Wednesday, November 25, 2026

Daily Archives: February 5, 2015

DAV Public School Ranked No.1 in Amritsar

Amritsar, Feb. 4 (Punjab Post Bureau) – It is a matter of great pride for DAV  Public School, Lawrence Road as the school has been ranked No.1 in Amritsar City in the State–wise Ranking of Top Indian Schools 2014. The school  has been ranked No.1 for the second time  after a thorough analysis based on various parameters for the overall …

Read More »

ਸ਼ਹੀਦ ਬਾਬਾ ਨੌਧ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਤੇ ਕੱਬਡੀ ਕੱਪ 15 ਨੂੰ ਜਥੇ. ਬਾਬਾ ਮੱਖਣ ਸਿੰਘ

ਅੰਮ੍ਰਤਸਰ, 3 ਫਰਵਰੀ (ਗੁਰਪ੍ਰੀਤ ਸਿੰਘ / ਸੁਖਬੀਰ ਸਿੰਘ) – ਗੁਰਦੁਆਰਾ ਸਮਾਧ ਬਾਬਾ ਨੌਧ ਸਿੰਘ ਜੀ ਤਰਨਤਾਰਨ ਰੋਡ, ਪਿੰਡ ਚੱਬਾ ਵਿਖੇ ਜਥੇ. ਮੱਖਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ ਵਾਲਿਆਂ ਦੀ ਯੋਗ ਅਗਵਾਈ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੱੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਬਾਬਾ ਨੋਧ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ 15 ਫਰਵਰੀ ਦਿਨ ਐਤਵਾਰ ਨੂੰ ਬੜੇ …

Read More »

ਬੀਬੀ ਕੌਲਾਂ ਜੀ ਸੀਨੀਅਰ ਸੰਕੈਡਰੀ ਪਬਲਿਕ ਸਕੂਲ ਵਿਖੇ ਜੋਦੜੀ ਦਿਵਸ ਮਨਾਇਆ

ਚੰਗੇ ਕਾਰਜਾਂ ਲਈ ਗੁਰੂ ਅੱਗੇ ਅਰਦਾਸ ਕਰਨੀ ਜਰੂਰੀ ਹੈ – ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 4 ਫਰਵਰੀ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਸੀਨੀਅਰ ਸੰਕੈਡਰੀ ਪਬਲਿਕ ਸਕੂਲ ਬਰਾਂਚ-2, ਤਰਨ ਤਾਰਨ ਰੋਡ ਵਿਖੇ ਭਾਈ ਗੁਰਇਕਬਾਲ ਸਿੰਘ ਜੀ ਦੀ ਪ੍ਰੇਰਨਾ ਸਕੂਲ ਪ੍ਰਿੰਸੀਪਲ ਜਗਜੀਤ ਕੌਰ ਨੇ ਸਕੂਲ ਦੀ ਚੜ੍ਹਦੀ ਕਲਾ ਲਈ ਅਤੇ ਬੱਚਿਆਂ ਦੀ ਉਚ ਵਿਦਿਆ ਵਾਸਤੇ ਸਕੂਲ ਵਿਖੇ ਜੋਦੜੀ ਦਿਵਸ ਸਮਾਗਮ ਕਰਵਾਇਆ, ਜਿਸ …

Read More »

BBK DAV College for Women secured 3rd position in 19th Open National Youth Festival

Amritsar, Feb. 4 (Punjab Post Bureau) – 14 students along with 8 teachers from the Dept. of Music and Dance, BBK DAV College for Women represented Punjab in 19th Open National Youth Festival held at Guwahati. The team participated in 5 events, Four Competitive and One Non-Competitive i.e. Music Vocal Classical, Classical Instrumental Sitar, Classical Dance Kathak, Group Folk Song …

Read More »

ਸੇਂਟ ਕਬੀਰ ਸਕੂਲ ਵਿਖੇ ਵਿਸ਼ਵ ਕੈਂਸਰ ਦਿਵਸ ‘ਤੇ ਸੈਮੀਨਾਰ ਆਯੋਜਿਤ

ਬਠਿੰਡਾ, 4 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਵਿਸ਼ਵ ਵਿੱਚ ਦੈਂਤ ਦਾ ਰੂਪ ਧਾਰ ਚੁੱਕੇ ਕੈਂਸਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਸੇਂਟ ਕਬੀਰ ਪਬਲਿਕ ਸਕੂਲ ਭੁੱਚੋ ਮੰਡੀ ਦੇ ਐਮਡੀ ਐਮ.ਐਲ.ਅਰੋੜਾ ਦੀ ਅਗਵਾਈ ਹੇਠ ਸਕੂਲ ਵਿਖੇ ‘ਕੈਂਸਰ ਨਾੱਟ ਬਿਯੋਂਡ ਅਸ’ ਵਿਸ਼ੇ ‘ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਐਡਵਾਂਸਡ ਕੈਂਸਰ ਡਾਇਗਨਾਸਟਿਕ ਅਤੇ ਖੋਜ ਕੇਂਦਰ ਦੇ ਕੇਂਦਰ ਨਿਰਦੇਸ਼ਕ …

Read More »

ਭਾਈ ਘਨੱਈਆ ਵਿਕਾਸ ਕਲੱਬ ਵੱਲੋਂ 23ਵਾਂ ਟੂਰਨਾਮੈਂਟ ਕਰਵਾਇਆ

ਬਠਿੰਡਾ, 4 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਨਜ਼ਦੀਕੀ ਪਿੰਡ ਕੋਟਸ਼ਮੀਰ ਵਿਖੇ ਭਾਈ ਘਨੱਈਆ ਵਿਕਾਸ ਕਲੱਬ ਵੱਲੋਂ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 23ਵਾਂ 3 ਦਿਨਾਂ ਵਿਸ਼ਾਲ ਕਬੱਡੀ ਟੂਰਨਾਮੈਂਟ ਦਾ ਆਯੋਜਿਨ ਕੀਤਾ ਗਿਆ ਜਿਸ ਦਾ ਉਦਘਾਟਨ ਬਾਬਾ ਕੇਸੋ ਰਾਮ ਨੇ ਕੀਤਾ। ਕਲੱਬ ਦੇ ਪ੍ਰਧਾਨ ਬਲਦੀਪ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਨੂੰ ਬੁਰਾਈਆਂ ਤੋਂ ਬਚਾਉਣ ਅਤੇ ਮਾਂ ਖੇਡ …

Read More »

ਕੈਂਸਰ ਇੰਸਟੀਚਿਊਟ ਵਿਖੇ ਵਿਸ਼ਵ ਕੈਂਸਰ ਦਿਵਸ ਮਨਾਇਆ

ਬਠਿੰਡਾ, 4 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਵਿਸ਼ਵ ਕੈਂਸਰ ਦਿਵਸ ‘ਤੇ ਐਡਵਾਂਸਡ ਕੈਂਸਰ ਡਾਇਗਨੋਸਟਿਕ ਕੇਂਦਰ, ਮਾਨਸਾ ਰੋਡ ਵਿਖੇ ਅੱਜ ਇੱਕ ਮੈਡੀਕਲ ਸਿੱਖਿਆ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਪੰਜਾਬ ਸੈਂਟਰਲ ਯੂਨੀਵਰਸਿਟੀ ਅਤੇ ਭਾਰਤੀ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.) ਬਠਿੰਡਾ ਦੇ ਫੈਕਲਟੀ ਨੇ ਇਸ ਵਿੱਚ ਹਿੱਸਾ ਲਿਆ।ਇਸ ਵਿਸ਼ੇ ‘ਤੇ ਬੋਲਦੇ ਹੋਏ ਡਾਇਰੈਕਟਰ ਡਾ. ਐਮ ਕੇ ਮਹਾਜਨ ਨੇ ਦੱਸਿਆ ਕਿ ਇਸ ਸਾਲ …

Read More »

 ਸੇਵਾ ਮੁਕਤੀ ਤੇ ਸਕੂਲ ਪ੍ਰਬੰਧਕੀ ਕਮੇਟੀ ਅਤੇ ਸਟਾਫ਼ ਵੱਲੋਂ ਨਿੱਘੀ ਵਿਦਾਇਗੀ ਪਾਰਟੀ

ਬਠਿੰਡਾ, 4 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨਾਜਰ ਸਿੰਘ ਢਿੱਲੋਂ ਦੇ ਸੇਵਾ ਮੁਕਤ ਹੋਣ ਤੇ ਪ੍ਰਬੰਧਕੀ ਕਮੇਟੀ ਅਤੇ ਸਕੂਲ ਸਟਾਫ਼ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ ।ਆਪਣੇ ਸੇਵਾ ਕਾਲ ਦੌਰਾਨ ਪ੍ਰਿੰਸੀਪਲ ਢਿੱਲੋਂ ਨੇ ਪਹਿਲਾਂ ਸਾਇੰਸ ਮਾਸਟਰ ਦੇ ਤੌਰ ਸਕੂਲ ਵਿੱਚ ਪੜ੍ਹਾਇਆ ਅਤੇ ਫਿਰ ਬਤੌਰ ਪ੍ਰਿੰਸੀਪਲ ਸਕੂਲ ਦੀ ਸੇਵਾ ਕਰਦੇ …

Read More »