ਕਿਹਾ ਕਿ ਹਰ ਸਰਕਾਰ ਦਾ ਮਕਸਦ ਲੋਕਾਂ ਦੀ ਭਲਾਈ ਹੁੰਦਾ …
Read More »Monthly Archives: January 2015
ਸਵ. ਭੱਟੀ ਕਾਮੇਡੀ ਰਾਹੀਂ ਸਮਾਜਿਕ ਕੁਰੀਤੀਆਂ ‘ਤੇ ਕਰਦੇ ਸਨ ਚੋਟ- ਤਹਿਸੀਲਦਾਰ ਗੁਰਮਿੰਦਰ ਸਿੰਘ
ਛੇਹਰਟਾ, 19 ਜਨਵਰੀ (ਕੁਲਦੀਪ ਸਿੰਘ ਨੋਬਲ) – ਵਿਸ਼ਵ ਪ੍ਰਸਿੱਧ ਕਾਮੇਡੀ ਕਲਾਕਾਰ ਸਵ. ਜਸਪਾਲ ਭੱਟੀ ਆਪਣੀ ਕਾਮੇਡੀ ਅਤੇ ਸਕਿੱਟਾਂ ਰਾਹੀਂ ਸਮਾਜ ਵਿਚ ਫੈਲੀਆਂ ਕੁਰੀਤੀਆਂ ‘ਤੇ ਕਰਾਰੀ ਚੋਟ ਕਰਦੇ ਸਨ ਅਤੇ ਥੋੜੇ ਲਫਜ਼ਾਂ ਵਿੱਚ ਵੱਡੀ ਗੱਲ ਕਹਿ ਜਾਂਦੇ ਸਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਵ. ਜਸਪਾਲ ਸਿੰਘ ਭੱਟੀ ਦੀ ਯਾਦ ਵਿਚ ਛੇਹਰਟਾ ਵਿਖੇ ਹੋਏ ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਤਹਿਸੀਲਦਾਰ …
Read More »ਮੇਅਰ ਸ੍ਰੀ ਅਰੋੜਾ ਨੇ ਵਾਰਡ ਨੰ. 27 ਮੁਸ਼ਕਿਲਾਂ ਸੁਣੀਆਂ
ਅੰਮ੍ਰਿਤਸਰ 19 ਜਨਵਰੀ (ਸੁਖਬੀਰ ਸਿੰਘ) – ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਨੇ ਵਾਰਡ ਨੰ. 27 ਦੇ ਇਲਾਕੇ ਸ਼ਰੀਫਪੁਰਾ, ਹੂਸੈਨਪੁਰਾ ਆਦਿ ਦਾ ਦੌਰਾ ਕੀਤਾ ਅਤੇ ਇਲਾਕਾ ਨਿਵਾਸੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ।ਇਲਾਕਾ ਨਿਵਾਸੀਆਂ ਵੱਲੋਂ ਮੌਕੇ ਤੇ ਪੀਣ ਵਾਲੇ ਪਾਣੀ ਦੇ ਗੰਦੇ ਹੋਣ ਦੀ ਸਮੱਸਿਆ ਬਾਰੇ ਮੇਅਰ ਜੀ ਨੂੰ ਦੱਸਿਆ ਗਿਆ।ਜਿਸ ‘ਤੇ ਮੇਅਰ ਅਰੋੜਾ ਨੇ ਮੌਕੇ ਤੇ ਹੀ ਸਬੰਧਤ …
Read More »ਔਰਤਾਂ ਅਤੇ ਬੱਚਿਆਂ ਦੇ ਕਾਨੂੰਨੀ ਹੱਕਾਂ ਦੀ ਰਾਖੀ ਕਰਨਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਮੰਤਵ – ਏ.ਡੀ.ਜੇ ਖੁਰਮੀ
ਫਾਜਿਲਕਾ, 19 ਜਨਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਾਨਯੋਗ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਜੀ ਦੇ ਮਾਰਗਦਰਸ਼ਨ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਵਜੋਂ ਸੈਮੀਨਾਰ ਲਗਾਏ ਜਾ ਰਹੇ ਹਨ। ਇਸ ਲੜੀ ਦੇ …
Read More »ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ 23 ਜਨਵਰੀ ਨੂੰ ਚੰਡੀਗੜ ‘ਚ ਰੋਸ ਧਰਨਾ – ਕਮਲਜੀਤ ਸਿੰਘ
ਫਾਜਿਲਕਾ, 19 ਜਨਵਰੀ (ਵਿਨੀਤ ਅਰੋੜਾ) -ਪੰਜਾਬ ਸਟੇਟ ਸਹੂਲਤ ਕਰਮਚਾਰੀ ਯੂਨੀਅਨ ਨੇ ਸਰਕਾਰ ਦੀ ਕਰਮਚਾਰੀ ਵਿਰੋਧੀ ਅਤੇ ਮਾਰੂ ਨੀਤੀਆਂ ਦੇ ਖਿਲਾਫ ਕੀਤੇ ਜਾ ਰਹੇ ਰੋਸ਼ ਪ੍ਰਦਰਸ਼ਨ ਨੂੰ ਹੋਰ ਤੇਜ ਕਰਦੇ ਹੋਏ ਅੱਜ ਸੋਮਵਾਰ ਨੂੰ ਸਹੂਲਤ ਸੇਂਟਰ ਫਾਜਿਲਕਾ ਦਾ ਕੰਮਕਾਜ ਬੰਦ ਕਰਕੇ ਰੋਸ਼ ਵਜੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸ਼ਾਂਤੀ ਪੂਰਵਕ ਢੰਗ ਨਾਲ ਪ੍ਰਦਰਸ਼ਨ ਕੀਤਾ ।ਇਸ ਮੌਕੇ ਸੰਬੋਧਨ ਕਰਦੇ ਹੋਏ ਸੁਵਿਧਾ ਕਰਮਚਾਰੀ …
Read More »ਮੁੱੱਢਲੀ ਸਿੱਖਿਆ ਗਿਰਾਵਟ ਚਿੰਤਾ ਤੇ ਚਿੰਤਨ ਦਾ ਵਿਸ਼ਾ
ਰਾਜ ਕਿਸ਼ੋਰ ਕਾਲੜਾ ਬਠਿੰਡਾ ਮੁਢਲੀ ਸਿੱਖਿਆ ਦੇ ਪੱਧਰ ਵਿੱਚ ਲਗਾਤਾਰ ਆ ਰਹੀ ਗਿਰਾਵਟ ਸਬੰਧੀ ਸਾਹਮਣੇ ਆ ਰਹੀ ਸੱਚਾਈ ਨੇ ਪੰਜਾਬ ਸਰਕਾਰ ਵੱਲੋ ਸਿੱਖਿਆ ਖੇਤਰ ਵਿੱਚ ਵਿਕਾਸ ਦੇ ਦਾਵਿਆਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ।ਇੱਕ ਗੈਰ ਸਰਕਾਰੀ ਸੰਸਥਾ ਐਨੁਅਲ ਸਟੇਟਸ ਆਫ ਐਜੂਕੇਸ਼ਨ’ (ਅਸਰ) ਨੇ ਹਾਲ ਹੀ ਵਿੱਚ ਕੀਤੇ ਗਏ ਇੱਕ ਪੜ੍ਹਾਈ ਦੇ ਹਵਾਲੇ ਨਾਲ ਜਾਣਕਾਰੀ ਦਿੰਦੇ ਹੋਏ ਸਿੱਖਿਆ ਸ਼ਾਸਤਰੀ ਰਾਜ …
Read More »ਨਿੱਕੜਿਆਂ ਨੂੰ ਪਿਆਈਆਂ ਪਲਸ ਪੋਲੀਓ ਬੂੰਦਾਂ
ਫਾਜਿਲਕਾ, 19 ਜਨਵਰੀ (ਵਿਨੀਤ ਅਰੋੜਾ) -ਅੱਜ ਸਿਵਲ ਸਰਜਨ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਐਸ.ਐਮ.ਓ. ਜੰਡਵਾਲਾ ਭੀਮੇਸ਼ਾਹ ਬਲਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਵੱਖ-ਵੱਖ ਪਿੰਡਾਂ ਵਿੱਚ ਬੱਚਿਆਂ ਨੂੰ ਪਲਸ ਪੋਲੀਓ ਦੀਆਂ ਬੂੰਦਾਂ ਪਿਆਈਆਂ ਗਈਆਂ। ਇਸੇ ਤਹਿਤ ਹੀ ਅੱਜ ਪਿੰਡ ਲੱਧੂ ਵਾਲਾ ਹਿਠਾੜ ਵਿੱਚ ਟੀਮ ਵਲੋਂ ਬੂੰਦਾਂ ਪਿਲਾਈਆਂ ਗਈਆਂ।ਜਾਣਕਾਰੀ ਦਿੰਦੇ ਹੋਏ ਨੋਡਲ ਅਫ਼ਸਰ ਡਾ. ਗੌਤਮ ਰੇਖੀ ਤੇ ਬੀ.ਈ.ਈ ਮਨਬੀਰ ਸਿੰਘ ਨੇ …
Read More »0 ਤੋਂ 5 ਸਾਲ ਦੇ ਬੱਚਿਆਂ ਨੂੰ ਪਲਸ ਪੋਲਿਓੁ ਦੀਆਂ ਬੂੰਦਾ ਪਿਲਾਈਆਂ
ਫਾਜਿਲਕਾ, 19 ਜਨਵਰੀ (ਵਿਨੀਤ ਅਰੋੜਾ) – ਪੋਲਿਓੁ ਦੀ ਨਾਮੁਰਾਦ ਬੀਮਾਰੀ ਨੂੰ ਜੜ੍ਹੋ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਸਿਹਤ ਵਿਭਾਗ ਵਲੋਂ ਮੰਡੀ ਲਾਧੂਕਾ ‘ਤੇ ਇਲਾਕੇ ਦੇ ਆਸ ਪਾਸ ਦੇ ਪਿੰਡਾਂ ਵਿੱਚ ਵੱਖ ਵੱਖ ਬੂਥ ਲਾਗਕੇ ਅੱਜ 0 ਤੋਂ ਲੈਕੇ 5 ਸਾਲ ਦੇ ਬੱਚਿਆਂ ਨੂੰ ਪਲੱਸ ਪੋਲਿਓੁ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਸ ਕੜੀ ਦੇ ਤਹਿਤ ਅੱਜ ਪਿੰਡ ਸਿੰਘੇ ਵਾਲਾ …
Read More »ਠੁਕਰਾਲ ਟੈਲੀਕਾਮ ਦੀ ਦੁਕਾਨ ਵਿੱਚ ਚੋਰੀ
ਫਾਜਿਲਕਾ, 19 ਜਨਵਰੀ (ਵਿਨੀਤ ਅਰੋੜਾ) -ਬੀਤੀ ਰਾਤ ਪਿੰਡ ਜੈਮਲ ਵਾਲਾ ਵਿਖੇ ਠੁਕਰਾਲ ਟੈਲੀਕਾਮ ਦੀ ਦੁਕਾਨ ਦੀ ਛੱਤ ਪਾੜ ਕੇ ਨਗਦੀ ਅਤੇ ਸਮਾਨ ਚੋਰ ਚੋਰੀ ਕਰਕੇ ਲੈ ਗਏ। ਇਸ ਦੀ ਜਾਣਕਾਰੀ ਦਿੰਦੇ ਹੋਏ ਦੁਕਾਨਦਾਰ ਸੰਦੀਪ ਕੁਮਾਰ ਨੇ ਦੱਸਿਆਂ ਕਿ ਹਰ ਰੋਜ਼ ਦੀ ਤਰਾਂ ਮੈਂ ਬੀਤੀ ਸ਼ਾਮ ਨੂੰ ਦੁਕਾਨ ਬੰਦ ਕਰਕੇ ਘਰ ਗਿਆ ਸੀ, ਜਦੋ ਮੈਂ ਸਵੇਰ ਹੋਣ ‘ਤੇ ਦੁਕਾਨ ਤੇ ਆਇਆ …
Read More »ਨਸ਼ਿਆਂ ਖਿਲਾਫ ਅੰਮ੍ਰਿਤਸਰ ‘ਚ ਕਾਂਗਰਸ ਦੀ ਲਲਕਾਰ ਰੈਲੀ ਸਬੰਧੀ ਮੀਟਿੰਗ
ਫਾਜਿਲਕਾ, 19 ਜਨਵਰੀ (ਵਿਨੀਤ ਅਰੋੜਾ) -ਨਸ਼ੇਆਂ ਦੇ ਸਬੰਧ ਵਿੱਚ 24 ਜਨਵਰੀ ਨੂੰ ਅੰਮ੍ਰਿਤਸਰ ਵਿੱਚ ਹੋਣ ਜਾ ਰਹੀ ਕਾਂਗਰਸ ਪਾਰਟੀ ਦੀ ਲਲਕਾਰ ਰੈਲੀ ਦੇ ਸਬੰਧ ਚ ਨੇੜਲੇ ਪਿੰਡ ਪਾਕਾਂ ‘ਚ ਵਿਰਸਾ ਸਿੰਘ ਦੇ ਘਰ ਮੀਟਿੰਗ ਹੋਈ। ਇਹ ਮੀਟਿੰਗ ਹਲਕਾ ਜਲਾਲਾਬਾਦ ਇੰਚਾਰਜ ਮਲਕੀਤ ਸਿੰਘ ਹੀਰਾ ਦੀ ਮੋਜੂਦਗੀ ਚ ਹੋਈ।ਜਿਸ ਵਿੱਚ ਉਹਨਾਂ ਵੱਲੋਂ ਮੀਟਿੰਗ ਚ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਵਰਕਰਾਂ ਦਾ …
Read More »
Punjab Post Daily Online Newspaper & Print Media