ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਪੰਜਾਨ ਪੋਸਟ ਬਿਊਰੋ) – ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰੰਧਕ ਕਮੇਟੀ ਵਲੋਂ ਸੇਵਾ ਮੁਕਤ ਕਰ ਦੇਣ ਉਪਰੰਤ ਤਖਤ ਸਾਹਿਬਾਨ ਦੇ ਜਥੇਦਾਰਾਂ ਦੀ ਨਿਯੁੱਕਤੀ ਤੇ ਸੇਵਾਵਾਂ ਬਾਰੇ ਨਿਯਮ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਗਠਿਤ ਕੀਤੀ ਗਈ ਵਿਦਵਾਨਾਂ ਦੀ ਕਮੇਟੀ ਦੀ ਪਲੇਠੀ ਮੀਟਿੰਗ ਹੀ ਅੱਜ ਫਲਾਪ ਹੋ ਗਈ, …
Read More »Daily Archives: February 12, 2015
ਸਿੱਖ ਕਤਲੇਆਮ ਦੀ ਮੁੜ ਜਾਂਚ ਲਈ ਐਸ.ਆਈ.ਟੀ ਬਨਾਉਣ ਦਾ ਦਿੱਲੀ ਕਮੇਟੀ ਨੇ ਕੀਤਾ ਸਵਾਗਤ
ਨਵੀਂ ਦਿੱਲੀ, 12 ਫਰਵਰੀ ( ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ 1984 ਸਿੱਖ ਕਤਲੇਆਮ ਦੇ ਮੁਕੱਦਮਿਆਂ ਦੀ ਜਾਂਚ ਲਈ ਐਸ.ਆਈ.ਟੀ ਬਨਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮੀਡੀਆ ਰਿਪੋਰਟਾਂ ਦੇ ਅਧਾਰ ਤੇ ਇਕ ਹਫਤੇ ‘ਚ ਐਸ.ਆਈ.ਟੀ ਬਨਣ ਦੀਆਂ ਆ ਰਹੀਆਂ ਖਬਰਾਂ …
Read More »ਸ਼ਹੀਦ ਬਾਬਾ ਨੋਧ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ – ਬਾਬਾ ਗੱਜਣ ਸਿੰਘ
ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ)- ਸਿੱਖ ਕੌਮ ਦੇ ਜਰਨੈਲ ਸ਼ਹੀਦ ਬਾਬਾ ਨੋਧ ਸਿੰਘ ਜੀ ਦੇ 15 ਫਰਵਰੀ ਦਿਨ ਐਤਵਾਰ ਨੂੰ ਮਨਾਏ ਜਾ ਰਹੇ ਜਨਮ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਲਈ ਸੰਗਤਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਤਰਨਾ ਦਲ ਦੇ ਮੀਤ ਜਥੇ. ਬਾਬਾ ਗੱਜਣ ਸਿੰਘ ਨੇ ਗੁ: ਬਾਬਾ ਨੋਧ ਸਿੰਘ ਵਿਖੇ ਇਲਾਕੇ ਦੇ ਮੋਹਤਬਾਰਾਂ …
Read More » ਸਿਟੀ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ- ਦੋਸ਼ੀ ਕਾਬੂ
ਅੰਮ੍ਰਿਤਸਰ, 11 ਫਰਵਰੀ (ਸੁਖਬੀਰ ਸਿੰਘ) – ਸਥਾਨਕ ਫਤਿਹਗੜ੍ਹ ਚੂੜੀਆਂ ਰੋਡ ਸਥਿਤ ਤਾਜ ਪੈਲਸ ਦੇ ਨੇੜੇ ਮਿਤੀ 08-02-2015 ਨੂੰ ਇੱਕ ਅਧੂਰੇ ਬਣੇ ਮਕਾਨ ਵਿੱਚ ਅੰਮ੍ਰਿਤਸਰ ਪੁਲਿਸ ਨੂੰ ਇੱਕ 27/28 ਸਾਲ ਦੀ ਅਣਪਛਾਤੀ ਅੋਰਤ ਸੋਨੀਆ ਦੀ ਲਾਸ਼ ਮਿਲੀ ਸੀ।ਇਸ ਅੰਨ੍ਹੇ ਕਤਲ ਸਬੰਧੀ ਮੁਕੱਦਮਾ ਨੰਬਰ 25 ਮਿਤੀ 08-02-2015 ਜੁਰਮ 302 ਆਈ.ਪੀ.ਐਸ ਥਾਣਾ ਸਦਰ ਅੰਮ੍ਰਿਤਸਰ ਵਿਖੇ ਦਰਜ ਕੀਤਾ ਸੀ।ਇਸ ਕੇਸ ਨੂੰ ਟਰੇਸ ਕਰਨ ਲਈ …
Read More »ਪ੍ਰਿੰਸੀਪਲ ਜਵਾਹਰ ਨਵੋਦਿਆਂ ਨੇ ਪ੍ਰਵੇਸ਼ ਪ੍ਰੀਖਿਆ ਕੇਂਦਰ ਦਾ ਕੀਤਾ ਨਿਰੀਖਣ
ਪੱਟੀ, 11 ਫਰਵਰੀ (ਅਵਤਾਰ ਸਿੰਘ ਢਿੱਲ, ਰਣਜੀਤ ਸਿੰਘ ਮਾਹਲਾ) – ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਵਿਖੇ ਜਵਾਹਰ ਨਵੋਦਿਆ ਵਿਦਿਆਲਯ ਵਲੋਂ 6ਵੀ ਜਮਾਤ ਪ੍ਰਵੇਸ਼ ਦਾਖਲਾ ਪ੍ਰੀਖਿਆ ਕਰਵਾਈ ਗਈ ।ਇਸ ਮੋਕੇ ਪ੍ਰੀਖਿਆ ਕੇਂਦਰ ਦਾ ਨਿਰੀਖਣ ਕਰਨ ਪੁੱਜੇ ਜਵਾਹਰ ਨਵੋਦਿਆ ਪ੍ਰਿੰਸੀਪਲ ਨਿਜਾਮ ਅਲੀ ਵਲੋਂ ਸਕੂਲ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ ਦੀ ਦੇਖ-ਰੇਖ ਹੋ ਰਹੀ ਸਮੁੱਚੇ ਪ੍ਰੀਖਿਆ ਪ੍ਰਬੰਧਾਂ ਪ੍ਰਤੀ ਆਪਣੀ ਤਸੱਲੀ ਪ੍ਰਗਟ ਕਰਦੇ ਹੋਇਆਂ ਖੁਸੀ …
Read More »ਕਾਂਗਰਸ ਨੇ ਨਗਰ ਕੌਂਸਲ ਪੱਟੀ ਲਈ ਉਮੀਦਵਾਰ ਐਲਾਨੇ
ਪੱਟੀ, 11 ਫਰਵਰੀ (ਅਵਤਾਰ ਸਿੰਘ ਢਿੱਲੋ,ਰਣਜੀਤ ਸਿੰਘ ਮਾਹਲਾ) – ਨਗਰ ਕੌਸਲ ਚੋਣਾਂ ਲਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜ਼ਨਰਲ ਸੱਕਤਰ ਅਤੇ ਹਲਕਾ ਇੰਚਾਰਜ ਹਰਮਿੰਦਰ ਸਿੰਘ ਗਿੱਲ ਵੱਲੋ ਅੱਜ ਆਪਣੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ । ਵਾਰਡ ਨੰਬਰ 1 ਤੋ ਜਤਿੰਦਰ ਸਿੰਘ ਮੰਡ, ਵਾਰਡ ਨੰਬਰ 3 ਤੋ ਤਰਸੇਮ ਲਾਲ ਸੂਤਰ ਵਾਲੇ, ਵਾਰਡ ਨੰਬਰ 4 ਤੋ ਕਿਰਨਦੀਪ ਕੌਰ ਪਤਨੀ ਕੁਲਵਿੰਦਰ …
Read More »ਜਨਮ ਦਿਨ ਮੁਬਾਰਕ ਅਭੀਤੇਸ਼ ਸਿੰਘ
ਅਭੀਤੇਸ਼ ਸਿੰਘ ਦੇ ਜਨਮ ਦਿਨ ਦੀਆਂ ਪਿਤਾ ਅਮਰ ਇਕਬਾਲ ਸਿੰਘ ਅਤੇ ਮਾਤਾ ਪਰਦੀਪ ਕੌਰ ਵਾਸੀ ਬਟਾਲਾ ਨੂੰ ਬਹੁਤ ਬਹੁਤ ਮੁਬਾਰਕਾਂ
Read More »ਇੰਪਰੂਵਮੈਂਟ ਟੱਰਸਟ ਦੀ ਅਫਸਰਸ਼ਾਹੀ ਦੇ ਵਲੋਂ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਘਰੋਂ ਬੇਘਰ
ਰੈਣ ਬਸੇਰਿਆਂ ਦਾ ਮਾਮਲਾ ਮਾਨਯੋਗ ਅਦਾਲਤ ਵਿਚ ਵਿਚਾਰ ਅਧੀਨ-ਇਲਾਕਾ ਨਿਵਾਸੀ ਛੇਹਰਟਾ, 11 ਫਰਵਰੀ (ਕੁਲਦੀਪ ਸਿੰਘ ਨੋਬਲ) – 1982 ਦੇ ਦਹਾਕੇ ਦੇ ਦੋਰਾਨ ਜਦ ਪੰਜਾਬ ਦੇ ਵਿਚ ਅੱਤਵਾਦੀ ਸ਼ਿਖਰ ਸਰਗਰਮੀਆਂ ਜੌਰਾਂ ਤੇ ਸਨ, ਉਸ ਸਮੇਂ ਸੂਰਤਾ ਸਿੰਘ ਰੋਡ ਨਜਦੀਕ ਖਾਲਸਾ ਕਾਲਜ ਵਾਲੇ ਪਾਸੇ ਤੋਂ ਉੱਜੜ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਉਸ ਸਮੇਂ ਦੀ ਵੀਰਾਨ (ਕਬੀਰ ਪਾਰਕ) ਅੱਵਧ ਨਗਰ ਜਮੀਨ …
Read More »ਜਨਮ ਦਿਨ ਮੁਬਾਰਕ – ਲਕਸ਼ਦੀਪ ਸਿੰਘ
ਲਕਸ਼ਦੀਪ ਸਿੰਘ ਦੇ ਜਨਮ ਦਿਨ ਦੀਆਂ ਪਿਤਾ ਸੂਰਜ ਪ੍ਰਕਾਸ਼ ਸਿੰਘ ਅਤੇ ਮਾਤਾ ਰਮਨਦੀਪ ਕੌਰ ਵਾਸੀ ਕਲੇਰ (ਬਟਾਲਾ) ਨੂੰ ਬਹੁਤ ਬਹੁਤ ਮੁਬਾਰਕਾਂ
Read More »ਸ੍ਰੀ ਅਨੰਦਪੁਰ ਸਾਹਿਬ ਦੇ ੩੫੦ ਸਾਲਾ ਸਥਾਪਨਾ ਦਿਵਸ ਸਬੰਧੀ
ਪਿੰਡ ਬਹਿੜਵਾਲ ਵਿਖੇ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ 18 ਨੂੰ – ਬਹਿੜਵਾਲ ਅੰਮ੍ਰਿਤਸਰ, 11 ਫਰਵਰੀ (ਗੁਰਪ੍ਰੀਤ ਸਿੰਘ) – ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ 300 ਸਾਲਾ ਸਥਾਪਨਾ ਦਿਵਸ ਸਬੰਧੀ ਪਿੰਡ ਬਹਿੜਵਾਲ (ਤਹਿਸੀਲ਼ ਪੱਟੀ, ਜ਼ਿਲ੍ਹਾ ਤਰਨੁਤਾਰਨ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਤੇ ਅਮਮ੍ਰਿਤ ਸੰਚਾਰ ਕਰਵਾਏ ਜਾਣਗੇ।ਗੁਰਦੁਆਰਾ ਕਮੇਟੀ ਦੇ ਬੁਲਾਰੇ ਸ. ਮਲਕੀਤ ਸਿੰਘ ਬਹਿੜਵਾਲ ਨੇ ਦੱਸਿਆ ਕਿ ਇਹ ਸਮਾਗਮ ਸਿੱਖਾਂ …
Read More »
Punjab Post Daily Online Newspaper & Print Media