Wednesday, November 25, 2026

Monthly Archives: January 2015

’ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਤਹਿਤ 5000 ਨੌਜਵਾਨ ਸਿਖ ਬੱਚਿਆਂ ਵੱਲੋਂ ਸਾਬਤ ਸੂਰਤ ਹੋਣ ਦਾ ਪ੍ਰਣ

ਸ਼ੋ੍ਮਣੀ ਕਮੇਟੀ ਨੇ ਮੈਡਲਾਂ ਨਾਲ ਕੀਤਾ ਸਨਮਾਨਿਤ ਅੰਮ੍ਰਿਤਸਰ, 15  ਜਨਵਰੀ (ਗੁਰਪ੍ਰੀਤ ਸਿੰਘ) –  ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਪੂਰੀ ਚੜ੍ਹਦੀ ਕਲਾ ਵਿੱਚ ਜਾ ਰਹੀ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ਵਿੱਚ ਸ. ਰਣਜੀਤ ਸਿੰਘ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ …

Read More »

ਜਰੂਰੰਤ ਮੰਦ ਪਰਿਵਾਰਾਂ ਨੂੰ ਕੰਬਲ ਵੰਡੇ ਗਏ

ਅੰਮ੍ਰਿਤਸਰ, 15 ਜਨਵਰੀ (ਸਾਜਨ) – ਮਹਾਂਕਾਲੀ ਮੰਦਰ ਖੜਾਕ ਸਿੰਘ ਵਾਲਾ ਦੇ ਪ੍ਰਧਾਨ ਰਿਤੇਸ਼ ਸ਼ਰਮਾ ਦੀ ਅਗਵਾਈ ਵਿੱਚ ਹਰ ਮਹੀਨੇ ਚੱਲ ਰਹੇ ਰਾਸ਼ਨ ਵੰਡ ਸਮਾਰੋਹ ਦੇ ਤਹਿਤ ਜਰੂਰਤ ਮੰਦ ਪਰਿਵਾਰਾਂ ਨੂੰ ਕੰਬਲ ਵੰਡੇ ਗਏ।ਰਿਤੇਸ਼ ਸ਼ਰਮਾ ਨੇ ਗੱਲਬਾਤ ਕਰਦਿਆ ਕਿਹਾ ਕਿ ਮਹਾਂਕਾਲੀ ਮੰਦਰ ਸੰਸਥਾਪਕ ਸਵ: ਰਮੇਸ਼ ਚੰਦ ਸ਼ਰਮਾ ਜੀ ਦੇ ਆਸ਼ੀਰਵਾਦ ਸਦਕਾ ਹਰ ਮਹੀਨੇ ਜਰੂਰਤ ਮੰਦ ਪਰਿਵਾਰਾ ਨੂੰ ਰਾਸ਼ਨ ਵੰਡਿਆ ਜਾਂਦਾ ਹੈ, …

Read More »

Khalsa College gets `Potential for Excellence’ status from UGC with Rs.1.5 Crore special grant

Amritsar, Jan. 15 (Dharmender Singh Rataul) –  The historic Khalsa College Amritsar (KCA) has bagged the prestigious ‘College with Potential for Excellence” (CPE) status from University Grants Commission (UGC). This will make the college eligible for the special grant of Rs.1.5 crore from the UGC for the academic, sports and extra-curricular activities on the campus.  KCA Principal Dr.Mehal Singh said …

Read More »

ਖ਼ਾਲਸਾ ਕਾਲਜ ਨੂੰ ਯੂ. ਜੀ. ਸੀ. ਨੇ ‘ਕਾਲਜ ਵਿਦ ਪੋਟੈਂਸ਼ੀਅਲ ਫ਼ਾਰ ਐਕਸੇਲੰਸ’ ਐਲਾਨਿਆ

ਅੰਮ੍ਰਿਤਸਰ, 15 ਜਨਵਰੀ (ਪ੍ਰੀਤਮ ਸਿੰਘ) – ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂ. ਜੀ. ਸੀ.) ਨੇ ਇਤਿਹਾਸਕ ਖ਼ਾਲਸਾ ਕਾਲਜ ਨੂੰ ‘ਕਾਲਜ ਵਿਦ ਪੋਟੈਂਸ਼ੀਅਲ ਫ਼ਾਰ ਐਕਸੇਲੰਸ’ ਐਲਾਨਦਿਆਂ ਸੰਸਥਾ ਨੂੰ 1 ਕਰੋੜ 50 ਲੱਖ ਦੀ ਸਪੈਸ਼ਲ ਗ੍ਰਾਂਟ ਦੇਣ ਦਾ ਫ਼ੈਸਲਾ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਇਹ ਲਗਾਤਾਰ ਤੀਸਰੀ ਵਾਰ ਹੈ ਕਿ ਕਾਲਜ ਨੂੰ ਇਹ ਖਿਤਾਬ ਹਾਸਲ ਹੋਇਆ। ਉਨ੍ਹਾਂ ਕਿਹਾ ਕਿ …

Read More »

ਜਥੇਦਾਰ ਨੰਦਗੜ੍ਹ ਅਹੁੱਦਾ ਬਚਾਉਣ ਲਈ ਪੰਥ ਦੀਆਂ ਭਾਵਨਾਵਾਂ ਨੂੰ ਵਰਤ ਰਹੇ ਹਨ- ਦਾਦੂਵਾਲ

ਸ਼੍ਰੋਮਣੀ ਕਮੇਟੀ ਤੁਰੰਤ ਨੰਦਗੜ੍ਹ ਨੂੰ ਸੇਵਾ ਮੁਕਤ ਕਰੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦਾ ਬਾਈਕਾਟ ਵਾਪਿਸ ਜੰਡਿਆਲਾ ਗੁਰੂ, 15 ਜਨਵਰੀ (ਹਰਿੰਦਰਪਾਲ ਸਿੰਘ/ ਵਰਿੰਦਰ ਸਿੰਘ) – ਸਿੱਖ ਕੋਮ ਲਈ ਸਾਰੇ ਹੀ ਤਖਤਾਂ ਦੇ ਜਥੇਦਾਰ ਸਤਿਕਾਰਯੋਗ ਹਨ, ਪਰ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਮੋਜੂਦਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਤਖਤ ਦਾ ਮਾਣ ਸਤਿਕਾਰ ਹਮੇਸ਼ਾ ਘਟਾਉਂਦੇ ਰਹੇ ਹਨ ਅਤੇ ਹੁਣ ਵੀ ਨਾਨਕਸ਼ਾਹੀ ਕੈਲੰਡਰ ਅਤੇ …

Read More »

ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ.ਬਰਾੜ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ

ਅਕਾਦਮਿਕ ਕੌਂਸਲ ਦੀ ਇਕੱਤਰਤਾ 27 ਜਨਵਰੀ ਨੂੰ   ਅੰਮ੍ਰਿਤਸਰ, 15 ਜਨਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. ਅਜਾਇਬ ਸਿੰਘ ਬਰਾੜ ਗਣਤੰਤਰ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਰਜਿਸਟਰਾਰ ਡਾ. ਸ਼ਰਨਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਵਾਈਸ-ਚਾਂਸਲਰ ਪ੍ਰੋ. ਬਰਾੜ 26 ਜਨਵਰੀ ਨੂੰ ਯੂਨੀਵਰਸਿਟੀ ਗੈਸਟ ਹਾਊਸ ਦੇ ਲਾਅਨ ਵਿਚ ਸਵੇਰੇ 9.30 ਵਜੇ ਝੰਡਾ ਲਹਿਰਾਉਣਗੇ ਅਤੇ ਅਧਿਆਪਕਾਂ, …

Read More »

ਬੀਬੀ ਜਗਦੀਸ਼ ਕੌਰ ਚੂਲ੍ਹਾ ਟੁੱਟਣ ਕਾਰਨ ਹਸਪਤਾਲ ਦਾਖਲ

ਡਾਕਟਰ ਕਰਨਗੇ ਸੋਮਵਾਰ ਨੂੰ ਅਪਰੇਸ਼ਨ-ਕੰਵਰਬੀਰ ਸਿੰਘ ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) ਬੀਬੀ ਜਗਦੀਸ਼ ਕੌਰ (ਮੁੱਖ ਗਵਾਹ ਸੱਜਣ ਕੁਮਾਰ ਕੇਸ) ਦਾ ਕੱਲ ਆਪਣੀ ਰਿਹਾਇਸ਼ ਵਿਖੇ ਸਵੇਰੇ ਅਚਾਨਕ ਡਿੱਗ ਜਾਣ ਕਰਕੇ ਚੂੱਲ੍ਹਾ ਟੁੱਟ ਗਿਆ, ਜਿੰਨਾਂ ਨੂੰ ਇਲਾਜ਼ ਲਈ ਸ੍ਰੀ ਗੁਰੂ ਰਾਮਦਾਸ ਹਸਪਤਾਲ (ਵੱਲ੍ਹਾ) ਵਿਖੇ ਦਾਖਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਐਸ.ਓ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਵਿਭਾਗ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) …

Read More »

ਸਰਕਾਰੀ ਸੈਕੰਡਰੀ ਸਕੂਲ ਜਲਾਲਾਬਾਦ ਵਿਖੇ ਸੜਕ ਸੁਰੱਖਿਆ ਸਬੰਧੀ ਜਾਗਰੂਕਤਾ ਸੈਮੀਨਾਰ

ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) -ਟਰਾਂਸਪੋਰਟ ਵਿਭਾਗ ਵੱਲੋਂ ਆਮ ਲੋਕਾਂ ਤੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਮਨਾਏ ਜਾ ਰਹੇ ਸਪਤਾਹ ਦੀ ਲੜੀ ਤਹਿਤ ਅੱਜ ਸਰਕਾਰੀ ਸੈਕੰਡਰੀ ਸਕੂਲ ਜਲਾਲਾਬਾਦ ਵਿਖੇ ਐਸ.ਡੀ.ਐਮ. ਸ. ਗੁਰਜੀਤ ਸਿੰਘ ਦੀ ਅਗਵਾਈ ਹੇਠ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਸ. ਗੁਰਜੀਤ ਸਿੰਘ, ਜਿਲ੍ਹਾ ਟਰਾਂਸਪੋਰਟ ਅਫਸਰ ਸ. ਜਸਵੰਤ ਸਿੰਘ ਢਿੱਲੋਂ, ਸ. …

Read More »

ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਦੌਰਾਨ 20 ਸ਼ਿਕਾਇਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ

ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) -ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਨਤਾ ਦੇ ਸੇਵਕ ਬਣ ਕੇ ਆਪਣੀ ਡਿਉਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਲੋਕਾਂ ਨੂੰ ਮਿੱਥੇ ਸਮੇਂ ਅੰਦਰ ਸੇਵਾਵਾਂ ਮੁਹੱਈਆ ਕਰਾਉਣੀਆਂ ਚਾਹੀਦੀਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਹ ਆਦੇਸ਼ ਪੰਜਾਬ ਦੇ ਕੈਬਿਨੇਟ …

Read More »

ਕਿਸਾਨ ਅਤੇ ਖੇਤ ਮਜਦੂਰ ਸੈਲ ਪੰਜਾਬ ਨੇ ਮੰਗਾਂ ਨੂੰ ਲੈ ਕੇ ਡੀਸੀ ਦਫ਼ਤਰ ਸਾਹਮਣੇ ਦਿੱਤਾ ਧਰਨਾ

ਇੰਦਰਜੀਤ ਸਿੰਘ ਜੀਰਾ ਦੀ ਪ੍ਰਧਾਨਗੀ ‘ਚ ਸੋਪਿਆ ਮੰਗ ਪੱਤਰ ਫਾਜ਼ਿਲਕਾ, 15 ਜਨਵਰੀ (ਵਿਨੀਤ ਅਰੋੜਾ) -ਕਿਸਾਨ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਕਿਸਾਨ ਅਤੇ ਖੇਤ ਮਜਦੂਰ ਸੈਲ ਵੱਲੋ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਕਿਸਾਨ ਖੇਤ ਮਜਦੂਰ ਸੈਲ ਦੇ ਚੇਅਰਮੈਨ ਇੰਦਰਜੀਤ ਸਿੰਘ ਜੀਰਾ ਦੀ ਪ੍ਰਧਾਨਗੀ ਵਿੱਚ ਸੈਂਕੜਿਆਂ ਕਰਮਚਾਰੀਆਂ ਨੇ ਧਰਨਾ ਦਿੱਤਾ ਅਤੇ ਡਿਪਟੀ ਕਮਿਸ਼ਨਰ ਨੂੰ ਮੰਗਪਤਰ ਸੋਪਿਆ …

Read More »