Wednesday, November 25, 2026

Daily Archives: February 19, 2015

Alumni meet on February 21 at Guru Nanak Dev University

Amritsar, February 18 (Punjab Post Bureau) – The Alumni Association of Guru Nanak Dev University would organize alumni meet on February 21, 2015. Dr. Subodh Kumar, Dean, Alumni said that in a special session at 10.30 am, the alumni and the University faculty will debate on ‘taking Guru Nanak Dev University to the next level.

Read More »

ਨੈਸ਼ਨਲ ਪੱਧਰੀ ਖੇਡ ਮੁਕਾਬਲਿਆਂ ਦੇ ਜੇਤਆਂ ਦਾ ਜਿਲਾ ਪ੍ਰਸ਼ਾਸਨ ਵਲੋਂ ਸਨਮਾਨ

ਫਾਜਿਲਕਾ, 18 ਫਰਵਰੀ (ਵਿਨੀਤ ਅਰੋੜਾ) – ਗਾਡਵਿਨ ਪਬਲਿਕ ਸਕੂਲ ਘੱਲੂ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰ ਰਿਹਾ ਹੈ।ਇਸ ਲੜੀ ਵਿੱਚ ਸਕੂਲ ਦੇ ਵਿਦਿਆਰਥੀ ਜੋ ਨੈਸ਼ਨਲ ਪੱਧਰ ਤੇ ਖੇਡ ਮੁਕਾਬਲਿਆਂ ਵਿੱਚ ਜੇਤੂ ਹੋ ਕੇ ਆਏ ਹਨ।ੳਹਨਾਂ ਦਾ ਫਾਜਿਲਕਾ ਜਿਲਾ ਪ੍ਰਸ਼ਾਸਨ ਵੱਲੋ ਸਨਮਾਨ ਕੀਤਾ ਗਿਆ । ਇਹਨਾਂ ਵਿਦਿਆਰਥੀਆਂ ਨੂੰ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਮਨਜੀਤ ਸਿੰਘ ਬਰਾੜ ਅਤੇ ਐਡਿਸ਼ਨਲ ਡਿਪਟੀ …

Read More »

ਪ੍ਰਿੰਸੀਪਲ ਰੀਤੂ ਭੂਸਰੀ ਨੇ ਮਾਪਿਆਂ ਨਾਲ ਬੈਠਕ ਕਰ ਕੀਤੀ ਵਿਚਾਰ ਚਰਚਾ

ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਸਬੰਧੀ ਅਭਿਭਾਵਕਾਂ ਤੋਂ ਮੰਗੀ ਰਾਏ ਫਾਜਿਲਕਾ, 18 ਫਰਵਰੀ (ਵਿਨੀਤ ਅਰੋੜਾ) – ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਪਬਲਿਕ ਸੀਨੀਅਰ ਸੈਕੇਂਡਰੀ ਸਕੂਲ ਵਿੱਚ ਅੱਜ ਅਭਿਭਾਵਕ ਅਧਿਆਪਕ ਸੰਘ ਦੀ ਬੈਠਕ ਦਾ ਪ੍ਰਬੰਧ ਪ੍ਰਿੰਸੀਪਲ ਸ਼੍ਰੀਮਤੀ ਰੀਤੂ ਭੂਸਰੀ ਦੀ ਅਗਵਾਈ ਵਿੱਚ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਭਵਿੱਖ ਵਿੱਚ ਸ਼ੁਰੂ ਕੀਤੇ ਜਾਣ ਵਾਲੇ ਵੱਖ-ਵੱਖ ਪ੍ਰੋਜੈਕਟ ਸ਼ੁਰੂ ਕਰਣ ਸਬੰਧੀ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੇਂਟਿੰਗ ਮੁਕਾਬਲੇ ਦਾ ਆਯੋਜਨ

ਫਾਜਿਲਕਾ, 18 ਫਰਵਰੀ (ਵਿਨੀਤ ਅਰੋੜਾ) – ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਮਾਨਯੋਗ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਜੀ ਦੇ ਮਾਰਗਦਰਸ਼ਨ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਾਜ਼ਿਲਕਾ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ (ਗਰਲਜ਼) ਫਾਜ਼ਿਲਕਾ ਵਿੱਚ ਇਕ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ …

Read More »

ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਆਜ਼ਾਦਾਨਾ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ – ਬਰਾੜ

ਜਿਲ੍ਹਾ ਚੋਣ ਅਫ਼ਸਰ ਵੱਲੋਂ ਰਿਟਰਨਿੰਗ ਅਫਸਰਾਂ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਫਾਜਿਲਕਾ, 18 ਫਰਵਰੀ (ਵਿਨੀਤ ਅਰੋੜਾ) – ਜਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ.ਮਨਜੀਤ ਸਿੰਘ ਬਰਾੜ ਨੇ ਚੋਣਾਂ ਨਾਲ ਸਬੰਧਤ ਅਧਿਕਾਰੀਆਂ ਨੂੰ ਨਗਰ ਕੌਂਸਲ/ਨਗਰ ਪੰਚਾਇਤ ਦੀਆਂ ਚੋਣਾਂ-2015 ਨੂੰ ਪੂਰੀ ਤਰ੍ਹਾਂ ਨਿਰਪੱਖ, ਆਜ਼ਾਦਾਨਾ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਆਪਣੀ ਜੁੰਮੇਵਾਰੀ ਪੂਰੀ ਦ੍ਰਿੜਤਾ, ਮਿਹਨਤ ਅਤੇ ਲਗਨ ਨਾਲ ਨਿਭਾਉਣ ਦੀਆਂ ਹਦਾਇਤਾਂ ਦਿੱਤੀਆਂ …

Read More »

ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਲਈ ਉਮੀਦਵਾਰਾਂ ਦੀ ਚੋਣ ਕੱਲ

ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਬਾਲ ਸੁਰੱਖਿਆ ਸੁਸਾਇਟੀ ਲਈ ਅਮਲੇ ਦੇ ਮੈਂਬਰ, ਜਿਸ ਵਿਚ ਜ਼ਿਲ੍ਹਾ ਚਾਈਲਡ ਪ੍ਰੋਟੈਕਸ਼ਨ ਅਫਸਰ, ਚਾਈਲਡ ਪ੍ਰੋਟੈਕਸ਼ਨ ਅਫਸਰ, ਚਾਈਲਡ ਪ੍ਰੋਟੈਕਸ਼ਨਲ ਅਫਸਰ ਨਾਨ ਇੰਸਟੀਚਿਊਸ਼ਨਲ ਕੇਅਰ, ਲੀਗਲ ਕਮ ਪ੍ਰੋਟੈਕਸ਼ਨ ਅਫਸਰ, ਕੌਂਸਲਰ, ਸੋਸ਼ਲ ਵਰਕਰ, ਡਾਟਾ ਐਨਾਲਿਸਟ, ਸਹਾਇਕ ਕਮ ਡਾਟਾ ਐਂਟਰੀ ਅਪਰੇਟਰ ਅਤੇ ਆਊਟਰੀਚ ਦੀਆਂ ਅਸਾਮੀਆਂ ਸ਼ਾਮਿਲ ਹਨ, ਦੀ ਚੋਣ ਲਈ ਉਮੀਦਵਾਰਾਂ ਦੀ ਇੰਟਰਵਿਊ ਕੱਲ ਨੂੰ ਵਧੀਕ ਡਿਪਟੀ ਕਮਿਸ਼ਨਰ …

Read More »

‘Heritage Walk’ to “Sohan Singh Attari Samadhi” and “Pull Kanjari”

Amritsar, Feb. 18 (Punjab Post Bureau) –  The students of Tourism and Travel Management of BBK DAV College for Women participated in the “Heritage Walk” of Amritsar with the Help of Mr. Balraj Singh, Deputy Director, Punjab Tourism Promotion Department. The “Heritage Walk” started from Town Hall covering ‘Saragarhi Sahib’, ‘Ahluwalia Katra’, ‘Guru Bazar’, ‘Saugal Walla’ Akhada and other Heritage …

Read More »

ਅਣਪਛਾਤੇ ਵਿਅਕਤੀ ਵਲੋਂ ਦਰੱਖਤ ਨਾਲ ਲਟਕ ਕੇ ਲਿਆ ਫਾਹਾ

ਬਠਿੰਡਾ, 18 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ ) ਸਥਾਨਕ ਸ਼ਹਿਰ ਦੀ 100 ਫੁੱਟੀ ਰੋਡ ‘ਤੇ ਇੱਕ ਪੀਪਲ ਦੇ ਦਰੱਖਤ ਜੋ ਸੜਕ ਤੇ ਹੀ ਸਵੇਰੇ ਇੱਕ ਵਿਅਕਤੀ ਨੇ ਲੋਹੇ ਦੀ ਕੰਡੇ ਵਾਲੀ ਤਾਰ ਨਾਲ ਫਾਹਾ ਲੈ ਕੇ ਲਟਕੇ ਦੀ ਸੂਚਨਾ ਮਿਲਦਿਆਂ ਹੀ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਸਹਾਰਾ ਜਨ ਸੇਵਾ ਦੀ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਤੇ ਸਹਾਰਾ ਵਰਕਰਾਂ ਮੌਕੇ …

Read More »

ਪ੍ਰਾਇਮਰੀ ਸਕੂਲਾਂ ਦੇ ਬਾਲ ਮੇਲੇ ਦਾ ਪੋਸਟਰ ਜਾਰੀ

ਸੰਗਤ ਮੰਡੀ, 18 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅੰਗਰੇਜ਼ ਸਿੰਘ ਵਿੱਕੀ)-ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੇ ਸਮੂਹ ਪ੍ਰਾਇਮਰੀ ਸਕੂਲਾਂ ਦਾ ਦੋ ਰੋਜਾ ਬਾਲ ਮੇਲਾ 27-28 ਫਰਵਰੀ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਜੱਸੀ ਬਾਗ ਵਾਲੀ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਮੇਲੇ ਦਾ ਪੋਸਟਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਸ਼ਿਵ ਪਾਲ ਗੋਇਲ , ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੰਗਤ ਅਤੇ ਮੇਲੇ ਦੇ ਪ੍ਰਬੰਧਕ ਅਧਿਆਪਕਾਂ ਵੱਲੋਂ ਟੀਚਰਜ਼ …

Read More »

ਕੌਮੀ ਪਲਸ ਪੋਲਿਓ ਮੁਹਿਮ ਫਰਵਰੀ 22 ਤੋਂ ਫਰਵਰੀ 24 ਫਰਵਰੀ ਤੱਕ- ਡਿਪਟੀ ਕਮਿਸ਼ਨਰ

175022 ਬੱਚਿਆਂ ਨੂੰ ਪੋਲਿਓ ਬੂੰਦਾਂ ਦਿੱਤੀਆਂ ਜਾਣਗੀਆਂ ਬਠਿੰਡਾ, 18 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਬਠਿੰਡਾ ਵੱਲੋਂ ਪਲਸ ਪੋਲਿਓ ਦੀ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦਾ ਆਯੋਜਨ ਮੀਟਿੰਗ ਹਾਲ ਦਫਤਰ ਡਿਪਟੀ ਕਮਿਸ਼ਨਰ ਬਠਿੰਡਾ ਵਿਖੇ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਡਾ.ਬਸੰਤ ਗਰਗ ਮਾਨਯੋਗ ਡਿਪਟੀ ਕਮਿਸ਼ਨਰ ਬਠਿੰਡਾ ਵੱਲੋਂ ਕੀਤੀ ਗਈ। ਡਾ.ਬਸੰਤ ਗਰਗ ਮਾਨਯੋਗ ਡਿਪਟੀ ਕਮ੍ਹਿਨਰ ਬਠਿੰਡਾ ਵੱਲੋਂ …

Read More »