Wednesday, November 25, 2026

Daily Archives: February 2, 2015

ਹੁਨਰ ਵਿਕਾਸ ਕੇਂਦਰ ਨੌਜਵਾਨਾਂ ਨੂੰ ਸਨਅਤੀ ਸਿਖਲਾਈ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ-ਬਾਦਲ

ਮੁੱਖ ਮੰਤਰੀ ਨੇ ਰੱਖਿਆ ਬਾਬਾ ਫਰੀਦ ਗਰੁੱਪ ਆਫ ਇੰਸਟੀਚਿੂਟ ਵਿਖੇ ਹੁਨਰ ਵਿਕਾਸ ਕੇਂਦਰ ਦਾ ਨੀਂਹ ਪੱਥਰ ਬਠਿੰਡਾ, 1 ਫਰਵਰੀ  (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਹੁਨਰ ਵਿਕਾਸ ਸਿਖਲਾਈ ਦੀ ਅਹਿਮੀਅਤ ਨੂੰ ਦਰਸਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ ਸਨਅਤਾਂ ਦੀਆਂ ਲੋੜਾਂ ਮੁਤਾਬਕ ਨੌਜਵਾਨਾਂ ਨੂੰ ਹੁਨਰ ਸਿਖਲਾਈ ਦੇਣ ਲਈ ਹੁਨਰ ਵਿਕਾਸ ਕੇਂਦਰ ਮੁੱਖ ਭੂਮਿਕਾ ਨਿਭਾਉਣਗੇ …

Read More »

ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਨੂੰ ‘ਭਾਈ ਲਾਲੋ ਕਲਾ ਸਨਮਾਨ’ 1 ਮਾਰਚ ਨੂੰ

ਬਠਿੰਡਾ, 1 ਫਰਵਰੀ  (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਉੱਘੇ ਨਾਟਕਕਾਰ ਪ੍ਰੋ. ਅਜਮੇਰ ਸਿੰਘ ਔਲਖ ਨੂੰ ਇਨਕਲਾਬੀ ਜਨਤਕ ਸਲਾਮ ਸਮਾਰੋਹ ਰਾਹੀਂ ‘ਭਾਈ ਲਾਲੋ ਕਲਾ ਸਨਮਾਨ’ ਨਾਲ ਸਤਿਕਾਰਿਆ ਜਾ ਰਿਹਾ ਹੈ। 1 ਮਾਰਚ ਨੂੰ ਰੱਲਾ (ਮਾਨਸਾ) ਵਿੱਚ ਹੋ ਰਹੇ ਵਿਸ਼ਾਲ ਸਮਾਗਮ ਵਿੱਚ ਹਜ਼ਾਰਾਂ ਕਿਰਤੀ ਕਿਸਾਨ ਮਜ਼ਦੂਰ ਤੇ ਹੋਰ ਸੰਘਰਸ਼ਸ਼ੀਲ ਲੋਕਾਂ ਦੇ ਨਾਲ ਸਾਹਿਤ ਤੇ ਕਲਾ ਜਗਤ ਦੀਆਂ ਨਾਮਵਰ ਹਸਤੀਆਂ ਤੇ ਸੈਂਕੜੇ …

Read More »

ਚਾਇਨਾ ਡੋਰ ਨੇ ਵੱਢਿਆ ਨੌਜਵਾਨ ਦਾ ਗਲਾ

ਬਠਿੰਡਾ, 1 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਸਥਾਨਕ ਮੁਲਤਾਨੀਆਂ ਰੋਡ ‘ਤੇ ਮੋਟਰ ਸਾਇਕਲ ‘ਤੇ ਜਾ ਰਹੇ ਨੌਜਵਾਨ ਉਸ ਸਮੇਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਜਦ ਉਸ ਦੇ ਗਲੇ ਵਿਚ ਪਤੰਗ ਦੀ ਡੋਰ ਫਸ ਗਈ ਅਤੇ ਉਸ ਨੇ ਨੌਜਵਾਨ ਦਾ ਗਲਾ ਬੁਰੀ ਤਰ੍ਹਾਂ ਕੱਟ ਵੱਢ ਦਿੱਤਾ, ਜਿਸ ਨੂੰ ਮੌਕੇ ‘ਤੇ ਹਾਜ਼ਰ ਲੋਕਾਂ ਨੇ ਨੌਜਵਾਨ ਨੂੰ ਚੁੱਕ ਕੇ ਸਿਵਲ ਹਸਪਤਾਲ …

Read More »

ਸੂਬਾ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਸੰਘਰਸ਼ ਕਰਨ ਦੇ ਲਈ ਮਜਬੂਰ ਕਰ ਰਹੀ ਹੈ – ਸੀ.ਐਮ.ਯੂ.

ਸਿੱਖਿਆ ਵਿਭਾਗ ਦੀ ਕਰਨੀ ਅਤੇ ਕਥਨੀ ਵਿੱਚ ਅਰਸ਼ ਅਤੇ ਫਰਸ਼ ਦਾ ਪਾੜਾ – ਪ੍ਰਭਜੋਤ ਬਠਿੰਡਾ, 1 ਫਰਵਰੀ  (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਦੀ ਸਭ ਤੋਂ ਵੱਡੀ ਜਥੇਬੰਦੀ ਕੰਪਿਊਟਰ ਮਾਸਟਰ ਯੂਨੀਅਨ (ਸੀ.ਐਮ.ਯੂ) ਦੀ ਇੱਕ ਅਹਿਮ ਮੀਟਿੰਗ ਸੀਨੀ. ਆਗੂ ਮਨਪ੍ਰੀਤ ਸਿੰਘ ਪਟਿਆਲਾ ਦੀ ਯੋਗ ਅਗਵਾਈ ਵਿੱਚ ਹੋਈ।ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ …

Read More »

ਟੈਂਪੂ ਉਲਟਣ ਕਾਰਨ ਦੋ ਦਰਜ਼ਨ ਦੇ ਕਰੀਬ ਜ਼ਖ਼ਮੀ-ਰਾਹਤ ਕਾਰਜ ਵਿੱਚ ਸਮਾਜ ਸੇਵੀਆਂ ਸੰਸਥਾਵਾਂ ਅੱਗੇ

ਬਠਿੰਡਾ, 1 ਫਰਵਰੀ  (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਬਠਿੰਡਾ -ਡਬਵਾਲੀ ਸੜਕ ਤੇ ਨਿੱਤ ਵਾਪਰਦੇ ਹਾਦਸੀਆਂ ਕਾਰਨ ਕਈ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਇੱਕ ਮਹੀਨੇ ਵਿੱਚ ਦੋ ਭਿਆਨਕ ਸੜ੍ਹਕ ਹਾਦਸਿਆਂ ਵਿੱਚ 8 ਨੌਜਵਾਨਾਂ ਦੀ ਮੌਤ ਹੋ ਗਈ। ਅੱਜ ਸਵੇਰੇ ਪਿੰਡ ਗੁਰੂਸਰ ਸੈਂਣਾ ਦੇ ਨਜਦੀਕ ਤੇਜ ਰਫਤਾਰ ਟਰਾਲੇ ਵੱਲੋ ਮਾਰੀ ਫੇਟ ਕਾਰਨ ਟਾਟਾ 407 ਕੈਂਟਰ ਪਲਟ ਗਿਆ ਫੇਟ ਵੱਜਣ …

Read More »

ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਕਰਵਾਇਆ ਗਿਆ

ਬਠਿੰਡਾ, 1 ਫਰਵਰੀ  (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਸ਼ਹਿਰ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਘਰ ਘਰ ਜੋ ਸ਼ੁੱਧ ਪਾਠ ਕਰਨ ਅਤੇ ਜੋ ਗੁਰਬਾਣੀ ਦੇ ਨਾਲ ਸੰਗਤਾਂ ਨੂੰ ਜੋੜਣ ਦਾ ਉਪਰਾਲਾ ਕੀਤਾ ਜਾਂਦਾ ਹੈ ਉਸ ਤਹਿਤ ਸ਼ਾਹਿਬਜ਼ਾਦਾ ਜੁਝਾਰ ਸਿੰਘ ਨਗਰ ਵਿਖੇ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਪੂਰਨ …

Read More »

ਤੀਜੇ ਅੰਤਰਰਾਸ਼ਟਰੀ ਮੇਲਾ ‘ਵਿਬਗਿਓਰ-15’ ਦੇ ਦੂਜੇ ਦਿਨ 50000 ਤੋਂ ਵਧੇਰੇ ਦਰਸ਼ਕਾਂ ਨੇ ਆਨੰਦ ਮਾਣਿਆ

ਬਠਿੰਡਾ, 1 ਫਰਵਰੀ  (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਮਾਲਵਾ ਖਿੱਤੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਦਿਅਕ ਵਿਕਾਸ ਅਤੇ ਗਿਆਨ ਨੂੰ ਨਵੀਆਂ ਉਚਾਈਆਂ ਤੇ ਲਿਜਾਣ ਅਤੇ ਨਰੋਏ ਸਮਾਜ ਦੀ ਸਿਰਜਣਾ ਵਿਚ ਅਹਿਮ ਭੂਮਿਕਾ ਨਿਭਾਉਂਦੀ ਆ ਰਹੀ ਹੈ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਟੈਕਨਾਲੋਜੀ, ਪ੍ਰਬੰਧਕੀ, ਸੱਭਿਆਚਾਰਕ, ਗਿਆਨ ਅਤੇ ਮਨੋਰੰਜਨ ਆਦਿ ਰੰਗਾਂ ਦੇ ਸੁਮੇਲ ਵਾਲਾ ਤੀਜਾ ਅੰਤਰਰਾਸ਼ਟਰੀ …

Read More »