ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ)- ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਦੇ ਵਾਈਸ-ਚਾਂਸਲਰ ਡਾਕਟਰ ਰਾਜ ਬਹਾਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ।ਉਨ੍ਹਾਂ ਦੇ ਨਾਲ ਡਾ. ਏ ਪੀ ਸਿੰਘ ਐਡੀਸ਼ਨਲ ਸਕੱਤਰ ਟਰੱਸਟ ਵੀ ਮੌਜੂਦ ਸਨ।ਉਨ੍ਹਾਂ ਨੇ ਸੂਚਨਾ ਅਧਿਕਾਰੀ ਸ. ਸਰਬਜੀਤ ਸਿੰਘ ਪਾਸੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਬਾਰੇ ਡੂੰਘਾਈ ਨਾਲ ਜਾਣਕਾਰੀ ਹਾਸਲ ਕੀਤੀ। ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ …
Read More »Monthly Archives: February 2015
ਧਰਮ ਪ੍ਰਚਾਰ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ
1500 ਬੱਚਿਆਂ ਨੂੰ 31 ਲੱਖ ਰੁਪਏ ਵਜ਼ੀਫੇ ਵਜੋਂ ਮਿਲਣਗੇ – ਸਤਬੀਰ ਸਿੰਘ ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਪੂਰੇ ਭਾਰਤ ਵਿੱਚੋਂ ਵੱਖ-ਵੱਖ ਸਕੂਲਾਂਫ਼ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਲਈ ਜਾਂਦੀ ਹੈ, ਇਸ ਵਾਰ ਨਵੰਬਰ ਸਾਲ 2014 ਵਾਸਤੇ ਲਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਧਰਮ ਪ੍ਰਚਾਰ ਕਮੇਟੀ ਵੱਲੋਂ ਸ.ਸਤਬੀਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ਼ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਆਯੋਜਿਤ
ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼ ਸੁਲਤਾਨਵਿੰਡ ਲਿੰਕ ਰੋਡ ਵਿਖੇ ਟੈ੍ਰਫਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਟੈ੍ਰਫਿਕ ਮਾਰਸ਼ਲ ਹਰਜਿੰਦਰ ਸਿੰਘ, ਸਬ- ਇੰਸਪੈਕਟਰ ਪਰਮਜੀਤ ਸਿੰਘ (ਇੰਚਾਰਜ ਟ੍ਰੈਫਿਕ ਐਜੂਕੇਸ਼ਨ ਵਿੰਗ) ਹੈੱਡ ਕਾਂਸਟੇਬਲ ਸਲਵੰਤ ਸਿੰਘ ਤੇ ਲੇਡੀ ਕਾਂਸਟੇਬਲ ਅੰਮ੍ਰਿਤਪਾਲ ਕੌਰ ਨੇ ਸ਼ਿਰਕਤ ਕੀਤੀ।ਸਕੂਲ ਪ੍ਰਿੰਸੀਪਲ ਸ੍ਰੀ ਮਤੀ ਅਮਰਜੀਤ ਕੌਰ ਵੱਲੋਂ ਆਏ ਹੋਏ ਮਹਿਮਾਨਾਂ ਦਾ ਸੁਆਗਤ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਵਿਖੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ
ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼, ਸੁਲਤਾਨਵਿੰਡ ਲਿੰਕ ਰੋਡ ਵਿਖੇ ਗਿਆਰਵੀ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਮੌਕੇ ਤੇ ਮੈਂਬਰ ਇੰਚਾਰਜ਼ ਪ੍ਰਿਤਪਾਲ ਸਿੰਘ ਸੇਠੀ, ਗੁਰਿੰਦਰ ਸਿੰਘ ਚਾਵਲਾ ਤੇ ਸੁਰਜੀਤ ਸਿੰਘ ਵਿਸ਼ੇਸ਼ ਤੌਰ ਤੇ ਪਹੂੰਚੇ।ਇਸ ਮੌਕੇ ਗਿਆਰਵੀੰ ਜਮਾਤ ਦੇ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਬਾਰਵੀਂ ਜਮਾਤ ਦੇ …
Read More »ਗੁਰਦੁਆਰਾ ਚੀਫ਼ ਖ਼ਾਲਸਾ ਦੀਵਾਨ ਵਿਖੇ ਮੱਸਿਆ ਦੇ ਦੀਵਾਨ ਸਜਾਏ ਗਏ
ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਗੁਰਦੁਆਰਾ ਸਾਹਿਬ ਵਿਖੇ ਮੱਸਿਆ ਦੇ ਮੌਕੇ ਤੇ ਦੀਵਾਨ ਸਜਾਏ ਗਏ।ਭਾਈ ਜਸਵਿੰਦਰ ਸਿੰਘ ਜੀ ਬੀਬੀ ਕੌਲਾਂ ਵਾਲੇ ਦੇ ਰਾਗੀ ਜਥੇ ਨੇ ਨਾਮ-ਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਉਨ੍ਹਾਂ ਆਪਣੇ ਰਸਿਿਭੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।ਸਮਾਗਮ ਦੌਰਾਨ ਲੋਹਾਰਕਾ ਰੋਡ ਦੇ ਗੁਰਦੁਆਰਾ ਸਾਹਿਬ ਦੇ ਪ੍ਰਮੁੱਖ ਮਹਾਪੁਰਸ਼ਾਂ …
Read More »ਵਿਰੋਧੀਆਂ ਨੇ ਮਜੀਠੇ ‘ਚ ਇੱਕ ਸਟਰੀਟ ਲਾਈਟ ਵੀ ਲਗਵਾਈ ਹੋਵੇ ਤਾਂ ਦੱਸੇ – ਮਜੀਠੀਆ
ਚੋਣ ਰੈਲੀਆਂ ਦੌਰਾਨ ਅਕਾਲੀ-ਭਾਜਪਾ ਉਮੀਦਵਾਰਾਂ ਨੂੰ ਜਿਤਾਉਣ ਦੀ ਕੀਤੀ ਅਪੀਲ ਮਜੀਠਾ, 19 ਫਰਵਰੀ (ਪੱਤਰ ਪ੍ਰੇਰਕ) – ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਚੁਨੌਤੀ ਦਿੰਦਿਆਂ ਕਿਹਾ ਕਿ ਲੋਕਤੰਤਰ ਵਿੱਚ ਕਾਰਗੁਜ਼ਾਰੀ ਅਤੇ ਮੁੱਦਿਆਂ ਦੇ ਆਧਾਰ ‘ਤੇ ਚੋਣਾਂ ਲੜੀਆਂ ਜਾਂਦੀਆਂ ਹਨ, ਪਰ ਉਹਨਾਂ ਦੇ ਵਿਰੋਧੀ ਇਹ ਦੱਸਣ ਦੀ ਖੇਚਲ ਕਰਨਗੇ ਕਿ ਉਹਨਾਂ 40-45 ਸਾਲਾਂ ਦੇ …
Read More »ਮਹਾਂਸ਼ਿਵਰਾਤਰੀ ਦੇ ਮੌਕੇ ਸ਼ਿਵ ਸ਼ੰਭੂ ਜੀ ਦੇ ਵਿਆਹ ਦਾ ਸਮਾਗਮ ਕਰਵਾਇਆ
ਅੰਮ੍ਰਿਤਸਰ, 19 ਫਰਵਰੀ (ਸਾਜਨ) – ਮਹਾਂਸ਼ਿਵਰਾਤਰੀ ਦੇ ਸ਼ੁੱਭ ਮੌਕੇ ਤੇ ਹਰ ਸਾਲ ਦੀ ਤਰਾਂ ਇਸ ਸਾਲ ਵੀ ਕਰਮੋ ਡਿਓੜੀ ਚੋਂਕ ਵਿਖੇ ਆਲ ਕਲਾਥ ਮਾਰਕੀਟ ਅਸੋਸੀਏਸ਼ਨ ਦੇ ਪ੍ਰਧਾਨ ਗਿਨੀ ਭਾਟੀਆ ਦੀ ਅਗਵਾਈ ਵਿੱਚ ਸ਼ਿਵ ਭਗਤ ਅਜੇ ਕੁਮਾਰ, ਮੋਹਨ ਜੋਹਰੀ, ਪ੍ਰਦੀਪ ਕੁਮਾਰ, ਮਨੂੰ ਕੁਮਾਰ, ਪ੍ਰਵੀਨ ਕੁਮਾਰ, ਅਸ਼ਵਨੀ ਸ਼ਰਮਾ ਦੇ ਸਹਿਯੋਗ ਨਾਲ ਸ਼ਿਵ ਸ਼ੰਭੂ ਜੀ ਦਾ ਵਿਆਹ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ …
Read More »ਪਿੰਡ ਮੂਲੇ ਚੱਕ ਵਿਖੇ ਪੰਜਾਬ ਐਂਡ ਸਿੰਧ ਬੈਂਕ ਦੀ ਨਵੀਂ ਬਰਾਂਚ ਦਾ ਸ: ਬੁਲਾਰੀਆ ਵਲੋਂ ਉਦਘਾਟਨ
ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਪੰਜਾਬ ਐਂਡ ਸਿੰਧ ਬੈਂਕ ਦੇ ਜੋਨਲ ਦਫਤਰ ਵੱਲੋਂ ਪਿੰਡ ਮੂਲੇ ਚੱਕ ਵਿੱਚ ਆਪਣੀ 1429ਵੀਂ ਸ਼ਾਖਾ ਖੋਲੀ ਜਿਸ ਦਾ ਉਦਘਾਟਨ ਮਾਨਯੋਗ ਸz: ਇੰਦਰਬੀਰ ਸਿੰਘ ਬੁਲਾਰੀਆ ਦੀ ਮੁੱਖ ਸੰਸਦੀ ਸਕੱਤਰ ਵੱਲੋਂ ਕੀਤਾ ਗਿਆ।ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਪਾਠ ਕਰਕੇੇ ਅਰਦਾਸ ਕੀਤੀ ਗਈ।ਇਸ ਮੌਕੇ ਸz. …
Read More »ਖਾਲਸਾ ਕਾਲਜ ਵਿਖੇ ਸੀ. ਐੱਸ. ਏ ਟੀ ਤੇ ਯੂ. ਜੀ. ਸੀ ਨੈੱਟ ਦੀਆਂ ਕੋਚਿੰਗ ਕਲਾਸਾਂ 23 ‘ਤੋਂ
ਅੰਮ੍ਰਿਤਸਰ, 19 ਫਰਵਰੀ (ਪ੍ਰੀਤਮ ਸਿੰਘ) – ਖਾਲਸਾ ਕਾਲਜ ਵਿਖੇ ਯੂ. ਜੀ. ਸੀ. ਸੈਂਟਰ ਵੱਲੋਂ ਸੀ. ਐੱਸ. ਏ. ਟੀ. ਅਤੇ ਯੂ. ਜੀ. ਸੀ. ਨੈੱਟ ਦੀਆਂ ਕੋਚਿੰਗ ਕਲਾਸਾਂ 23 ਫਰਵਰੀ ਤੋਂ ਦੁਪਿਹਰ 2:00 ਤੋਂ ਸ਼ਾਮ 5:00 ਵਜੇ ਸ਼ੁਰੂ ਹੋ ਰਹੀਆਂ ਹਨ। ਤਕਰੀਬਨ 2 ਮਹੀਨੇ ਚਲਣ ਵਾਲੇ ਇਸ ਕੋਰਸ ਦੌਰਾਨ ਵਿਦਿਆਰਥੀਆਂ ਦੀ ਚੋਣ ਮੈਰਿਟ ਦੇ ਅਧਾਰ ‘ਤੇ ਇੰਟਰਵਿਊ ਪਾਸ ਕਰਨ ਉਪਰੰਤ ਹੋਵੇਗੀ ਅਤੇ …
Read More »ਜੰਡਿਆਲਾ ਗੁਰੂ ਵਾਰਡ ਨੰ: 14 ਤੋਂ ਮੁੱਖ ਮੁਕਾਬਲਾ ਆਜ਼ਾਦ ਤੇ ਅਕਾਲੀ ਉਮੀਦਵਾਰ ‘ਚ
ਜੰਡਿਆਲਾ ਗੁਰੂ, 18 ਫਰਵਰੀ (ਪੰਜਾਬ ਪੋਸਟ ਬਿਊਰੋ) – ਜੰਡਿਆਲਾ ਗੁਰੂ ਨਗਰ ਕੋਂਸਲ ਚੋਣਾਂ ਵਿਚ ਇਸ ਵਾਰ ਵਾਰਡ ਨੰਬਰ 14 ਤੋਂ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਰਣਧੀਰ ਸਿੰਘ ਮਲਹੋਤਰਾ ਪੁੱਤਰ ਸ੍ਰ: ਅਜੀਤ ਸਿੰਘ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੋਂਸਲ ਦਾ ਮੁਕਾਬਲਾ ਸ੍ਰ; ਕੁਲਵੰਤ ਸਿੰਘ ਮਲਹੋਤਰਾ ਅਕਾਲੀ ਉਮੀਦਵਾਰ ਨਾਲ ਇੱਕ ਪਾਸੜ ਦਿਖਾਈ ਦੇ ਰਿਹਾ ਹੈ। ਵਾਰਡ ਨੰਬਰ 14 ਦੇ ਵੱਖ ਵੱਖ ਮੁਹੱਲੇ ਦੇ …
Read More »
Punjab Post Daily Online Newspaper & Print Media