Wednesday, November 25, 2026

Daily Archives: February 20, 2015

ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀ: ਸਕੈ: ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਵਿਦਾਇਗੀ ਸਮਾਰੋਹ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸਕੈ: ਸਕੂਲ ਮਜੀਠਾ ਰੋਡ ਬਾਈਪਾਸ ਵਿਖੇ +1 ਦੇ ਵਿਦਿਆਰਥੀਆਂ ਵੱਲੋ +2 ਦੇ ਵਿਦਿਆਰਥੀਆਂ ਦੀ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਰੰਭ ਸਵਾਗਤੀ ਗੀਤ ਰਾਹੀ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀ ਮਤੀ ਦਪਿੰਦਰ ਕੋਰ ਨੇ ਸਕੂਲ ਦੇ ਮੈਂਬਰ ਇੰਚਾਰਜ ਸ: ਰਾਜਮਹਿੰਦਰ ਸਿੰਘ ਮਜੀਠਾ, ਇੰਜੀ: ਜਸਪਾਲ ਸਿੰਘ ਅਤੇ ਇੰਜੀ: ਨਵਦੀਪ …

Read More »

ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਤੱਕ ਰੋਜ਼ਾਨਾ ਰੇਲ ਚਲਾਈ ਜਾਵੇ – ਪ੍ਰੋ. ਚੰਦੂਮਾਜਰਾ

ਨਵੀਂ ਦਿੱਲੀ, 19 ਫ਼ਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਨੇ ਅਨੰਦਪੁਰ ਸਾਹਿਬ ਦੇ ਮਨਾਏ ਜਾ ਰਹੇ 350ਵੇਂ ਸਾਲ ਮੌਕੇ ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਤੱਕ ਰੋਜ਼ਾਨਾ ਰੇਲ ਗੱਡੀ ਤੁਰਤ ਚਲਾਉਣ ਅਤੇ ਅਨੰਦਪੁਰ ਦੇ ਸਟੇਸ਼ਨ ਨੂੰ ਆਧੁਨਿਕ ਬਣਾਉਣ ਦੀ ਮੰਗ ਕੀਤੀ ਹੈ। ਰੇਲ ਮੰਤਰੀ ਸੁਰੇਸ਼ ਪ੍ਰਭੂ ਨਾਲ …

Read More »

ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਨੇ ‘ਟੈਕ ਫੈਸਟ’ ‘ਚ ਓਵਰਆਲ ਚੈਂਪੀਅਨਸ਼ਿਪ ਜਿੱਤੀ ਟਰਾਫੀ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਦੀਆਂ 25 ਵਿਦਿਆਰਥਣਾਂ ਦੀ ਟੀਮ ਨੇ ਅੰਮ੍ਰਿਤਸਰ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੁਆਰਾ ਆਯੋਜਿਤ ਕਰਾਏ ਗਏ ‘ਟੈਕ ਫੈਸਟ’ ਵਿਚ ਭਾਗ ਲਿਆ ਅਤੇ ਉਸ ਵਿੱਚ ਉਨਾਂ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ।ਇਸ ਫੈਸਟ ਵਿਚ ਪੰਜਾਬ ਦੇ 40 ਕਾਲਜਾਂ ਨੇ ਹਿੱਸਾ ਲਿਆ ।ਜਿਸ ਵਿਚ ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਨੇ ਓਵਰਆਲ …

Read More »