‘ ਅੰਮ੍ਰਿਤਸਰ, 17 ਫਰਵਰੀ (ਗੁਰਪ੍ਰੀਤ ਸਿੰਘ) – ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦੀ ਮੱਖ ਗਵਾਹ ਬੀਬੀ ਜਗਦੀਸ਼ ਕੌਰ ਜਿੰਨਾਂ ਦਾ ਚੂਲਾ ਟੁੱਟ ਜਾਣ ਕਰਕੇ ਬਿਮਾਰ ਚੱਲ ਰਹੇ ਸਨ, ਉਹਨਾਂ ਦੀ ਸਿਹਤਯਾਬੀ ਦੀ ਕਾਮਨਾ ਕਰਦਿਆਂ ਦਿਲੀ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੋਂ ਸੰਸਦ ਮੈਂਬਰ ਸ੍ਰੀ ਭਗਵੰਤ ਮਾਨ ਅਤੇ ਜੱਸੀ ਜਸਰਾਜ ਰਾਹੀਂ ਫੁੱਲਾਂ ਦਾ ਗੁਲਦਸਤਾ ਭੇਜਿਆ। …
Read More »Daily Archives: February 18, 2015
Two days workshop on Personality development at CKDIMT
Amritsar, Feb. 17 (Manjit Kaur) – In view of an increasing and overwhelming importance of spoken and communicative English in today’s corporate world, CKD institute of Management and Technology (CKDIMT) organized two days workshop on Personality Development. The workshop was presided over by renowned motivational speaker, Mr. Rishab Gupta (Director, TIME Institute) and Mr. Vinit Kapoor (Head, English department at …
Read More »ਤਖਤੂਪੁਰਾ ਹੱਤਿਆ ਮਾਮਲੇ ‘ਚ ਲੋਪੋਕੇ, ਉਹਨਾਂ ਦੇ ਪੁੱਤਰ ਤੇ ਸਾਥੀ ਖਿਲਾਫ ਗੈਰ ਜਮਾਨਤੀ ਵਾਰੰਟ ਜਾਰੀ
ਅਜਨਾਲਾ, 17 ਫਰਵਰੀ (ਪੰਜਾਬ ਪੋਸਟ ਬਿਊਰੋ) ਅਜਨਾਲਾ ਜਿਲ੍ਹਾ ਅੰਮ੍ਰਿਤਸਰ ਦੀ ਮਾਨਯੋਗ ਅਦਾਲਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ, ਸਾਬਕਾ ਵਿਧਾਇਕ ਅਤੇ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰ. ਵੀਰ ਸਿੰਘ ਲੋਪੋਕੇ, ਉਹਨਾਂ ਦੇ ਪੁੱਤਰ ਰਾਣਾ ਰਣਬੀਰ ਸਿੰਘ ਲੋਪੋਕੇ ਅਤੇ ਉਹਨਾਂ ਦੇ ਇਕ ਹੋਰ ਸਾਥੀ ਬਾਬਾ ਰਛਪਾਲ ਸਿੰਘ ਵਿਰੁੱਧ ਗੈਰ ਜਮਾਨਤੀ ਵਾਰੰਟ ਜਾਰੀ ਕੀਤੇ ਹਨ।ਅਜਨਾਲਾ ਦੀ ਅਦਾਲਤ ਦੀ ਜੱਜ ਆਈ.ਸੀ. ਹੇਮ …
Read More »ਗੜ੍ਹੇਮਾਰੀ ਕਾਰਨ ਫਸਲਾਂ ਦਾ ਭਾਰੀ ਨੁਕਸਾਨ
ਤਰਸਿੱਕਾ, 17 ਫਰਵਰੀ (ਕੰਵਲ ਜੋਧਾਨਗਰੀ) – ਇਥੋਂ ਨਜ਼ਦੀਕ ਪਿੰਡ ਟਾਂਗਰਾ, ਜੱਬੋਵਾਲ, ਸਰਜਾ, ਧੂਲਕਾ, ਡੇਹਰੀਵਾਲ, ਜੋਧਾਨਗਰੀ ਅਤੇ ਹੋਰ ਨਜ਼ਦੀਕੀ ਪਿੰਡਾਂ ਵਿਖੇ ਬੀਤੀ ਰਾਤ ਨੂੰ ਤੇਜ਼ ਮੀਂਹ ਅਤੇ ਭਾਰੀ ਗੜੇਮਾਰੀ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ।ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਇਹਨਾਂ ਪਿੰਡਾਂ ਵਿੱਚ ਭਾਰੀ ਗੜੇਮਾਰ ਹੋਈ ਜਿਸ ਕਾਰਨ ਇੰਝ ਮਹਿਸੂਸ ਹੋ ਰਿਹਾ ਸੀ ਜਿਸ ਤਰ੍ਹਾਂ ਕਿਸੇ ਹਿੱਲ ਸਟੇਸ਼ਨ ਦਾ ਦ੍ਰਿਸ਼ ਹੋਵੇ।ਕਿਸਾਨਾਂ ਨੇ …
Read More »ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ 21 ਫਰਵਰੀ ਨੂੰ ਮਨਾਇਆ ਜਾਵੇਗਾ
ਅੰਮ੍ਰਿਤਸਰ, 17 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦੀ ਸਾਕਾ ਸ੍ਰੀ ਨਨਕਾਣਾ ਸਾਹਿਬ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈਸ ਰਿਲੀਜ਼ ਵਿੱਚ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹੀਦੀ ਸਾਕੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ …
Read More »ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਮਤਿ ਸਮਾਗਮ -123 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ
ਅੰਮ੍ਰਿਤਸਰ 17 ਫਰਵਰੀ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ ਸਕੱਤਰ ਸਤਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਪਿੰਡ ਮਲਕਪੁਰ ਜ਼ਿਲ੍ਹਾ ਗੁਰਦਾਸਪੁਰ ਅਤੇ ਪਿੰਡ ਮਿਹੋਕਾ ਦੇ ਗੁਰਦੁਆਰਾ ਬਾਬਾ ਧਰਮ ਸਿੰਘ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।ਜਿਸ ਵਿੱਚ ਭਾਈ ਗਗਨਦੀਪ …
Read More »ਸ਼ਿਵਰਾਤਰੀ ਮੇਲੇ ਮੌਕੇ ਖੂਨਦਾਨ ਕੈਂਪ ਲਗਾਇਆ
ਪੱਟੀ, 17 ਫਰਵਰੀ (ਅਵਤਾਰ ਸਿੰਘ ਢਿੱਲੋ / ਰਣਜੀਤ ਸਿੰਘ ਮਾਹਲਾ) -ਸ਼ਿਵਰਾਤਰੀ ਮੇਲੇ ਮੌਕੇ ਭਗਤ ਪੂਰਨ ਸਿੰਘ ਖੂਨਦਾਨ ਕਮੇਟੀ ਵਲੋ ਹਰੀ ਹਰ ਰੋਹੀ ਮੰਦਿਰ ਪੱਟੀ ਵਿਖੇ ਖੂਨਦਾਨ ਕੈਂਪ ਬਾਬਾ ਅਨੰਦਗਿਰੀ ਮਹਾਰਾਜ਼ ਦੀ ਅਗਵਾਈ ਹੇਠ ਲਗਾਇਆ ਗਿਆ।ਇਸ ਮੌਕੇ ਪ੍ਰਧਾਨ ਵਿਨੋਦ ਕੁਮਾਰ ਸ਼ਰਮਾ ਨੇ ਕਿਹਾ ਕਿ ਹਰ ਇਨਸਾਨ ਨੂੰ ਜ਼ਿੰਦਗੀ ਵਿਚ ਖੂਨਦਾਨ ਜਰੂਰ ਕਰਨਾ ਚਾਹੀਦਾ ਹੈ।ਉਨਾਂ ਕਿਹਾ ਕਿ ਤੁਹਾਡੇ ਖੂਨ ਦੇ ਚੰਦ ਕਤਰੇ …
Read More »ਗੁਪਤੇਸ਼ਵਰ ਸ਼ਿਵਾਲਾ ਮੰਦਿਰ ਵਿਖੇ ਸ਼ਿਵਰਾਤਰੀ ਮੌਕੇ ਕੀਤਾ ਹਵਨ ਯੱਗ
ਪੱਟੀ, 17 ਫਰਵਰੀ (ਅਵਤਾਰ ਸਿੰਘ ਢਿੱਲੋ / ਰਣਜੀਤ ਸਿੰਘ ਮਾਹਲਾ) – ਗੁਪਤੇਸ਼ਵਰ ਸ਼ਿਵਾਲਾ ਮੰਦਿਰ ਪੁਰਾਣਾ ਬਜ਼ਾਰ ਵਿਖੇ ਸ਼ਿਵਰਾਤਰੀ ਮੌਕੇ ਹਵਨ ਯੱਗ ਕੀਤਾ ਗਿਆ।ਇਸ ਯੱਗ ਦੇ ਮੁੱਖ ਮਹਿਮਾਨ ਸੁਰਿੰਦਰ ਕੁਮਾਰ ਸ਼ਿੰਦਾ ਸਾਬਕਾ ਡਾਇਰੈਕਟਰ ਪਨਸਪ ਪੰਜਾਬ ਸਨ।ਸੰਗਤਾਂ ਵਲੋ ਹਰ ਹਰ ਮਹਾਂਦੇਵ ਜੈਕਾਰੇ ਲਗਾਏ ਗਏ।ਭਗਵਾਨ ਸ਼ੰਕਰ ਜੀ ਦਾ ਸੁੰਦਰ ਸ਼ਿੰਗਾਰ ਕੀਤਾ ਗਿਆ।ਇਸ ਮੌਕੇ ਸ਼ਿੰਦਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ …
Read More »ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਨੇ ਕੀਤੀ ਲੋੜਵੰਦ ਪਰਿਵਾਰ ਦੀ ਮਦਦ
ਪੱਟੀ, 17 ਫਰਵਰੀ (ਅਵਤਾਰ ਸਿੰਘ ਢਿੱਲੋ / ਰਣਜੀਤ ਸਿੰਘ ਮਾਹਲਾ) – ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪੱਟੀ ਵੱਲੋ ਪੀਲੀਏ ਤੋਂ ਪੀੜਤ ਗਰੀਬ ਪਰਿਵਾਰ ਦੀ ਬੱਚੀ ਦੇ ਇਲਾਜ ਲਈ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ।ਇਸ ਸੰਬਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਦੱਸਿਆਂ ਕਿ ਗੁਰਪ੍ਰੀਤ ਕੌਰ ਪੁਤਰੀ ਜਗਦੀਸ਼ ਸਿੰਘ ਵਾਸੀ ਜਸਵੰਤ ਸਿੰਘ ਮੁਹੱਲਾ ਤਰਨਤਾਰਨ, ਜੋ ਕਿ ਐਲ.ਕੇ.ਜੀ ਕਲਾਸ ਵਿਚ ਪੜ੍ਹਦੀ ਹੈ ਨੂੰ ਪੀਲੀਆ …
Read More »ਖੰਡਵਾਲਾ ਨੇੜੇ ਘੁੰਮਦਾ ਮਾਸੂਮ ਬੱਚਾ ਛੇਹਰਟਾ ਪੁਲਿਸ ਨੇ ਕੀਤਾ ਮਾਪਿਆਂ ਹਵਾਲੇ
ਛੇਹਰਟਾ, 17 ਫਰਵਰੀ (ਕੁਲਦੀਪ ਸਿੰਘ ਨੋਬਲ) – ਬੀਤੇ ਦਿਨੀ ਖੰਡਵਾਲਾ ਸਥਿਤ ਸ਼ੂਗਰ ਮਿਲ ਨਜਦੀਕ ਦੁਸ਼ਹਿਰਾ ਗਰਾਊਂਡ ਨੇੜੇ ਕਾਫੀ ਦੇਰ ਉੱਥੇ ਹੀ ਘੁੰਮਦਾ ਵੇਖ ਕੇ ਇਲਾਕਾ ਨਿਵਾਸੀਆਂ ਨੇ ਬੱਚੇ ਦੇ ਪਰਿਵਾਰਕ ਮੈਂਬਰਾਂ ਦੀ ਭਾਲ ਕੀਤੀ ਅਤੇ ਉਸ ਦਾ ਕੋਈ ਵਾਰਸ ਨਾ ਮਿਲਣ ‘ਤੇ ਫਿਰ ਪੁਲਸ ਥਾਣਾ ਛੇਹਰਟਾ ਵਿਚ ਸੂਚਿਤ ਕੀਤਾ ਸੀ।ਕਰੀਬ ਤਿੰਨ ਸਾਲ ਦੇ ਛੋਟੇ ਬੱਚੇ ਬਾਰੇ ਪੁਲਿਸ ਵਲੋਂ ਨਜਦੀਕੀ ਸਾਰੇ …
Read More »
Punjab Post Daily Online Newspaper & Print Media