ਫਾਜਿਲਕਾ, 20 ਫਰਵਰੀ (ਵਿਨੀਤ ਅਰੋੜਾ) – ਗਲੋਰੀਅਸ ਪਬਲਿਕ ਸਕੂਲ ਨੇੜੇ ਬੱਸ ਸਟੈਂਡ ਮੰਡੀ ਲਾਧੂਕਾ ਵਿਖੇ ਟਰੈਫਿਕ ਸਬੰਧੀ ਸੈਮੀਨਾਰ ਲਗਾਇਆ ਗਿਆ।ਇਸ ਮੌਕੇ ਟਰੈਫਿਕ ਇੰਚਾਰਜ਼ ਹੌਲਦਾਰ ਜੀਤ ਸਿੰਘ ਵਲੋਂ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਨਿਯਮਾਂ ਬਾਰੇ ਵਿਸ਼ਤਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਤੇ ਸਕੂਲ ਦੇ ਪ੍ਰਿੰਸੀਪਲ ਅਸ਼ੋਕ ਕੁਮਾਰ ਮੌਜੀ ਤੋਂ ਇਲਾਵਾਂ ਸਕੂਲ ਦਾ ਸਟਾਫ ਅਤੇ ਸਕੂਲ ਦੇ ਬੱਚੇ ਮਾਜ਼ੂਦ ਸਨ।
Read More »Daily Archives: February 21, 2015
ਅਕਾਲੀ ਭਾਜਪਾ ਨੇ ਹੀ ਫਾਜ਼ਿਲਕਾ ਨੂੰ ਜਿਲ੍ਹੇ ਨੂੰ ਮਾਣ ਦਿੱਤਾ – ਰਾਮ ਚੰਦ
ਵਾਰਡ 8 ਅੱਠ ਦੀ ਸੀਟ ਜਿੱਤ ਕੇ ਮੰਤਰੀ ਜਿਆਣੀ ਦੀ ਝੋਲੀ ਪਾਈ ਜਾਵੇਗੀ ਫਾਜਿਲਕਾ, 20 ਫਰਵਰੀ (ਵਿਨੀਤ ਅਰੋੜਾ) – ਅਕਾਲੀ ਭਾਜਪਾ ਸਰਕਾਰ ਨੇ ਫਾਜ਼ਿਲਕਾ ਨੂੰ ਜਿਲ੍ਹੇ ਦਾ ਮਾਣ ਦਿਵਾਇਆ ਹੈ ਤੇ ਹੁਣ ਇਸ ਮਾਣ ਨੂੰ ਦਿਵਾੳਣ ਵਾਲੇ ਇਲਾਕ ਵਿਧਾਇਕ ਵਿਕਾਸ ਗੁਰੂ ਸੁਰਜੀਤ ਜਿਆਣੀ ਦੀ ਅਗਵਾਈ ਵਿਚ ਫਾਜ਼ਿਲਕਾ ਹੋਰ ਵੀ ਤਰੱਕੀ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਾਰਡ ਨੰਬਰ 8 ਤੋਂ ਭਾਜਪਾ …
Read More »ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਦੇ ਗੂੰਜੇ ਨਾਅਰੇ
ਜਿਲ੍ਹੇ ਦੇ ਵੱਖ-ਵੱਖ ਕਰੀਬ ਅੱਧਾ ਦਰਜ਼ਨ ਪਿੰਡਾਂ ਵਿਚ ਕੱਢੀਆਂ ਗਈ ਜਾਗਰੂਕਤਾਂ ਰੈਲੀਆਂ ਫਾਜਿਲਕਾ, 20 ਫਰਵਰੀ (ਵਿਨੀਤ ਅਰੋੜਾ) – ਨਵੇ ਸੈਸ਼ਨ 2015-16 ਵਿਚ ਸਰਕਾਰੀ ਸਕੂਲਾਂ ਵਿਚ ਬਚਿਆ ਦੇ ਦਾਖਲੇ ਦੀ ਗਿਣਤੀ ਵਧਾਉਣ ਲਈ ਪੰਜਾਬ ਸਰਕਾਰ ਅਤੇ ਸਿੱਖਿਆਂ ਵਿਭਾਗ ਦੀਆਂ ਹਦਾਇਤਾ ਅਨੁਸਾਰ ਜਿਲਾ ਸਿੱਖਿਆ ਅਧਿਕਾਰੀ ਹਰੀ ਚੰਦ ਕੰਬੋਜ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ਼ਾਮ ਸੁੰਦਰ ਸ਼ਰਮਾ ਅਤੇ ਪ੍ਰਵੇਸ਼ ਬਲਾਕ ਕੁਆਰਡੀਨੇਟਰ ਗਰਦਿਆਲ ਸਿੰਘ …
Read More »ਨਨਕਾਣਾ ਸਾਹਿਬ ਤੇ ਗੰਗਸਰ ਜੈਤੋ ਦੇ ਸ਼ਹੀਦਾਂ ਦੀ ਯਾਦ ‘ਚ ਕੀਰਤਨ ਸਮਾਗਮ 21 ਨੂੰ
ਨਵੀਂ ਦਿੱਲੀ, 20 ਫਰਵਰੀ (ਅੰਮ੍ਰਿਤ ਲਾਲ ਮੰਨਣ) – ਕੁਕਰਮੀ ਮਹੰਤਾਂ ਪਾਸੋਂ ਗੁਰਧਾਮਾਂ ਨੂੰ ਮੁਕਤ ਕਰਵਾਉਣ ਲਈ ਪੰਥ ਵਲੋਂ ਅਰੰਭੀ ਗਈ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਨਨਕਾਣਾ ਸਾਹਿਬ ਅਤੇ ਮੋਰਚਾ ਗੰਗਸਰ ਜੈਤੋ ਵਿਖੇ ਹੋਏ ਸ਼ਹੀਦਾਂ ਦੀ ਯਾਦ ਵਿੱਚ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਸ਼ਨੀਵਾਰ 21 ਫਰਵਰੀ, ਸ਼ਾਮ ਨੂੰ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ …
Read More »ਰਾਣਾ ਬਣੇ ਏਸ਼ੀਅਨ ਗਤਕਾ ਫੈਡਰੇਸ਼ਨ ਦੇ ਮੀਤ ਪ੍ਰਧਾਨ
ਦਿੱਲੀ ਸਟੇਟ ਦੇ ਪ੍ਰਧਾਨ ਵਜੋਂ ਵੀ ਗਤਕੇ ਨੂੰ ਉਤਸ਼ਾਹਿਤ ਕਰਨ ਲਈ ਕਰਨਗੇ ਯਤਨ ਨਵੀਂ ਦਿੱਲੀ, 20 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਮੁਖੀ ਪਰਮਜੀਤ ਸਿੰਘ ਰਾਣਾ ਨੂੰ ਅੱਜ ਐਸ਼ਿਅਨ ਗਤਕਾ ਫੈਡਰੇਸ਼ਨ ਦੇ ਪ੍ਰਧਾਨ ਐਸ.ਪੀ. ਸਿੰਘ ਓਬਰਾਏ ਅਤੇ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁਲੱਰ ਵੱਲੋਂ ਰਾਣਾ ਦੀਆਂ ਪੰਥ ਪ੍ਰਤੀ ਸੇਵਾਵਾਂ ਨੂੰ …
Read More »ਨਾਨਕ ਸਾਈਂ ਫਾਊਂਡੇਸ਼ਨ ਨਾਂਦੇੜ ਵਲੋਂ ਹਜ਼ੂਰ ਸਾਹਿਬ ਤੋਂ ਘੁਮਾਣ ਤੱਕ ਭਗਤ ਨਾਮਦੇਵ ਯਾਤਰਾ 31 ਮਾਰਚ ਤੋਂ
ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਘੁਮਾਣ ਵਿਚ ਹੋਣ ਜਾ ਰਹੇ ਅਖਿਲ ਭਾਰਤੀ ਮਰਾਠੀ ਸਾਹਿਤ ਸੰਮੇਲਨ ਦੇ ਸੰਬੰਧ ਵਿਚ ਹਜ਼ੂਰ ਸਾਹਿਬ ਨਾਦੇੜ ਤੋਂ ਨਾਨਕ ਸਾਈਂ ਫਾਊਂਡੇਸ਼ਨ ਦੀ ਅਗਵਾਈ ਵਿਚ ਹਜ਼ੂਰ ਸਾਹਿਬ ਤੋਂ ਘੁਮਾਣ ਤੱਕ ਭਗਤ ਨਾਮਦੇਵ ਯਾਤਰਾ 31 ਮਾਰਚ 2015 ਦੇ ਨੂੰ ਆਰੰਭ ਹੋਵੇਗੀ। ਇਹ ਜਾਣਕਾਰੀ ਨਾਨਕ ਸਾਈਂ ਫਾਊਂਡੇਸ਼ਨ ਦੇ ਚੇਅਰਮੈਨ ਪੰਡਰੀਨਾਥ ਬੋਕਾਰੇ ਨੇ ਦਿੱਤੀ। ਅਖਿਲ ਭਾਰਤੀ …
Read More »ਕਾਮਰਸ ਅਤੇ ਮੈਨੇਜਮੈਂਟ ਦੇ ਵਿਦਿਆਰਥਣਾਂ ਨੇ ਫਿਲਿਪਸ ਮੋਹਾਲੀ ਦਾ ਲਾਇਆ ਗੇੜਾ
ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ.ਡੀ.ਏ.ਵੀ ਕਾਲਜ ਫਾਰ ਵੂਮੈਨ, ਨੇ ਕਾਮਰਸ ਅਤੇ ਮੈਨੇਜਮੈਂਟ ਦੇ ਵਿਦਿਆਰਥੀਆਂ ਲਈ ਫਿਲਿਪਸ ਮੋਹਾਲੀ ਵਿਖੇ ਉਦਯੋਗਿਕ ਟੂਰ ਆਯੋਜਿਤ ਕੀਤਾ ਅਤੇ ਇਸ ਟੂਰ ਦਾ ਉਦੇਸ਼ ਵਿਦਿਆਰਥੀਆਂ ਦੀ ਪ੍ਰੈਕਟੀਕਲ ਅਤੇ ਵਪਾਰਿਕ ਗਿਆਨ ਨੂੰ ਵਧਾਉਣਾ ਸੀ।ਫਿਲਿਪਸ ਫੈਕਟਰੀ ਮੋਹਾਲੀ ਦੀ ਐਚ ਆਰ ਟੀਮ ਨੇ ਕੰਪਨੀ ਦੀ ਇਤਿਹਾਸਕ ਪਿਛੋਕੜ ਉਤੇ ਚਾਨਣਾ ਪਾਇਆ ਅਤੇ ਆਧੁਨਿਕ ਤਕਨੀਕੀ ਵਿਕਾਸ ਜਿਵੇਂ ਕਿ ‘ਲੈਂਡ …
Read More »ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੈਂਪ ਕੋਰਟ ਰਾਹੀਂ ਬਠਿੰਡਾ ਦੇ 3 ਕੈਦੀ ਕੀਤੇ ਰਿਹਾਅ
ਬਠਿੰਡਾ, 20 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਜੀਆਂ ਹਦਾਇਤਾਂ ਅਨੁਸਾਰ ਹਰੇਕ ਮਹੀਨੇ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਕੈਂਪ ਕੋਰਟ ਲਗਾਈ ਜਾ ਰਹੀ ਹੈ।ਮਾਨਯੋਗ ਸz. ਤੇਜਵਿੰਦਰ ਸਿੰਘ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ਼੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਦੀ ਰਹਿਨੁਮਾਈ ਹੇਠ ਕੇਂਂਦਰੀ ਜੇਲ੍ਹ ਬਠਿੰਡਾ ਵਿਖੇ ਮਿਤੀ 20.02.2015 ਕੇਂਦਰੀ ਜੇਲ੍ਹ …
Read More »ਟਾਇਰਾਂ ਤੋਂ ਬਗੈਰ ਚਲਾਉਣੀਆਂ ਪੈਣਗੀਆਂ ਗੱਡੀਆਂ?
ਅੱਡਾ ਅਲਗੋ ਕੋਠੀ, 20 ਫਰਵਰੀ (ਹਰਦਿਆਲ ਸਿੰਘ ਭੈਣੀ)- ਹੁਣ ਟਾਇਰਾਂ ਤੋਂ ਬਗੈਰ ਚਲਾਉਣੀਆਂ ਪੈਣਗੀਆਂ ਗੱਡੀਆਂ, ਕਿਉਂਕਿ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹੋ ਚੁੱਕੇ ਹਨ ਕਿ ਘਰ ਵਿੱਚ ਖੜੀਆਂ ਗੱਡੀਆਂ ਦੇ ਚਾਰੋ ਟਾਇਰ ਲਾਹ ਕੇ ਲੁਟੇਰੇ ਰਫੂ ਚੱਕਰ ਹੋ ਗਏ। ਅੱਡਾ ਅਲਗੋ ਕੋਠੀ ਵਿਖੇ ਵਾਪਰੀ ਘਟਨਾ ਦੌਰਾਨ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਤਰਸੇਮ ਸਿੰਘ ਨਾਲ ਅਲਗੋ ਕੋਠੀ ਨੇ ਦੱਸਿਆ ਕਿ ਘਰ …
Read More »
Punjab Post Daily Online Newspaper & Print Media