Wednesday, November 25, 2026

Monthly Archives: January 2015

ਸੇਵਾ ਭਾਰਤੀ ਨੇ 85 ਜਰੂਰਤਮੰਦਾਂ ਨੂੰ ਵੰਡੀਆਂ ਜਰਸੀਆਂ ਅਤੇ ਕੋਟੀਆਂ

ਫਾਜ਼ਿਲਕਾ 2 ਜਨਵਰੀ (ਵਿਨੀਤ ਅਰੋੜਾ) – ਸਮਾਜਸੇਵੀ ਸੰਸਥਾ ਸੇਵਾ ਭਾਰਤੀ ਦੁਆਰਾ ਸਥਾਨਕ ਡਾ. ਗੋਬਿੰਦ ਰਾਮ ਲਾਈਬ੍ਰੇਰੀ ਵਿੱਚ ਬਾਲ ਸੰਸਕਾਰ ਕੇਂਦਰ ਅਤੇ ਸਿਲਾਈ ਕੇਂਦਰ ਦੇ ਬੱਚਿਆਂ ਅਤੇ ਔਰਤਾਂ ਲਈ ਜਰਸੀਆਂ ਅਤੇ ਊਨੀ ਕੱਪੜੇ ਵੰਡੇ ਗਏ।ਜਾਣਕਾਰੀ ਦਿੰਦੇ ਸੋਸਾਇਟੀ ਦੇ ਉਪ-ਪ੍ਰਧਾਨ ਕ੍ਰਿਸ਼ਣ ਅਰੋੜਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਮੁੱਖਾ ਮਹਮਾਨ ਸਮਾਜਸੇਵੀ ਵਿੱਕੀ ਬਤਰਾ ਅਤੇ ਉਨ੍ਹਾਂ ਦੇ ਪਰਵਾਰਿਕ ਮੈਂਬਰ ਸਨ।ਇਸ ਮੌਕੇ ਬਤਰਾ ਅਤੇ …

Read More »

ਨਵੇਂ ਸਾਲ ਮੌਕੇ ਡਿੰਪਲ ਚੱਡਾ ਨੇ ਦਿੱਤਾ ਵਾਰਡ ਨੰ. 115 ਨੂੰ ਤੋਹਫਾ

ਨਵੀਂ ਦਿੱਲੀ, 2 ਜਨਵਰੀ (ਅੰਮ੍ਰਿਤ ਲਾਲ ਮੰਨਣ) – -ਵਾਰਡ ਨੰ. 115 ਮੇਜਰ ਭੁਪਿੰਦਰ ਸਿੰਘ ਨਗਰ ਵਿਖੇ ਹਲਕੇ ਦੇ ਕੌਂਸਲਰ ਅਤੇ ਸ੍ਰੋਮਣੀ ਯੂਥ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਸ੍ਰੀ ਡਿੰਪਲ ਚੱਡਾ ਵੱਲੋਂ ਸਾਲ 2015 ਦੇ ਪਹਿਲੇ ਹੀ ਦਿਨ ਚਾਰ ਵੱਡੀ ਨਵੀਂ ਸੜਕਾਂ ਦਾ ਮਹੂਰਤ ਕੀਤਾ ਗਿਆ । ਇਸ ਮੌਕੇ ਡਿੰਪਲ ਚੱਡਾ ਨੇ ਕਿਹਾ ਕਿ ਇਲਾਕੇ ਨੂੰ ਸਾਫ ਅਤੇ ਵਧਿਆ ਰਖਣਾ …

Read More »

ਮਹੋਬਾ ਵਿੱਚ ਸਿੱਖ ਪਰਿਵਾਰਾਂ ਦੀਆਂ ਦੁਕਾਨਾਂ ਨੂੰ ਢਾਉਣ ‘ਤੇ ਅਕਾਲੀ ਦਲ ਤੇ ਦਿੱਲੀ ਕਮੇਟੀ ਨੇ ਜਤਾਇਆ ਵਿਰੋਧ

ਨਵੀਂ ਦਿੱਲੀ, 2 ਜਨਵਰੀ (ਅੰਮ੍ਰਿਤ ਲਾਲ ਮੰਨਣ) -ਯੂ.ਪੀ ਦੇ ਮਹੋਬਾ ਵਿੱਚ ਬੀਤੇ ਦਿਨੀ ਸ. ਜਸਪਾਲ ਸਿੰਘ ਦੇ ਪਰਿਵਾਰ ਦੀਆਂ ਦੁਕਾਨਾਂ ਨੂੰ ਭੂਮਾਫੀਆ ਵੱਲੋਂ ਕਬਜਾ ਕਰਨ ਦੀ ਨੀਯਤ ਨਾਲ ਦੁਕਾਨਾਂ ਨੂੰ ਢਾਉਣ ਦੇ ਖਿਲਾਫ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੱਖਾ ਵਿਰੋਧ ਜਤਾਇਆ ਹੈ। ਸ਼੍ਰੋਮਣੀ ਅਕਾਲੀ ਦਲ ਯੂ.ਪੀ. ਇਕਾਈ ਦੇ ਪ੍ਰਭਾਰੀ ਕੁਲਦੀਪ ਸਿੰਘ ਭੋਗਲ ਨੇ ਅੱਜ ਪ੍ਰਭਾਵਿਤ …

Read More »

ਦਿੱਲੀ ਗੁਰਦੁਆਰਾ ਕਮੇਟੀ ਤੇ ਅਕਾਲੀ ਦਲ ਆਗੂਆਂ ਵਲੋਂ ਭਾਈ ਗੁਰਬਖਸ਼ ਸਿੰਘ ਨਾਲ ਮੁਲਾਕਾਤ

ਨਵੀਂ ਦਿੱਲੀ, 2 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲ਼ੀ ਗੁਰਦੁਆਰਾ ਕਮੇਟੀ ਪ੍ਰਧਾਨ ਜ. ਮਨਜੀਤ ਸਿੰਘ ਕੇ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਸਟੇਟ ਦੇ ਅਦੇਸ਼ ਅਨੁਸਾਰ ਗੁਰਦੁਆਰਾ ਕਮੇਟੀ ਤੇ ਅਕਾਲੀ ਦਲ ਦੇ ਮੁਖੀਆਂ ਜ. ਅਵਤਾਰ ਸਿੰਘ ਹਿੱਤ, ਸ. ਪਰਮਜੀਤ ਸਿੰਘ ਰਾਣਾ, ਸ. ਸਮਰਦੀਪ ਸਿੰਘ ਸੰਨੀ ਅਤੇ ਸ. ਅਮਰਜੀਤ ਸਿੰਘ ਤਿਹਾੜ ਨੇ ਬੀਤੇ ਦਿਨ ਭਾਈ ਗੁਰਬਖਸ਼ ਸਿੰਘ ਖਾਲਸਾ, ਜੋ …

Read More »

ਸਮਰੱਥਾਵਾਨ ਸਿੱਖ ਆਪਣਿਆਂ ਵਲੋਂ ਅਣਗੋਲੇ ਬਜ਼ੁਰਗਾਂ ਨਾਲ ਆਪਣੇ-ਪਨ ਦਾ ਅਹਿਸਾਸ ਸਾਂਝਾ ਕਰਨ- ਰਾਣਾ

ਨਵੀਂ ਦਿੱਲੀ, 2 ਜਨਵਰੀ (ਅੰਮ੍ਰਿਤ ਲਾਲ ਮੰਨਣ) – ਜੇ ਸਮਰੱਥਾਵਾਨ ਸਿੱਖ ਆਪਣੇ ਪਰਿਵਾਰਾਂ ਨਾਲ ਹਰ ਸਾਲ ਮਨਾਏ ਜਾਂਦੇ ਸਮਾਗਮਾਂ ਵਿਚੋਂ ਕੋਈ ਇੱਕ ਸਮਾਗਮ ਆਪਣਿਆਂ ਵਲੋਂ ਅਣਗੋਲੇ ਕੀਤੇ ਬਜ਼ੁਰਗਾਂ ਨਾਲ ਮਨਾ, ਉਨ੍ਹਾਂ ਨਾਲ ਆਪਣੇ-ਪਨ ਦਾ ਅਹਿਸਾਸ ਸਾਂਝਾ ਕਰਨ ਤਾਂ ਉਹ ਉਨ੍ਹਾਂ ਦੀਆਂ ਅਸੀਸਾਂ ਦੇ ਨਾਲ ਹੀ ਸਤਿਗੁਰਾਂ ਦੀਆਂ ਖੁਸ਼ੀਆਂ ਵੀ ਹਾਸਲ ਕਰ ਸਕਦੇ ਹਨ।ਸ. ਪਰਮਜੀਤ ਸਿੰਘ ਰਾਣਾ ਨੇ ਆਪਣੇ ਸਤਿਕਾਰਯੋਗ ਮਾਤਾ …

Read More »

ਚੀਫ ਖਾਲਸਾ ਦੀਵਾਨ ਨੇ ਕੀਤਾ ਅਤਿ ਆਧੁਨਿਕ ਡੈਂਟਲ ਮਸ਼ੀਨਾਂ ਦਾ ਉਦਘਾਟਨ

ਬਣੇਗਾ ਅਲਟਰਾ ਮਾਡਰਨ ਸਹੂਲਤਾਂ ਅਤੇ ਉੱਚ ਪੱਧਰੀ ਤਕਨੀਕਾਂ ਵਾਲਾ ਚੈਰੀਟੇਬਲ ਦੰਦਾਂ ਦਾ ਹਸਪਤਾਲ ਅੰਮ੍ਰਿਤਸਰ, ੨ ਜਨਵਰੀ (ਜਗਦੀਪ ਸਿੰਘ ) – ਸਿਖਿਆ ਦੇ ਨਾਲ ਨਾਲ ਸੇਵਾ ਦੇ ਖੇਤਰ ਵਿਚ ਵੀ ਅੱਗੇ ਰਹਿਣ ਵਾਲੀ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੌਂ ਸਮੇਂ ਸਮੇਂ ਤੇ ਆਪਣੇ ਅਦਾਰਿਆਂ ਨੂੰੰ ਆਧੁਨਿਕ ਸਮੇ ਦਾ ਹਾਣੀ ਬਣਾਉਣ ਦੇ ਵਿਸ਼ੇਸ਼ ਉੋਪਰਾਲੇ ਕੀਤੇ ਜਾਂਦੇ ਹਨ। ਅ’ਜ ਚੀਫ ਖਾਲਸਾ ਦੀਵਾਨ ਚੈਰੀਟੇਬਲ …

Read More »

ਭਾਈ ਜੈਤਾ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਰੋਹ ਦਾ ਆਯੋਜਨ

ਭਾਈ ਜੈਤਾ ਜੀ ਦੀ ਕੁਰਬਾਨੀ ਸਾਡੀਆਂ ਮੁਹਾਰਾਂ ਧਰਮ ਵਾਲੇ ਪਾਸੇ ਮੋੜਦੀ – ਗਿੱਲ/ ਰਮਦਾਸ ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਸਿੱਖਾਂ ਦੇ ਦੱਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕੋਲੋਂ ਰੰਘਰੇਟੇ ਗੁਰੂ ਦੇ ਬੇਟੇ ਦਾ ਖਿਤਾਬ ਹਾਸਲ ਕਰਨ ਵਾਲੇ ਸ਼੍ਰੋਮਣੀ ਸ਼ਹੀਦ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦਾ ਸ਼ਹੀਦੀ ਪੁਰਬ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਗੁਰਦੁਆਰਾ ਭਾਈ ਜੀਵਨ ਸਿੰਘ ਮੱਝੂਪੁਰਾ …

Read More »

 ਨਵੇਂ ਸਾਲ ਦੀ ਆਮਦ ਵਿੱਚ ਕੋਠੇ ਪਿੱੱਪਲੀ ਵਿਖੇ ਲਗਾਇਆ ਖ਼ੂਨਦਾਨ ਕੈਂਪ

33 ਨੇ ਕੀਤਾ ਸਵੈ-ਇੱਛਾ ਨਾਲ ਖ਼ੂਨਦਾਨ ਬਠਿੰਡਾ, 2 ਜਨਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਯੂਨਾਈਟਿਡ ਵੈਲਫੇਅਰ ਸੁਸਾਇਟੀ ਬ੍ਰਾਂਚ ਰਾਮਪੁਰਾ ਵੱਲੋਂ ਪਿੰਡ ਕੋਠੇ ਪਿਪਲੀ ਵਿਖੇ ਉੱਦਮੀਂ ਨੌਜਵਾਨਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਪੁਰਾਣੇ ਪ੍ਰਾਈਮਰੀ ਸਕੂਲ ਵਿਖੇ ਮੀਰੀ ਪੀਰੀ ਸਪੋਰਟਸ ਕਲੱਬ ਮਹਿਰਾਜ ਦੇ ਚੇਅਰਮੈਨ ਸਮਾਜ ਸੇਵੀ ਅਵਤਾਰ ਸਿੰਘ ਤਾਰੀ ਯੂਐੱਸਏ ਦੀ ਯਾਦ ਵਿੱਚ ਪਹਿਲਾ ਸਵੈ-ਇੱਛੁਕ ਖ਼ੂਨਦਾਨ ਕੈਂਪ ਲਗਾਇਆ …

Read More »

 ਗੱਲ ਉਸ ਰਾਤ ਦੀ….

-ਰਮੇਸ਼ ਬੱਗਾ ਚੋਹਲਾ ਹਿੰਦੂ ਪਰਿਵਾਰ ਦੀ ਪੈਦਾਇਸ਼ ਹੋਣ ਦੇ ਬਾਵਜ਼ੂਦ ਮੇਰਾ ਵਧੇਰੇ ਰੁਝਾਨ ਬਚਪਨ ਤੋਂ ਹੀ ਸਿੱਖ ਧਰਮ ਵੱਲ ਬਣਿਆ ਰਿਹਾ ਹੈ।ਇਸ ਰੁਝਾਨ ਦੇ ਸਦਕਾ ਹੀ ਇਤਿਹਾਸਕ ਗੁਰਦੁਆਰਿਆਂ ਅਤੇ ਸਿੱਖ ਗੁਰੂ ਸਾਹਿਬਾਨ ਦੇ ਚਰਨਛੋਹ ਪ੍ਰਾਪਤ ਪਵਿੱਤਰ ਸਥਾਨਾਂ ਦੇ ਦਰਸ਼ਨ- ਦੀਦਾਰਿਆਂ ਲਈ (ਪਰਿਵਾਰ ਸਮੇਤ) ਯਾਤਰਾਵਾਂ ਚੱਲਦੀਆਂ ਹੀ ਰਹਿੰਦੀਆਂ ਹਨ।ਬਹੁਤ ਸਾਰੀਆਂ ਯਾਤਰਾਵਾਂ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮਿਲੇ ਸਹਿਯੋਗ ਸਦਕਾ ਰਹਿਣ-ਸਹਿਣ ਦਾ ਮਾਹੌਲ …

Read More »

ਸੰਤ ਸਿਪਾਹੀ ਗੁਰੂ ਗੋਬਿੰਦ ਸਿੰਘ ਜੀ

ਕੰਵਲਜੀਤ ਕੌਰ ਢਿੱਲੋਂ ਤਰਨ ਤਾਰਨ। ਜਦੋ ਵੀ ਕਦੀ ਹਰ ਛੋਟੇ ਜਾਂ ਵੱਡੇ ਵਿਅਕਤੀ ਦੀ ਜ਼ਿੰਦਗੀ ਵਿੱਚ ਦਾਨ ਕਰਨ ਦਾ ਸਮਾਂ ਆਉਂਦਾ ਹੈ ਤਾਂ ਹਰ ਇਨਸਾਨ ਆਪਣੀ ਹੈਸੀਅਤ ਮੁਤਾਬਕ ਦਾਨ ਕਰਨ ਲੱਗਿਆਂ ਵੀ ਕਈ ਵਾਰ ਸੋਚਦਾ ਹੈ। ਸਿਆਣਿਆ ਦਾ ਕਥਨ ਹੈ ਕਿ ਸਰੀਰ ਵੇਖ ਕੇ ਇਸ਼ਨਾਨ ਅਤੇ ਹੈਸੀਅਤ ਵੇਖ ਕੇ ਦਾਨ। ਪਰੰਤੂ ਇੱਕ ਵਾਰ ਵੀ ਨਹੀਂ ਸੋਚਿਆ ਉਸ ਰਹਿਬਰ ਨੇ ਆਪਣੀ …

Read More »