ਬਠਿੰਡਾ, 18 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਵਿਦਿਆਰਥੀਆਂ ਦੇ ਸਲਾਨਾ ਪ੍ਰੀਖਿਆ,ਚੰਗੇ ਭਵਿੱਖ ਲਈ ਸਕੂਲ ਪ੍ਰਬੰਧਕ ਕਮੇਟੀ ਅਤੇ ਅਧਿਆਪਕ ਅਤੇ ਸਮੂਹ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ।ਭੋਗ ਉਪਰੰਤ ਸਕੂਲ ਦੇ ਬੱਚਿਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ।ਇਸ ਮੌਕੇ ਪ੍ਰਬੰਧਕ ਕਮੇਟੀ …
Read More »Daily Archives: February 19, 2015
ਸਿਹਤ ਸੰਭਾਲ ਸਬੰਧੀ ਇੱਕ ਦਿਨਾਂ ਯੋਗਾਂ ਕੈਂਪ ਆਯੋਜਿਤ
ਬਠਿੰਡਾ, 18 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ ) ਸ਼ਹਿਰ ਦੇ ਸਥਾਨਕ ਵਿਸ਼ਵਕਰਮਾਂ ਭਵਨ ਵਿਖੇ ਭਾਈ ਬਖਸ਼ੀਸ਼ ਸਿੰਘ ਮਠਾੜੂ ਸ਼ਾਹਕੋਟ ਜਲੰਧਰ ਵਲੋਂ ਸਿਹਤ ਸੰਭਾਲ ਸਬੰਧੀ ਇੱਕ ਦਿਨਾਂ ਯੋਗਾਂ ਕੈਂਪ ਆਯੋਜਿਤ ਕੀਤਾ ਗਿਆ, ਜਿਸ ਵਿੱਚ ਆਦਰਸ਼ ਨਗਰ ਦੇ ਇਲਾਕਾ ਨਿਵਾਸੀ ਅਤੇ ਵਿਸ਼ਵਕਰਮਾਂ ਭਵਨ ਦਾ ਸਮੂਹ ਮੈਂਬਰਾ ਨੇ ਭਾਗ ਲਿਆ।ਇਸ ਮੌਕੇ ਮਠਾੜੂ ਸ਼ਾਹਕੋਟ ਨੇ ਹਾਜ਼ਰੀਨ ਨੂੰ ਯੌਗ ਦੇ ਕੁੱਝ ਆਸਨ ਕਰਵਾਕੇ …
Read More »ਡਾ. ਰਵਿੰਦਰ ਦੀ ਕਾਵਿ-ਸਾਧਨਾ ਬਾਰੇ ਦੋ ਆਲੋਚਨਾ ਪੁਸਤਕਾਂ ਲੋਕ ਅਰਪਣ
ਬਟਾਲਾ, 18 ਫਰਵਰੀ (ਨਰਿੰਦਰ ਬਰਨਾਲ) – ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਹਿਯੋਗ ਨਾਲ ਪੰਜਾਬੀ ਲੋਕ ਲਿਖਾਰੀ ਮੰਚ, ਬਟਾਲਾ ਵਲੋਂ ਡਾ. ਰਵਿੰਦਰ ਦੀ ਸ਼ਾਇਰੀ ਬਾਰੇ ਦੋ ਆਲੋਚਨਾ ਪੁਸਤਕਾਂ ਲੋਕ ਅਰਪਣ ਕੀਤੀਆਂ ਗਈਆਂ। ਡਾ. ਰਵਿੰਦਰ ਦੀਆਂ ਹੁਣ ਤੱਕ ਸੱਤ ਕਾਵਿ-ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਸਾਹਿਤਕਾਰਾਂ, ਲੇਖਕਾਂ ਤੇ ਪੰਜਾਬੀਆਂ ਪਿਆਰਿਆਂ ਨਾਲ ਖਚਾ-ਖਚ ਭਰੇ ਹਾਲ ਵਿੱ ਚਹੋਏ ਸਮਾਗਮ ਦੀ ਪ੍ਰਧਾਨਗੀ ਸਰਵ ਸ਼੍ਰੀ ਪੂਰਨ ਪਿਆਸਾ, …
Read More »ਕਾਂਗਰਸੀ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
ਮਜੀਠਾ, 18 ਫਰਵਰੀ (ਬਿਊਰੋ) – ਜਿਲਾ ਕਾਂਗਰਸ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ ਅਤੇ ਵਿਧਾਨ ਸਭਾ ਹਲਕਾ ਮਜੀਠਾ ਦੇ ਇੰਚਾਰਜ ਸੁਖਜਿੰਦਰਰਾਜ ਸਿੰਘ ਲਾਲੀ ਮਜੀਠਾ ਵਿਖੇ ਨਗਰ ਕੌਂਲਸ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕਰਦੇ ਹੋਏ।
Read More »
Punjab Post Daily Online Newspaper & Print Media