Wednesday, November 25, 2026

Daily Archives: February 26, 2015

ਬਿਨਾਂ ਕਿਰਾਏ ਦੇ ਵਾਧੇ ਤੇ ਨਵੀਆਂ ਰੇਲਾਂ ਦੇ ਸੁਰੱਖਿਆ, ਸਵੱਛਤਾ ਤੇ ਸੁਧਾਰਵਾਦੀ ਰੇਲ ਬਜ਼ਟ ਪੇਸ਼

ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ ਬਿਊਰੋ) – ਮੋਦੀ ਸਰਕਾਰ ਦਾ ਪਹਿਲਾ ਰੇਲ ਬਜ਼ਟ ਪੇਸ਼ ਕਰਦਿਆਂ ਸੁਰੇਸ਼ ਪ੍ਰਭੂ ਨੇ ਨਾ ਤਾਂ ਕੋਈ ਨਵੀਂ ਰੇਲ ਚਲਾਉਣ ਅਤੇ ਨਾ ਹੀ ਕਿਸੇ ਵੀ ਵਰਗ ਦੇ ਕਿਰਾਏ ਵਿੱਚ ਵਾਧਾ ਕੀਤਾ ਹੈ।ਜਿਵੇਂ ਕਿ ਪਹਿਲਾਂ ਹੀ ਖਬਰਾਂ ਆ ਰਹੀਆਂ ਸਨ ਇਹ ਰੇਲ ਬਜ਼ਟ ਭਾਰਤੀ ਨਾਗਰਿਕਾਂ ਲਈ ਰਾਹਤ ਵਾਲਾ ਬਜ਼ਟ ਕਿਹਾ ਜਾ ਸਕਦਾ ਹੈ। ਬਜ਼ਟ ਦੀਆਂ ਪ੍ਰਮੁੱਖ ਮੱਦਾਂ …

Read More »

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ‘ਚ ਅਕਾਲੀ ਦਲ ਨੂੰ 813, ਭਾਜਪਾ ਨੂੰ 348 ਅਤੇ ਕਾਂਗਰਸ ਨੂੰ 253 ਸੀਟਾਂ ਮਿਲੀਆਂ

ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ‘ਚ ਅਕਾਲੀ-ਭਾਜਪਾ ਗਠਜੋੜ ਜਿਤਿਆ ਅੰਮ੍ਰਿਤਸਰ, 25 ਫਰਵਰੀ ( ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਭਾਜਪਾ ਗਠਜੋੜ ਨੇ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਵਿੱਚ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ । ਪੰਜਾਬ ਦੀਆਂ ਕੁੱਲ 2037 ਨਗਰ ਕੌਂਸਲ ਸੀਟਾਂ ਵਿਚੋਂ ਗਠਜੋੜ ਨੇ 1161 ਸੀਟਾਂ ‘ਤੇ ਕਬਜ਼ਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਨੂੰ 813 ਤੇ ਭਾਜਪਾ …

Read More »

ਪੁਲਿਸ ਕਮਿਸ਼ਨਰ ਨੇ ਧੋਖਾਧੜੀ ਦੇ ਮਾਮਲੇ ‘ਚ ਦਿੱਤੇ ਜਾਂਚ ਦੇ ਆਦੇਸ਼ – ਕੰਵਰਬੀਰ ਸਿੰਘ

ਏ.ਡੀ.ਸੀ.ਪੀ ਧਰੁਮਣ ਨਿਬਲੇ ਨੂੰ ਸੌਂਪੀ ਜਿੰਮੇਵਾਰੀ ਅੰਮ੍ਰਿਤਸਰ, 25 ਫਰਵਰੀ (ਗੁਰਪ੍ਰੀਤ ਸਿੰਘ) – ਪਿਛਲੇ ਦਿਨੀਂ ਰਮਨਦੀਪ ਸਿੰਘ ਨਾਮੀ ਜਿਸ ਵਿਅਕਤੀ ਨੇ ਵਿੰਗਜ਼ ਇੰਟਰਪ੍ਰਾਈਜ਼ ਨਾਮ ਹੇਠ 30 ਦੇ ਕਰੀਬ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੀ ਠੱਗੀ ਮਾਰਦਿਆਂ ਲੱਖਾਂ ਰੁਪਿਆਂ ਦਾ ਚੂਨਾ ਲਗਾਇਆ ਸੀ, ਦੀ ਮਦਦ ਲਈ ਅੱਗੇ ਆਈ ਸਿੱਖ ਜਥੇਬੰਦੀ ਆਈ.ਐਸ.ਓ. ਨੇ ਪੀੜ੍ਹਤ ਨੌਜਵਾਨਾਂ ਨੂੰ ਇਨਸਾਫ ਦਿਵਾਉਣ ਲਈ ਯਤਨ ਅਰੰਭੇ ਸਨ। ਅੱਜ ਉਸ …

Read More »

’ਮੇਰੀ ਖਿੜੀ ਰਹੇ ਗੁਲਜ਼ਾਰ’ ਨਾਟਕ ਪੰਜਾਬ ਨਾਟਸ਼ਾਲਾ ਵਿਖੇ ਕੀਤਾ ਮੰਚਿਤ

ਅੰਮ੍ਰਿਤਸਰ, 25 ਫਰਵਰੀ (ਰੋਮਿਤ ਸ਼ਰਮਾ) – ਪ੍ਰਸਿੱਧ ਨਾਟ-ਸੰਸਥਾ ਮੰਚ-ਰੰਗਮੰਚ ਅਤੇ ਭਾਈ ਵੀਰ ਸਿੰਘ ਸਦਨ ਨਵੀਂ ਦਿੱਲੀ ਵੱਲੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਭਾਈ ਸਾਹਿਬ ਭਾਈ ਵੀਰ ਸਿੰਘ ਜੀ ਦੀਆਂ ਰਚਨਾਵਾਂ ਦਾ ਸੰਗੀਤਮਈ ਨਾਟਕੀ ਮੰਚਣ ਕੀਤਾ ਗਿਆ।ਭਾਈ ਵੀਰ ਸਿੰਘ ਜੀ ਦੇ ਲਿਖੇ ਨਾਵਲ ਸੁੰਦਰੀ, ਬਿਜੈ ਸਿੰਘ, ਸਤਵੰਤ ਕੌਰ, ਰਾਜਾ ਲੱਖ ਦਾਤਾ (ਨਾਟਕ), ਜੈਨਾ ਦਾ ਵਿਰਲਾਪ (ਕਾਵਿ-ਨਾਟਕ), ਕੰਤ ਮਹੇਲੀ ਦਾ …

Read More »

 ਵਿਕਾਸ ਸੋਨੀ ਨੇ ਸ਼ਿਵ ਜੀ ਮਹਾਰਾਜ ਦਾ ਲਿਆ ਅਸ਼ੀਰਵਾਦ

ਅੰਮ੍ਰਿਤਸਰ, 25 ਫਰਵਰੀ (ਰੋਮਿਤ ਸ਼ਰਮਾ) ਸਥਾਨਕ ਡੂੰਘਾ ਸ਼ਿਵਾਲਾ ਚੌਕ ਚੌਰਸਤੀ ਅਟਾਰੀ ਵਿਖੇ ਮੰਦਰ ਕਮੇਟੀ ਵਲੋਂ ਸ਼ਿਵਰਾਤਰੀ ਨੂੰ ਸਮਰਪਿੱਤ ਲਗਾਏ ਗਏ ਲੰਗਰ ਮੌਕੇ ਸ਼੍ਰੀ ਸ਼ਿਵ ਜੀ ਮਹਾਰਾਜ ਦਾ ਅਸ਼ੀਰਵਾਦ ਲੈਂਦੇ ਹੋਏ ਅੰਮ੍ਰਿਤਸਰ ਯੂਥ ਕਾਂਗਰਸ ਦੇ ਪ੍ਰਧਾਨ ਵਿਕਾਸ ਸੋਨੀ।ਉਨਾਂ ਨੂੰ ਮੰਦਰ ਪ੍ਰਧਾਨ ਸੰਜੇ ਸ਼ਰਮਾ ਵਲੋਂ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਹੇਸ਼ ਖੰਨਾ, ਰਵੀ ਕਾਂਤ, ਅਸ਼ਵਨੀ ਕੁਮਾਰ ਕਾਲੇ ਸ਼ਾਹ, ਸੰਜੇ …

Read More »

ਸਰਕਾਰੀ ਕੰਨਿਆ ਸੀ: ਸੈ: ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ ਵਿਦਿਾਇਗੀ ਪਾਰਟੀ

ਅੰਮ੍ਰਿਤਸਰ, 25  ਫਰਵਰੀ (ਰੋਮਿਤ ਸ਼ਰਮਾ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ +2 ਜਮਾਤ ਦੇ ਵਿਦਿਆਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਕੂਲ ਦੇ ਪਿ੍ਰੰਸੀਪਲ ਸ਼੍ਰੀਮਤੀ ਦਵਿੰਦਰਜੀਤ ਕੌਰ ਨੇ ਸ਼ਮਾ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।ਉਨ੍ਹਾਂਸਾਰੇ ਵਿਦਿਆਰਥੀਆਂ ਨੂੰ ਪ੍ਰੀਖਿਆ ਵਿੱਚ ਸਫਲ ਹੋਣ ਅਤੇ ਅੱਗੇ ਜੀਵਨ ਵਿੱਚ ਤਰੱਕੀ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।ਉਹਨਾਂ ਵਿਦਿਆਰਥੀਆਂ ਨੂੰ ਸਕੂਲ ਵਿੱਚ ਰਹਿ ਕੇ ਸਿੱਖੇ …

Read More »

ਬਰਤਾਨੀਆ ਦੇ ਆਰਮਡ ਫੋਰਸ ਮੰਤਰੀ ਮਾਰਕ ਫਰੈਂਕੋਜ ਵੱਲੋਂ ਸਿੱਖ ਰੈਜੀਮੈਂਟ ਸਥਾਪਿਤ ਕਰਨ ਦੇ ਸੁਝਾਅ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ

ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਤਕ ਰੇਲ ਲਿੰਕ ਸਥਾਪਿਤ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ, 25 ਫਰਵਰੀ (ਗੁਰਪ੍ਰੀਤ ਸਿੰਘ) ੁ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਰਤਾਨੀਆਂ ਦੇ ਆਰਮਡ ਫੋਰਸ ਮੰਤਰੀ ਮਾਰਕ ਫਰੈਂਕੋਜ ਵੱਲੋਂ ਚੀਫ਼ ਆਫ਼ ਜਨਰਲ ਸਟਾਫ਼ ਨੂੰ ਸਿੱਖ ਰੈਜੀਮੈਂਟ ਸਥਾਪਿਤ ਕਰਨ ਬਾਰੇ ਦਿੱਤੇ ਸੁਝਾਅ ਦਾ ਸਵਾਗਤ ਕੀਤਾ ਹੈ ਅਤੇ ਚੀਫ਼ ਆਫ਼ ਜਨਰਲ ਸਟਾਫ਼ ਤੋਂ ਆਸ ਪ੍ਰਗਟਾਈ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਵਿਖੇ ਕੈਰੀਅਰ ਗਾਈਡੈਂਸ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ )- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵਿਸ਼ਿਆਂ ਦੀ ਚੋਣ ਸੰਬੰਧੀ ਅਗਵਾਈ ਦੇਣ ਲਈ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸੀ.ਕੇ.ਡੀ. ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਪਲੇਸਮੈਂਟ ਅਤੇ ਕਾਰਪੋਰੇਟ ਹੈੱਡ ਸ. ਪਰਮਜੀਤ ਸਿੰਘ …

Read More »

ਅਮਰੀਕੀ ਨਾਗਰਿਕ ਪਾਸੋਂ ਹਵਾਈ ਅੱਡੇ ‘ਤੇ ਵਿਦੇਸ਼ੀ ਮਾਰਕੇ ਦੇ ਜਿੰਦਾ ਰੌਂਦ ਬਰਾਮਦ

ਅੰਮ੍ਰਿਤਸਰ, 25 ਫਰਵਰੀ (ਰੋਮਿਤ ਸ਼ਰਮਾ) – ਗੁਰੂ ਰਾਮ ਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੱਜ ਇੱਕ ਔਰਤ ਪਾਸੋਂ ਵਿਦੇਸ਼ੀ 25 ਜ਼ਿੰਦਾ ਰੌਂਦ ਅਤੇ ਇੱਕ ਖੋਲ ਬਰਾਮਦ ਕੀਤਾ ਗਿਆ ਹੈ।ਮਿਲੀ ਜਾਣਕਾਰੀ ਅਨੁਸਾਰ 52 ਸਾਲਾ ਅਮਰੀਕੀ ਨਾਗਰਿਕ ਮਨਜੀਤਾ ਕੌਰ ਢਿੱਲੋ ਪਾਸਪੋਰਟ ਨੰਬਰ 505111885 ਅੱਜ ਅੰਮ੍ਰਿਤਸਰ ਆਈ ਸੀ, ਜਿਸ ਨੇ ਜੈਟ ਏਅਰਵੇਅਜ਼ ਦੀ ਫਲਾਈਟ ਨੰਬਰ 9 ਡਬਲਿਊ 2662 ਰਾਹੀ ਅੰਮ੍ਰਿਤਸਰ ਤੋ ਦਿੱਲੀ ਜਾਣਾ ਸੀ।ਹਵਾਈ …

Read More »

ਪ੍ਰਾਪਰਟੀ ਟੈਕਸ ਜਮਾਂ ਕਰਨ ਲਈ ਐਚ.ਡੀ.ਐਫ.ਸੀ. ਤੇ ਐਕਸਿਸ ਬੈਂਕ ਵਿਚ ਵੀ ਕਾਂੳਟੂਰ ਖੋਲੇ-ਮੇਅਰ

ਅੰਮ੍ਰਿਤਸਰ, 25 ਫਰਵਰੀ (ਸਾਜਨ) – ਨਗਰ ਨਿਗਮ ਵਲੋਂ ਜਨਤਾ ਦੀ ਸਹੂਲਤ ਲਈ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦੀ ਲਈ ਐਚ.ਡੀ.ਐਫ.ਸੀ. ਬੈਂਕ ਅਤੇ ਐਕਸਿਸ ਬੈਂਕ ਵਿਚ ਵੀ ਕਾਂੳਟੂਰ ਖੋਲੇ ਗਏ ਹਨ ਤਾਂ ਜੋ ਟੈਕਸ ਜਮ੍ਹਾਂ ਕਰਵਾਉਣ ਸਮੇਂ ਉਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਨੇ ਦੱਸਿਆ ਹੈ ਕਿ ਪ੍ਰਾਪਰਟੀ ਟੈਕਸ ਭਰਨ ਲਈ ਅੰਮ੍ਰਿਤਸਰ ਦੀ ਜਨਤਾ ਨੁੂੰ ਆਨ-ਲਾਈਨ ਟੈਕਸ …

Read More »