Wednesday, November 25, 2026

Daily Archives: February 5, 2015

ਯੂਨੀਵਰਸਿਟੀ ਵਿਖੇ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂਡੋ (ਪੁਰਸ਼) ਚੈਂਪੀਅਨਸ਼ਿਪ ਸ਼ੁਰੂ

ਅੰਮ੍ਰਿਤਸਰ, 4 ਫਰਵਰੀ (ਰੋਮਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਆਲ ਇੰਡੀਆ ਇੰਟਰ-ਯੂਨੀਵਰਸਿਟੀ ਜੂਡੋ (ਪੁਰਸ਼) ਚੈਂਪੀਅਨਸ਼ਿਪ ਅੱਜ ਇਥੇ ਯੂਨੀਵਰਸਿਟੀ ਕੈਂਪਸ ਦੇ ਮਲਟੀਪਰਪਜ਼ ਇਨਡੋਰ ਜ਼ਿਮਨੇਜ਼ੀਅਮ ਹਾਲ ਵਿਖੇ ਸ਼ੁਰੂ ਹੋ ਗਈ।ਇਹ ਚੈਂਪੀਅਨਸ਼ਿਪ 6 ਫਰਵਰੀ, 2015 ਨੂੰ ਸੰਪੰਨ ਹੋਵੇਗੀ। ਇਨ੍ਹਾਂ ਮੁਕਾਬਲਿਆਂ ਵਿਚ ਭਾਰਤ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੋਂ 90 ਟੀਮਾਂ ਦੇ 700 ਖਿਡਾਰੀ ਭਾਗ ਲੈ ਰਹੇ ਹਨ। ਡੀਨ, ਵਿਦਿਆਰਥੀ ਭਲਾਈ, ਡਾ. …

Read More »

ਯੂਨੀਵਰਸਿਟੀ ਵਿਖੇ ਪ੍ਰਸਿੱਧ ਪਰਵਾਸੀ ਲੇਖਿਕਾ ਸੁਰਜੀਤ ਕਲਸੀ ਨਾਲ ਰੂਬਰੂ 6 ਫਰਵਰੀ ਨੂੰ

ਅੰਮ੍ਰਿਤਸਰ, 4 ਫਰਵਰੀ (ਰੋਮਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਮਿਤੀ 06.2.2015 ਨੂੰ ਸਵੇਰੇ 11.00 ਵਜੇ ਵਿਭਾਗ ਵਿਖੇ ਪ੍ਰਸਿੱਧ ਪਰਵਾਸੀ ਲੇਖਿਕਾ ਸੁਰਜੀਤ ਕਲਸੀ ਨਾਲ ਰੂਬਰੂ ਸਮਾਗਮ ਕੀਤਾ ਜਾ ਰਿਹਾ ਹੈ। ਡਾ. ਹਰਿਭਜਨ ਸਿੰਘ ਭਾਟੀਆ, ਪ੍ਰੋਫ਼ੈਸਰ ਤੇ ਮੁਖੀ, ਪੰਜਾਬੀ ਅਧਿਐਨ ਸਕੂਲ ਨੇ ਇਸ ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਗਮ ਵਿਚ ਸੁਰਜੀਤ ਕਲਸੀ ਆਪਣੇ ਜੀਵਨ …

Read More »

ਜੀ.ਐਨ.ਡੀ.ਯੂ ਸ਼ਰੀਰਿਕ ਵਿਭਾਗ ਦੇ ਡਾ. ਬਲ ਨੂੰ ਮਿਲਿਆ 2 ਸਾਲਾ ਖੋਜ ਪ੍ਰੋਜੈਕਟ

ਅੰਮ੍ਰਿਤਸਰ, 4 ਫਰਵਰੀ (ਰੋਮਿਤ ਸ਼ਰਮਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੇ ਸ਼ਰੀਰਿਕ ਵਿਭਾਗ ਵਿੱਚ ਬਤੌਰ ਪ੍ਰੋਫੇਸਰ ਸੇਵਾਵਾਂ ਨਿਭਾ ਰਿਹੇ ਡਾ. ਬਲਜਿੰਦਰ ਸਿੰਘ ਬਲ ਨੇ ਆਪਣੇ ਨਾਂ ਇਕ ਵੱਡੀ ਉਪਲੱਬਧੀ ਕਰਕੇ ਯੂਨੀਵਰਸਿਟੀ ਹੀ ਨਹੀਂ ਬਲਕਿ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ। ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵਲੋਂ ਕੀਤੀ ਗਈ ਕੋਸ਼ਿਸ਼ਾਂ ਸਦਕਾ ਯੂ.ਐਨ.ਓ ਵੱਲੋਂ 21 ਜੂਨ ਨੂੰ ਵਿਸ਼ਵ ਯੋਗਾ ਦਿਵਸ ਦੀ ਘੋਸ਼ਣਾ …

Read More »

ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਯੂਨੀਅਨ ਦੀ ਬੈਠਕ ਆਯੋਜਿਤ

ਫਾਜ਼ਿਲਕਾ 4 ਫਰਵਰੀ ( ਵਿਨੀਤ ਅਰੋੜਾ ): ਪੀਡਬਲਿਊਡੀ ਫੀਲਡ ਐਂਡ ਵਰਕਸ਼ਾਪ ਵਰਕਰਸ ਯੂਨੀਅਨ ਬ੍ਰਾਂਚ ਫਾਜਿਲਕਾ ਦੀ ਮੀਟਿੰਗ ਪ੍ਰਧਾਨ ਰਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿੱਚ ਪਾਣੀ ਸਪਲਾਈ ਦੇ ਦਫ਼ਤਰ ਘਾਹ ਮੰਡੀ ਵਿੱਚ ਹੋਈ ਜਿਸ ਵਿੱਚ ਵੱਖ-ਵੱਖ ਸਾਇਡ ਤੋਂ ਜਥੇਬੰਦੀ ਦੇ ਮੈਬਰਾਂ ਨੇ ਸ਼ਮੂਲਿਅਤ ਕੀਤੀ।ਮੀਟਿੰਗ ਨੂੰ ਸੰਬੋਧਨ ਕਰਦੇ ਸਕੱਤਰ ਧਰਮਿੰਦਰ ਸਿੰਘ ਖੁਈਆਂ ਸਰਵਰ ਨੇ ਦੱਸਿਆ ਕਿ ਜੱਥੇਬੰਦੀਆਂ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ …

Read More »

ਕੰਪਿਊਟਰ ਅਧਿਆਪਕਾਂ ਦੀ ਦੋ ਦਿਨਾਂ ਟ੍ਰੇਨਿੰਗ ਖ਼ਤਮ

ਫਾਜ਼ਿਲਕਾ 4 ਫਰਵਰੀ ( ਵਿਨੀਤ ਅਰੋੜਾ ): ਜ਼ਿਲ੍ਹਾ ਸਿੱਖਿਆ ਅਧਿਕਾਰੀ ਸ. ਸੁਖਬੀਰ ਸਿੰਘ ਬੱਲ ਅਤੇ ਪ੍ਰਿੰਸੀਪਲ ਅਸ਼ੋਕ ਚੁਚਰਾ ਦੀ ਅਗਵਾਈ ਵਿੱਚ ਰਮਸਾ ਅਧੀਨ ਕੰਪਿਊਟਰ ਅਧਿਆਪਕਾਂ ਦੀ ਦੋ ਦਿਨਾਂ ਤਹਸੀਲ ਪੱਧਰ ਟਰੇਨਿੰਗ ਖ਼ਤਮ ਅੱਜ ਹੋਈ । ਇਸ ਮੌਕੇ ਰਮਸਾ ਕੋਆਰਡਿਨੇਟਰ ਕੁਲਦੀਪ ਗਰੋਵਰ, ਆਈਸੀਟੀ ਕੋਆਰਡਿਨੇਟਰ ਰਾਜੇਸ਼ ਤਨੇਜਾ ਨੇ ਅਧਿਆਪਕਾਂ ਨੂੰ ਤਨਦੇਹੀ ਨਾਲ ਆਪਣਾ ਪੜ੍ਹਾਉਣ ਦਾ ਕੰਮ ਕਰਣ ਬਾਰੇ ਉਤਸ਼ਾਹਿਤ ਕੀਤਾ ।ਟਰੇਨਿੰਗ ਵਿਚ …

Read More »

ਸਿਵਲ ਸਰਜਨ ਦੀ ਯੋਗ ਅਗਵਾਈ ਵਿੱਚ ਪੈਂਟਾਵੇਲੇਂਟ ਵੈਕਸੀਨ ਦੀ ਸ਼ੁਰੂਆਤ

ਫਾਜ਼ਿਲਕਾ, 4 ਫਰਵਰੀ (ਵਿਨੀਤ ਅਰੋੜਾ) – ਸਿਵਲ ਹਸਪਤਾਲ ਫਾਜਿਲਕਾ ਵਿੱਚ ਸਿਵਲ ਸਰਜਨ ਫਾਜਿਲਕਾ ਡਾ. ਬਲਜੀਤ ਸਿੰਘ ਦੀ ਯੋਗ ਅਗਵਾਈ ਵਿੱਚ ਪੈਂਟਾਵੇਲੇਂਟ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ । ਡਾ. ਬਲਜੀਤ ਸਿੰਘ ਨੇ ਕਿਹਾਕਿ ਪਹਿਲਾਂ ਇਹ ਵੈਕਸੀਨ ਸਿਰਫ ਪ੍ਰਾਇਵੇਟ ਅਸਪਤਾਲਾਂ ਵਿੱਚ ਬਹੁਤ ਮਹਿੰਗੀ ਉਪਲੱਬਧ ਹੰਦੀ ਸੀ ਪਰ ਹੁੰਣ ਪੰਜਾਬ ਸਰਕਾਰ ਵੰਲੋ ਇਹ ਵੈਕਸੀਨ ਟੀਕਾ ਬਿਲਕੁਲ ਮੁਫਤ ਸਿਹਤ ਵਿਭਾਗ ਦੀ ਸਾਰੀ ਸੰਸਥਾਵਾਂ ਵਿੱਚ …

Read More »

ਕੈਬਿਨੇਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਨੇ 58 ਲੱਖ ਦੇ ਚੈਕ ਵੰਡੇ

ਫਾਜ਼ਿਲਕਾ ਜਿਲ੍ਹੇ ਵਿਚ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਫਾਜ਼ਿਲਕਾ, 4 ਫਰਵਰੀ (ਵਿਨੀਤ ਅਰੋੜਾ) – ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਵੱਲੋਂ ਰਾਜ ਅੰਦਰ ਜੰਗੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਸਰਕਾਰ ਦੇ ਇੰਨਾਂ ਉਪਰਾਲਿਆਂ ਸਦਕਾ ਪੰਜਾਬ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਦਾ ਜਾ ਰਿਹਾ ਹੈ।ਇਹ ਪ੍ਰਗਟਾਵਾ ਕੈਬਿਨੇਟ ਮੰਤਰੀ ਚੋ. ਸੁਰਜੀਤ ਕੁਮਾਰ ਜਿਆਣੀ ਨੇ ਸਥਾਨਕ ਨਹਿਰੀ ਵਿਸ਼ਰਾਮ …

Read More »

ਕਿਰਨ ਬੇਦੀ ਦੇ ਪ੍ਰਸ਼ਾਸਨਿਕ ਤਜ਼ਰਬੇ ਨੂੰ ਦਿੱਲੀ ਵਿੱਚ ਵਰਤਣ ਦੀ ਲੋੜ – ਹਰਸਿਮਰਤ

ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਲਕਾ ਜੀ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਹਰਮੀਤ ਸਿੰਘ ਕਾਲਕਾ ਦੇ ਹੱਕ ਵਿੱਚ ਵਿਸ਼ਾਲ ਜਨਸਭਾ ਨੂੰ ਸੰਬੋਧਿਤ ਕੀਤਾ। ਉਨ੍ਹਾਂ ਤੋਂ ਪਹਿਲਾਂ ਮਸ਼ਹੂਰ ਕਮੇਡੀਅਨ ਰਾਜੂ ਸ੍ਰੀਵਾਸਤਵ ਨੇ ਦਿੱਲੀ ਵਿਖੇ ਭਾਜਪਾ ਨੂੰ ਵੋਟਾਂ ਦੇਕੇ ਦਿੱਲੀ ਵਿੱਚ ਵਿਕਾਸ ਲਿਆਉਣ ਲਈ ਜ਼ਰੂਰੀ …

Read More »

ਬਾਦਲ ਦੀਆਂ ਤੂਫਾਨੀ ਰੈਲੀਆਂ ਨੇ ਅਕਾਲੀ ਉਮੀਦਵਾਰਾਂ ਨੂੰ ਜਿੱਤ ਵੱਲ ਤੋਰਿਆ

ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਹਰੀ ਨਗਰ, ਤਿਲਕ ਨਗਰ ਅਤੇ ਰਾਜੌਰੀ ਗਾਰਡਨ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੇ ਹੱਕ ਵਿੱਚ ਵੱਖ-ਵੱਖ ਚੋਣ ਸਭਾਵਾਂ ਨੂੰ ਸੰਬੋਧਿਤ ਕੀਤਾ। ਬਾਦਲ ਨੇ ਜਿਥੇ ਹਰੀ ਨਗਰ ਵਿਖੇ ਉਮੀਦਵਾਰ ਅਵਤਾਰ ਸਿੰਘ ਹਿਤ, ਸਾਬਕਾ ਵਿਧਾਇਕ ਹਰਸ਼ਰਨ ਸਿੰਘ ਬੱਲੀ ਅਤੇ ਨਿਗਮ ਪਾਰਸ਼ਦ …

Read More »

ਸੁਖਬੀਰ ਬਾਦਲ ਵੱਲੋਂ ਸਰਨਾ ਦਲ ਨੂੰ ਡੂੰਘਾ ਸਿਆਸੀ ਝਟਕਾ

ਕੌਮੀ ਪ੍ਰਧਾਨ ਸਣੇ ਕਈ ਅਹੁਦੇਦਾਰ ਅਕਾਲੀ ਦਲ ਵਿੱਚ ਹੋਏ ਸ਼ਾਮਿਲ ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਦੀ ਸਿੱਖ ਰਾਜਨੀਤੀ ਵਿੱਚ ਵੱਡਾ ਉਲਟ ਫੇਰ ਕਰਦੇ ਹੋਏ ਸ਼੍ਰੋਮਣੀ ਯੂਥ ਅਕਾਲੀ ਦਲ ਸਰਨਾ ਦੇ ਸਾਬਕਾ ਕੌਮੀ ਪ੍ਰਧਾਨ ਰਾਜਾ ਹਰਪ੍ਰੀਤ ਸਿੰਘ ਨੂੰ ਪਾਰਟੀ ਵਿੱਚ ਸ਼ਾਮਿਲ ਕਰਕੇ …

Read More »