ਫਾਜ਼ਿਲਕਾ, 3 ਜਨਵਰੀ (ਵਿਨੀਤ ਅਰੋੜਾ) – ਸਿਵਲ ਸਰਜਨ ਫ਼ਾਜ਼ਿਲਕਾ ਡਾ. ਬਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਹੇਠਾਂ ਮੈਂਬਰ ਪਾਰਲੀਮੈਂਟ ਗ੍ਰਾਮ ਯੋਜਨਾ ਦੇ ਤਹਿਤ ਲਏ ਗਏ ਪਿੰਡ ਢੰਡੀ ਕਦੀਮ ਵਿਖੇ ਪੀ.ਐਚ.ਸੀ. ਜੰਡਵਾਲਾ ਭੀਮੇਸ਼ਾਹ ਵਲੋਂ ਡੇਂਗੂ ਅਤੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਜਾਣਕਾਰੀ ਅਨੁਸਾਰ ਪੀ. ਐਚ. ਸੀ. ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਨੂੰ ਸੁੰਦਰ ਗ੍ਰਾਮ …
Read More »Monthly Archives: January 2015
ਕਾਰ ਸਵਾਰਾਂ ਨੂੰ ਸਫਾਈ ਅਭਿਯਾਨ ਤਹਿਤ ਕਾਲਕਾ ਨੇ ਵੰਡੇ ਕੁੜੇਦਾਨ
ਨਵੀਂ ਦਿੱਲੀ, 3 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਅਤੇ ਕਾਲਕਾ ਜੀ ਹਲਕੇ ਤੋਂ ਵਿਧਾਇਕ ਹਰਮੀਤ ਸਿੰਘ ਕਾਲਕਾ ਵੱਲੋਂ ਸਫਾਈ ਅਭਿਯਾਨ ਨੂੰ ਸ਼ਿਖਰਾ ਤੇ ਪਹੁੰਚਾਉਣ ਉਪਰੰਤ ਐਤਵਾਰ ਨੂੰ ਕਾਲਕਾ ਜੀ ਦੇ 3ਫ਼4 ਬਲਾਕ ਪਾਰਕ ਵਿਖੇ ਵਿਸ਼ਾਲ ਮਹਾਸਭਾ ਦਾ ਆਯੋਜਨ ਭਾਜਪਾ ਅਤੇ ਅਕਾਲੀ ਕਾਰਕੂੰਨਾ ਨੂੰ ਆਉਂਦੀਆਂ ਵਿਧਾਨਸਭਾ ਚੋਣਾਂ ਲਈ ਕਮਰਕੱਸੇ ਕਰਨ ਵਾਸਤੇ ਕੀਤਾ ਜਾ …
Read More »ਚੰਢੋਕ ਨੇ ਗ੍ਰਹਿ ਰਾਜ ਮੰਤਰੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 3 ਜਨਵਰੀ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਬੰਗਲਾ ਸਾਹਿਬ ਦੇ ਚੇਅਰਮੈਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਪਰਮਜੀਤ ਸਿੰਘ ਚੰਢੋਕ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰਣ ਰਿੱਜੁ ਨਾਲ ਮੁਲਾਕਾਤ ਕਰਦੇ ਹੋਏ ਨਵੇਂ ਸਾਲ ਦੀ ਵਧਾਈ ਦਿੱਤੀ। ਚੰਢੋਕ ਨੇ ਦੇਸ਼ ਦੀ ਸੁਰੱਖਿਆਂ ਵਿਵਸਥਾ ਨੂੰ ਪੁਖਤਾ ਬਨਾਉਣ ਵਾਸਤੇ ਕਿਰਣ ਰਿੱਜੁ ਵੱਲੋਂ ਕੀਤੀ ਜਾ ਰਹੀਆਂ ਕੋਸ਼ਿਸ਼ਾਂ ਦੀ ਵੀ ਸ਼ਲਾਘਾ …
Read More »ਅਖਾੜਾ ਸਬ-ਕਮੇਟੀ ਦੀ ਇੱਕ ਵਿਸ਼ੇਸ਼ ਬੈਠਕ ਹੋਈ
ਨਵੀਂ ਦਿੱਲੀ, 3 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੇੜ-ਭਵਿਖ ਵਿੱਚ ਸ਼ਸਤਰ ਵਿਦਿਆ ਨਾਲ ਸੰਬੰਧਤ ਅਖਾੜਿਆ ਦੇ ਕਰਵਾਏ ਜਾ ਰਹੇ ਰਾਸ਼ਟਰੀ ਮੁਕਾਬਲਿਆਂ ਲਈ ਯੋਗ ਅਖਾੜਿਆਂ ਦੀ ਚੋਣ ਕਰਨ ਦੀ ਰਣਨੀਤੀ ਬਣਾਉਣ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਖਾੜਾ ਸਬ-ਕਮੇਟੀ ਦੀ ਇੱਕ ਵਿਸ਼ੇਸ਼ ਬੈਠਕ ਇਥੇ ਸ਼. ਤਨਵੰਤ ਸਿੰਘ ਮੀਤ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਹੋਈ। …
Read More » 5 ਨੂੰ ਅਕਾਲੀਆਂ ਦੇ ਸਰਹੱਦਾਂ ‘ਤੇ ਧਰਨੇ ਦੇ ਮੁਕਾਬਲੇ ਡੀ.ਸੀ ਦਫਤਰਾਂ ਅੱਗੇ ਕਾਂਗਰਸੀ ਵੀ ਲਾਉਣਗੇ ਧਰਨੇ
ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) 5 ਜਨਵਰੀ ਨੂੰ ਪੰਜਾਬ ਸਿਆਸਤ ਦਾ ਅਖਾੜਾ ਬਨਣ ਜਾ ਰਿਹਾ ਹੈ। ਇਕ ਪਾਸੇ ਸ੍ਰੋਮਣੀ ਅਕਾਲੀ ਦਲ ਬਾਦਲ ਅਟਾਰੀ ਵਿੱਚ ਕੀਤੀ ਜਾਣ ਵਾਲੀ ਨਸ਼ਾ ਵਿਰੋਧੀ ਰੈਲੀ/ਧਰਨਾ ਨੂੰ ਲੈ ਕੇ ਸਰਗਰਮ ਹੋਏ ਹਨ ਅਤੇ ਦੂਜੇ ਪਾਸੇ ਅੱਜ ਜ਼ਿਲਾ ਕਾਂਗਰਸ ਕਮੇਟੀ ਦਿਹਾਤੀ ਦੇ ਦਫਤਰ ਵਿੱਚ ਕਾਂਗਰਸ ਵੱਲੋਂ ਅਕਾਲੀਆਂ ਦੀ ਰੈਲੀ ਨੂੰ ਚੁਣੋਤੀ ਦੀ ਤੌਰ ‘ਤੇ ਲਿਆ ਗਿਆ ਹੈ …
Read More »ਸਟੇਟ ਬੈਂਕ ਆਫ ਇੰਡੀਆ ਨੇ ਸੁਲਤਾਨਵਿੰਡ ਖੋਹਲੀ ਨਵੀਂ ਬਰਾਂਚ
ਹਲਕਾ ਵਿਧਾਇਕ ਬੁਲਾਰੀਆ ਨੇ ਕੀਤਾ ਉਦਘਾਟਨ ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ)- ਪੁਰਾਤਨ ਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਜਿੱਥੇ ਅਜੇ ਤੱਕ ਕੋਈ ਬੈਂਕ ਨਹੀਂ ਸੀ, ਉਥੇ ਸਟੇਟ ਬੈਂਕ ਆਫ ਇੰਡੀਆ ਵੱਲੋਂ ਆਪਣੀ ਬਰਾਂਚ ਦਾ ਉਦਘਾਟਨ ਅੱਜ ਕੀਤਾ ਗਿਆ। ਇਸ ਮੌਕੇ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਹਲਕਾ ਦੱਖਣੀ ਵਿਧਾਇਕ ਅਤੇ ਮੁੱਖ ਸੰਸਦੀ ਸਕੱਤਰ ਸz: ਇੰਦਰਬੀਰ ਸਿੰਘ ਬੁਲਾਰੀਆ ਨੇ ਵਿਸ਼ੇਸ਼ ਤੌਰ …
Read More » ਪਾਕਿਸਤਾਨੀ ਹਿੰਦੂਆਂ ਲਈ ਸ਼ੁੱਭ ਸਮਾਚਾਰ ਲੈ ਕੇ ਆਇਆ ਨਵਾਂ ਵਰ੍ਹਾ
ਇਤਿਹਾਸਕਾਰ ਕੋਛੜ ਦੀ ਮਿਹਨਤ ਰੰਗ ਲਿਆਈ -ਪਾਕਿ ਹਿੰਦੂ ਧੀਆਂ ਬਨਣਗੀਆਂ ਪਿੰਡ ਮਿਰਗ਼ਪੁਰ ਦੀਆਂ ਨੂਹਾਂ ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਂਵੇ ਕਿ ਪਿਛਲਾ ਪੂਰਾ ਵਰ੍ਹਾ ਪਾਕਿਸਤਾਨੀ ਹਿੰਦੂਆਂ ਲਈ ਮੁਸੀਬਤਾਂ ਅਤੇ ਚਿੰਤਾਵਾਂ ਭਰਿਆ ਰਿਹਾ, ਪਰੰਤੂ ਨਵੇਂ ਵਰ੍ਹੇ ਦਾ ਪਹਿਲਾ ਹਫ਼ਤਾ ਉਨ੍ਹਾਂ ਲਈ ਸ਼ੁੱਭ ਸਮਾਚਾਰ ਲੈ ਕੇ ਆਇਆ ਹੈ।ਭਾਰਤੀ ਇਤਿਹਾਸਕਾਰ ਤੇ ਖੋਜ਼ਕਰਤਾ ਸ਼੍ਰੀ ਸੁਰਿੰਦਰ ਕੋਛੜ ਦੁਆਰਾ ਪਾਕਿਸਤਾਨੀ ਹਿੰਦੂਆਂ ਦੀ ਸੁਰੱਖਿਆ ਅਤੇ …
Read More »ਜਥੇ: ਅਵਤਾਰ ਸਿੰਘ ਵਲੋਂ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 2 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਂਪੁਰਸ਼ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਕਿਹਾ ਕਿ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਮਹਾਪੁਰਖ ਨੇਕ ਤੇ ਬੰਦਗੀ ਵਾਲੇ ਸਨ।ਉਨ੍ਹਾਂ ਨੇ ਆਪਣੇ ਜੀਵਨ ਵਿਚ ਮਨੁੱਖਤਾ ਨੂੰ ਸੱਚ ਦੇ …
Read More »ਜਥੇ: ਗੁਰਬਖਸ਼ ਸਿੰਘ ਪੁੜੈਣ ਦੇ ਅਕਾਲ ਚਲਾਣੇ ‘ਤੇ ਜਥੇ: ਅਵਤਾਰ ਸਿੰਘ ਨੇ ਕੀਤਾ ਦੁੱਖ ਪ੍ਰਗਟਾਵਾ
ਅੰਮ੍ਰਿਤਸਰ, 2 ਜਨਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਗੁਰਬਖਸ਼ ਸਿੰਘ ਪੁੜੈਣ ਸਾਬਕਾ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਚਾਨਕ ਅਕਾਲ ਚਲਾਣੇ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਜਥੇਦਾਰ ਗੁਰਬਖਸ਼ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਕੌਮ ਨੂੰ ਇਕ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ, ਪਰ ਅਕਾਲ ਪੁਰਖ …
Read More »ਇੱਕ ਕਰੋੜ ਦੀ ਲਾਗਤ ਵਾਲੇ ਮਾਰਕੀਟ ਕਮੇਟੀ ਮਜੀਠਾ ਦੇ ਦਫ਼ਤਰ ਦਾ ਸ: ਮਜੀਠੀਆ ਵਲੋਂ ਉਦਘਾਟਨ
ਮਜੀਠਾ, 2ਜਨਵਰੀ (ਪੱਤਰ ਪ੍ਰੇਰਕ) – ਸ: ਬਿਕਰਮ ਸਿੰਘ ਮਜੀਠੀਆ ਮਾਲ ਤੇ ਲੋਕ ਸੰਪਰਕ ਮੰਤਰੀ ਅਤੇ ਸਾਬਕਾ ਰਾਜ ਸਭਾ ਮੈਂਬਰ ਸ: ਰਾਜ ਮਹਿੰਦਰ ਸਿੰਘ ਮਜੀਠਾ ਨੇ ਮਾਰਕੀਟ ਕਮੇਟੀ ਮਜੀਠਾ ਦੀ ਨਵੀਂ ਬਣਾਈ ਗਈ ਬਿਲਡਿੰਗ ਦਾ ਉਦਘਾਟਨ ਕਰਨ ਉਪਰੰਤ ਮਾਰਕੀਟ ਕਮੇਟੀ ਮਜੀਠਾ ਦੇ ਨਵ ਨਿਯੁਕਤ ਚੇਅਰਮੈਨ ਸ: ਬਲਬੀਰ ਸਿੰਘ ਚੰਦੀ ਅਤੇ ਉਪ ਚੇਅਰਮੈਨ ਦੁਰਗਾ ਦਾਸ ਦੀ ਤਾਜਪੋਸ਼ੀ ਮੌਕੇ ਉਹਨਾਂ ਦਾ ਮੂੰਹ ਮਿੱਠਾ …
Read More »
Punjab Post Daily Online Newspaper & Print Media