Wednesday, November 25, 2026

Monthly Archives: January 2015

ਸ. ਸੁਖਬੀਰ ਬਾਦਲ, ਸ੍ਰੀਮਤੀ ਹਰਸਿਮਰਤ ਬਾਦਲ ਤੇ ਸ. ਮਜੀਠੀਆ ਵਲੋਂ ਨਵੇਂ ਸਾਲ ਦੀ ਮੁਬਾਰਕਬਾਦ

ਸ੍ਰੀ ਦਰਬਾਰ ਵਿਖੇ ਨਤਮਸਤਕ ਹੋ ਕਿ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ ਪੰਜਾਬ ਸਰਕਾਰ ਸੂਬੇ ਦੀ ਖੁਸ਼ਹਾਲੀ ਤੇ ਤਰੱਕੀ ਲਈ ਦ੍ਰਿੜ ਸੰਕਲਪ ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਅੱਜ ਤੜਕੇ ਸਵੇਰੇ 2 ਵਜੇ ਦੇ ਕਰੀਬ ਸ. ਸੁਖਬੀਰ ਸਿੰਘ ਬਾਦਲ ਉੱਪ ਮੁੱਖ ਮੰਤਰੀ ਪੰਜਾਬ, ਸ੍ਰੀਮਤੀ ਹਰਸਿਮਰਤ ਕੌਰ ਬਾਦਲ ਕੇਂਦਰੀ ਵਜ਼ੀਰ ਭਾਰਤ ਸਰਕਾਰ ਤੇ ਸ. ਬਿਕਰਮ ਸਿੰਘ ਮਜੀਠੀਆ ਮਾਲ ਤੇ ਸੂਚਨਾ ਤੇ …

Read More »

ਨਵੇਂ ਸਾਲ ‘ਤੇ ਦਿੱਲੀ ਕਮੇਟੀ ਵੱਲੋਂ 7 ਇਤਿਹਾਸਿਕ ਗੁਰਦੁਆਰਿਆਂ ‘ਚ ਵਿਸ਼ੇਸ਼ ਕੀਰਤਨ ਸਮਾਗਮ

ਨਵੀਂ ਦਿੱਲੀ, 1 ਜਨਵਰੀ (ਅੰਮ੍ਰਿਤ ਲਾਲ ਮੰਨਣ) – ਨਵੇਂ ਸਾਲ 2015 ਦੀ ਆਮਦ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਵਿੱਚ ਰਸਭਿਨੇ ਕੀਰਤਨ ਸਮਾਗਮਾਂ ਦਾ ਉਪਰਾਲਾ ਕੀਤਾ ਗਿਆ। ਗੁਰਦੁਆਰਾ ਸੀਸਗੰਜ ਸਾਹਿਬ, ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਨਾਨਕ ਪਿਆਉ ਸਾਹਿਬ, ਗੁਰਦੁਆਰਾ ਰਕਾਬਗੰਜ ਸਾਹਿਬ, ਗੁਰਦੁਆਰਾ ਮੋਤੀਬਾਗ ਸਾਹਿਬ, ਗੁਰਦੁਆਰਾ ਬਾਲਾ ਸਾਹਿਬ ਅਤੇ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਇਨ੍ਹਾਂ ਸਮਾਗਮਾ ਦਾ …

Read More »

ਔਲਖ ਨੂੰ ਯੂਥ ਅਕਾਲੀ ਦਲ ਦਾ ਕਾਰਜਕਾਰੀ ਪ੍ਰਧਾਨ ਥਾਪਿਆ ਗਿਆ

ਨਵੀਂ ਦਿੱਲੀ, 1 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਸਚਖੰਡ ਵਾਸੀ ਸਤਨਾਮ ਸਿੰਘ ਔਲਖ ਦੇ ਪੁੱਤਰ ਅਤੇ ਨੌਜਵਾਨ ਆਗੂ ਮਨਜੀਤ ਸਿੰਘ ਔਲਖ ਨੂੰ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਕਮੇਟੀ ਦੇ ਜਨਰਲ ਸਕੱਤਰ ਅਤੇ ਯੂਥ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਯੂਥ …

Read More »

ਦਿੱਲੀ ਕਮੇਟੀ ਵੱਲੋਂ ਸੰਧੂ ਨੂੰ ਥਾਪਿਆ ਗਿਆ ਐਜੂਕੇਸ਼ਨ ਕਾਲਜ ਦਾ ਚੇਅਰਮੈਨ

ਨਵੀਂ ਦਿੱਲੀ, 1 ਜਨਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਕਮੇਟੀ ਦੇ ਵਿਦਿਅਕ ਅਦਾਰੇ ਗੁਰੂ ਨਾਨਕ ਕਾਲਜ ਆਫ ਐਜੂਕੇਸ਼ਨ ਪੰਜਾਬੀ ਬਾਗ ਦੇ ਚੇਅਰਮੈਨ ਵੱਜੋਂ ਸਾਬਕਾ ਦਿੱਲੀ ਕਮੇਟੀ ਮੈਂਬਰ ਗੁਰਸ਼ਰਨ ਸਿੰਘ ਸੰਧੁੂ ਨੂੰ ਸੇਵਾ ਸੌਂਪੀ ਗਈ। ਸੰਧੂ ਨੂੰ ਸਿਰਪਾਓ ਦੇਕੇ ਨਿਯੂਕਤੀ ਪੱਤਰ ਦਿੰਦੇ ਹੋਏ ਜੀ.ਕੇ. ਨੇ …

Read More »

ਦਿੱਲੀ ਕਮੇਟੀ ਵਲੋਂ ਧਰਮ ਪ੍ਰਚਾਰ ਦੇ ਖੇਤਰ ਵਿੱਚ ਕੀਤੇ ਜਾ ਰਹੇ ਕਾਰਜਾਂ ਬਾਰੇ ਚੇਅਰਮੈਨ ਰਾਣਾ ਨੇ ਪਾਇਆ ਚਾਨਣਾ

ਨਵੀਂ ਦਿੱਲੀ, 1 ਜਨਵਰੀ (ਅੰਮ੍ਰਿਤ ਲਾਲ ਮੰਨਣ) – ਡਾ. ਜਸਪਾਲ ਸਿੰਘ, ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਸ. ਤਰਲੋਚਨ ਸਿੰਘ ਸਾਬਕਾ ਚੇਅਰਮੈਨ ਕੌਮੀ ਘੱਟ ਗਿਣਤੀ ਕਮਿਸਨ ਤੇ ਸਾਬਕਾ ਐਮ.ਪੀ ਬੀਤੇ ਦਿਨ ਜ. ਮਨਜੀਤ ਸਿੰਘ ਜੀ. ਕੇ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਧਰਮ ਪ੍ਰਚਾਰ ਕਮੇਟੀ ਦੇ ਦਫਤਰ ਵਿੱਚ ਆਏ, ਜਿਥੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ …

Read More »

ਅੰਤਰਸ਼ਰਾਸ਼ਟਰੀ ਕਿਡਜ਼ ਫ਼ਿਲਮ ਫੈਸਟੀਵਲ ਵਿਚ ਚਮਕਿਆ ਡੀ.ਏ.ਵੀ ਪਬਲਿਕ ਸਕੂਲ

ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ, ਦੇ 6 ਵਿਦਿਆਰਥੀ ਅਠਵੇਂ ਅੰਤਰਸ਼ਰਾਸ਼ਟਰੀ ਕਿਡਜ਼ ਫ਼ਿਲਮ ਫੈਸਟੀਵਲ ਜੋ ਕਿ ਚਿੰਨ੍ਹ ਇੰਡਿਆ ਵਲੋਂ ਡੀ.ਪੀ.ਐਸ. ਗੁੜ੍ਹਗਾਂਵ ਵਿਚ ਕਰਵਾਇਆ ਗਿਆ, ਜਿਸ ਵਿਚ ਆਪਣਾ ਸਥਾਨ ਬਣਾਇਆ।ਇਨ੍ਹਾਂ ਵਿਦਿਆਰਥੀਆਂ ਨੂੰ ਫ਼ਿਲਮਾਂ ਪ੍ਰਤੀ ਆਪਣੇ ਵਿਚਾਰ ਪ੍ਰਸਤੁਤ ਕਰਨ ਅਤੇ ਉਨ੍ਹਾਂ ਦਾ ਮੁਲਾਂਕਣ ਕਰਨ ਵਾਸਤੇ ਨਿਯੁਕਤ ਕੀਤਾ ਗਿਆ।ਇਹ ਮੌਕਾ ਉਨ੍ਹਾਂ ਨੂੰ ਚਿੰਨ੍ਹ ਮੀਡੀਆ ਕੈਂਪ ਜੋ ਅਮੈਰੀਕਨ …

Read More »

ਨਵੇਂ ਸਾਲ ਦੇ ਮੌਕੇ ਮੁੱਖ ਮੰਤਰੀ ਸ. ਬਾਦਲ ਵੱਲੋਂ HK52 ਰਿਜ਼ੋਰਟ ਦਾ ਉਦਘਾਟਨ

ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ) – ਨਵੇਂ ਸਾਲ ਦੇ ਸ਼ੁੱਭ ਮੌਕੇ ਰਣਜੀਤ ਐਵੀਨਿਊ ਸਥਿਤ HK 52 ਰਿਜੋਰਟ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਗਿਆ । ਇਸ ਮੌਕੇ ਸ. ਬਾਦਲ ਨੇ ਸਭਨਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ HK52 ਦੀ ਅਤਿ-ਆਧੁਨਿਕ ਅਤੇ ਆਕਰਸ਼ਕ ਦਿੱਖ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਆਸ ਪ੍ਰਗਟਾਈ ਕਿ …

Read More »

ਬਹੁਜਨ ਸਮਾਜ ਮੋਰਚਾ ਜਿਲ੍ਹਾ ਅੰਮ੍ਰਿਤਸਰ ਵੱਲੋਂ ਇੱਕ ਵਿਸ਼ਾਲ ਨਸ਼ੇ ਦੇ ਖਿਲਾਫ ਜਾਗਰਿਤੀ ਮਾਰਚ

ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਬਹੁਜਨ ਸਮਾਜ ਮੋਰਚਾ ਜਿਲ੍ਹਾ ਅੰਮ੍ਰਿਤਸਰ ਵੱਲੋਂ ਇੱਕ ਵਿਸ਼ਾਲ ਨਸ਼ੇ ਦੇ ਖਿਲਾਫ ਜਾਗਰਤ ਮਾਰਚ ਕੱਢਿਆ ਗਿਆ, ਜਿਸ ਦੀ ਅਗਵਾਈ ਪੰਜਾਬ ਪ੍ਰਧਾਨ ਬਹੁਜਨ ਸਮਾਜ ਮੋਰਚਾ ਡਾ. ਇੰਦਰਪਾਲ ਸਿੰਘ ਅਤੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਵੇਦ ਪ੍ਰਕਾਸ਼ ਬੱਬਲੂ ਦੀ ਅਗਵਾਈ ਵਿੱਚ ਕੱਢਿਆ ਗਿਆ ਹੈ।ਜੋ ਸ਼ਹਿਰ ਵਿੱਚ ਅਤੇ ਪੰਜਾਬ ਵਿੱਚ ਜੋ ਜਵਾਨੀ ਨੂੰ ਨਯਦੀ ਗ੍ਰਿਫਤ ਵਿੱਚ ਲਿਆ ਹੈ ਉਸ …

Read More »

Havan performed at BBK DAV College for Women

Amritsar, Jan. 1 (Punjab Post Burea) – To mark the beginning of the New Year 2015 and start of the NSS Camp, BBK DAV College for Women performed Havan Yagya in the college premises. S. Baljeet Singh Randhawa, Head Police Community Centre and S. Satinder Bir Singh, Distt. Education Officer attended the Havan and showered their blessings on the students. …

Read More »

ਉਰਦੂ ਦੀ ਸਿਖਲਾਈ ਲਈ ਉਰਦੂ ਆਮੋਜ਼ ਮੁਫਤ ਕਲਾਸਾਂ ਦਾ ਦਾਖਲਾ ਸ਼ੁਰੂ

ਅੰਮ੍ਰਿਤਸਰ, 1 ਜਨਵਰੀ (ਪ੍ਰਵੀਨ ਸਹਿਗਲ) – ਭਾਸ਼ਾ ਵਿਭਾਗ ਪੰਜਾਬ ਵੱਲੋਂ ਜਿਲ੍ਹਾ ਪੱਧਰ ਤੇ ਉਰਦੂ ਦੀ ਮੁਫਤ ਪੜ੍ਹਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸਾਂ ਦਾ ਨਵਾਂ ਦਾਖਲਾ ਸਥਾਨਕ ਜਿਲ੍ਹਾ ਭਾਸ਼ਾ ਅਫਸਰ ਦੇ ਦਫ਼ਤਰ ਸੰਤ ਸਿੰਘ ਸੁੱਖਾ ਸਿੰਘ ਕੰਪਲੈਕਸ 84 ਮਾਲ ਰੋਡ ਵਿਖੇ 1 ਜਨਵਰੀ 2015 ਤੋਂ ਸ਼ੁਰੂ ਹੋ ਗਿਆ ਹੈ।ਡਾ. ਭੁਪਿੰਦਰ ਸਿੰਘ ਮੱਟੂ, ਜਿਲ੍ਹਾ ਭਾਸ਼ਾ ਅਫਸਰ ਨੇ ਦੱਸਿਆ ਕਿ 6 ਮਹੀਨੇ ਦੇ ਇਹ ਕੋਰਸ …

Read More »