ਨਵੀਂ ਦਿੱਲੀ, 21 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸਨ ਫਾਉਂਡੇਸ਼ਨ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਸ਼ਾ ਮੁੱਕਤ ਸਮਾਜ ਦੀ ਸਿਰਜਨਾ ਲਈ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਰਵਾਇਆ ਗਿਆ। ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਥਕ ਵਿਚਾਰਾਂ ਦੇ ਸਮੇਂ ਦੌਰਾਨ ਤਕਰੀਰ ਕਰਦੇ ਹੋਏ ਨਸ਼ੇ ਨੂੰ ਸਮਾਜ ਦਾ ਸਭ ਤੋਂ …
Read More »Monthly Archives: February 2015
ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਕਰਵਾਇਆ ‘ਮਾਤ-ਭਾਸ਼ਾ ਤੇ ਅਜੋਕੀ ਨੌਜੁਆਨ ਪੀੜ੍ਹੀ’ ਸੈਮੀਨਾਰ
ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂਫ਼ ਪ੍ਰੀਤਮ ਸਿੰਘ) ਜਨਵਾਦੀ ਲੇਖਕ ਸੰਘ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਹਿਲ ਕਦਮੀ ਕਰਦਿਆਂ ਪੰਜਾਬੀ ਅਧਿਐਨ ਵਿਭਾਗ, ਖਾਲਸਾ ਕਾਲਜ਼ ਦੇ ਸਹਿਯੋਗ ਨਾਲ ਕੌਮਾਂਤਰੀ ਮਾਂ ਬੋਲੀ ਦਿਵਸ ਤੇ ‘ਮਾਤ-ਭਾਸ਼ਾ ਤੇ ਅਜੋਕੀ ਨੌਜੁਆਨ ਪੀੜ੍ਹੀ’ ਵਿਸ਼ੇ ਤੇ ਸੈਮੀਨਾਰ ਕਰਵਾਇਆ ਗਿਆ।ਜਿਸ ਦੀ ਪ੍ਰਧਾਨਗੀ ਕਰਦਿਆਂ ਪ੍ਰਿੰ: ਡਾ. ਮਹਿਲ ਸਿੰਘ, ਗਲਪਕਾਰ ਮਨਮੋਹਨ ਬਾਵਾ, ਡਾ. ਹਰਭਜਨ ਸਿੰਘ ਭਾਟੀਆ, ਡਾ. ਸੁਖਬੀਰ ਸਿੰਘ, …
Read More »ਡੀ.ਏ.ਵੀ ਪਬਲਿਕ ਸਕੂਲ ਵੱਲੋਂ ਮਨਾਇਆ ਗਿਆ ‘ਮਾਤ ਭਾਸ਼ਾ ਦਿਵਸ’
ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ) – ਸਾਰੇ ਵਿਸ਼ਵ ਵਿੱਚ ਵਿਰਾਸਤ ਦੀ ਸਾਂਭਸ਼ਸੰਭਾਲ ਲਈ ਹਮੇਸ਼ਾਂ ਪੱਬਾਂ ਭਾਰ ਰਹਿਣ ਵਾਲੀ ਸੰਸਥਾ ਂਂਯੂਨੈਸਕੋਂਂ ਵੱਲੋਂ 21 ਫ਼ਰਵਰੀ ਦਾ ਦਿਨ ਮਾਤਸ਼ਭਾਸ਼ਾ ਦਿਵਸ ਵਜੋਂ ਐਲਾਨਿਆ ਗਿਆ ਹੈ।ਇਸ ਦਿਨ ਵਿਸ਼ਵ ਭਰ ਵਿੱਚ ਆਪੋ ਆਪਣੀ ਮਾਂ ਬੋਲੀ ਨੂੰ ਸਮਰਪਿਤ ਲੋਕਾਂ ਵੱਲੋਂ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ।ਭਾਰਤ ਸਰਕਾਰ ਅਤੇ ਸੀ.ਬੀ.ਐਸ.ਈ ਵੱਲੋਂ ਵੀ ਇਸ ਦਿਨ ਨੂੰ ਜੋਸ਼ …
Read More »ਕੌਮਾਂਤਰੀ ਮਾਂ ਬੋਲੀ ਦਿਵਸ ‘ਤੇ ਸਕੂਲਾਂ ‘ਚ ਮੀਟਿੰਗਾਂ-ਪੰਜਾਬੀ ਮਾਂ ਬੋਲੀ ‘ਤੇ ਮਾਣ ਕਰਨ ਦਾ ਦਿੱਤਾ ਸੱਦਾ
ਅੰਮ੍ਰਿਤਸਰ, 21 ਫਰਵਰੀ (ਦੀਪ ਦਵਿੰਦਰ ਸਿੰਘ) – ਆਲਮੀ ਪੰਜਾਬੀ ਵਿਰਾਸਤ ਫਾਊਂਡੇਸ਼ਨ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਨ ਤੇ ਪੰਜਾਬੀ ਮਾਂ ਬੋਲੀ ਦੇ ਮਾਣ ਤੇ ਸਤਿਕਾਰ ਨੂੰ ਬਹਾਲ ਕਰਨ ਲਈ ਅੱਜ ਸਕੂਲਾਂ ਤੇ ਹੋਰ ਵਿਦਿਅਕ ਸੰਸਥਾਂਵਾਂ ਵਿੱਚ ਵਿਸ਼ੇਸ਼ ਮੀਟਿੰਗਾਂ ਕੀਤੀਆਂ ਗਈਆਂ। ਇਹ ਜਾਣਕਾਰੀ ਦਿੰਦਿਆਂ ਪ੍ਰਧਾਨ ਭੂਪਿੰਦਰ ਸਿੰਘ ਸੰਧੂ, ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸੇਖੋਂ ਨੇ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਹੋਰ ਸਾਹਿਤਕ ਤੇ …
Read More »ਕਮਰਸ਼ੀਅਲ ਆਰਟ ਸਮੈਸਟਰ-1 ਦੇ ਨਤੀਜਿਆਂ ‘ਚ ਬੀ. ਬੀ. ਕੇ. ਡੀ. ਏ. ਵੀ ਕਾਲਜ ਪਹਿਲੇ ਤਿੰਨ ਸਥਾਨਾਂ ‘ਤੇ ਕਾਬਜ਼
ਅੰਮ੍ਰਿਤਸਰ, 21 ਫਰਵਰੀ (ਜਗਦੀਪ ਸਿੰਘ ਸੱਗੂ) – ਕਮਰਸ਼ੀਅਲ ਆਰਟ ਸਮੈਸਟਰ ਪਹਿਲੇ ਵਿਚ ਜਸਪ੍ਰੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਪੋਸਟ ਗਰੈਜੂਏਟ ਵਿਭਾਗ 96 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਦਿਸ਼ਾ ਅਗਰਵਾਲ ਨੇ 94 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਸਥਾਨ ਅਤੇ ਤਮੰਨਾ ਤੁੱਲੀ ਨੇ 93.7 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਜਾ …
Read More »ਨੌਕਰੀ ਦੀ ਤਲਾਸ਼ ਵਿੱਚ ਆਇਆ ਕਲਕੱਤਾ ਨਿਵਾਸੀ ਬੇਹੋਸ਼ੀ ਵਿੱਚ ਆਦੇਸ਼ ਹਸਪਤਾਲ ਦਾਖ਼ਲ
ਬਠਿੰਡਾ, 21 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਪਿਛਲੇ ਤਿੰਨ ਕੁ ਦਿਨਾਂ ਤੋਂ ਰੇਲਵੇ ਸਟੇਸ਼ਨ ਤੇ ਇਕ ਵਿਅਕਤੀ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਜਿਸ ਨੂੰ ਕਿਸੇ ਅਨਜਾਣ ਵਿਅਕਤੀ ਨੇ ਭੱਟੀ ਰੋਡ ‘ਤੇ ਪ੍ਰਾਈਵੇਟ ਹਸਪਤਾਲ ਵਿਚ ਦਾਖ਼ਲ ਕਰਵਾ ਦਿੱਤਾ ਲੇਕਿਨ ਡਾਕਟਰਾਂ ਵਲੋਂ ਉਸ ਨੂੰ ਆਦੇਸ਼ ਹਸਪਤਾਲ ਵਿਚ ਦਾਖ਼ਲ ਲਈ ਰੈਫ਼ਰ ਕਰ ਦਿੱਤਾ ਗਿਆ।ਇਸ ਬਾਰੇ ਇਲਾਜ ਕਰ ਰਹੇ ਡਾਕਟਰ ਜਗਜੀਤ …
Read More »ਅੰਤਰਾਸ਼ਟਰੀ ਭਾਸ਼ਾ ਦਿਵਸ ਮੌਕੇ ਹਿਊਮਨ ਰਾਇਟਸ ਤੇ ਡਿਉਟੀਸ ਸਰਟੀਫਿਕੇਟ ਕੋਰਸ ਦੀ ਸ਼ੁਰੂਆਤ
ਬਠਿੰਡਾ, 21 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਅੰਤਰਾਸ਼ਟਰੀ ਭਾਸ਼ਾ ਦਿਵਸ ਮੌਕੇ ਤੇ ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਹਿਊਮਨ ਰਾਇਟਸ ਅਤੇ ਡਿਉਟੀ ਵਿਸ਼ੇ ਤੇ ਸਰਟੀਫਿਕੇਟ ਕੋਰਸ ਦੀ ਸੂਰੁਆਤ 21 ਫਰਵਰੀ, 2015 ਨੂੰ ਕੀਤੀ ਗਈ।ਇਸ ਮੌਕੇ ਤੇ ਯੂਨੀਵਰਸਿਟੀ ਦੇ ਮਾਣਯੋਗ ਵਾਇਸ ਚਾਂਸਲਰ ਪ੍ਰੋ. ਆਰ. ਕੇ ਕੋਹਲੀ ਨੇ ਖਾਸ ਤੌਰ ਤੇ ਸ਼ਮੂਲੀਅਤ ਕੀਤੀ।ਇਸ ਤੌਂ ਮਗਰੌਂ ਅੰਤਰਾਸ਼ਟਰੀ ਭਾਸ਼ਾ ਦਿਵਸ ਮੌਕੇ ਤੇ ਵੀ …
Read More »ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਅਲੌਲਿਕ ਨਗਰ ਕੀਰਤਨ
ਬਠਿੰਡਾ, 21 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਅਤੇ ਇਲਾਕੇ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅਲੌਲਿਕ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ …
Read More »ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪਾਈਆਂ ਜਾ ਸਕਣਗੀਆਂ ਵੋਟਾਂ
ਨਗਰ ਨਿਗਮ ਚੋਣਾਂ ਵਿੱਚ 2 ਲੱਖ 3 ਹਜ਼ਾਰ 75 ਵੋਟਰ ਕਰਨਗੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਠਿੰਡਾ, 21 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤਾਂ ਬਠਿੰਡਾ ਦੀਆਂ 22 ਅਤੇ 25 ਫਰਵਰੀ ਨੂੰ ਹੋ …
Read More »ਗਰੀਬ/ਅੰਗਹੀਣ ਖਿਡਾਰੀਆਂ ਦਾ ਇਸ ਦੇਸ਼ ਵਿਚ ਕੋਈ ਮਾਨ ਸਨਮਾਨ ਨਹੀ
ਬਠਿੰਡਾ, 21 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਬਠਿੰਡਾ ਜਿਲ੍ਹੇ ਦੇ ਕ੍ਰਿਕਟ ਖਿਡਾਰੀ ਇਕਬਾਲ ਸਿੰਘ ਪੁੱਤਰ ਲਾਲ ਸਿੰਘ ਨੂੰ ਭਾਰਤ ਦੀ ਕ੍ਰਿਕਟ ਟੀਮ ਦੀ ਤਰਫ਼ੋ ਏਸੀਆ ਕ੍ਰਿਕਟ ਕੱਪ ਵਿਚ ਖੇਡਣ ਦਾ ਮਾਣ ਪ੍ਰਾਪਤ ਹੋਇਆ ਹੈ, ਪਰ ਅਫ਼ਸੋਸ ਦੀ ਗੱਲ ਇਹ ਹੈ ਕਿ ਬਠਿੰਡਾ ਦਾ ਮਾਣ ਵਧਾਉਣ ਵਾਲੇ ਉਕਤ ਖਿਡਾਰੀ ਦੀ ਕਿਸੇ ਵੀ ਸੰਸਥਾ ਜਾਂ ਸੂਬਾ ਸਰਕਾਰ ਨੇ ਅਜੇ …
Read More »
Punjab Post Daily Online Newspaper & Print Media