Wednesday, November 25, 2026

Monthly Archives: January 2015

ਕੋਟ ਖਾਲਸਾ ਦੇ ਚੋਂਕੀ ਇੰਚਾਰਜ ਹਰਿੰਦਰ ਸਿੰਘ ਸਨਮਾਨਿਤ

ਅੰਮ੍ਰਿਤਸਰ, 6 ਜਨਵਰੀ (ਰੋਮਿਤ ਸ਼ਰਮਾ) – ਭਾਰਤੀ ਵਾਲਮੀਕਿ ਯੂਥ ਸੈਨਾ ਨੇ ਕੋਟ ਖਾਲਸਾ ਦੇ ਚੋਂਕੀ ਇੰਚਾਰਜ ਹਰਿਦੰਰ ਸਿੰਘ ਨੂੰ ਉਨਾਂ੍ਹ ਵੱਲੋ ਇਲਾਕੇ ਵਿੱਚ ਕੀਤੇ ਵੱਧੀਆ ਕੰਮਾਂ ਕਾਰਨ ਪੰਜਾਬ ਪ੍ਰਧਾਨ ਡਾ.ਵਿਜੈ ਕੁਮਾਰ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ।ਇਸ ਮੋਕੇ ਪੰਜਾਬ ਪ੍ਰਧਾਨ ਡਾ. ਵਿਜੈ ਕੁਮਾਰ ਨੇ ਕਿਹਾ ਕਿ ਚੋਂਕੀ ਇੰਚਾਰਜ ਹਰਿੰਦਰ ਸਿੰਘ ਨੈ ਜੱਦੋ ਦਾ ਆਹੁਦਾ ਸੰਭਾਲਿਆ ਹੈ ਉਸ ਦਿਨ ਤੋ ਹੀ …

Read More »

10ਵੇਂ ਆਈਸੀਏ ਕੱਪ ਤੇ ਰਾਜਸਥਾਨ ਦੀ ਟੀਮ ਨੇ ਕਬਜਾ ਕੀਤਾ

ਫਾਜ਼ਿਲਕਾ 6 ਜਨਵਰੀ (ਵਿਨੀਤ ਅਰੋੜਾ) – ਇੰਡੀਅਨ ਟੀ-20 ਕ੍ਰਿਕੇਟ ਫਡਰੂੇਨ ਵੱਲੋਂ ਲਾਲਸੋਂਤ ਵਿੱਚ ਕਰਵਾਇਆ ਜਾ ਰਿਹਾ 10ਵੇਂ ਆਈ.ਸੀ.ਏ ਕੱਪ ਤੇ ਰਾਜਸਥਾਨ ਦੀ ਟੀਮ ਨੇ ਕਬਜਾ ਕਰ ਲਿਆ।ਅੱਜ ਦਾ ਫਾਈਨਲ ਮੁਕਾਬਲਾ ਰਾਜਸਥਾਨ ਤੇ ਕਿੰਗ ਕੋਬਰਾ ਵਿਚਕਾਰ ਹੋਇਆ। ਜਿਸ ਵਿੱਚ ਕਿੰਗ ਕੋਬਰਾ ਨੇ ਟਾਸ ਜਿੱਤ ਕੇ ਬੱਲੇਬਾਜੀ ਕਰਨ ਦਾ ਫੈਸਲਾ ਕੀਤਾ। ਪਰ ਰਾਜਸਥਾਨ ਦੀ ਟੀਮ ਨੇ 10ਵੇਂ ਓਵਰ ਵਿੱਚ ਹੀ ਸਿਰਫ 61 …

Read More »

ਸਰਦੀ ਕਾਰਨ ਦੇਰੀ ਨਾਲ ਆਉਣ ਵਾਲੇ ਵਿਦਿਆਰਥੀਆਂ ਨੂੰ ਨਾ ਦਿੱਤੀ ਜਾਵੇ ਸਜਾ – ਬੀਪੀਈਓ ਸ਼ਰਮਾ

ਫਾਜ਼ਿਲਕਾ 6 ਜਨਵਰੀ (ਵਿਨੀਤ ਅਰੋੜਾ) – ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਫਾਜ਼ਿਲਕਾ ਤੋਂ ਸ਼ਾਮ ਸੁੰਦਰ ਸ਼ਰਮਾ ਦੀ ਅਗਵਾਈ ਵਿਚ ਫਾਜ਼ਿਲਕਾ ਦੇ ਪ੍ਰਾਈਵੇਟ ਸਕੂਲਾਂ ਦੀ ਸੇਫ਼ ਸਕੂਲ ਵਾਹਨ ਅਤੇ ਰੋਡ ਸੇਫ਼ਟੀ ਬਾਰੇ ਮਹੀਨਾਵਾਰ ਮੀਟਿੰਗ ਬੀਆਰਸੀ ਹਾਲ ਫਾਜ਼ਿਲਕਾ 1 ਵਿਚ ਰੱਖੀ ਗਈ। ਇਸ ਮੀਟਿੰਗ ਵਿਚ ਪ੍ਰਾਇਵੇਟ ਸਕੂਲ ਮੁੱਖੀਆਂ ਨੂੰ ਟ੍ਰੇਨਿੰਗ ਮੈਡਮ ਸੋਨਮ ਅਤੇ ਕਮਲੇਸ਼ ਰਾਣੀ ਵੱਲੋਂ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਟ੍ਰੇਨਿੰਗ …

Read More »

ਇੱਕ ਉਂਮੀਦ ਸੋਸਾਇਟੀ ਨੇ ਪੇੜੀਵਾਲ ਪਰਿਵਾਰ ਦੇ ਸਹਿਯੋਗ ਨਾਲ ਵੰਡਿਆ ਰਾਸ਼ਨ

ਫਾਜ਼ਿਲਕਾ 6 ਜਨਵਰੀ (ਵਿਨੀਤ ਅਰੋੜਾ) – ਸਮਾਜ ਸੇਵਾ ਵਿੱਚ ਆਗੂ ਇੱਕ ਉਂਮੀਦ ਵੇਲਫੇਅਰ ਸੋਸਾਇਟੀ ਦੁਆਰਾ ਸਥਾਨਕ ਸ਼ਕਤੀ ਨਗਰ ਗਲੀ ਨੰਬਰ 1 ਵਿੱਚ ਮਾਸਿਕ ਰਾਸ਼ਨ ਵੰਡ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਸੋਸਾਇਟੀ ਦੇ ਪ੍ਰਧਾਨ ਰੋਸ਼ਨ ਲਾਲ ਖੁੰਗਰ ਨੇ ਦੱਸਿਆ ਕਿ ਆਯੋਜਿਤ ਪ੍ਰੋਗਰਾਮ ਵਿੱਚ ਸਵ. ਐਡਵੋਕੇਟ ਗਜਾਨੰਦ ਪੇੜੀਵਾਲ ਦੀ ਧਰਮ ਪਤਨੀ ਸ਼੍ਰੀਮਤੀ ਸ਼ਾਰਦਾ ਦੇਵੀ ਅਤੇ ਉਨ੍ਹਾਂ ਦੇ ਪੁਤਰ ਆਨੰਦ …

Read More »

ਮੁੱਖ ਮੰਤਰੀ ਸ. ਬਾਦਲ ਵਲੋਂ ਐਨ.ਆਰ.ਆਈਜ਼ ਸੰਗਤ ਦਰਸ਼ਨ 16 ਜਨਵਰੀ ਨੂੰ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 6 ਜਨਵਰੀ (ਸੁਖਬੀਰ ਸਿੰਘ) – ਪਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਦੀ ਪ੍ਰਧਾਨਗੀ ਹੇਠ ਪ੍ਰਵਾਸੀ ਭਾਰਤੀ ਪੰਜਾਬੀ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਆਦਿ ਨੂੰ ਸੁਣਨ ਲਈ 16 ਜਨਵਰੀ 2015 ਨੂੰ ਜਲੰਧਰ ਵਿਖੇ ਬਾਠ ਕੈਸਲ ਪੈਲੇਸ ਵਿਖੇ ਐਨ.ਆਰ.ਆਈਜ਼ ਸੰਗਤ ਦਰਸ਼ਨ ਕਰਵਾਇਆ ਜਾ ਰਿਹਾ ਹੈ। ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਇਸ ਸਬੰਧੀ ਜਾਣਕਾਰੀ ਦੇਂਦਿਆਂ ਦੱਸਿਆ ਕਿ ਮੁੱਖ ਮੰਤਰੀ …

Read More »

ਗੋਪੇ ਵੱਲੋਂ ਲਾਏ ਗਏ ਦੋਸ਼ਾਂ ਨੂੰ ਦਿੱਲੀ ਕਮੇਟੀ ਨੇ ਹਾਸੋਹੀਣਾ ਕਰਾਰ ਦਿੱਤਾ

ਨਵੀਂ ਦਿੱਲੀ. 6 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਪੱਪੂ ਅਤੇ ਹਰਵਿੰਦਰ ਸਿੰਘ ਕੇ.ਪੀ. ਨੇ ਸਰਨਾ ਧੜੇ ਤੋਂ ਦਿੱਲੀ ਕਮੇਟੀ ਮੈਂਬਰ ਤਜਿੰਦਰ ਪਾਲ ਸਿੰਘ ਗੋਪਾ ਵੱਲੋਂ ਉਨ੍ਹਾਂ ਨੂੰ ਮੈਂਬਰ ਫੰਡ ਕਮੇਟੀ ਪ੍ਰਬੰਧਕਾਂ ਵੱਲੋਂ ਜਾਰੀ ਨਾ ਕਰਨ ਦੇ ਕੀਤੇ ਗਏ ਦਾਅਵੇ ਨੂੰ ਹਾਸੋਹਿਣਾ ਦੱਸਿਆ ਹੈ। ਗੋਪਾ ਵੱਲੋਂ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੂੰ …

Read More »

ਮਹੋਬਾ ਦੇ ਡੀ.ਐਮ. ਨੂੰ ਭੋਗਲ ਨੇ ਸੌਂਪਿਆ ਮੰਗ ਪੱਤਰ

ਨਵੀਂ ਦਿੱਲੀ. 6 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਯੂ.ਪੀ. ਅਤੇ ਉਤਰਾਖੰਡ ਦੇ ਪ੍ਰਭਾਰੀ ਕੁਲਦੀਪ ਸਿੰਘ ਭੋਗਲ ਨੇ ਬੀਤੇ ਦਿਨੀ ਯੂ.ਪੀ. ਦੇ ਮਹੋਬਾ ਵਿਖੇ ਸਿੱਖ ਪਰਿਵਾਰਾਂ ਦੀਆਂ ਦੁਕਾਨਾਂ ਨੂੰ ਢਾਉਣ ਦੇ ਖਿਲਾਫ ਮਹੋਬਾ ਦੇ ਡੀ.ਐਮ. ਵਿਰੇਸ਼ਵਰ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਪੀੜਤ ਪਰਿਵਾਰਾਂ ਦੀ ਤੁਰੰਤ ਮਦਦ ਕਰਨ ਦੀ ਮੰਗ ਕੀਤੀ ਹੈ। ਸੂਬੇ ਦੇ ਮੁੱਖ ਮੰਤਰੀ ਅਖਿਲੇਸ਼ …

Read More »

ਨਿਰਦੋਸ਼ ਅਤੇ ਬਾਵਾ ਦੇ ਅਕਾਲ ਚਲਾਣੇ ‘ਤੇ ਦਿੱਲੀ ਕਮੇਟੀ ਵੱਲੋੋਂ ਦੁੱਖ ਦਾ ਪ੍ਰਗਟਾਵਾ

ਨਵੀਂ ਦਿੱਲੀ. 6 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਬੀਤੇ ਦਿਨੀ ਪੰਜਾਬੀ ਸਾਹਿਤ ਅਤੇ ਮਾਂ ਬੋਲੀ ਦੀ ਉਮਰ ਭਰ ਸੇਵਾ ਕਰਨ ਵਾਲੇ ਉੱਘੇ ਲਿਖਾਰੀ ਹਰਭਜਨ ਸਿੰਘ ਨਿਰਦੋਸ਼ ਅਤੇ ਉੱਘੇ ਕਵੀ ਮਹਿੰਦਰ ਸਿੰਘ ਬਾਵਾ ਦੇ ਅਕਾਲ ਚਲਾਨੇ ਤੇ ਗਹਿਰੇ ਸ਼ੋਕ ਦਾ ਪ੍ਰਗਟਾਵਾ ਕੀਤਾ ਗਿਆ। ਪੰਜਾਬੀ …

Read More »

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਭਾਈ ਅਮਰੀਕ ਸਿੰਘ ਚੰਡੀਗੜ੍ਹ ਦੀ ਕਥਾ 12 ਜਨਵਰੀ ਨੂੰ

ਨਵੀਂ ਦਿੱਲੀ. 6 ਜਨਵਰੀ (ਅੰਮ੍ਰਿਤ ਲਾਲ ਮੰਨਣ) – ਸ. ਪਰਮਜੀਤ ਸਿੰਘ ਰਾਣਾ ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿੱਲ਼ੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਨੇ ਇਥੇ ਜਾਰੀ ਇੱਕ ਬਿਆਨ ਰਾਹੀਂ ਦੱਸਿਆ ਕਿ ਪੰਥ ਦੇ ਵਿਦਵਾਨ ਪ੍ਰਚਾਰਕ ਭਾਈ ਅਮਰੀਕ ਸਿੰਘ ਚੰਡੀਗੜ੍ਹ ਸੋਮਵਾਰ, 12 ਜਨਵਰੀ (28 ਪੋਹ ਸੰਮਤ ਨਾਨਕਸ਼ਾਹੀ 546) ਤੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਗੁਰੂ ਘਰ ਦੇ …

Read More »

ਨਾਟਕ ”ਡਮਰੂ” ਦੀ ਪੇਸ਼ਕਾਰੀ ਨੇ ਦਰਸ਼ਕ ਕੀਲੇ

ਅੰਮ੍ਰਿਤਸਰ, 6 ਜਨਵਰੀ (ਰੋਮਿਤ ਸ਼ਰਮਾ)- ਦਾ ਥੀਏਟਰ ਪਰਸਨਜ ਅੰਮ੍ਰਿਤਸਰ ਵੱਲੋਂ ਅਨੀਤਾ ਦੇਵਗਨ ਅਤੇ ਹਰਦੀਪ ਗਿੱਲ ਦੀ ਅਗਵਾਈ ਵਿੱਚ ਪੰਜਾਬ ਨਾਟਸ਼ਾਲਾ ਵਿਖੇ ਕਰਵਾਏ ਜਾ ਰਹੇ 8ਵੇਂ ਪੰਜਾਬ ਥੀਏਟਰ ਫੈਸਟੀਵਲ ਵਿੱਚ ਸੁਖਜੀਤ ਦੀ ਕਹਾਣੀ ‘ਤੇ ਅਧਾਰਿਤ ਨਾਟਕ ‘ਡਮਰੂ’ ਪੇਸ਼ ਕੀਤਾ ਗਿਆ। ਹਰਦੀਪ ਗਿੱਲ ਦੀ ਪਠ-ਕਥਾ ਅਤੇ ਅਨੀਤਾ ਦੇਵਗਨ ਦੀ ਨਿਰਦੇਸ਼ਨਾਂ ਵਿੱਚ ਪੇਸ਼ ਕੀਤੇ ਇਸ ਨਾਟਕ ਦੀ ਕਹਾਣੀ ਆਦਮੀ ਔਰਤ ਦੇ ਰਿਸ਼ਤਿਆਂ ਦੇ …

Read More »