Wednesday, November 25, 2026

Monthly Archives: February 2015

ਪੁਲਿਸ ਪ੍ਰਸ਼ਾਸ਼ਨ ਵੱਲੋਂ ਵੱਖ-ਵੱਖ ਕਸਬਿਆਂ ਵਿੱਚ ਕੀਤਾ ਗਿਆ ਫਲੈਗ ਮਾਰਚ

ਰਈਆ, 23 ਫਰਵਰੀ (ਬਲਵਿੰਦਰ ਸਿੰਘ ਸੰਧੂ) – ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਰਈਆ, ਬਾਬਾ ਬਕਾਲਾ, ਬਿਆਸ ਅਤੇ ਫੇਰੂਮਾਨ ਚੌਂਕ ਵਿੱਚ ਵੱਖ ਵੱਖ ਜਗ੍ਹਾ ਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਮਿਊਸੀਪਲ ਕਮੇਟੀ ਦੀਆ ਚੋਣਾਂ ਨੂੰ ਮੱਦੇਨਜਰ ਰੱਖਦੇ ਹੋਏ ਫਲੈਗ ਮਾਰਚ ਕੱਢਿਆ ਗਿਆ। ਐਸ.ਐਚ.ਓ. ਬਿਆਸ, ਐਸ.ਐਚ.ਓ. ਖਿਲਚੀਆਂ, ਚੌਂਕੀ ਇੰਚਾਰਜ ਅਤੇ ਸਮੂਹ ਸਟਾਫ ਵੱਲੋਂ ਇਹ ਰੋਡ ਮਾਰਚ ਕੱਢਿਆ ਗਿਆ।ਇਸ ਮੌਕੇ ਐਸ.ਐਚ.ਓ. ਬਿਆਸ ਪ੍ਰੀਤ ਇੰਦਰ …

Read More »

ਵਾਰਡ ਨੰਬਰ 14 ਦੇ ਵੋਟਰਾਂ ਵੱਲੋਂ ਅਕਾਲੀ ਉਮੀਦਵਾਰ ‘ਚੰਨ’ ਨੂੰ ਪੂਰਨ ਸਮਰਥਨ

ਪੱਟੀ, 23 ਫਰਵਰੀ (ਅਵਤਾਰ ਸਿੰਘ ਢਿਲੋਂ / ਰਣਜੀਤ ਮਾਹਲਾ) – ਨਗਰ ਕੌਂਸਲ ਚੋਣਾ ਸਬੰਧੀ ਪਾਰਟੀਆਂ ਵੱਲੋ ਪ੍ਰਚਾਰ ਦਾ ਹਰ ਹੀਲਾ ਇਸਤੇਮਾਲ ਕੀਤਾ ਜਾ ਰਿਹਾ ਹੈ ਅੱਜ ਪ੍ਰਚਾਰ ਦੇ ਆਖੀਰੀ ਦਿਨ ਦੇ ਚਲਦਿਆਂ ਵਾਰਡ ਨੰਬਰ 14 ਤੋ ਅਕਾਲੀ ਪਾਰਟੀ ਦੇ ਉਮੀਦਵਾਰ ਗੁਰਚਰਨ ਸਿੰਘ ਚੰਨ ਦੇ ਹੱਕ ਵਿਚ ਨਿਤਰਨ ਅਤੇ ਪੂਰਨ ਸਮਰਥਨ ਦਾ ਐਲਾਨ ਵਾਰਡ ਵਾਸੀਆਂ ਵੱਲੋਂ ਕੀਤਾ ਗਿਆ।ਭਰਵੇਂ ਇਕੱਠ ਨੂੰ ਦੇਖਦਿਆਂ …

Read More »

ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ

ਪੱਟੀ, 23 ਫਰਵਰੀ (ਅਵਤਾਰ ਸਿੰਘ ਢਿਲੋਂ / ਰਣਜੀਤ ਮਾਹਲਾ) – ਸਰਕਾਰੀ ਸੈਕੰਡਰੀ ਸਕੂਲ ਦੁੱਬਲੀ ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਗਿਆ ।ਦਿਵਸ ਸਬੰਧੀ ਪੰਜਾਬੀ ਮਾਸਟਰ ਇੰਦਰਦਰਪ੍ਰੀਤ ਸਿੰਘ ਧਾਮੀ ਨੇ ਵਿਦਿਆਰਥੀਆਂ ਨੂੰ ਮਾਂ ਬੋਲੀ ਦੇ ਮਹੱਤਵ ਤੇ ਯੋਗ ਵਰਤੋਂ ਅਤੇ ਵਿਦਿਆਰਥੀਆਂ ਨੂੰ ਮਾਂ ਬੋਲੀ ਨਾਲ ਆਤਮਿਕ ਰਿਸ਼ਤੇ ਦੀ ਸਾਂਝ ਸਥਾਪਿਤ ਕਰਨ ਤੇ ਜ਼ੋਰ ਦਿੱਤਾ।ਇਸ ਮੌਕੇ ਵਿਦਿਆਰਥੀਆਂ ਵੱਲੋਂ ਡਰਾਇੰਗ ਮੁਕਾਬਲੇ, ਸੁੰਦਰ ਲਿਖਤ …

Read More »

ਪੱਟੀ ਦੀਆਂ14 ਵਾਰਡਾ ਵਿੱਚ’ ਪੈਣ ਵਾਲੀਆਂ ਵੋਟਾਂ ਲਈ 28 ਬੂਥ -ਰਿਟਰਨਿੰਗ ਅਫਸਰ ਪੱਟੀ

ਪੱਟੀ, 23 ਫਰਵਰੀ (ਅਵਤਾਰ ਸਿੰਘ ਢਿਲੋਂ / ਰਣਜੀਤ ਮਾਹਲਾ) – ਪੱਟੀ ਨਗਰ ਕੌਂਸਲ ਦੀਆਂ 25 ਫਰਵਰੀ ਨੂੰ ਹੋਣ ਵਾਲੀਆ ਚੋਣਾ ਸਬੰਧੀ ਬੂਥ ਤਿਆਰ ਕੀਤੇ ਜਾ ਰਹੇ ਹਨ।ਪੱਟੀ ਸ਼ਹਿਰ ਵਿੱਚ 14 ਵਾਰਡਾਂ ਵਿੱਚ ਹੋਣ ਵਾਲੀਆਂ ਚੋਣਾਂ ਲਈ 28 ਬੂਥਾ ਦੀ ਤਿਆਰੀ ਮੁਕੰਮਲ ਹੋ ਚੁੱਕੀ ਹੈ।ਇਸ ਸਬੰਧੀ ਐਸ.ਡੀ.ਐਮ ਪੱਟੀ-ਕਮ ਰਿਟਰਨਿੰਗ ਅਫਸਰ ਬਖਤਾਵਰ ਸਿੰਘ ਦੇ ਦਫਤਰ ਵਿਖੇ ਚੋਣਾਂ ਲਈ ਨਿਯੁਕਤ ਕੀਤੇ ਗਏ ਅਧਿਕਾਰੀਆ ਨੂੰ …

Read More »

ਗੁਰੁ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ,,2 3 ਫਰਵਰੀ (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦਸੰਬਰ ੨੦੧੪ ਵਿਚ ਲਈਆਂ ਗਈਆਂ ਪ੍ਰੀਖਿਆਵਾਂ ਜਿਸ ਵਿਚ ਐਮ.ਐਸ.ਸੀ. ਫੈਸਨ ਡਿਜ਼ਾਇਨਿੰਗ ਐਂਡ ਮਰਚੈਂਡਾਈਜ਼ਿੰਗ ਸਮੈਸਟਰ ਤੀਜਾ, ਐਮ.ਐਸ. ਸੀ. ਬਾਇਓਇਨਫਰਮੈਟਿਕਸ ਸਮੈਸਟਰ ਪਹਿਲਾ, ਬੀ.ਵੋਕੇਸ਼ਨਲ (ਰੈਫਰੀਜੈਰੇਸ਼ਨ ਐਂਡ ਏਅਰ ਕੰਡੀਸ਼ਨਿੰਗ) ਸਮੈਸਟਰ ਪਹਿਲਾ, ਪੀ.ਜੀ.ਡੀ. ਇਨ ਕਾਸਮੀਟਾਲੋਜੀ ਐਂਡ ਹੈਲਥ ਕੇਅਰ ਸਮੈਸਟਰ ਪਹਿਲਾ ਅਤੇ ਪੀ.ਜੀ.ਡੀ. ਇਨ ਗਾਰਮੈਂਟਸ ਕੰਸਟਰਕਸ਼ਨ ਐਂਡ ਫੈਸ਼ਨ ਡਿਜ਼ਾਇਨਿੰਗ ਸਮੈਸਟਰ ਪਹਿਲਾ ਸ਼ਾਮਿਲ ਹਨ, ਦੇ ਨਤੀਜੇ ਐਲਾਨ …

Read More »

ਵਿਦਿਅਕ ਨੈਤਿਕਤਾ ਤੇ ਧਰਮ ਦਾ ਯੋਗਦਾਨ ਵਿਸ਼ੇ ‘ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ 26-27 ਫਰਵਰੀ ਨੂੰ

ਅੰਮ੍ਰਿਤਸਰ, 23 ਫਰਵਰੀ, 2015 (ਪ੍ਰੀਤਮ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਨਾਨਕ ਅਧਿਐਨ ਵਿਭਾਗ ਵੱਲੋਂ ‘ਵਿਦਿਅਕ ਨੈਤਿਕਤਾ ਅਤੇ ਧਰਮ ਦਾ ਯੋਗਦਾਨ’ ਵਿਸ਼ੇ ‘ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ (ਯੂ.ਜੀ.ਸੀ.-ਐਸ.ਏ.ਪੀ.) ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿਚ 26-27 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ। ਸੈਮੀਨਾਰ ਦੇ ਡਾਇਰੈਕਟਰ, ਪ੍ਰੋ. ਸ਼ਸ਼ੀ ਬਾਲਾ ਅਤੇ ਆਰਗੇਨਾਈਜ਼ਿੰਗ ਸੈਕਟਰੀ, ਡਾ. ਮਨਵਿੰਦਰ ਸਿੰਘ ਨੇ ਦੱਸਿਆ ਕਿ ਸੈਮੀਨਾਰ ਦਾ ਉਦਘਾਟਨ ਵਾਈਸ-ਚਾਂਸਲਰ, …

Read More »

’ਗਲੋਬਲ ਇੰਸਟੀਚਿਊਟ’ ਦੇ ਪੁਰਾਣੇ ਵਿਦਿਆਰਥੀਆਂ ਦੇ ਮਿਲਾਪ ਨੇ ਬਣੀਆਂ ਰੋਜਗਾਰ ਦੀਆਂ ਸੰਭਾਵਨਾਵਾਂ

ਖੇਡ ਅਤੇ ਸਭਿਆਚਾਰਕ ਪ੍ਰੋਗਰਾਮ ਵਿੱਚ ਲੱਗੀਆਂ ਰੌਣਕਾਂ ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ ਸੱਗੂ) – ਗਲੋਬਲ ਇੰਸਟੀਚਿਊਟ’ ਵੱਲੋ ਪੁਰਾਣੇ ਵਿਦਿਆਰਥੀਆਂ ਨੇ ਆਯੋਜਿਤ ਬੈਠਕ ਵਿਚ ਇੰਸਟੀਚਿਊਟ ਦੇ ਪੂਰਵ ਵਿਦਿਆਰਥੀਆਂ ਦੇ ਅੰਤਿਮ ਵਰਗ ਦੇ ਵਿਦਿਆਰਥੀਆਂ ਨੇ ਰੋਜ਼ਗਾਰ ਦੇ ਬਾਜ਼ਾਰ, ਨੌਕਰੀ ਦੀ ਪਰਿਦ੍ਰਿਸ਼ ਅਤੇ ਨੌਕਰੀਆਂ ਦੇ ਭਵਿੱਖ ਵਿਚ ਰੁਝਾਨ ਦੇ ਬਾਰੇ ਵਿਚ ਬਹੁਮੂਲ ਸੁਝਾਵ ਦਿਤੇ। ਇੰਚਟੀਚਿਊਟ ਦੇ ਪੂਰਵ ਵਿਦਿਆਰਥੀਆਂ ਦੇ ਲਈ ਪਹਿਲੀ ਬੈਠਕ ਆਪਣੇ …

Read More »