ਹੁਸ਼ਿਆਰਪੁਰ, 9 ਫਰਵਰੀ (ਸਤਵਿੰਦਰ ਸਿੰਘ) – ਪੰਜਾਬ ਵਿੱਚ ਦਿਨੋ ਦਿਨ ਕੈਂਸਰ ਦੇ ਕੇਸਾਂ ਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਪੰਜਾਬ ਵੱਲੋਂ ਮਿਤੀ 4 ਤੋਂ 10 ਫਰਵਰੀ ਤੱਕ ਕੈਂਸਰ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਮਾਣਯੋਗ ਸਿਵਲ ਸਰਜਨ ਡਾ. ਸੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜਿਲ੍ਹਾ ਪਧੱਰੀ ਕੈਂਸਰ ਜਾਗਰੂਕਤਾ ਸੈਮੀਨਾਰ ਟਰੇਨਿੰਗ ਹਾਲ ਦਫਤਰ ਸਿਵਲ ਸਰਜਨ ਵਿਖੇ ਆਯੋਜਿਤ …
Read More »Daily Archives: February 10, 2015
ਅਸਲਾ ਧਾਰਕ ਲਾਇਸੈਂਸੀ ਹਥਿਆਰ ਨਜਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਾਉਣ
ਹੁਸ਼ਿਆਰਪੁਰ, 9 ਫਰਵਰੀ (ਸਤਵਿੰਦਰ ਸਿੰਘ) – ਨਗਰ ਨਿਗਮ, ਮਿਉਂਸਪਲ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੇ ਮੱਦੇ ਨਜ਼ਰ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਜਾਬਤਾ ਫੌਜਦਾਰੀ 1973 ਦੀ ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਪੈਂਦੇ ਅਸਲਾ ਲਾਇਸੰਸ ਧਾਰਕਾਂ ਨੂੰ ਹਰ ਕਿਸਮ ਦੇ ਲਾਇਸੈਂਸੀ ਹਥਿਆਰ ਆਪਣੇ ਨਜਦੀਕੀ ਪੁਲਿਸ ਸਟੇਸ਼ਨ ਜਾਂ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹ ਹੁਕਮ …
Read More »ਅੰਮ੍ਰਿਤਸਰ ਤੋਂ ਅੰਤਰ ਰਾਸ਼ਟਰੀ ਹਵਾਈ ਉਡਾਣਾਂ ਜਾਰੀ ਰੱਖਣ ਦਾ ਸੁਆਗਤ
ਅੰਮ੍ਰਿਤਸਰ, 9 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਨੇ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡੇ ਦੇ ਡਾਇਰੈਕਟਰ ਸ੍ਰੀ ਗਗਨ ਮਲਿਕ ਵਲੋਂ ਦਿਤੇ ਉਸ ਬਿਆਨ ਦਾ ਸੁਆਗਤ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਕਿਹਾ ਸੀ ਕਿ ਅੰਮ੍ਰਿਤਸਰ ਤੋਂ ਅੰਤਰ-ਰਾਸ਼ਟਰੀ ਹਵਾਈ ਉਡਾਣਾਂ ਚੰਡੀਗੜ ਤਬਦੀਲ ਕਰਨ ਦੀ ਕੋਈ ਯੋਜਨਾ ਨਹੀਂ ਹੈ ਤੇ ਇਹ ਇਸੇ ਤਰ੍ਹਾਂ ਅੰਮ੍ਰਿਤਸਰ ਤੋਂ ਹੀ ਜਾਰੀ ਰਹਿਣਗੀਆਂ।ਪ੍ਰੈਸ ਨੂੰ ਜਾਰੀ ਇਕ …
Read More »ਦਿੱਲੀ ਕਮੇਟੀ ਵਲੋਂ ਬਸੰਤ ਰਾਗ ‘ਤੇ ਅਧਾਰਿਤ ਪੰਜ ਦਿਨਾ ਕੀਰਤਨ ਸਮਾਗਮ 11 ਫਰਵਰੀ ਤੋਂ
ਨਵੀਂ ਦਿੱਲੀ, 9 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀਆਂ ਦੇ ਨਿਸ਼ਚਿਤ ਰਾਗਾਂ ਵਿੱਚ ਗਾਇਣ ਦੀ ਪ੍ਰਾਚੀਨ ਪਰੰਪਰਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅਰੰਭੇ ਗਏ ਉਪਰਾਲੇ ਦੇ ਅਧੀਨ 11 ਤੋਂ 15 ਫਰਵਰੀ ਐਤਵਾਰ ਤੱਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬਸੰਤ ਰਾਗ ਅਧਾਰਤ ਕੀਰਤਨ ਸਮਾਗਮ ਦਾ …
Read More »ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਕਮੇਟੀ ਵੱਲੋਂ ਮਨਾਇਆ ਗਿਆ
ਨਵੀਂ ਦਿੱਲੀ, 9 ਫਰਵਰੀ (ਅੰਮ੍ਰਿਤ ਲਾਲ ਮੰਨਣ) ਸੱਤਵੇਂ ਪਾਤਿਸ਼ਾਹ ਸ੍ਰੀ ਗੁਰੁ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮਨਾਇਆ ਗਿਆ।ਜਿਸ ਵਿਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਦੇਵ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਜੀ ਦੇ ਹਜੂਰੀ ਰਾਗੀ ਜਥਿਆਂ ਭਾਈ ਪ੍ਰੇਮ ਸਿੰਘ ਜੀ ਬੰਧੂ, ਭਾਈ ਸੁਰਜੀਤ ਸਿੰਘ ਜੀ ਰਸੀਲਾ, …
Read More »ਭਾਈ ਰਣਧੀਰ ਸਿੰਘ ਦੀ ਯਾਦ ‘ਚ ਹੋਇਆ ਗੁਰਮਤਿ ਸਮਾਗਮ
ਨਵੀਂ ਦਿੱਲੀ, 9 ਫਰਵਰੀ (ਅੰਮ੍ਰਿਤ ਲਾਲ ਮੰਨਣ) – ਅਖੰਡ ਕੀਰਤਨੀ ਜਥੇ ਦੇ ਮੁੱਖੀ ਭਾਈ ਰਣਧੀਰ ਸਿੰਘ ਜੀ ਅਤੇ ਹੋਰ ਪੁਰਾਤਨ ਸਿੰਘਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਇਆ ਗਿਆ। ਜਿਸ ਵਿਚ ਅਖੰਡ ਕੀਰਤਨੀ ਜਥੇ ਦੇ ਸਿੰਘਾਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ …
Read More »ਪਤਿਤ ਹੋ ਚੁੱਕੇ ਨੋਜਵਾਨਾਂ ਦੀ ਸਿੱਖੀ ਸਰੂਪ ਮੇਰਾ ਅਸਲੀ ਰੂਪ ‘ਚ ਮੁੜ ਵਾਪਸੀ
ਸਿੱਖ ਕਲਗੀਧਰ ਦਾ ਬਖਸ਼ਿਆ ਇਕ ਵਖਰਾ ਸਰੂਪ ਹੈ-ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 9 ਫਰਵਰੀ (ਪ੍ਰੀਤਮ ਸਿੰਘ) – ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰਸੱਟ ਭਾਈ ਗੁਰਇਕਬਾਲ ਸਿੰਘ ਜੀ ਵਲੋਂ ਜਿਥੇ ਅਨੇਕਾਂ ਹੀ ਧਾਰਮਿਕ ਅਤੇ ਸਮਾਜਿਕ ਕਾਰਜ ਕੀਤੇ ਜਾ ਰਹੇ ਹਨ, ਉਥੇ ਉਨਾਂ ਵਲੋਂ ਇਕ ਵਿਸ਼ੇਸ਼ ਲਹਿਰ ਸਿੱਖੀ ਸਰੂਪ ਮੇਰਾ ਅਸਲੀ ਰੂਪ ਲਹਿਰ ਚਲਾ ਕੇ ਬੜਾ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ।ਭਾਈ ਸਾਹਿਬ …
Read More »ਦੀ ਬਠਿੰਡਾ ਸੈਂਟਰਲ ਕੋਅਪਰੇਟਿਵ ਬੈਂਕ ਵੈਲਫੇਅਰ ਐਸੋਸੀਏਸ਼ਨ ਦੀ ਹੋਈ ਚੋਣ
ਦੀ ਬਠਿੰਡਾ ਸੈਂਟਰਲ ਕੋਅਪਰੇਟਿਵ ਬੈਂਕ ਵੈਲਫੇਅਰ ਐਸੋਸੀਏਸ਼ਨ ਦੀ ਚੋਣ ਸਰਬ ਸੰਮਤੀ ਨਾਲ ਹੋਈ, ਜਿਸ ਵਿੱਚ ਜਸਵਿੰਦਰਪਾਲ ਸਿੰਘ ਪ੍ਰਧਾਨ, ਅਰਜਨਦਾਸ ਜਨਰਲ ਸਕੱਤਰ ਅਤੇ ਰਮਨ ਸਿੰਗਲਾ ਖਜ਼ਾਨਚੀ ਨਿਯੁਕਤ ਹੋਏ। ਵੇਰਵਾ ਤੇ ਤਸਵੀਰ : ਅਵਤਾਰ ਸਿੰਘ ਕੈਂਥ
Read More »ਨਗਰ ਨਿਗਮ ਬਠਿੰਡਾ ਦੀਆਂ ਆਮ ਚੋਣਾਂ, 7 ਨਾਮਜ਼ਦਗੀਆਂ ਹੋਈਆਂ ਦਾਖਲ
ਬਠਿੰਡਾ, 9 ਫਰਵਰੀ (ਅਵਤਾਰ ਸਿੰਘ ਕੈਂਥ)- ਰਾਜ ਚੋਣ ਕਮਿਸ਼ਨ ਪੰਜਾਬ ਦੁਆਰਾ ਨਗਰ ਨਿਗਮ ਬਠਿੰਡਾ ਦੀਆਂ ਆਮ ਚੋਣਾਂ ਸਬੰਧੀ ਅੱਜ 7 ਨਾਮਜਦਗੀਆਂ ਦਾਖਲ ਹੋਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਉਮੀਦਵਾਰਾਂ ਵੱਲੋਂ 11 ਫਰਵਰੀ ਤੱਕ ਸਬੰਧਤ ਰਿਟਰਨਿੰਗ ਅਫ਼ਸਰਾਂ ਨੂੰ ਸਵੇਰੇ 11 ਵਜੇ ਤੋਂ ਸ਼ਾਮ …
Read More »ਬੁਲੰਦ ਹੌਸਲੇ ਨਾਲ ਜਿੰਦਗੀ ਹੰਢਾਉਣ ਵਾਲਾ ਨੌਜਵਾਨ ਕੈਂਸਰ ਦੀ ਬਿਮਾਰੀ ਅੱਗੇ ਨਤਮਸਤਕ
ਗੁਰਬਤ ਦੀ ਜਿੰਦਗੀ ਜਿਉਣ ਨੂੰ ਮਜਬੂਰ-ਸਮਾਜ ਸੇਵੀ ਕਲੱਬਾਂ ਤੇ ਪੰਜਾਬ ਸਰਕਾਰ ਤੋਂ ਮਦਦ ਦੀ ਅਪੀਲ ਬਠਿੰਡਾ, 9 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ)- ਸਥਾਨਕ ਪੁਰਾਣੀ ਰਾਧਾ ਸਵਾਮੀ ਕਲੋਨੀ ਵਿੱਚ ਰਹਿਣ ਵਾਲਾ ਸੁਖਵਿੰਦਰ ਸਿੰਘ ਪੁੱਤਰ ਜੀਵਨ ਸਿੰਘ ਕੈਂਸਰ ਦੀ ਲਾਇਲਾਜ ਬਿਮਾਰੀ ਤੋਂ ਪੀੜ੍ਹਤ ਹੈ । ਜੋ ਕਿ ਮਦਦ ਲਈ ਦਰ ਦਰ ਦੀਆਂ ਠੋਕਰਾਂ ਖਾਣ ਨੂੰ ਮਜਬੂਰ ਹੈ।ਆਪਣੇ ਬੁਲੰਦ ਹੌਸਲੇ ਨਾਲ …
Read More »
Punjab Post Daily Online Newspaper & Print Media