ਵੇਲਣ ਬ੍ਰਿਗੇਡ ਦਾ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਖੁੱਲ੍ਹਾ ਪੱਤਰ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿੱਚ ਬੇਲਣ ਬ੍ਰੀਗੇਡ ਦੀ ਕੌਮੀ ਪ੍ਰਧਾਨ ਅਨੀਤਾ ਸ਼ਰਮਾ ਨੇ ਮੰਗ ਕੀਤੀ ਹੈ ਕਿ ਸ਼ਰਾਬ, ਤੰਬਾਕੂ ਅਤੇ ਸਿਗਰਟ ਸਭ ਨਸ਼ੇ ਦੀ ਹੀ ਜੜ੍ਹ ਹੈ ਪੰਜਾਬ ਸਰਕਾਰ ਤੰਬਾਕੂ ਸਿਗਰਟ ਉੱਤੇ ਤਾਂ ਸਰਵਜਨਕ ਸਥਾਨਾਂ ਉੱਤੇ ਵੇਚਣ ਅਤੇ ਪੀਣ ਉੱਤੇ ਪਾਬੰਦੀ ਲਗਾ ਰਹੀ …
Read More »Monthly Archives: January 2015
BBK DAV College team wins GNDU Inter College Taekwondo Championship
Amritsar, Jan. 29 (Punjab Post Bureau)- Taekwondo team of BBK DAV College for Women won the GNDU Inter College Taekwondo Championship held at GNDU Campus, Amritsar on 26th January, 2015 by getting 28 points. The College team made a clean sweep in all the events by getting Five Gold Medals, and One Silver Medal. S.R. Govt. College, Amritsar got runner …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਧਾਰਮਿਕ ਸਮਾਗਮ ਕਰਵਾਏ
ਪੱਟੀ, 29 ਜਨਵਰੀ (ਅਵਤਾਰ ਸਿੰਘ ਢਿੱਲੋਫ਼ ਰਣਜੀਤ ਸਿੰਘ ਮਾਹਲਾ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੂਆਰਾ ਛਾਉਣੀ ਸਾਹਿਬ ਕਾਲਜ ਰੋਡ ਪੱਟੀ ਵਿਖੇ ਬਾਬਾ ਸਰੂਪ ਸਿੰਘ ਮੁੱਖ ਸੇਵਾਦਾਰ ਗੁਰਦੂਆਰਾ ਭੱਠ ਸਾਹਿਬ ਦੀ ਦੇਖ ਰੇਖ ਹੇਠ ਕਰਵਾਇਆ ਗਿਆ ।ਇਸ ਮੌਕੇ ‘ਤੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਹਰਜਿੰਦਰ ਸਿੰਘ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਦੁੱਧ ਤੇ ਲੱਡੂਆਂ ਦਾ ਲ਼ੰਗਰ ਲਗਾਇਆ
ਪੱਟੀ, 29 ਜਨਵਰੀ (ਅਵਤਾਰ ਸਿੰਘ ਢਿੱਲੋ ਫ਼ ਰਣਜੀਤ ਸਿੰਘ ਮਾਹਲਾ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਦੀਪ ਸਿੰਘ ਸ਼ਹੀਦ ਜੀ ਦਾ ਜਨਮ ਦਿਹਾੜਾ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਵੱਲੋਂ ਗੁਰਦੁਆਰਾ ਬਾਬਾ ਹਿੰਮਤ ਸਿੰਘ ਜੀ ਵਿਖੇ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ।ਅੰਮ੍ਰਿਤ ਵੇਲੇ ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤੀ ਜਾਪ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ …
Read More »ਅੰਮ੍ਰਿਤ ਬੱਬਲੂ ਜਿਲਾ ਅਕਾਲੀ ਜਥੇ ਦੇ ਪ੍ਰੈਸ ਸਕੱਤਰ ਬਣਾਏ ਗਏ
ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ / ਬਲਜੀਤ ਸਿੰਘ ਬੱਲ) – ਜਿਲਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਵਲੋਂ ਨੌਜਵਾਨ ਆਗੂ ਅੰਮ੍ਰਿਤਪਾਲ ਸਿੰਘ ਬੱਬਲੂ ਨੂੰ ਜ਼ਿਲਾ੍ਹ ਅਕਾਲੀ ਜਥੇ ਦਾ ਪ੍ਰੈਸ ਸਕੱਤਰ ਨਿਯੁੱਕਤ ਕਰਕੇ ਸਿਰੋਪਾਓ ਭੇਟ ਕੀਤਾ ਗਿਆ । ਬੱਬਲੂ ਜਿਹੜੇ ਕੀ ਜਥੇ ਵਿਚ ਸਭ ਤੋਂ ਛੋਟੀ ਉਮਰ ਦੇ ਹਨ ਨੇ ਆਪਣੀ ਨਿਯੱਕਤੀ ਲਈ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਉਪਕਾਰ …
Read More »ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਗੁਰਮਤਿ ਸਮਾਗਮਾਂ ਵਿੱਚ 110 ਪ੍ਰਾਣੀ ਗੁਰੂ ਵਾਲੇ ਬਣੇ -ਸਤਬੀਰ ਸਿੰਘ
ਅੰਮ੍ਰਿਤਸਰ 29 ਜਨਵਰੀ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਨੂੰ ਅੱਗੇ ਤੋਰਦਿਆਂ ਗੁਰਦੁਆਰਾ ਸਾਹਿਬ ਸਿੰਘ ਸਭਾ ਲੋਹੀਆਂ ਖਾਸ (ਜਲੰਧਰ) ਤੇ ਪਿੰਡ ਮਰੜ, ਤਹਿਸੀਲ ਬਟਾਲਾ (ਗੁਰਦਾਸਪੁਰ) ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਹਨ।ਇਨ੍ਹਾਂ ਗੁਰਮਤਿ ਸਮਾਗਮਾਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ …
Read More »ਮੁਹੰਮਦ ਨਫੀਜ ਆਲ ਮੁਸਲਿਮ ਵੈਲਫੇਅਰ ਸੁਸਾਇਟੀ ਪੰਜਾਬ ਮੈਂਬਰ ਦੇ ਨਿਯੁੱਕਤ
ਮੁਸਲਿਮ ਭਾਈਚਾਰੇ ਦੀ ਸਮੱਸਿਆਵਾ ਹੱਲ ਕਰਵਾਉਣ ਲਈ ਸੁਸਾਈਟੀ ਵਚਨਬੱਧ- ਮਾਣਿਕ ਅਲੀ ਛੇਹਰਟਾ, 29 ਜਨਵਰੀ (ਕੁਲਦੀਪ ਸਿੰਘ ਨੋਬਲ) – ਆਲ ਮੁਸਲਿਮ ਵੈਲਫੇਅਰ ਸੁਸਾਇਟੀ ਦੀ ਇਕ ਅਹਿਮ ਮੀਟਿੰਗ ਮੁਹੰਮਦ ਨਫੀਜ ਅਹਿਮਦ ਦੀ ਅਗਵਾਈ ਹੇਂਠ ਹੋਈ ਜਿਸ ਵਿਚ ਸੁਸਾਇਟੀ ਦੇ ਪੰਜਾਬ ਪ੍ਰਧਾਨ ਮਾਣਿਕ ਅਲੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ ਅਤੇ ਮੁਸਲਿਮ ਭਾਈਚਾਰੇ ਦੀਆਂ ਮੁਸ਼ਕਲਥ ਬਾਟੇ ਵਿਚਾਰ ਵਟਾਂਦਰਾ ਕੀਤਾ। ਪ੍ਰਧਾਨ ਮਾਣਿਕ ਅਲੀ ਨੇ ਆਪਣੇ …
Read More »ਚਿੱਟਾ ਗੁੰਮਟ ਵਿਖੇ ਮੇਅਰ ਸ੍ਰੀ ਅਰੋੜਾ ਤੇ ਡਾ. ਸਿੱਧੁ ਵੱਲੋਂ ਨਵਾਂ ਟਿਊਬਵੈਲ ਲਾਉਣ ਦੇ ਕੰਮ ਦਾ ਉਦਘਾਟਨ
ਅੰਮ੍ਰਿਤਸਰ, 29 ਜਨਵਰੀ (ਸੁਖਬੀਰ ਸਿੰਘ) – ਚਿੱਟਾ ਗੁੰਮਟ ਰਾਮ ਬਾਗ ਵਾਰਡ ਨੰ:26 ਵਿਖੇ ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਅਤੇ ਡਾ. ਨਵਜੋਤ ਕੋਰ ਸਿੱਧੁ, ਸੀ.ਪੀ.ਐਸ., ਪੰਜਾਬ ਸਰਕਾਰ ਜੀ ਵੱਲੋਂ ਨਵਾਂ ਟਿਊਬਵੈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ । ਮੇਅਰ ਸ੍ਰੀ ਅਰੋੜਾ ਨੇ ਦਸਿਆ ਕਿ ਇਸ ਟਿਊਬਵੈਲ ‘ਤੇ 12:00 ਲੱਖ ਦੇ ਕਰੀਬ ਦੀ ਲਾਗਤ ਆਵੇਗੀ ਅਤੇ ਇਲਾਕੇ ਵਿੱਚ ਨਵਾਂ ਟਿਊਬਵੈਲ ਲਗਾਉਣ …
Read More »One Day Workshop on `Drinking water Testing’ at Khalsa College
Amritsar, Jan. 29 (Dharmender Singh Rataul) – A one day seminar cum workshop was today organized at Khalsa College’s Zoological department on “Drinking water quality testing”. The workshop was held under a project sponsored by Punjab State Council for Science and Technology, Chandigarh and catalyzed by National Council for Science and Technology, New Delhi. KCA Principal Dr.Mehal Singh said the …
Read More »ਖ਼ਾਲਸਾ ਕਾਲਜ ਵਿਖੇ ਪਾਣੀ ਦੀ ਪਰਖ ਸਬੰਧੀ ਹੋਈ ਇਕ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 29 ਜਨਵਰੀ (ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਪਾਣੀ ਦੀ ਪਰਖ ਸਬੰਧੀ ਜੂਆਲੋਜੀ ਵਿਭਾਗ ਦੁਆਰਾ ਪੰਜਾਬ ਸਟੇਟ ਕਾਊਂਸਿਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਅਤੇ ਐੱਨ. ਸੀ. ਐੱਸ. ਟੀ. ਸੀ., ਭਾਰਤ ਸਰਕਾਰ ਦੇ ਸਹਿਯੋਗ ਨਾਲ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਵਿੱਚ ਕੀਤਾ ਗਿਆ। ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਬੋਟੈਨੀਕਲ …
Read More »
Punjab Post Daily Online Newspaper & Print Media