Wednesday, November 25, 2026

Monthly Archives: February 2015

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

ਅੰਮ੍ਰਿਤਸਰ, 21 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਪਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ …

Read More »

ਫਿਊਚਰ ਫਾਊਂਡਰ ਸਕੂਲ ਨੇ ਕਰਵਾਇਆ ਸੁਖਮਨੀ ਸਾਹਿਬ ਜੀ ਦਾ ਪਾਠ

ਛੇਹਰਟਾ, 21 ਫਰਵਰੀ (ਕੁਲਦੀਪ ਸਿੰਘ ਨੋਬਲ) – ਵਿਦਿਆਰਥੀਆਂ ਦੀ ਪੇਪਰਾਂ ਦੌਰਾਨ ਚੰਗੀ ਕਾਰਜਸ਼ੈਲੀ ਲਈ ਫਿਊਚਰ ਫਾਊਂਡਰ ਪਬਲਿਕ ਸਕੂਲ ਵਿਖੇ ਡਾਇਰੈਕਟਰ ਪ੍ਰਦੀਪ ਭਾਰਦਵਾਜ ਦੀ ਨਿਗਰਾਨੀ ਤੇ ਪ੍ਰਿੰਸੀਪਲ ਈਸ਼ਾ ਸ਼ਰਮਾ ਦੀ ਅਗਵਾਈ ਹੇਂਠ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।ਗ੍ਰੰਥੀ ਸਿੰਘ ਸਾਹਿਬ ਵਲੋਂ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਵਿਦਿਆਰਥੀਆਂ ਨੂੰ ਗੁਰੁ ਜਸ ਸੁਣਾ ਕੇ ਨਿਹਾਲ ਕੀਤਾ ਗਿਆ।ਡਾਇਰੈਕਟਰ ਪ੍ਰਦੀਪ …

Read More »

ਐਸ.ਸੀ ਪਵਨ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

ਬੱਚੇ ਪੇਪਰਾਂ ਦੌਰਾਨ ਪੜਾਈ ਵੱਲ ਵਿਸ਼ੇਸ਼ ਧਿਆਨ ਦੇਣ – ਰਾਜੀਵ ਸ਼ਰਮਾ ਛੇਹਰਟਾ, 21 ਫਰਵਰੀ (ਕੁਲਦੀਪ ਸਿੰਘ ਨੋਬਲ) – ਪਵਨ ਸਹਿ ਸਿਕਸ਼ਾ ਕੇਂਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਡਾਇਰੈਕਟਰ ਰਾਜੀਵ ਸ਼ਰਮਾ ਦੀ ਅਗਵਾਈ ਹੇਂਠ ਗਿਆਰ੍ਹਵੀਂ ਤੇ ਬਾਰ੍ਹਵੀ ਦੇ ਵਿਦਿਆਰਥੀਆਂ ਦੀ ਵਿਧਾਈਗੀ ਪਾਰਟੀ ਦਾ ਆਂਯੋਜਨ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਰੰਗਾਂਰੰਗ ਪ੍ਰੋਗਰਾਮ ਪੇਸ਼ ਕਰਨ ਦੇ ਨਾਲ ਨਾਲ ਕਈ ਗਤੀਤੀਵਿਧੀਆਂ ਵਿਚ ਹਿੱਸਾ ਲਿਆ।ਇਸ ਮੋਕੇ …

Read More »

ਮਾਲ ਰੋਡ ਸਕੂਲ ਵਿਖੇ ਵਿਦਾਇਗੀ ਪਾਰਟੀ ਦਾ ਆਯੋਜਨ

ਜ਼ਿੰਦਗੀ ਦੀਆਂ ਉਚਾਈਆਂ ਨੂੰ ਛੂਹਣਾ ਲਈ ਮਿਹਨਤ, ਲਗਨ ਤੇ ਦ੍ਰਿੜਤਾ ਜਰੂਰੀ –  ਪ੍ਰਿੰ: ਮਨਦੀਪ ਕੌਰ ਅੰਮ੍ਰਿਤਸਰ, 21 ਫਰਵਰੀ (ਕੁਲਦੀਪ ਸਿੰਘ ਨੋਬਲ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਦੀਆਂ +1 ਦੀਆਂ 640 ਵਿਦਿਆਰਥਣਾਂ ਨੇ +2 ਦੀਆਂ ਸਾਇੰਸ, ਕਾਮਰਸ, ਵੋਕੇਸ਼ਨਲ ਅਤੇ ਆਰਟਸ ਦੀਆਂ 603 ਵਿਦਿਆਰਥਣਾਂ ਨੂੰ ਭਾਵਪੂਰਤ ਵਿਦਾਇਗੀ ਪਾਰਟੀ ਦਿੱਤੀ। ਇਸ ਮੌਕੇ ਪੰਜਾਬੀ ਸਭਿਆਚਾਰ ਨੂੰ ਦਰਸਾਉਂਦਾ ਰੰਗਾਰੰਗ ਪ੍ਰੋਗਰਾਮ ਵਿੱਚ …

Read More »

ਸ੍ਰੀ ਅਨੰਦਪੁਰ ਸਾਹਿਬ ਖਾਲਸਾ ਅਕੈਡਮੀ ਵਲੋਂ ਲਖਨ ਕਲਾਂ ਵਿਖੇ ਗਤਕਾ ਫਾਈਟ ਮੁਕਾਬਲੇ ਕਰਵਾਏ ਗਏ

ਅੱਡਾ ਅਲਗੋ ਕੋਠੀ, 21 ਫਰਵਰੀ (ਹਰਦਿਆਲ ਸਿੰਘ ਭੈਣੀ) – ਸ੍ਰੀ ਅਨੰਦਪੁਰ ਸਾਹਿਬ ਖਾਲਸਾ ਅਕੈਡਮੀ ਵਲੋਂ ਲਖਨ ਕਲਾਂ ਵਿਖੇ ਗਤਕਾ ਫਾਈਟ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਨਿਹੰਗ ਸਿੰਘਾਂ ਵੱਲੋਂ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ, ਜਦਕਿ ਲੜਕੀਆਂ ਵੱਲੋਂ ਵੀ ਗਤਕੇ ਦੇ ਜੋਹਰ ਦਿਖਾਏ ਗਏ।ਅਸਟ੍ਰੇਲੀਆ ਵਿੱਚ ਰਹਿ ਰਹੇ ਭੈਣੀ ਮੱਸਾ ਸਿੰਘ ਦੇ ਨਛੱਤਰ ਸਿੰਘ, ਬਾਬਾ ਸੱਜਣ ਸਿੰਘ ਵਾੜਾ ਸ਼ੇਰ ਸਿੰਘ ਅਤੇ ਭੈਣੀ …

Read More »

ਪੰਜਾਬ ਐਂਡ ਸਿੰਧ ਬੈਂਕ ਆਰਸੇਟੀ ਵੱਲੋਂ ਡੇਅਰੀ ਫ਼ਾਰਮਿੰਗ ਕੋਰਸ ਦਾ ਸਮਾਪਤੀ ਸਮਾਰੋਹ ਅਯੋਜਿਤ

ਮੋਗਾ, 21 ਫਰਵਰੀ (ਕੈਂਥ) ਪੰਜਾਬ ਐਂਡ ਸਿੰਧ ਬੈਂਕ ਆਰਸੇਟੀ ਮੋਗਾ ਵੱਲਂੋਂ ਸ. ਵੀਰਿੰਦਰਜੀਤ ਸਿੰਘ ‘ਵਿਰਕ’  ਜੋਨਲ ਮੈਨੇਜਰ ਫ਼ਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਏ ਜਾ ਰਹੇ ਛੇ ਦਿਨਾਂ ਡੇਅਰੀ ਫ਼ਾਰਮਿੰਗ ਕੋਰਸ ਦੀ ਸਮਾਪਿਤੀ ਹੋਈ।ਇਸ ਵਿੱਚ ਮੋਗੇ ਜ਼ਿਲੇ ਦੇ ਪਿੰਡ ਜੋਗੇਵਾਲਾ ਤੇ ਖੁਖਰਣਾ ਦੇ ਸਿਖਿਆਰਥੀਆਂ ਨੇ ਹਿੱਸਾ ਲਿਆ ਤੇ ਟ੍ਰੇਨਿੰਗ  ਦੌਰਾਨ ਪਸ਼ੂ ਪਾਲਣ ਵਿਭਾਗ, ਮੋਗਾ  ਦੇ ਡਾ. ਹਰਵੀਨ ਕੌਰ, ਡਾ. ਮੀਨਾਕਸ਼ੀ ਗੋਇਲ  ਮਾਹਿਰ …

Read More »

ਨਗਰ ਨਿਗਮ ਦੀਆਂ ਚੋਣਾਂ ਲਈ ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ ਲਈ ਰਵਾਨਾ-ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 21 ਫਰਵਰੀ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੀਆਂ 22 ਫਰਵਰੀ ਨੂੰ ਹੋ ਰਹੀਆਂ ਚੋਣਾਂ ਸਬੰਧੀ ਅੱਜ ਸਰਕਾਰੀ ਕਾਲਜ ਹੁਸ਼ਿਆਰਪੁਰ ਤੋਂ ਪੋਲਿੰਗ ਪਾਰਟੀਆਂ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਚੋਣ ਸਮੱਗਰੀ ਦੇ ਕੇ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਹੁਸ਼ਿਆਰਪੁਰ ਦੇ ਐਲਾਨੇ ਗਏ 88 …

Read More »

ਨਗਰ ਨਿਗਮ ਤੇ ਨਗਰ ਕੌਸਲ ਦੀਆਂ ਵੋਟਾਂ ਪੈਣ ਦੇ ਸਮੇਂ ਵਿੱਚ ਇੱਕ ਘੰਟੇ ਦਾ ਵਾਧਾ

ਹੁਸ਼ਿਆਰਪੁਰ, 21 ਫਰਵਰੀ (ਸਤਵਿੰਦਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ ਅਤੇ ਨਗਰ ਕੌਸਲ ਦੀਆਂ ਵੋਟਾਂ ਪੈਣ ਦੇ ਸਮੇਂ ਵਿੱਚ ਇੱਕ ਘੰਟੇ ਦਾ ਵਧਾ ਕੀਤਾ ਗਿਆ ਹੈ। ਹੁਣ ਵੋਟਾਂ ਪੈਣ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ ਜਦਕਿ ਪਹਿਲਾਂ ਇਹ ਸਮਾਂ ਸਵੇਰੇ 8 ਵਜੇ ਤੋਂ …

Read More »

ਅਕਾਲੀ ਭਾਜਪਾ ਗਠਬੰਧਨ ਸਾਰੀਆ ਸੀਟਾਂ ਤੇ ਜਿੱਤ ਪ੍ਰਾਪਤ ਕਰੇਗਾ- ਸੂਦ

ਹੁਸ਼ਿਆਰਪੁਰ, 21 ਫਰਵਰੀ (ਸਤਵਿੰਦਰ ਸਿੰਘ) – ਪਿਛਲੇ ਸੱਤ ਸਾਲਾ ਵਿੱਚ ਅਕਾਲੀ ਭਾਂਜਪਾ ਗਠਬੰਧਨ ਨੇ ਹੁਸ਼ਿਆਰਪੁਰ ਵਿੱਚ ਵਿਕਾਸ ਦੀ ਝੰੜੀ ਲਗਾ ਦਿੱਤੀ ਜਿਨ੍ਹਾਂ ਵਿੱਚ ਨਵਾ ਬੱਸ ਸਟੈਡ,ਨਗਰ ਨਿਗਮ ਦੀ ਨਵੀ ਇਮਾਰਤ,ਭੱਗੀ ਚੌ ਤੇ ਪੁਲ ਦਾ ਨਿਰਮਾਣ, ਸ਼ਹਿਰ ਦੇ ਪੁਲਾਂ ਨੂੰ ਚੌੜਾ ਕਰਨਾ, ਬਸੀ ਜਾਨਾ ਵਿੱਚ ਵਣ ਚੇਤਨਾ ਪਾਰਕ ਦਾ ਨਿਰਮਾਣ, ਗੋਤਮ ਨਗਰ ਵਿੱਚ ਕਮਿਊਨਟੀ ਸੈਟਰ ਦੀ ਵਿਸ਼ਾਲ ਇਮਾਰਤ ਦਾ ਨਿਰਮਾਣ ਤੇ …

Read More »

ਉੱਘੇ ਸਮਾਜ ਸੇਵੀ ਪਰਮਜੀਤ ਸਿੰਘ ਸਚਦੇਵਾ ਵੱਲੋਂ ਪਲਸ ਪੋਲੀਓ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ

ਹੁਸ਼ਿਆਰਪੁਰ, 21 ਫਰਵਰੀ (ਸਤਵਿੰਦਰ ਸਿੰਘ) – 22 ਫਰਵਰੀ ਦੀ ਕੌਮੀ ਪਲਸ ਪੋਲੀਓ ਮੁਹਿੰਮ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਾਸਤੇ ਅੱਜ ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਰਿਕਸ਼ਾ ਰੈਲੀ ਦਾ ਆਯੋਜਨ ਇੰਡਿਅਨ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਰੈਲੀ ਨੂੰ ਉਘੇ ਸਮਾਜ ਸੇਵੀ ਪਰਮਜੀਤ ਸਿੰਘ ਸਚਦੇਵਾ ਅਤੇ ਆਸ਼ਾ ਕਿਰਨ ਸਕੂਲ ਦੇ ਵਿਦਿਆਰਥੀ ਆਲਮਦੀਪ ਸਿੰਘ ਸੋਹੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। …

Read More »