ਛੇਹਰਟਾ, 22 ਫਰਵਰੀ (ਕੁਲਦੀਪ ਸਿੰਘ ਨੋਬਲ) – ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਦੀ ਵਾਰਡ ਨੰਬਰ 62 ਦੇ ਇਲਾਕਾ ਅਬਾਦੀ ਨਾਨਕਪੁਰਾ ਵਡਾਲੀ ਵਿਖੇ ਬਾਬਾ ਨਿਰਮਲ ਸਿੰਘ ਤੇ ਸਿਕੰਦਰ ਸਿੰਘ ਸੰਧੂ ਦੀ ਹੇਂਠ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਹੋਈ, ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਪੱਛਮੀ ਦੇ ਇੰਚਾਰਜ ਬਲਵਿੰਦਰ ਸਿੰਘ ਫੋਜੀ ਨੇ ਮੁੱਖ ਮਹਿਮਨ ਵਜੋਂ ਹਾਜਰੀ ਭਰੀ ਜਦਕਿ ਪ੍ਰਤਾਪ …
Read More »Monthly Archives: February 2015
ਮਜੀਠਾ ਵਿਚ ਕਾਂਗਰਸ ਹਾਰੀ ਹੋਈ ਲੜਾਈ ਲੜ ਰਹੀ ਹੈ – ਮਜੀਠੀਆ
ਖੁਸ਼ਹਾਲੀ ਤੇ ਵਿਕਾਸ ਲਈ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ ਮਜੀਠਾ, 22 ਫਰਵਰੀ (ਪੱਤਰ ਪ੍ਰੇਰਕ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਥਾਨਿਕ ਚੋਣਾਂ ‘ਚ ਕਾਂਗਰਸ ਹਾਰ ਦੀ ਨਮੋਸ਼ੀ ਤੋਂ ਬਚਨ ਲਈ ਪਹਿਲਾਂ ਤੋਂ ਹੀ ਬਹਾਨੇ ਬਣਾ ਰਹੀ ਹੈ।ਸ: ਮਜੀਠੀਆ ਮਜੀਠਾ ਦੇ ਵਾਰਡ ਨੰ: 5 ਤੋ ਅਕਾਲੀ ਭਾਜਪਾ ਉਮੀਦਵਾਰ ਸ: ਨਾਨਕ ਸਿੰਘ …
Read More » 23 ਤੇ 24 ਫਰਵਰੀ ਨੂੰ ਘਰ-ਘਰ ਜਾ ਕੇ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ
ਹੁਸ਼ਿਆਰਪੁਰ, 22 ਫਰਵਰੀ (ਸਤਵਿੰਦਰ ਸਿੰਘ) – ਭਾਰਤ ਨੂੰ ਪੋਲੀਓ ਮੁਕਤ ਰੱਖਣ ਲਈ ਜ਼ਿਲ੍ਹੇ ਅੰਦਰ ਪੰਜ ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਅੱਜ ਕੌਮੀ ਪਲਸ ਪੋਲੀਓ ਮੁਹਿੰਮ ਦਾ ਉਦਘਾਟਨ ਡਾਇਰੈਕਟਰ ਹੈਲਥ ਈ.ਐਸ.ਆਈ. ਜੁਆਇੰਟ ਕਮਿਸ਼ਨਰ ਫੂਡ ਐਂਡ ਸੇਫਟੀ ਡਾ. ਭਾਗ ਮੱਲ, ਸੋਨਾਲੀਕਾ ਇੰਟਰਨੈਸ਼ਨਲ ਗਰੁੱਪ ਆਫ ਟਰੈਕਟਰਜ ਤੇ ਸਮਾਜਿਕ-ਧਾਰਮਿਕ ਆਗੂ ਸ਼੍ਰੀਮਤੀ ਸੰਗੀਤਾ ਮਿੱਤਲ, ਸ਼੍ਰੀ ਗੁਰੂ ਰਾਮਦਾਸ ਕਾਲਜ ਆਫ …
Read More »23 ਤੇ 24 ਫਰਵਰੀ ਨੂੰ ਘਰ-ਘਰ ਜਾ ਕੇ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ
ਹੁਸ਼ਿਆਰਪੁਰ, 22 ਫਰਵਰੀ (ਸਤਵਿੰਦਰ ਸਿੰਘ) – ਭਾਰਤ ਨੂੰ ਪੋਲੀਓ ਮੁਕਤ ਰੱਖਣ ਲਈ ਜ਼ਿਲ੍ਹੇ ਅੰਦਰ ਪੰਜ ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਅੱਜ ਕੌਮੀ ਪਲਸ ਪੋਲੀਓ ਮੁਹਿੰਮ ਦਾ ਉਦਘਾਟਨ ਡਾਇਰੈਕਟਰ ਹੈਲਥ ਈ.ਐਸ.ਆਈ. ਜੁਆਇੰਟ ਕਮਿਸ਼ਨਰ ਫੂਡ ਐਂਡ ਸੇਫਟੀ ਡਾ. ਭਾਗ ਮੱਲ, ਸੋਨਾਲੀਕਾ ਇੰਟਰਨੈਸ਼ਨਲ ਗਰੁੱਪ ਆਫ ਟਰੈਕਟਰਜ ਤੇ ਸਮਾਜਿਕ-ਧਾਰਮਿਕ ਆਗੂ ਸ਼੍ਰੀਮਤੀ ਸੰਗੀਤਾ ਮਿੱਤਲ, ਸ਼੍ਰੀ ਗੁਰੂ ਰਾਮਦਾਸ ਕਾਲਜ ਆਫ …
Read More »ਪੀ. ਐਚ. ਸੀ ਚੱਕੋਵਾਲ ਵਿਖੇ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਵੈਕਸਿਨ ਪਿਲਾਉਣ ਦਾ ਉਦਘਾਟਨ
ਹੁਸ਼ਿਆਰਪੁਰ, 22 ਫਰਵਰੀ (ਸਤਵਿੰਦਰ ਸਿੰਘ) – ਭਾਰਤ ਨੂੰ ਪੋਲੀਓ ਮੁਕਤ ਰੱਖਣ ਲਈ ਵਿਸ਼ਵ ਸਿਹਤ ਸੰਗਠਨ ਦੇ ਦਿਸ਼ਾ-ਨਿਰਦੇਸ਼ਾਂ ਤੇ ਅੱਜ ਜ਼ਿਲ੍ਹੇ ਵਿੱਚ ਮਨਾਏ ਜਾ ਰਹੇ ਪਲਸ ਪੋਲੀਓ ਮੁਹਿੰਮ ਤਹਿਤ ਪੀ. ਐਚ. ਸੀ ਚੱਕੋਵਾਲ ਵਿਖੇ ਮਿਸਜ ਡਾ. ਸਰਦੂਲ ਸਿੰਘ ਸੀਨੀਅਰ ਮੈਜੀਕਲ ਅਫਸਰ ਨੇ 0-5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਵੈਕਸਿਨ ਪਿਲਾ ਕੇ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਪਹਿਲੇ …
Read More »ਵਿਭਾਗ ਨੂੰ ਆਪਣੇ ਹੀ ਮੁਲਾਜਮਾਂ ਉਪਰ ਨਹੀ ਰਿਹਾ ਵਿਸ਼ਵਾਸ਼- ਅਧਿਆਪਕ ਯੂਨੀਅਨਾਂ
ਪ੍ਰੀਖਿਆ ਡਿਊਟੀਆਂ ਦੂਰ ਦੁਰਾਡੇ ਲਗਾਉਣ ‘ਤੇ ਲੈਕਚਰਾਰ, ਮਾਸਟਰ ਕੇਡਰ, ਅਧਿਆਪਕ ਦਲ ਵਿਚ ਰੋਸ ਫਾਇਲ ਫੋਟੋ ਰਵਿੰਦਰਪਾਲ ਸਿੰਘ ਚਾਹਲ, ਬਾਬਾ ਤਾਰਾ ਸਿੰਘ, ਬਲਦੇਵ ਸਿੰਘ ਬੁੱਟਰ। ਬਟਾਲਾ, 22 ਫਰਵਰੀ (ਨਰਿੰਦਰ ਬਰਨਾਲ) – 22 ਫਰਵਰੀ ਜਿਉਂ ਹੀ ਪ੍ਰੀਖਿਆਂਵਾਂ ਦੇ ਦਿਨ ਨੇੜੇ ਆਉਦੇ ਹਨ, ਵਿਭਾਗ ਵੱਲੋਂ ਅਧਿਆਪਕਾਂ ਦੀਆਂ ਪ੍ਰੀਖਿਆਵਾਂ ਦੀਆਂ ਡਿਊਟੀਆਂ ਦੂਰ ਦਰੇਡੇ ਲਗਾ ਕਿ ਪ੍ਰੇਸਾਨ ਕੀਤਾ ਜਾਂਦਾ ਹੈ। ਇਸ ਵਾਰ ਵੀ ਸਾਲ 2015 …
Read More »ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁਕੀ
ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਜਨਤਾ ਦਲ ਯੁਨਾਇਟਿਡ ਦੇ ਮੁਖੀ ਨਿਤੀਸ਼ ਕੁਮਾਰ ਨੇ ਬਿਹਾਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।ਜਨਤਾ ਦਲ ਯੁਨਾਇਟਿਡ ਦੇ ਬਾਗੀ ਆਗੂ ਤੇ ਮੌਜੂਦਾ ਮੁੱਖ ਮੰਤਰੀ ਜੀਤਨ ਰਾਮ ਮਾਂਝੀ ਵਲੋਂ ਅਸਤੀਫਾ ਦੇਣ ਉਪਰੰਤ 63 ਸਾਲਾ ਨਿਤੀਸ਼ ਕੁਮਾਰ 4 ਚੌਥੀ ਵਾਰ ਬਿਹਾਰ ਦੇ ਮੁੱਖ ਮੰਤਰੀ ਬਣੇ ਹਨ।ਸ੍ਰੀ ਨਿਤੀਸ਼ ਕੁਮਾਰ ਅਤੇ ਉਨਾਂ ਦੇ ਨਾਲ 22 …
Read More » ਭਾਰਤ ਨੇ ਦੱਖਣੀ ਅਫਰੀਕਾ ਨੂੰ 130 ਦੌੜਾਂ ਨਾਲ ਹਰਾ ਕੇ ਰਚਿਆ ਇਤਿਹਾਸ
ਆਟਰੇਲ਼ੀਆ ਦੇ ਸ਼ਹਿਰ ਮੈਲਬੋਰਨ ਵਿੱਚ ਖੇਡੇ ਮੈਚ ‘ਚ ਸ਼ਿਖਰ ਧਵਨ ਬਣੇ ਮੈਨ ਆਫ ਦਾ ਮੈਚ ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ ਬਿਊਰੋ) – ਆਸਟਰੇਲੀਆ ਦੇ ਸ਼ਹਿਰ ਮੈਲਬੋਰਨ ਵਿੱਚ ਭਾਰਤ ਤੇ ਦੱਖਣੀ ਅਪਰੀਕਾ ਦਰਮਿਆਨ ਹੋਏ ਆਈ.ਸੀ.ਸੀ ਵਿਸ਼ਵ ਕੱਪ ਕ੍ਰਿਕਟ ਟੂਰਨਾਮੈਂਟ ਦੇ ਮੈਚ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਨੂੰ 130 ਦੌੜਾਂ ਨਾਲ ਹਰਾ ਕੇ ਇਤਿਹਾਸ ਰਚਿਆ ਹੈ।ਵਿਸ਼ਵ ਕੱਪ ਵਿੱਚ ਭਾਤਰ ਨੇ ਪਹਲਿੀ ਵਾਰ …
Read More »ਖ਼ਾਲਸਾ ਕਾਲਜ ਵਿਖੇ ‘ਕੌਮਾਂਤਰੀ ਮਾਤ ਭਾਸ਼ਾ ਦਿਵਸ’ ਮੌਕੇ ਵਿਸ਼ੇਸ਼ ਸਮਾਗਮ ਦਾ ਆਯੋਜਨ
ਪੰਜਾਬੀ ਸਾਹਿਤ ਜਗਤ ਦੇ ਨਾਮਵਰ ਕਥਾਕਾਰ ਮਨਮੋਹਨ ਬਾਵਾ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਿਲ ਅੰਮ੍ਰਿਤਸਰ, 21 ਫਰਵਰੀ (ਪ੍ਰੀਤਮ ਸਿੰਘ) – ਸਥਾਨਕ ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਪੰਜਾਬੀ ਅਧਿਐਨ ਵਿਭਾਗ ਵਲੋਂ ਜਨਵਾਦੀ ਲੇਖਕ ਸੰਘ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਰਜਿ. ਦੇ ਸਾਂਝੇ ਸਹਿਯੋਗ ਨਾਲ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਰਹਿਨੁਮਾਈ ਹੇਠ ਕੌਮਾਂਤਰੀ ਮਾਤ ਭਾਸ਼ਾ ਦਿਵਸ ਦੇ ਮੌਕੇ ‘ਤੇ ਇਕ ਵਿਸ਼ੇਸ਼ ਸਮਾਗਮ ਦਾ …
Read More »ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸੈਮੀਨਾਰ ਕਰਵਾਇਆ
ਸਿੱਖੀ ਦੇ ਪ੍ਰਚਾਰ ਲਈ ਸ਼ੋ੍ਰਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ-ਗਿ: ਜਗਤਾਰ ਸਿੰਘ ਅੰਮ੍ਰਿਤਸਰ, 21 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਦਿਸ਼ਾ-ਰਦੇਸ਼ਾਂ ਹੇਠ ਸ਼ਹੀਦ ਸਿ’ਖ ਮਿਸ਼ਨਰੀ ਕਾਲਜ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵ’ਲੋਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖੁਵੱਖ ਪੰਥ ਪ੍ਰਸਿੱਧ ਵਿਦਵਾਨਾਂ ਵਿਚੋਂ ਡਾ: ਸੁਖਦਿਆਲ ਸਿੰਘ …
Read More »
Punjab Post Daily Online Newspaper & Print Media