Daily Archives: February 14, 2015
ਨਗਰ ਕੌਂਸਲ ਮਜੀਠਾ ਦੀਆਂ 13 ਸੀਟਾਂ ਲਈ ਅਕਾਲੀ ਉਮੀਦਵਾਰਾਂ ਵਲੋਂ ਨਾਮਜ਼ਦਗੀਆਂ ਦਾਖਲ
ਅਕਾਲੀ ਦਲ ਮਜੀਠਾ ਦੀਆਂ 13 ਸੀਟਾਂ ‘ਤੇ ਹੂੰਝਾ ਫੇਰ ਜਿੱਤ ਪ੍ਰਾਪਤ ਕਰੇਗਾ – ਤਲਬੀਰ ਗਿੱਲ ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ )- 25 ਫਰਵਰੀ ਨੂੰ ਹੋਣ ਵਾਲੀਆਂ ਨਗਰ ਕੌਂਸਲ ਮਜੀਠਾ ਦੀਆਂ 13 ਸੀਟਾਂ ਲਈ ਅੱਜ ਸ਼੍ਰੋਮਣੀ ਅਕਾਲੀ ਦਲ – ਭਾਜਪਾ ਦੇ ਸਾਰੇ ਸਾਂਝੇ ਉਮੀਦਵਾਰਾਂ ਅਤੇ ਉਹਨਾਂ ਨਾਲ ਸੰਬੰਧਿਤ ਕਵਰਿੰਗ ਉਮੀਦਵਾਰਾਂ ਵੱਲੋਂ ਸਥਾਨਿਕ ਸ਼ਹਿਰ ‘ਚ ਐਸ.ਡੀ.ਐਮ. 1 -ਕਮ-ਰਿਟਰਨਿੰਗ ਅਧਿਕਾਰੀ ਸ੍ਰੀ ਰੋਹਿਤ ਗੁਪਤਾ …
Read More »ਸ਼ੋ੍ਮਣੀ ਕਮੇਟੀ ਦੀ ਕਬੱਡੀ ਟੀਮ ਨੇ ਟੋਨੀ ਅਲੰਕਾਰ ਕਬੱਡੀ ਕਲੱਬ ਕੁੱਬੇ ਨੂੰ ਹਰਾਇਆ
ਅੰਮ੍ਰਿਤਸਰ 13 ਫਰਵਰੀ (ਗੁਰਪ੍ਰੀਤ ਸਿੰਘ) – ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੀ ਯਾਦ ਵਿੱਚ ਮਹਿਤਾ ਨੰਗਲ ਵਿਖੇ ਸੰਤ ਕਰਤਾਰ ਸਿੰਘ ਖਾਲਸਾ ਸਪੋਰਟਸ ਐਂਡ ਵੈਲਫੇਅਰ ਕਲੱਬ ਵੱਲੋਂ 15ਵਾਂ ਸਾਲਾਨਾ ਕਬੱਡੀ ਕੱਪ ਕਰਵਾਇਆ ਗਿਆ, ਜਿਸ ਵਿੱਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਕਬੱਡੀ ਅਕੈਡਮੀ ਫਤਹਿਗੜ੍ਹ ਸਾਹਿਬ ਦੀ ਟੀਮ ਨੇ ਫਾਈਨਲ ਮੁਕਾਬਲੇ …
Read More »ਡਿਜੀਟਲ ਇੰਡੀਆ
ਵਿਸ਼ੇਸ਼ ਲੇਖ ਭਾਰਤ ਸਰਕਾਰ ਨੇ ਭਾਰਤ ਨੂੰ ਡਿਜੀਟਲ ਰੂਪ ਵਿੱਚ ਸ਼ਕਸ਼ਤ ਸਮਾਜ ਅਤੇ ਗਿਆਨ ਅਰਥਵਿਵਸਥਾ ਦੇ ਰੂਪ ਵਿੱਚ ਬਦਲਣ ਦੇ ਮਕਸਦ ਨਾਲ ਡਿਜੀਟਲ ਇੰਡੀਆ ਪ੍ਰੋਗਰਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਡਿਜੀਟਲ ਇੰਡੀਆ ਇਕ ਛੱਤਰੀ ਵਰਗਾ ਪ੍ਰੋਗਰਾਮ ਹੋਵੇਗਾ ਜਿਸ ਵਿੱਚ ਕਈ ਸਾਰੇ ਸਰਕਾਰੀ ਮੰਤਰਾਲੇ ਅਤੇ ਵਿਭਾਗ ਹੋਣਗੇ।ਕਈ ਵਿਚਾਰ ਅਤੇ ਮਤ ਇਕ ਦੂਜੇ ਨਾਲ ਜੁੜੇ ਹੋਣਗੇ , ਵਿਆਪਕ ਦ੍ਰਿਸ਼ਟੀ ਹੋਵੇਗੀ, ਤਾਂ ਕਿ …
Read More »ਭਾਈ ਜਗਤਾਰ ਸਿੰਘ ਤਾਰਾ ਦਾ ਪੁਲਿਸ ਨੇ ਲਿਆ ਦੋ ਦਿਨ ਦਾ ਹੋਰ ਰਿਮਾਂਡ
ਬਠਿੰਡਾ, 13 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਥਾਨਕ ਪੁਲਿਸ ਨੇ ਸਵ. ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕਾਂਡ ਦੇ ਮੁੱਖ ਦੋਸ਼ੀ ਭਾਈ ਜਗਤਾਰ ਸਿੰਘ ਤਾਰਾ ਨੂੰ 5 ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਅੱਜ ਫਿਰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਬਠਿੰਡਾ ਅਦਾਲਤ ਵਿੱਚ ਪੇਸ਼ ਕੀਤਾ ਅਤੇ ਕੁੱਝ ਸਮਾਂ ਪਹਿਲਾਂ ਬੱਬਰ ਖਾਲਸਾ ਦਾ ਸਰਗਰਮ ਮੈਂਬਰ ਦੱਸਦਿਆਂ ਗ੍ਰਿਫਤਾਰ ਕੀਤੇ ਗਏ ਰਮਨਦੀਪ …
Read More »ਅਹੁਦੇ ਦਾ ਸਤਿਕਾਰ ਭੁੱਲੇ ਜੋਸ਼ੀ-ਉਪਕਾਰ ਸਿੰਘ ਸੰਧੂ
ਅੰਮ੍ਰਿਤਸਰ, 13 ਫਰਵਰੀ (ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਸ਼ਹਿਰੀ) ਦੇ ਪ੍ਰਧਾਨ ਸ. ਉਪਕਾਰ ਸਿੰਘ ਸੰਧੂ ਨੇ ਜੋਸ਼ੀ ਵਲੋਂ ਸੁਖਬੀਰ ਜੀ ਅਤੇ ਮਜੀਠਿਆ ਜੀ ਬਾਰੇ ਵਰਤੀ ਭਾਸ਼ਾ ਦਾ ਸਖ਼ਤ ਵਿਰੋਧ ਕੀਤਾ। ਉਹਨਾਂ ਕਿਹਾ ਕਿ ਜੋਸ਼ੀ ਜੋ ਕਿ ਅਕਾਲੀ-ਭਾਜਪਾ ਸਰਕਾਰ ਦੇ ਕੈਬਨਿਟ ਮੰਤਰੀ ਹਨ ਵਲੋਂ ਆਪਣੇ ਹੀ ਉੱਪ-ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀ ਬਾਰੇ ਕੁਝ ਅਪ-ਸ਼ਬਦ ਬੋਲਣਾ ਅਹੁਦੇ ਦੇ ਸਤਿਕਾਰ ਨੂੰ …
Read More »ਵਾਰਡ ਨੰਬਰ 7 ਤੋਂ ਸ਼੍ਰੀਮਤੀ ਰਾਕੇਸ਼ ਸੂਦ ਬਿਨ੍ਹਾਂ ਮੁਕਾਬਲਾ ਜੇਤੂ
ਹੁਸ਼ਿਆਰਪੁਰ, 13 ਫਰਵਰੀ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੀਆਂ 22 ਫਰਵਰੀ ਨੂੰ ਹੋ ਰਹੀਆਂ ਚੋਣਾਂ ਸਬੰਧੀ ਵਾਰਡ ਨੰਬਰ 7 ਵਿੱਚ 3 ਉਮੀਦਵਾਰਾਂ ਵੱਲੋਂ ਨਾਮਜਦਗੀ ਪੱਤਰ ਦਾਖਲ ਕੀਤੇ ਗਏ ਜਿਸ ਵਿੱਚੋਂ 2 ਉਮੀਦਵਾਰਾਂ ਦੇ ਨਾਮਜਦਗੀ ਪੱਤਰ ਰੱਦ ਹੋਣ ਉਪਰੰਤ ਵਾਰਡ ਨੰਬਰ 7 ਵਿੱਚੋਂ ਸ੍ਰੀਮਤੀ ਰਾਕੇਸ਼ ਸੂਦ ਧਰਮਪਤਨੀ ਸ੍ਰੀ ਤੀਕਸ਼ਨ ਸੂਦ ਨੂੰ ਬਿਨਾਂ ਮੁਕਾਬਲਾ ਜੇਤੂ ਕਰਾਰ ਦਿੱਤਾ ਗਿਆ। ਵਾਰਡ ਨੰਬਰ 7 …
Read More »ਕਾਗਜ਼ਾਂ ਦੀ ਚੈਕਿੰਗ ਭਾਜਪਾ ਉਮੀਦਵਾਰਾਂ ਵਲੋ ਕਰਨ ‘ਤੇ ਕਾਂਗਰਸੀ ਉਮੀਦਵਾਰਾਂ ਤੇ ਵਰਕਰਾਂ ਵਲੋਂ ਵਿਰੋਧ
ਹੁਸ਼ਿਆਰਪੁਰ, 13 ਫਰਵਰੀ (ਸਤਵਿੰਦਰ ਸਿੰਘ) – ਬੀਤੇ ਕੱਲ੍ਹ ਹੁਸ਼ਿਆਰਪੁਰ ਨਗਰ ਨਿਗਮ ਦੀਆ ਚੋਣਾਂ ਨੂੰ ਲੈ ਕੇ ਕਾਂਗਰਸੀ ਉਮੀਦਵਾਰਾ ਵਲੋ ਉਹਨਾ ਦੇ ਕਾਗਜ਼ਾ ਦੀ ਚੈਕਿੰਗ ਭਾਂਜਪਾ ਉਮੀਦਵਾਰਾ ਵਲੋ ਕਰਨ ਤੇ ਕਾਂਗਰਸੀ ਉਮੀਦਵਾਰਾ ਅਤੇ ਵਰਕਰਾ ਨੇ ਜੰਮ ਕੇ ਵਿਰੋਧ ਕੀਤਾ।ਜਿਸ ਕਾਰਨ ਕੱਲ ਕਾਂਗਰਸ ਤੇ ਬੀ ਜੇ ਪੀ ਦੇ ਉਮੀਦਵਾਰਾ ਵਿੱਚ ਰਿਟਰਨਿੰਗ ਅਫਸਰ ਦੇ ਦਫਤਰ ਵਿੱਚ ਜੰਮ ਕੇ ਝੜਪ ਹੋਈ ਸੀ।ਅੱਜ ਕਾਂਗਰਸੀ ਉਮੀਦਵਾਰਾ …
Read More »ਸੇਫ ਸਕੂਲ ਵਾਹਨ ਸਕੀਮ ਤਹਿਤ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦਾ ਨਿਰੀਖਣ
ਹੁਸ਼ਿਆਰਪੁਰ, 13 ਫਰਵਰੀ (ਸਤਵਿਦਰ ਸਿਘ) – ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਮੋਹਣ ਸਿੰਘ ਲੇਹਲ ਵੱਲੋਂ ਸੇਫ ਸਕੂਲ ਵਾਹਨ ਯੋਜਨਾ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਦਸੂਹਾ ਤਹਿਸੀਲ ਵਿਖੇ ਪ੍ਰਾਈਵੇਟ ਸਕੂਲਾਂ ਦੀਆ ਬੱਚਿਆਂ ਨੂ੍ਹੂ ਲਿਜਾਣ ਵਾਲੀਆਂ ਬੱਸਾਂ ਦਾ ਨਿਰੀਖਣ ਕੀਤਾ ਅਤੇ ਡਰਾਈਵਿੰਗ ਲਾਇਸੈਂਸ ਦੀ ਚੈਕਿੰਗ ਕੀਤੀ ਤਾਂ ਜੋ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰੇ।ਇਸ ਸੰਬੰਧੀ ਜ਼ਿਲ੍ਹਾ ਸਿੱਖਿਆ ਅਫਸਰ ਮੋਹਣ ਸਿੰਘ ਲੇਹਲ ਨੇ ਦੱਸਿਆ ਕਿ …
Read More »ਬਲਾਕ ਟਾਂਡਾ ਦੇ ਸਬ ਸੈਂਟਰ ਰਾਜਪੁਰ ਵਿਖੇ ਬੱਚੀ ਬਚਾਓ ਜਾਗਰੂਕਤਾ ਕੈਂਪ ਲਗਾਇਆ ਗਿਆ
ਹੁਸ਼ਿਆਰਪੁਰ, 13 ਫਰਵਰੀ (ਸਤਵਿੰਦਰ ਸਿੰਘ) – ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਸੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਟਾਂਡਾ ਦੇ ਸਬ ਸੈਂਟਰ ਰਾਜਪੁਰ ਵਿਖੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਚੂਨੀ ਲਾਲ ਕਾਜਲ ਦੀ ਅਗਵਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਕੇਵਲ ਸਿੰਘ ਦੀ ਮੌਜੂਦਗੀ ਵਿੱਚ ਆਮ ਲੋਕਾਂ ਦੀ ਜਾਣਕਾਰੀ ਲਈ ਬੱਚੀ ਬਚਾਓ ਮੁਹਿੰਮ ਸਬੰਧੀ ਜਾਗਰੂਕਤਾ ਕੈਂਪ …
Read More »
Punjab Post Daily Online Newspaper & Print Media