ਛੇਹਰਟਾ, 20 ਫਰਵਰੀ (ਕੁਲਦੀਪ ਸਿੰਘ ਨੋਬਲ) – ਪੁਲਿਸ ਥਾਣਾ ਛੇਹਰਟਾ ਦੇ ਗੁਰੁ ਬਜਾਰ ਵਿਖੇ ਛੇਹਰਟਾ ਪੁਿਲਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਗਿਆ ।ਚੋਂਕੀ ਇੰਚਾਰਜ ਸਾਹਿਬ ਸਿੰਘ ਨੇ ਦੱਸਿਆ ਕਿ ਉਹ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਗੁਰੁ ਬਜਾਰ ਵਿਖੇ ਉਨਾਂ ਨੂੰ ਇਕ ਪੈਦਲ ਆ ਰਹੇ ਵਿਅਕਤੀ ਤੇ ਸ਼ੱਕ ਪਿਆ, ਜਦ ਉਨਾਂ ਉਸਨੂੰ ਰੌਕਣ …
Read More »Monthly Archives: February 2015
ਸਾਂਝ ਕੇਂਦਰ ਛੇਹਰਟਾ ਦੇ ਨਵਨਿਯੁੱਕਤ ਇੰਚਾਰਜ ਵਿਜੇ ਕੁਮਾਰ ਨੂੰ ਮੈਂਬਰਾਂ ਕੀਤਾ ਸਨਮਾਨਤ
ਛੇਹਰਟਾ, 20 ਫਰਵਰੀ (ਕੁਲਦੀਪ ਸਿੰਘ ਨੋਬਲ) – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ 27 ਸਹੂਲਤਾਂਾਂ ਲਈ ਖੋਲੇ ਗਏ ਪੁਲਸ ਸਾਂਝ ਕੇਂਦਰ ਛੇਹਰਟਾ ਵਿਖੇ ਨਵਨਿਯੁੱਕਤ ਇੰਚਾਰਜ ਵਿਜੇ ਕੁਮਾਰ ਨੂੰ ਸਾਂਝ ਕੇਂਦਰ ਪੱਛਮੀ ਦੇ ਇੰਚਾਰਜ ਰਾਜਮਹਿੰਦਰ ਸਿੰਘ ਜੌਹਲ ਤੇ ਸਮੂਹ ਮੈਬਰਾਂ ਵੱਲੋਂ ਸਿਰਪਾਓ ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੋਕੇ ਇੰਚਾਰਾਜ ਵਿਜੇ ਕੁਮਾਰ ਨੇ ਡੀਸੀਪੀ ਬਲਜੀਤ ਸਿੰਘ ਰੰਧਾਵਾ ਵੱਲੋਂ ਸੋਂਪੀ …
Read More »ਸ਼ਿਵ ਸ਼ਕਤੀ ਧਾਮ ਨੇ ਸ਼ਿਵਰਤਾਰੀ ਦੇ ਸਬੰਧ ਵਿਚ ਕਰਵਾਇਆ ਧਾਰਮਿਕ ਸਮਾਗਮ
ਸ਼ਿਵ ਸ਼ਕਤੀ ਧਾਮ ਵਲੋਂ ਸ਼ਿਵਰਤਾਰੀ ਦੇ ਸਬੰਧ ਵਿਚ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਵਿਧਾਇਕ ਓਮ ਪ੍ਰਕਾਸ਼ ਸੋਨੀ, ਇੰਚਾਰਜ ਰਾਜਮਹਿੰਦਰ ਸਿੰਘ ਜੌਹਲ, ਇੰਡਸਟ੍ਰੀਅਲ ਅਸਟੇਟ ਦੇ ਉੱਪ ਪ੍ਰਧਾਨ ਦੀਪਕ ਸੂਰੀ ਤੇ ਅਕਾਲੀ ਆਗੂ ਤਰਸੇਮ ਸਿੰਘ ਚੰਗਿਆੜਾ ਨੂੰ ਸਨਮਾਨਤ ਕਰਦੇ ਹੋਏ ਮੰਦਿਰ ਕਮੇਟੀ ਦੇ ਮੁੱਖ ਸੇਵਾਦਾਰ ਜਨਕ ਰਾਜ ਸਰੀਨ। ਫੋਟੋ- ਕੁਲਦੀਪ ਸਿੰਘ ਨੋਬਲ, ਛੇਹਰਟਾ
Read More »ਸ਼ਿਵਰਾਤਰੀ ਮੌਕੇ ਲਗਾਇਆ ਲੰਗਰ
ਸ਼ਿਵਰਾਤਰੀ ਦੇ ਸਬੰਧ ਵਿਚ ਲੰਗਰ ਵਰਤਾਉਂਦੇ ਹੋਏ ਆਸ਼ੀਸ਼ ਕੁਮਾਰ ਸ਼ਰਮਾ, ਰਾਹੁਲ ਸ਼ਰਮਾ, ਮਨਜੀਤ ਕੁਮਾਰ, ਸੁਖਵਿੰਦਰ ਸਿੰਘ, ਵੀਰ ਸਿੰਘ ਕਾਕਾ, ਅਵਤਾਰ ਸੈਣੀ ਤੇ ਹੌਰ। ਫੋਟੋ- ਕੁਲਦੀਪ ਸਿੰਘ ਨੋਬਲ, ਛੇਹਰਟਾ
Read More »ਮਜੀਠਾ ਦੇ ਲੋਕ ਸ਼ਾਂਤਮਈ ਰਹਿ ਕੇ ਕਾਂਗਰਸ ਦਾ ਬਿਸਤਰਾ ਗੋਲ ਕਰ ਦੇਣਗੇ – ਮਜੀਠੀਆ
ਕਾਂਗਰਸ ਅਰਧ ਸੈਨਿਕ ਛੱਡ ਇੰਟਰਨੈਸ਼ਨਲ ਪੀਸ ਫੋਰਸ ਵੀ ਲਗਵਾ ਲਵੇ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪੈਣਾ ਮਜੀਠਾ, 20 ਫਰਵਰੀ (ਪੰਜਾਬ ਪੋਸਟ ਬਿਊਰੋ )- ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਵੱਲੋਂ ਮਜੀਠਾ ਵਿੱਚ ਨੀਮ ਫੌਜੀ ਬਲਾਂ ਦੀ ਚੋਣਾਂ ਸਮੇਂ ਤਾਇਨਾਤੀ ਦੀ ਮੰਗ ‘ਤੇ ਟਿੱਪਣੀ ਦੌਰਾਨ ਵਿਰੋਧੀਆਂ ਨੂੰ ਨਿਸ਼ਾਨਾ ‘ਤੇ ਲਿਆ ਅਤੇ ਕਿਹਾ ਕਿ ਲੋਕਾਂ ਵੱਲੋਂ …
Read More »ਸਕੂਲਾਂ ਨੇੜੇ ਖੁੱਲੀਆਂ ਸ਼ਰਾਬ ਦੀਆਂ ਦੁਕਾਨਾਂ ਬੰਦ ਹੋਣ – ਪ੍ਰਿੰਸੀਪਲ ਤਰਸਿੱਕਾ
ਖੁਜਾਲਾ, 20 ਫਰਵਰੀ (ਸਿਕੰਦਰ ਸਿੰਘ ਖਾਲਸਾ)- ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੋ ਮੁਹਿੰਮ ਛੇੜੀ ਹੈ, ਉਸ ਦਾ ਸਵਾਗਤ ਕਰਨਾ ਬਣਦਾ ਹੈ।ਜਿੱਥੇ ਨਸ਼ਿਆਂ ਨੂੰ ਰੋਕਣ ਲਈ ਲਗਾਤਾਰ ਯਤਨ ਜਾਰੀ ਰੱਖਣ ਲਈ ਸਰਕਾਰ ਅਤੇ ਹੋਰ ਗੈਰ ਸਿਆਸੀ ਜਥੇਬੰਦੀਆਂ ਜਿਲ੍ਹਾ ਤਹਿਸੀਲ ਪੱਧਰ ਤੋਂ ਲੈ ਕੇ ਪਿੰਡਾਂ ਤੱਕ ਮੁਹਿੰਮ ਚਲਾ ਰਹੀਆਂ ਹਨ, ਉਥੇ ਇੱਕ ਗੱਲ ਸਰਕਾਰ ਦੇ ਦਾਅਵਿਆਂ ਦੀ ਹਵਾ ਕੱਢ ਰਹੀ ਹੈ, ਉਹ …
Read More »ਖ਼ਾਲਸਾ ਕਾਲਜ ਵਿਖੇ ਹਰਵਿੰਦਰ ਸਿੰਘ ਹਿੰਦਾ ਯਾਦਗਾਰੀ ਫੁਟਬਾਲ ਟੂਰਨਾਮੈਂਟ ਆਯੋਜਿਤ
ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰਿਆਣਾ ਦੀ ਤਰਜ ‘ਤੇ ਦੇਵੇ ਮਾਣ-ਸਨਮਾਨ – ਸ: ਛੀਨਾ ਅੰਮ੍ਰਿਤਸਰ, 20 ਫਰਵਰੀ (ਪ੍ਰੀਤਮ ਸਿੰਘ)- ਖਾਲਸਾ ਕਾਲਜ ਦੇ ਇਤਿਹਾਸਕ ਖੇਡ ਮੈਦਾਨ ਵਿਖੇ ਅੱਜ ਸ੍ਰੀ ਗੁਰੂ ਰਾਮਦਾਸ ਸਪੋਰਟਸ ਕਲੱਬ, ਅੰਮ੍ਰਿਤਸਰ ਅਤੇ ਤਰਨਾ ਦਲ, ਬਾਬਾ ਬਕਾਲਾ ਦੇ ਸਾਂਝੇ ਸਹਿਯੋਗ ਨਾਲ ‘ਚੌਥਾ ਸਵ: ਹਰਵਿੰਦਰ ਸਿੰਘ ਹਿੰਦਾ ਯਾਦਗਾਰੀ ਟੂਰਨਾਮੈਂਟ’ ਕਰਵਾਇਆ ਗਿਆ। ਜਿਸ ਦੌਰਾਨ ਪੰਜਾਬ ਪੁਲਿਸ, ਜਲੰਧਰ ਅਤੇ ਯੂਨਾਈਟਿਡ ਕਲੱਬ ਮਹਿਲਪੁਰ (ਹੁਸ਼ਿਆਰਪੁਰ) …
Read More »ਸ਼ਿਵਾਲਾ ਭੋਲਾ ਮਿਸਤਰੀ ਵਾਲਾ ਵਿਖੇ ਧੂਮ ਧਾਮ ਨਾਲ ਮਨਾਇਆ ਮਹਾ ਸ਼ਿਵਰਾਤਰੀ ਦਾ ਤਿਉਹਾਰ
ਹੁਸ਼ਿਆਰਪੁਰ, 20 ਫਰਵਰੀ (ਸਤਵਿੰਦਰ ਸਿੰਘ) – ਸ਼ਿਵਾਲਾ ਭੋਲਾ ਮਿਸਤਰੀ ਵਾਲਾ ਉਨਾਂ ਰੋਡ ਵਿਖੇ ਮਹਾ ਸ਼ਿਵਰਾਤਰੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ।ਮੰਦਿਰ ਦੇ ਟ੍ਰਸਟੀ ਡਾ ਪ੍ਰਿਤਪਾਲ ਪਨੇਸਰ ਤੇ ਡਾ ਨਿਸ਼ਾ ਪਨੇਸਰ ਦੇ ਵੱਲੋ ਸ਼ਿਵਰਤਰੀ ਨੂੰ ਸਾਰਾ ਦਿਨ ਭਗਵਾਨ ਸ਼ਿਵ ਦੀ ਪੂਜਾ ਕੀਤੀ ਗਈ ਤੇ ਅਗਲੇ ਦਿਨ ਸਵੇਰੇ ਹਵਨ ਯੱਗ ਤੇ ਝੰਡਾ ਚੜਾਉਨ ਦੀ ਰਸਮ ਅਦਾ ਤੇ ਕੰਨਿਆ ਪੂਜਨ ਕੀਤਾ …
Read More »ਨਗਰ ਨਿਗਮ ਹੁਸ਼ਿਆਰਪੁਰ ਦੀ ਹਦੂਦ 22 ਫਰਵਰੀ ਨੂੰ ਡਰਾਈ ਡੇ ਐਲਾਨੀ
ਹੁਸ਼ਿਆਰਪੁਰ, 20 ਫਰਵਰੀ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੀਆਂ ਹੋਣ ਜਾ ਰਹੀਆਂ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਅਤੇ ਚੋਣਾਂ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਨੇਪਰੇ ਚਾੜਨ ਲਈ ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਵੋਟਾਂ ਵਾਲੇ ਦਿਨ 22 ਫਰਵਰੀ 2015 ਨੂੰ ਨਗਰ ਨਿਗਮ ਹੁਸ਼ਿਆਰਪੁਰ …
Read More »ਨਗਰ ਨਿਗਮ ਹੁਸ਼ਿਆਰਪੁਰ ‘ਚ ਰੈਡਾਮਾਈਜੇਸ਼ਨ ਰਾਹੀਂ ਪੋਲਿੰਗ ਪਾਰਟੀਆਂ ਨੂੰ ਬੂਥ ਅਲਾਟ ਡੀ. ਸੀ
ਹੁਸ਼ਿਆਰਪੁਰ, 20 ਫਰਵਰੀ (ਸਤਵਿੰਦਰ ਸਿੰਘ) – ਜ਼ਿਲ੍ਹਾ ਚੋਣਕਾਰ ਅਫ਼ਸਰ ਤੇ ਡਿਪਟੀ ਕਮਿਸ਼ਨਰ ਸ੍ਰੀ ਅਨਿੰਦਿਤਾ ਮਿਤਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਵਿਖੇ ਨਗਰ ਨਿਗਮ ਹੁਸ਼ਿਆਰਪੁਰ ਦੀਆਂ 22 ਫਰਵਰੀ ਨੂੰ ਹੋ ਰਹੀਆਂ ਚੋਣਾਂ ਸਬੰਧੀ 49 ਵਾਰਡਾਂ ਲਈ ਬਣਾਏ ਗਏ 122 ਪੋਲਿੰਗ ਬੂਥਾਂ ‘ਤੇ ਤੀਸਰੇ ਗੇੜ ਦੀ ਰੈਡਮਾਈਜੇਸ਼ਨ ਰਾਹੀਂ ਪੋਲਿੰਗ ਪਾਰਟੀਆਂ ਨੂੰ ਬੂਥ ਅਲਾਟ ਕੀਤੇ। ਉਨ੍ਹਾਂ ਦੱਸਿਆ ਕਿ …
Read More »
Punjab Post Daily Online Newspaper & Print Media