Wednesday, November 25, 2026

Monthly Archives: January 2015

ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪਸਾਰ ਲਈ ਲੇਖਕ ਜਥੇਬੰਦੀਆਂ ਸਰਗਰਮ

ਅੰਮ੍ਰਿਤਸਰ, 11 ਜਨਵਰੀ (ਰੋਮਿਤ ਸ਼ਰਮਾ)- ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਆਪਣੀਆਂ ਸਹਿਯੋਗੀ ਜਥੇਬੰਦੀਆਂ ਨਾਲ ਮਿਲ ਕੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪਸਾਰ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਪੰਜਾਬ ਭਰ ਵਿੱਚ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਅੱਜ ਇੱਥੇ ਜਨਵਾਦੀ ਲੇਖਕ ਸੰਘ, ਲੇਖਕ ਪਾਠਕ ਮੰਚ, ਸਰਹੱਦੀ ਸਾਹਿਤ ਸਭਾ, ਸਾਹਿਤ ਵਿਚਾਰ ਕੇਂਦਰ, ਪੰਜਾਬੀ ਸਭਿਆਚਾਰ ਸੱਥ, ਅੱਖਰ ਕਾਵਿ ਕਬੀਲਾ, ਮਾਂ ਬੋਲੀ ਕਵੀ …

Read More »

ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਆਲ ਇੰਡੀਆ ਪਾਵਰ ਲਿਫਟਿੰਗ ਚੈਂਪੀਅਨ ਬਣੀ

ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਸੱਭਿਆਚਾਰ ਅਤੇ ਖੇਡਾਂ ਵਿੱਚ ਵੀ ਮੱਲਾਂ ਮਾਰ ਰਹੇ ਹਨ।ਬੀਤੇ ਦਿਨੀ ਸਾਂਈ ਗਰੁੱਪ ਆਫ਼ ਇੰਸਟੀਚਿਊਸ਼ਨਜ, ਪਠਾਨਕੋਟ ਵਿਖੇ ਆਲ ਇੰਡੀਆ ਇੰਟਰ ਵਰਸਿਟੀ ਪਾਵਰ ਲਿਫਟਿੰਗ ਚੈਪੀਅਨਸ਼ਿਪ ਵਿਚ ਬਾਬਾ ਫ਼ਰੀਦ ਕਾਲਜ ਦੀ ਬੀ.ਐਸ.ਸੀ. (ਐਮ. ਸੀ.ਐਮ.) ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਬਰਾੜ ਨੇ ਪਹਿਲਾ ਸਥਾਨ ਪਾ੍ਰਪਤ ਕਰਕੇ …

Read More »

ਐਨ.ਐਫ. ਐਲ ਮਨੋਰੰਜਨ ਕਲੱਬ ਨੇ ਸਾਲਾਨਾ ਖੇਡਾਂ ਕਰਵਾਈਆਂ

ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਐਨ. ਐਫ. ਐਲ. ਮਨੋਰੰਜਨ  ਕਲੱਬ ਵਲੋਂ ਆਪਣੀਆਂ ਸਲਾਨਾ ਬੈਡਮਿੰਟਨ, ਟੈਬਿਲ, ਟੈਨਿਸ, ਸਤਰੰਜ਼ ਅਤੇ ਸੀਪ ਤਾਸ਼ ਦੀਆਂ ਖੇਡਾਂ ਕਰਵਾਉਣ ਉਪਰੰਤ ਜੇਤੂ ਅਤੇ ਉਪ  ਜੇਤੂ ਖਿਡਾਰੀਆਂ ਨੂੰ ਸਨਮਾਨਿਤ  ਕਰਨ ਲਈ ਇੱਕ ਸਮਾਰੋਹ  ਕਰਵਾਇਆ ਗਿਆ, ਜਿਸ ਦੇ ਮੁੱਖ ਮਹਿਮਾਨ  ਸz: ਦਵਿੰਦਰ ਸਿੰਘ ਅਹੂਜਾ ਜਨਰਲ ਮੈਨੇਜ਼ਰ ਇੰਚਾਰਜ਼ ਸਨ।ਮੰਚ ਦਾ ਸੰਕਲਪ ਕਲੱਬ ਸਕੱਤਰ ਇੰਜੀ: ਅਸ਼ੋਕ ਗਰੋਵਰ  ਵਲੋਂ …

Read More »

ਗੁਰੂ ਸਾਹਿਬਾਨ ਵਲੋਂ ਹੋਏ ਅਦਰਸ਼ ‘ਤੇ ਚੱਲੇ ਬਿਨ੍ਹਾਂ ਕੋਈ ਸਿੱਖ ਨਹੀਂ ਕਹਾ ਸਕਦਾ – ਸਿਵੀਆਂ

ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)- ਸ਼੍ਰੀ ਗੁਰੂ ਗੋਬਿੰਦ  ਸਿੰਘ  ਜੀ ਦਾ ਪ੍ਰਕਾਸ਼ ਦਿਹਾੜਾ  ਪਿੰਡ ਦੋਦਾ ਵਿਖੇ ਮਨਾਇਆ ਗਿਆ।ਉਥੋ ਦੀਆਂ ਸੰਗਤਾਂ ਦੇ ਸੱਦੇ ‘ਤੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਸz: ਜਸਕਰਨ ਸਿੰਘ ਸਿਵੀਆਂ ਬਤੌਰ ਮੁੱਖ ਮਹਿਮਾਨ  ਸ਼ਾਮਲ ਹੋਏ, ਇਸ ਸਮਾਗਮ ਵਿੱਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਿਵੀਆਂ ਕਿਹਾ ਕਿ ਕੋਈ ਵੀਂ ਵਿਅਕਤੀ ਗੁਰੂ ਸਾਹਿਬਾਨ ਵਲੋਂ ਦੱਸੇ …

Read More »

ਏ.ਡੀ.ਸੀ ਵਿਕਾਸ ਦੀਆਂ ਵਧੀਆ ਸੇਵਾਵਾਂ ਲਈ ਜੱਥੇਬੰਦੀ ਨੇ ਕੀਤਾ ਸਨਮਾਨ

ਈ.ਟੀ.ਟੀ. ਅਧਿਆਪਕ ਯੂਨੀਅਨ ਆਗੂੂਆਂ ਨੇ ਕੀਤਾ ਏ.ਡੀ.ਸੀ. ਦਾ ਸਨਮਾਨ ਬਠਿੰਡਾ, 10 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਈ.ਟੀ.ਟੀ. ਅਧਿਆਪਕ ਯੂਨੀਅਨ ਇਕਾਈ ਬਠਿੰਡਾ ਦੇ ਆਗੂਆਂ ਵੱਲੋਂ ਜਿਲ੍ਹਾ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਮਤੀ ਸੋਨਾਲੀ ਗਿਰਿ ਵੱਲੋਂ ਹੁਣ ਤੱਕ ਨਿਭਾਈਆਂ ਵਧੀਆ ਸੇਵਾਵਾਂ ਦੇ ਚਲਦਿਆਂ ਯੂਨੀਅਨ ਆਗੂਆਂ ਵੱਲੋਂ ਉੁਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ ਗਿਆ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਜੀਤ ਸਿੰਘ ਜੱਸੀ ਦੀ ਅਗਵਾਈ ਵਿੱਚ …

Read More »

ਭਾਰਤ ਸਰਕਾਰ ਵੱਲੌ ਸਿੱਖਿਆ ਵਿੱਚ ਸੂਚਨਾ ਤੇ ਸੰਚਾਰ ਤਕਨੀਕ ਦੇ ਉਪਯੋਗ ਲਈ ਸਕੂਲੀ ਅਧਿਆਪਕਾਂ ਲਈ ਰਾਸ਼ਟਰੀ ਪੁਰਸਕਾਰ 2015 ਦਾ ਐਲਾਨ

ਫਾਜ਼ਿਲਕਾ 11 ਜਨਵਰੀ ( ਵਿਨੀਤ ਅਰੋੜਾ ): ਭਾਰਤ ਸਰਕਾਰ ਦੇ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵੱਲੌ ਸਕੂਲੀ ਅਧਿਆਪਕਾਂ ਲਈ ਰਾਸ਼ਟਰੀ ਆਈ ਸੀ ਟੀ ਪੁਰਸਕਾਰ ਸਾਲ 2015 ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਤਕਨੀਕ ਦਾ ਪ੍ਰਯੋਗ ਕਰਨ ਵਾਲੇ ਅਧਿਆਪਕ ਵਿਜੈ ਗੁਪਤਾ ਨੇ ਦੱਸਿਆ ਕਿ ਸਮੁੱਚੇ ਭਾਰਤ ਲਈ ਇਨ੍ਹਾਂ ਦੀ ਕੁੱਲ ਗਿਣਤੀ 87 ਹੈ, ਜਿਸ ਵਿੱਚ ਪੰਜਾਬ  ਰਾਜ ਲਈ 3 …

Read More »

 ਸੇਵਾ ਭਾਰਤੀ ਨੇ ਕੀਤਾ ਲੋਹੜੀ ਪ੍ਰੋਗਰਾਮ ਦਾ ਆਯੋਜਨ

ਫਾਜ਼ਿਲਕਾ, 11 ਜਨਵਰੀ (ਵਿਨੀਤ ਅਰੋੜਾ) – ਸੇਵਾ ਭਾਰਤੀ  ਫਾਜਿਲਕਾ ਵੱਲੋ ਡਾ. ਗੋਬਿੰਦ ਰਾਮ ਲਾਈਬ੍ਰੇਰੀ ਵਿੱਚ ਲੋਹੜੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਾਣਕਾਰੀ ਦਿੰਦੇ ਹੋਏ ਪ੍ਰੋਜੈਕਟ ਪ੍ਰਭਾਰੀ ਕ੍ਰਿਸ਼ਣ ਅਰੋੜਾ ਨੇ ਦੱਸਿਆ ਕਿ ਪਰੋਗਰਾਮ  ਦੇ ਮੁੱਖ ਮਹਿਮਾਨ ਨਵੀਨ ਕੌਸ਼ਲ, ਵਿਸ਼ੇਸ਼ ਮਹਿਮਾਨ ਦੇ ਤੌਰ ਸ਼੍ਰੀਮਤੀ ਸੁਨੀਤਾ ਗਿਲਹੋਤਰਾ ਅਤੇ ਸ਼੍ਰੀਮਤੀ ਸਰੋਜ ਖੁਰਾਨਾ ਸੀ ਜਦੋਂ ਕਿ ਪ੍ਰੋਗਰਾਮ ਦੀ ਪ੍ਰਧਾਨਗੀ ਸ਼੍ਰੀਮਤੀ ਦਿਯਾ ਖੁਰਾਨਾ ਨੇ ਕੀਤੀ।ਉਨ੍ਹਾਂ ਨੇ ਦੱਸਿਆ …

Read More »

 ਰਲਿਆ ਮਿਲਿਆ ਹੁੰਗਾਰਾ ਮਿਲਿਆ ਪੰਜਾਬ ਬੰਦ ਨੂੰ

ਅੰਮ੍ਰਿਤਸਰ, 10 ਜਨਵਰੀ (ਸੁਖਬੀਰ ਸਿੰਘ) – ਬੰਦੀ ਸਿੰਘ ਦੀ ਰਿਹਾਈ ਲਈ ਅੰਬਾਲਾ ਦੇ ਗੁ: ਲਖਨੌਰ ਸਾਹਿਬ ਪਿਛਲੇ 56 ਦਿਨਾਂ ਤੋਂ ਭੁੱਖ ਹੜਤਾਲ ‘ਦੇ ਬੈਠਟ ਭਾਈ ਗੁਰਬਖਸ਼ ਦਿੰਘ ਖਾਲਸਾ ਦੀ ਹਮਾਇਤ ‘ਚ ਦਮਦਮੀ ਟਕਸਾਲ ਭਾਈ ਅਮਰੀਕ ਸਿੰਘ ਤੇ ਉਨਾਂ ਦੀਆਂ ਹਮਾਇਤੀ ਸਿੱਖ ਜਥੱਬੰਦੀਆਂ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਮਿਲਿਆ ਜੁਲਿਆ ਹੁੰਗਾਰਾ ਮਿਲਿਆ। ਬੰਦ ਧੌਰਾਨ ਜਿਥੇ ਵਿਦਿਅਕ ਅਦਾਰੇ ਬੰਦ ਰਹੇ …

Read More »

ਸੂਬਾ ਸਰਕਾਰ ਨੇ 8.50 ਕਰੋੜ ਖਰਚ ਕੇ ਸ੍ਰੀ ਹਰਗੋਬਿੰਦਪੁਰ ਵਾਸੀਆਂ ਨੂੰ ਦਿੱਤੀ ਜਲ ਸਪਲਾਈ ਤੇ ਸੀਵਰੇਜ ਦੀ ਸਹੂਲਤ -ਦੇਸਰਾਜ ਧੁੱਗਾ

ਬਟਾਲਾ, 10 ਜਨਵਰੀ (ਨਰਿੰਦਰ ਬਰਨਾਲ) – – ਪੰਜਾਬ ਸਰਕਾਰ ਧਾਰਮਿਕ ਅਤੇ ਇਤਿਹਾਸਕ ਸ਼ਹਿਰ ਸ੍ਰੀ ਹਰਗੋਬਿੰਦਪੁਰ ਦੇ ਸਰਬਪੱਖੀ ਵਿਕਾਸ ਲਈ ਵੱਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਇਸ ਸ਼ਹਿਰ ਦੀ 100 ਫੀਸਦੀ ਅਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਅਤੇ ਹਰ ਘਰ ਨੂੰ ਸੀਵਰੇਜ ਦੀ ਸਹੂਲਤ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਸ੍ਰੀ ਦੇਸ ਰਾਜ ਸਿੰਘ ਧੁੱਗਾ ਨੇ …

Read More »

ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ

ਸਮਾਗਮ ਦੀ ਕਾਮਯਾਬੀ ਲਈ ਵਿਭਾਗਾਂ ਵੱਲੋਂ ਤਿਆਰੀਆਂ ਸ਼ੁਰੂ ਬਟਾਲਾ, 10 ਜਨਵਰੀ (ਨਰਿੰਦਰ ਬਰਨਾਲ) – ਸਰਕਾਰੀ ਪਾਲੀਟੈਕਨੀਕਲ ਕਾਲਜ ਬਟਾਲਾ ਦੇ ਖੇਡ ਸਟੇਡੀਅਮ ਵਿਖੇ ਪ੍ਰਸ਼ਾਸਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਬਟਾਲਾ ਵਿਖੇ ਤਹਿਸੀਲ ਪੱਧਰੀ ਗਣਤੰਤਰ ਦਿਵਸ ਮਨਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅੱਜ …

Read More »