Wednesday, November 25, 2026

Monthly Archives: January 2015

ਗੁਰੂ ਗੋਬਿੰਦ ਸਿੰਘ ਕਾਲਜ ਆਫ ਐਜੂਕੇਸ਼ਨ ਵਿਖੇੇ ਮਿਡ-ਡੇ-ਮੀਲ ਆਯੋਜਿਤ

ਬਠਿੰਡਾ, 5 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਗੁਰੂ ਗੋਬਿੰਦ ਸਿੰਘ ਕਾਲਜ ਆੱਫ਼ ਐਜੂਕੇਸ਼ਨ ਵਿਖੇ ਈ ਟੀ ਟੀ ਦੇ ਵਿਦਿਆਰਥੀਆਂ ਵੱਲੋਂ ਨਵੇਂ ਵਰ੍ਹੇ ਦੀ ਸ਼ੁਰੂਆਤ ਮੌਕੇ ਮਿਡ-ਡੇ-ਮੀਲ ਦਾ ਆਯੋਜਿਨ ਕੀਤਾ ਗਿਆ। ਈ ਟੀ ਟੀ ਇੰਚਾਰਜ ਰਾਜੇਸ਼ ਕੁਮਾਰ ਨੇ ਦੱਸਿਆ ਕਿ ਇਹ ਗਤੀਵਿਧੀ ਈ ਟੀ ਟੀ ਕੋਰਸ ਦੇ ਸਿਲੇਬਸ ਦਾ ਇਕ ਅਹਿਮ ਹਿੱਸਾ ਹੁੰਦੀ ਹੈ।ਇਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ …

Read More »

ਸੱਤ ਰੋਜ਼ਾ ਐਨ.ਐਸ.ਐਸ ਕੈਂਪ ਦੀ ਸ਼ੁਰੂਆਤ

ਬਠਿੰਡਾ, 5 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਸਥਾਨਕ ਐਸ.ਐਸ. ਡੀ ਗਰਲਜ਼ ਕਾਲਜ ਬਠਿੰਡਾ ਦੇ ਐਨ.ਐਸ.ਐਸ. ਯੂਨਿਟ ਵੱਲੋਂ ਕਾਲਜ ਪ੍ਰਿੰਸੀਪਲ ਦੀ ਰਹਿਨੁਮਾਈ ਅਤੇ ਡਾ ਊਸ਼ਾ ਸ਼ਰਮਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ ਹੇਠ ਕਾਲਜ ਕੈਂਪਸ ਵਿਖੇ ਸਿਹਤ, ਸਫ਼ਾਈ ਅਤੇ ਵਿਅਕਤੀਗਤ ਸਵੱਛਤਾ ਨੂੰ ਸਮਰਪਿਤ ਸੱਤ ਰੋਜ਼ਾਂ ਐਨ. ਐਸ.ਐਸ ਕੈਂਪ ਲਗਾਇਆਂ ਗਿਆ।ਇਹ ਕੈਂਪ 10 ਜਨਵਰੀ 2015 ਤੱਕ ਚੱਲਗੇ। ਕੈਂਪ ਦੇ ਪਹਿਲੇ ਦਿਨ ਕੈਂਪਜ …

Read More »

Lakhs of Punjabis hold dharna at the international border

Demands to stop vilification campaign against entire community  SAD President Sukhbir Singh Badal appeals PM Modi to allocate funds in the coming budget to beef up surveillance on the International Border  Attari, January 5 (Punjab Post Bureau) – Lakhs of Punjabis led by SAD President Sukhbir Singh Badal today braved intense cold wave conditions and congregated along the international border …

Read More »

ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਮਨਾਇਆ

ਬਠਿੰਡਾ, 5 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਗੁਰਦੁਆਰਾ ਨਾਨਕ ਪੁਰਾ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਗੁਰਇਤਿਹਾਸ ਤੋਂ ਜਾਣੂ ਕਰਵਾਇਆ। …

Read More »

ਰਾਜ ਪੱਧਰੀ ਵਿੱਦਿਅਕ ਮੁਕਾਬਲਿਆਂ ਵਿੱਚ ਅੇਸਜੀਆਰਡੀ ਸਕੂਲ ਦੇ ਵਿਦਿਆਰਥੀਆਂ ਮਾਰੀਆਂ ਮੱਲ੍ਹਾਂ

ਵਿਦਿਆਰਥੀਆਂ ਨੇ ਹੋਰ ਖੇਤਰਾਂ ਵਿੱਚ ਵੀ ਵਿਲੱਖਣ ਪ੍ਰਾਪਤੀਆਂ ਦਰਜ ਕੀਤੀਆਂ – ਪ੍ਰਿੰ. ਬਲਵਿੰਦਰ ਸਿੰਘ ਅੰਮ੍ਰਿਤਸਰ, 5 ਜਨਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀ.ਸੈ. ਸਕੂਲ ਰਾਮਸਰ ਰੋਡ, ਦੇ ਵਿਦਿਆਰਥੀਆਂ ਨੇ ਵਿਦਿਅਕ, ਖੇਡ, ਧਾਰਮਿਕ ਤੇ ਸਮਾਜਿਕ ਖੇਤਰ ਵਿੱਚ ਪ੍ਰਾਪਤੀਆਂ ਦਰ ਪ੍ਰਾਪਤੀਆਂ ਦੇ ਸਿਲਸਿਲੇ ਨੂੰ ਬਰਕਰਾਰ ਰਖਦੇ ਹੋਏ ਸਕੂਲ ਦਾ ਨਾਮ ਸੂਬਾ ਪੱਧਰ ਤੇ ਰੌਸ਼ਨ ਕੀਤਾ ਹੈ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ …

Read More »

ਲੱਖਾਂ ਪੰਜਾਬੀਆਂ ਵਲੋਂ ਅੰਤਰਰਾਸ਼ਟਰੀ ਸਰਹੱਦ ‘ਤੇ ਧਰਨਾ ਦੇ ਕੇ ਪੂਰੀ ਕੌਮ ਵਿਰੁੱਧ ਬਦਨਾਮੀ ਮੁਹਿੰਮ ਬੰਦ ਕਰਨ ਦੀ ਮੰਗ

ਸੁਖਬੀਰ ਵਲੋਂ ਪ੍ਰਧਾਨ ਮੰਤਰੀ ਨੂੰ ਬਜਟ ‘ਚ ਪਾਕਿ ਨੇੜੇ ਸਰਹੱਦ ‘ਤੇ ਨਿਗਰਾਨੀ ਵਧਾਉਣ ਲਈ ਵਿਸ਼ੇਸ਼ ਫੰਡ ਦੇਣ ਦੀ ਮੰਗ ਅਟਾਰੀ (ਅੰਮ੍ਰਿਤਸਰ), 5 ਜਨਵਰੀ (ਕੁਲਦੀਪ ਸਿੰਘ ਨੋਬਲ/ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੜਾਕੇ ਦੀ ਠੰਢ ਦੌਰਾਨ ਲੱਖਾਂ ਲੋਕਾਂ ਅੱਜ ਸਰਹੱਦ ਨੇੜੇ ਅਟਾਰੀ ਵਿਖੇ ਕੀਤੀ ਲਾਮਿਸਾਲ ਰੈਲੀ ਵਿਚ ਪੰਜਾਬੀਆਂ ਦੀ ਅਣਖ ਦੀ ਰਾਖੀ …

Read More »

 ਅਕਾਲੀਆਂ ਦੀ ਰੈਲੀ ਖਿਲਾਫ ਕਾਂਗਰਸੀਆਂ ਕੀਤੀ ਰੈਲੀ – ਪੁੱਤਲੇ ਫੂਕੇ

ਨਸ਼ਾ ਤੱਸਕਰੀ, ਦੇਸ਼ ਧ੍ਰੋਹ ਦੇ ਮਾਮਲੇ ਦਰਜ ਕਰਨ ਦੀ ਕਾਂਗਰਸੀਆਂ ਕੀਤੀ ਮੰਗ ਛੇਹਰਟਾ, 5 ਜਨਵਰੀ (ਕੁਲਦੀਪ ਸਿੰਘ ਨੋਬਲ) – ਇਕ ਪਾਸੇ ਜਿੱਥੇ ਸੱਤਾਧਾਰੀ ਅਕਾਲੀ ਦਲ ਵਲੋਂ ਸਰੱਹਦੋਂ ਪਾਰ ਤੋਂ ਹੋ ਰਹੀ ਨਸ਼ਾ ਤੱਸਕਰੀ ਦੇ ਮਾਮਲੇ ਨੂੰ ਲੈ ਕੇ ਜਿੱਥੇ ਬਾਰਡਰ ਸਕਿਊਰਟੀ ਫੋਰਸਾਂ ਦੀ ਕਾਰਜਸ਼ੈਲੀ ਤੇ ਉਂਗਲੀ ਚੁੱਕਦਿਆਂ ਅਟਾਰੀ ਵਿਖੇ ਬੇਮਿਸਾਲ ਇੱਕਠ ਵਾਲੀ ਰੈਲੀ ਕੀਤੀ ਗਈ, ਉੱਥੇ ਕਾਂਗਰਸੀ ਨੇ ਅਕਾਲੀ ਦਲ …

Read More »

ਸਰਹੱਦ ‘ਤੇ ਦਿੱਤੇ ਜਾ ਰਹੇ ਰੋਸ ਧਰਨਿਆਂ ਲਈ ਵਰਕਰਾਂ ਵਿੱਚ ਭਾਰੀ ਉਤਸ਼ਾਹ – ਮਜੀਠੀਆ

2 ਕਰੋੜ ਦੀ ਬਲਾਗਤ ਨਾਲ ਅਨਾਜ ਮੰਡੀ ਮਜੀਠਾ ਦੇ ਕੀਤੇ ਗਏ ਵਿਸਥਾਰ ਦਾ ਕੀਤਾ ਉਦਘਾਟਨ ਮਜੀਠਾ, 4 ਜਨਵਰੀ (ਸੁਖਬੀਰ ਸਿੰਘ) – ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਦੇਸ਼ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਕਲ ੫ ਜਨਵਰੀ ਨੂੰ ਸਰਹੱਦ ‘ਤੇ ਦਿੱਤੇ ਜਾ ਰਹੇ ਰੋਸ ਧਰਨਿਆਂ ਲਈ …

Read More »

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਤਾਪ ਨਗਰ ਵੱਲੋਂ ਦਿਲਜੀਤ ਸਿੰਘ ਬੇਦੀ ਦਾ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਤਾਪ ਨਗਰ ਵਿਖੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ-ਭਾਵਨਾ ਨਾਲ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਅਰਵਿੰਦਰ ਸਿੰਘ ਦੇ ਰਾਗੀ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਕੀਤੇ ਅਤੇ ਭਾਈ ਜਗਜੀਤ ਸਿੰਘ ਜੀ …

Read More »

ਸਰਬਸਾਂਝੀ ਪਾਰਟੀ (ਪੰਜਾਬ) ਵੱਲੋਂ ਬੀਬੀ ਹਰਮਨ ਕੌਰ ਮਹਿਲਾ ਵਿੰਗ ਦੀ ਪ੍ਰਧਾਨ ਨਿਯੁੱਕਤ

ਅੰਮ੍ਰਿਤਸਰ, 4 ਜਨਵਰੀ (ਸੁਖਬੀਰ ਸਿੰਘ) – ਸਰਬਸਾਂਝੀ ਪਾਰਟੀ (ਪੰਜਾਬ) ਦੇ ਚੇਅਰਮੈਨ ਮਹਿੰਦਰ ਸਿੰਘ ਮੱਕੜ, ਵਾਇਸ ਚੇਅਰਮੈਨ ਉਪਕਾਰ ਸਿੰਘ, ਪ੍ਰਧਾਨ ਅਵਤਾਰ ਸਿੰਘ ਤੂਫਾਨ ਵੱਲੋਂ ਬੀਬੀ ਹਰਮਨ ਕੌਰ ਨੂੰ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਕੁਲਦੀਪ ਸਿੰਘ ਨੂੰ ਕੈਸ਼ੀਅਰ ਨਿਯੁੱਕਤ ਕਰਨ ਉਪਰੰਤ ਸਨਮਾਨਿਤ ਕਰਦੇ ਹੋੋਏ।ਇਸ ਮੌਕੇ ਮੰਗਲ ਸਿੰਘ, ਵਿਜੇ ਕੁਮਾਰ ਆਦਿ ਹਾਜ਼ਰ ਸਨ।

Read More »