Wednesday, November 25, 2026

Daily Archives: February 6, 2015

ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਆਇਆ ਦਲਿਤ ਭਾਈਚਾਰਾ

ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਅਖਿਲ ਭਾਰਤੀ ਦਲਿਤ ਮਹਾਂਪੰਚਾਇਤ ਦੇ ਕੌਮੀ ਪ੍ਰਧਾਨ ਮੋਹਰ ਸਿੰਘ ਪਹਿਲਵਾਨ ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਚੌਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਚੋਣਾਂ ਲੜ ਰਹੇ ਚਾਰੋਂ ਉਮੀਦਵਾਰਾਂ ਨੂੰ ਡੱਟਵੀਂ ਹਮਾਇਤ ਕਰਨ ਦਾ ਐਲਾਨ ਕੀਤਾ ਹੈ।ਪਾਰਟੀ ਦਫਤਰ ਵਿਖੇ ਇਸਤਰੀ ਅਕਾਲੀ ਦਲ ਦੀ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਇਸ ਬਾਬਤ ਸਮਰਥਨ ਪੱਤਰ ਸੌਂਪਣ …

Read More »

ਹਿੱਤ ਨੂੰ ਜਿਤਾਉਣ ਲਈ ਬੀਬਾ ਬਾਦਲ ਨੇ ਦਿੱਤਾ ਸੱਦਾ

ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਹਰੀ ਨਗਰ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਅਵਤਾਰ ਸਿੰਘ ਹਿਤ ਦੇ ਸਮਰਥਨ ਵਿੱਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੀਬੀਆਂ ਦੇ ਵੱਡੇ ਇਕੱਠ ਨੂੰ ਸੰਬੋਧਿਤ ਕੀਤਾ।ਹਿਤ ਵੱਲੋਂ ਆਪਣੇ ਹਲਕੇ ਵਿੱਚ ਹਜ਼ਾਰਾਂ ਲੋਕਾਂ ਦੀ ਮੋਜ਼ੂਦਗੀ ਵਿੱਚ ਪ੍ਰਭਾਵਸ਼ਾਲੀ ਸਕੂਟਰ ਬਾਈਕ ਰੈਲੀ ਵੀ ਕੱਢੀ ਗਈ।ਰੈਲੀ ਦੌਰਾਨ …

Read More »

ਕਿਰਨ ਖੇਰ ਨੇ ਕਾਲਕਾ ਦੇ ਹੱਕ ਵਿੱਚ ਕੀਤਾ ਰੋਡ ਸ਼ੋਅ

ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਕਾਲਕਾ ਜੀ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਹਰਮੀਤ ਸਿੰਘ ਕਾਲਕਾ ਦੇ ਹੱਕ ਵਿੱਚ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਰੋਡ ਸ਼ੋਅ ਦੌਰਾਨ ਚੰਡੀਗੜ੍ਹ ਤੋਂ ਭਾਜਪਾ ਸਾਂਸਦ ਕਿਰਨ ਖੇਰ ਨੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ।ਰੋਡ ਸ਼ੋਅ ਈਸਟ ਆਫ ਕੈਲਾਸ਼ ਦੇ ਇਸਕੋਨ ਟੈਂਪਲ ਤੋਂ ਹੁੰਦਾ …

Read More »

ਸੁਖਬੀਰ ਬਾਦਲ ਨੇ ਵਿਕਾਸ ਦੇ ਨਾਮ ‘ਤੇ ਸਿਰਸਾ ਲਈ ਮੰਗੀਆਂ ਵੋਟਾਂ

ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਦੀ ਹਿਮਾਇਤ ਵਿੱਚ ਚੋਖੰਡੀ ਚੌਂਕ ਵਿਖੇ ਵਿਸ਼ਾਲ ਜਨਸਭਾ ਨੂੰ ਸੰਬੋਧਿਤ ਕੀਤਾ।ਸਿਰਸਾ ਵੱਲੋਂ ਬੀਤੇ 11 ਮਹੀਨਿਆਂ ਦੌਰਾਨ ਵਿਧਾਇਕ ਦੇ ਤੌਰ ‘ਤੇ ਕੀਤੇ ਗਏ ਕਾਰਜਾਂ ਨੂੰ ਸਾਹਮਣੇ …

Read More »

ਬਾਬਾ ਦਾਦੂਵਾਲ ਵੱਲੋਂ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਸਮਰਥਨ

ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਪੰਥਕ ਸੇਵਾ ਲਹਿਰ ਦੇ ਮੁੱਖੀ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿਖੇ ਦਿੱਲੀ ਇਕਾਈ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨਾਲ ਮੁਲਾਕਾਤ ਕੀਤੀ।ਬਾਬਾ ਦਾਦੂਵਾਲ ਨੂੰ ਅਕਾਲੀ ਦਲ ਦਫਤਰ ਪੁੱਜਣ ‘ਤੇ ਸਿਰੋਪਾਉ ਦੇਕੇ ਜੀ.ਕੇ. ਵੱਲੋਂ ਸਨਮਾਨਿਤ ਕੀਤਾ ਗਿਆ।ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ …

Read More »

ਡੀ.ਏ.ਵੀ ਪਬਲਿਕ ਸਕੂਲ ਸੀ.ਆਰ.ਯੂ. ਐਕਸ 2015 ‘ਚ ਪਹਿਲੇ ਨੰਬਰ ‘ਤੇ

  ਅੰਮ੍ਰਿਤਸਰ, 5 ਫਰਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਵਿਖੇ ਡੀ.ਬੀ.ਟੀ ਵੱਲੋਂ ਸਾਇੰਸ ਮੇਲਾ ਸੀ.ਆਰ.ਯੂ.ਐਕਸ 2015 ਆਯੋਜਿਤ ਕੀਤਾ ਗਿਆ। ਡੀ.ਏ.ਵੀ. ਪਬਲਿਕ ਸਕੂਲ ਦੇ ਬੱਚਿਆਂ ਨੇ ਪੋਸਟਰ ਬਣਾਉਣ, ਪ੍ਰਸ਼ਨੌਤਰੀ ਮੁਕਾਬਲੇ ਅਤੇ ਸਾਇੰਸ ਮਾਡਲ ਮੇਕਿੰਗ ਮੁਕਾਬਲੇ ਵਿਚ ਭਾਗ ਲਿਆ।  ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਦੱਸਵੀਂ ਜਮਾਤ ਦੀ ਅਰਸ਼ਪ੍ਰੀਤ ਕੌਰ ਅਤੇ ਅਵਨੀਤ ਕੌਰ ਨੇ ਪਹਿਲਾ ਨੰਬਰ ਹਾਸਲ ਕੀਤਾ ਅਤੇ ਨੌਵੀਂ …

Read More »

3-Day ART MEET 2015 organized at BBK DAV College for Women

Amritsar, Feb. (Punjab Post Bureau) – PG Department of Fine Arts organized a 3 day UGC sponsored workshop “ART MEET – 2015” to provide a platform where budding artists got a chance to meet internationally acclaimed artists. The workshop was inaugurated by Dr. Sharanjit Singh Dhillon, Registrar, GNDU with lightening the lamp. Principal Dr. (Mrs.) Neelam Kamra gave her blessings …

Read More »

ਓਰਬਿਟ ਦੇ ਸਟਾਫ਼ ਵੱਲੋਂ ਪੱਤਰਕਾਰ ਨਾਲ ਦੁਰਵਿਵਹਾਰ ਕਰਨ ਦਾ ਮਾਮਲਾ

ਪ੍ਰੈਸ ਕੌਂਸਲ ਵੱਲੋਂ ਚੀਫ਼ ਸੈਕਟਰੀ ਪੰਜਾਬ, ਸੈਕਟਰੀ ਪੰਜਾਬ ਪੁਲਿਸ, ਐਸ. ਐਸ. ਪੀ ਬਠਿੰਡਾ ਤੇ ਓਰਬਿਟ ਮਾਲਕ ਤਲਬ ਬਠਿੰਡਾ, 5 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਦੇ ਪਰਿਵਾਰ ਦੀ ਮਾਲਕੀ ਵਾਲੀ ਓਰਬਿਟ ਬੱਸ ਦੇ ਸਟਾਫ਼ ਵੱਲੋਂ ਇੱਕ ਪੱਤਰਕਾਰ ਨਾਲ ਦੁਰਵਿਵਹਾਰ ਕਰਨ ਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਨੂੰ ਪ੍ਰੈਸ ਕੌਂਸਲ …

Read More »

ਕਾਰਾਂ ਦੀ ਟੱਕਰ ਕਾਰਨ ਪੰਜ ਜ਼ਖ਼ਮੀ

ਬਠਿੰਡਾ 5 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ): ਸਥਾਨਕ ਕੈਂਟ ਬਾਈਪਾਸ ਰੋਡ ‘ਤੇ ਦੋ ਕਾਰਾਂ ਦੀ ਟੱਕਰ ਹੋ ਗਈ ਜਿਸ ਨਾਲ ਦੋਨੋ ਕਾਰਾਂ ਦੇ ਸਵਾਰ ਜ਼ਖਮੀ ਹੋ ਗਏ। ਉਸਦੇ ਘਟਨਾ ਦੀ ਸੂਚਨਾ ਮਿਲਣ ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਤੇ ਸਹਾਰਾ ਵਰਕਰ ਟੇਕ ਚੰਦ ਤੇ ਗੌਤਮ ਗੋਇਲ, ਸਿਮਰਜੀਤ ਗਿੱਲ ਮੌਕੇ ‘ਤੇ ਹਾਦਸੇ ਵਾਲੀ ਪੁੱਜੇ। ਕਾਰ ਸਵਾਰ ਸੁਖਪਾਲ ਸਿੰਘ …

Read More »

ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਹੜਤਾਲ ਕਰਕੇ ਜਿਲ੍ਹਾ ਤੇ ਸ਼ੈਸਨ ਜੱਜ ਨੂੰ ਦਿੱਤਾ ਮੈਮੰਰਡਮ

ਬਠਿੰਡਾ, 5 ਫਰਵਰੀ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਬਠਿੰਡਾ ਵਲੋ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਹਰ ਮਹੀਨੇ ਦੂਜੇ ਅਤੇ ਚੌਥੇ ਸ਼ਨੀਚਰਵਾਰ ਲੋਕ ਅਦਾਲਤ ਲਗਾਉਣ ਦੇ ਹੁਕਮਾਂ ਦੇ ਖਿਲਾਫ਼ ਅੱਜ ਇੱਕ ਦਿਨਾਂ ਹੜਤਾਲ ਕੀਤੀ।ਇਸ ਮੌਕੇ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਪ੍ਰਧਾਨ ਨਵਦੀਪ ਸਿੰਘ ਜੀਦਾ ਦੀ ਪ੍ਰਧਾਨਗੀ ਹੇਠ ਹੋਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਬਾਰ ਦੇ ਸੈਕਟਰੀ ਕੰਵਲਜੀਤ ਸਿੰਘ ਕੁੱਟੀ ਨੇ …

Read More »