Wednesday, November 25, 2026

Monthly Archives: February 2015

ਨਗਰ ਕੌਂਸਲ ਮਜੀਠਾ ਦੀਆਂ 12 ਵਾਰਡਾਂ ਲਈ 12 ਅਤੇ ਜੰਡਿਆਲਾ ਦੀਆਂ 15 ਵਾਰਡਾਂ ਲਈ 23 ਪੋਲਿੰਗ ਸਟੇਸ਼ਨ

ਅੰਮ੍ਰਿਤਸਰ, 19 ਫਰਵਰੀ (ਹਰਿੰਦਰਪਾਲ ਸਿੰਘ) – ਨਗਰ ਕੌਂਸਲ ਚੋਣਾਂ ਜੋ 25-2-2015 ਨੂੰ ਮਜੀਠਾ ਅਤੇ ਜੰਡਿਆਲਾ ਗੁਰੂ ਦੀ ਚੋਣ ਹੋ ਰਹੀ ਹੈ। ਨਗਰ ਕੌਂਸਲ ਮਜੀਠਾ ਵਿੱਚ ਕੁਲ 13 ਵਾਰਡ ਹਨ ਜਿੰਨ੍ਹਾਂ ਦੇ 13 ਮੈਂਬਰ ਚੁਣੇ ਜਾਣੇ ਤਜ਼ ਜਿੰਨ੍ਹਾਂ ਵਿਚੋਂ ਵਾਰਡ ਨੰਬਰ 1 ਮੈਂਬਰ ਨਿਰਵਿਰੋਧ ਚੁਣਿਆ ਗਿਆ ਹੈ ਹੁਣ ਬਾਕੀ ਬਚਦੀਆਂ 12 ਵਾਰਡਾਂ ਦੇ 12 ਮੈਂਬਰ ਚੁਣਨ ਲਈ ਚੋਣਾਂ ਕਰਵਾਈਆਂ ਜਾ ਰਹੀਆਂ …

Read More »

ਦਿੱਲੀ ਕਮੇਟੀ ਦੇ ਖਿਲਾਫ ਸਰਨਾ ਦਾ ਪ੍ਰਚਾਰ ਆਪਣੀ ਸਿਆਸੀ ਜ਼ਮੀਨ ਨੂੰ ਸੰਭਾਲਣ ਦੀ ਕੋਸ਼ਿਸ਼

ਨਵੀਂ ਦਿੱਲੀ, 19 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਦਿੱਲੀ ਕਮੇਟੀ ਦੇ ਅੰਤ੍ਰਿੰਗ ਬੋਰਡ ਦੀਆਂ 27 ਫਰਵਰੀ ਨੂੰ ਹੋ ਰਹੀਆਂ ਚੋਣਾਂ ਦੌਰਾਨ ਵੱਡਾ ਸਿਆਸੀ ਉਲਟ ਫੇਰ ਹੋਣ ਦੇ ਕੀਤੇ ਗਏ ਦਾਅਵਿਆਂ ਨੂੰ ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰਪਾਲ ਸਿੰਘ ਨੇ ਖਾਰਿਜ ਕੀਤਾ ਹੈ।ਉਨ੍ਹਾਂ ਨੇ ਸਰਨਾ ਨੂੰ ਸਿਰਫ ਆਪਣੇ ਦਲ ਦੇ …

Read More »

ਸੁਖਬੀਰ ਬਾਦਲ ਗੁ: ਸੀਸ ਗੰਜ ਦੇ ਲੰਗਰ ਹਾਲ ਦਾ ਨਾਮਕਰਣ ਭਾਈ ਜੈਤਾ ਜੀ ਦੇ ਨਾਮ ਕਰਨ ਦੀ ਰਸਮ ਕਰਨਗੇ ਅਦਾ

ਨਵੀਂ ਦਿੱਲੀ, 19 ਫਰਵਰੀ (ਅੰਮ੍ਰਿਤ ਲਾਲ ਮੰਨਣ) – ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸਥਿਤ ਲੰਗਰ ਹਾਲ ਦਾ ਨਾਂ ਅਮਰ ਸ਼ਹੀਦ ਭਾਈ ਜੀਵਨ ਸਿੰਘ ਜੀ (ਭਾਈ ਜੈਤਾ : ਰਘਰੇਟਾ ਗਰੂ ਕਾ ਬੇਟਾ) ਦੀ ਯਾਦ ਵਿੱਚ ਸਮਰਪਿਤ ਕਰ, ਉਨ੍ਹਾਂ ਦੇ ਨਾਂ ਤੇ ਰਖੇ ਜਾਣ ਦੀ ਰਸਮ ਅਦਾ ਕਰਨ ਲਈ ਸ਼ਨੀਵਾਰ 7 ਮਾਰਚ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਦਾ ਆਯੋਜਨ …

Read More »

ਬੀਬੀ ਦਲਜੀਤ ਕੌਰ ਖਾਲਸਾ ਖਿਲਾਫ ਅਕਾਲੀ ਆਗੂਆਂ ਨੇ 4 ਥਾਣਿਆਂ ‘ਚ ਦਰਜ ਕਰਵਾਏ ਮਾਮਲੇ

ਨਵੀਂ ਦਿੱਲੀ, 19 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਵੱਲੋਂ ਦਿੱਲੀ ਦੇ ਵੱਖ-ਵੱਖ ਚਾਰ ਥਾਣਿਆਂ ‘ਚ ਦਿੱਲੀ ਕਮੇਟੀ ਦੇ ਅੰਤ੍ਰਿੰਗ ਬੋਰਡ ਦੀ ਮੈਂਬਰ ਬੀਬੀ ਦਲਜੀਤ ਕੌਰ ਖਾਲਸਾ ਦੇ ਖਿਲਾਫ ਅਪਰਾਧਿਕ ਸਾਜਿਸ਼ ਰਚਕੇ ਬੇਲੋੜੇ ਦੋਸ਼ਾਂ ਦੀ ਸਿਆਸਤ ਰਾਹੀਂ ਮਾਨਹਾਨੀ ਕਰਨ ਦੇ ਤਹਿਤ ਮਾਮਲੇ ਦਰਜ ਕਰਵਾਏ ਗਏ ਹਨ।ਇਸ ਬਾਰੇ ਜਾਣਕਾਰੀ ਦਿੰਦੇ ਹੋਏ …

Read More »

’ਕਥਾਕਾਰ ਤਲਵਿੰਦਰ ਸਿੰਘ ਯਾਦਗਾਰੀ ਪੁਰਸਕਾਰ’ ਸਮਾਰੋਹ 21 ਫਰਵਰੀ ਨੂੰ

ਅੰਮ੍ਰਿਤਸਰ, 19 ਫਰਵਰੀ (ਰੋਮਿਤ ਸ਼ਰਮਾ) – ਪੰਜਾਬੀ ਭਾਸ਼ਾ, ਪੰਜਾਬੀ ਸਾਹਿਤ ਅਤੇ ਪੰਜਾਬੀ ਸਭਿਆਚਾਰ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਜਨਵਾਦੀ ਲੇਖਕ ਸੰਘ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਵੱਲੋਂ ਸ਼ੁਰੂ ਕੀਤੇ ਗਏ ਪੰਜਾਬੀ ਚੇਤਨਾ ਹਫਤੇ ਦੇ ਅੰਤਰਗਤ ਪੰਜਾਬੀ ਅਧਿਐਨ ਵਿਭਾਗ ਖਾਲਸਾ ਕਾਲਜ ਦੇ ਸਹਿਯੋਗ ਨਾਲ ਯੂਨੈਸਕੋ ਵੱਲੋਂ ਤੈਅ ਕੀਤੇ ਕੌਮਾਂਤਰੀ ਮਾਂ ਬੋਲੀ ਦਿਵਸ ‘ਤੇ ”ਪੰਜਾਬੀ ਭਾਸ਼ਾ ਤੇ ਅਜੋਕੀ ਨੌਜਵਾਨ ਪੀੜ੍ਹੀ” ਵਿਸ਼ੇ …

Read More »

ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀ: ਸਕੈ: ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਵਿਦਾਇਗੀ ਸਮਾਰੋਹ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸਕੈ: ਸਕੂਲ ਮਜੀਠਾ ਰੋਡ ਬਾਈਪਾਸ ਵਿਖੇ +1 ਦੇ ਵਿਦਿਆਰਥੀਆਂ ਵੱਲੋ +2 ਦੇ ਵਿਦਿਆਰਥੀਆਂ ਦੀ ਵਿਦਾਇਗੀ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਰੰਭ ਸਵਾਗਤੀ ਗੀਤ ਰਾਹੀ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀ ਮਤੀ ਦਪਿੰਦਰ ਕੋਰ ਨੇ ਸਕੂਲ ਦੇ ਮੈਂਬਰ ਇੰਚਾਰਜ ਸ: ਰਾਜਮਹਿੰਦਰ ਸਿੰਘ ਮਜੀਠਾ, ਇੰਜੀ: ਜਸਪਾਲ ਸਿੰਘ ਅਤੇ ਇੰਜੀ: ਨਵਦੀਪ …

Read More »

ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਤੱਕ ਰੋਜ਼ਾਨਾ ਰੇਲ ਚਲਾਈ ਜਾਵੇ – ਪ੍ਰੋ. ਚੰਦੂਮਾਜਰਾ

ਨਵੀਂ ਦਿੱਲੀ, 19 ਫ਼ਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਅਨੰਦਪੁਰ ਸਾਹਿਬ ਤੋਂ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂ ਮਾਜਰਾ ਨੇ ਅਨੰਦਪੁਰ ਸਾਹਿਬ ਦੇ ਮਨਾਏ ਜਾ ਰਹੇ 350ਵੇਂ ਸਾਲ ਮੌਕੇ ਅਨੰਦਪੁਰ ਸਾਹਿਬ ਤੋਂ ਅੰਮ੍ਰਿਤਸਰ ਤੱਕ ਰੋਜ਼ਾਨਾ ਰੇਲ ਗੱਡੀ ਤੁਰਤ ਚਲਾਉਣ ਅਤੇ ਅਨੰਦਪੁਰ ਦੇ ਸਟੇਸ਼ਨ ਨੂੰ ਆਧੁਨਿਕ ਬਣਾਉਣ ਦੀ ਮੰਗ ਕੀਤੀ ਹੈ। ਰੇਲ ਮੰਤਰੀ ਸੁਰੇਸ਼ ਪ੍ਰਭੂ ਨਾਲ …

Read More »

ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਨੇ ‘ਟੈਕ ਫੈਸਟ’ ‘ਚ ਓਵਰਆਲ ਚੈਂਪੀਅਨਸ਼ਿਪ ਜਿੱਤੀ ਟਰਾਫੀ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਦੀਆਂ 25 ਵਿਦਿਆਰਥਣਾਂ ਦੀ ਟੀਮ ਨੇ ਅੰਮ੍ਰਿਤਸਰ ਕਾਲਜ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੁਆਰਾ ਆਯੋਜਿਤ ਕਰਾਏ ਗਏ ‘ਟੈਕ ਫੈਸਟ’ ਵਿਚ ਭਾਗ ਲਿਆ ਅਤੇ ਉਸ ਵਿੱਚ ਉਨਾਂ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ।ਇਸ ਫੈਸਟ ਵਿਚ ਪੰਜਾਬ ਦੇ 40 ਕਾਲਜਾਂ ਨੇ ਹਿੱਸਾ ਲਿਆ ।ਜਿਸ ਵਿਚ ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਨੇ ਓਵਰਆਲ …

Read More »

ਭਿਖੀਵਿੰਡ ਤੋਂ ਅਜ਼ਾਦ ਉੁਮੀਦਵਾਰ ਬੀਬੀ ਨਰਿੰਦਰ ਕੌਰ ਨੇ ਘਰ-ਘਰ ਜਾਕੇ ਵੋਟਾਂ ਮੰਗੀਆਂ

ਭਿੱਖੀਵਿੰਡ, 18 ਫਰਵਰੀ (ਲਖਵਿੰਦਰ ਗੋਲਣ / ਕੁਲਵਿੰਦਰ ਸਿੰਘ ਕੰਬੋਕੇ) ਜਿਲ੍ਹਾ ਤਰਨ ਤਾਰਨ ਵਿੱਚ ਪੈਂਦੇ ਅੱਡਾ ਭਿੱਖੀਵਿੰਡ ਵਿਖੇ ਵਾਰਡ ਨੰਬਰ 9 ਤੋਂ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਅਜਾਦ ਉੁਮੀਦਵਾਰ ਵਜੋਂ ਚੋਣ ਲੜ ਰਹੀ ਬੀਬੀ ਨਰਿੰਦਰ ਕੌਰ ਪਤਨੀ ਡਾ. ਮੇਹਰ ਸਿੰਘ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ । ਉਨਾਂ ਨੇ ਲੋਕਾਂ ਨੂੰ ਪਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਬਾਕੀ ਸਾਰੀਆਂ ਵਾਰਡਾਂ ਦੀਆਂ …

Read More »

ਟੂਰਿਜ਼ਮ ਤੇ ਟਰੈਵਲ ਮੈਨਜਮੈਂਟ ਦੇ ਵਿਦਿਆਰਥੀਆਂ ਨੇ ਵਿਰਾਸਤੀ ਪੈਦਲ ਯਾਤਰਾ ਵਿੱਚ ਲਿਆ ਹਿੱਸਾ

ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਦੇ ਟੂਰਿਜ਼ਮ ਅਤੇ ਟਰੈਵਲ ਮੈਨਜਮੈਂਟ ਦੇ ਵਿਦਿਆਰਥੀਆਂ ਨੇ ਪੰਜਾਬ ਟੂਰਿਜ਼ਮ ਪ੍ਰਮੋਸ਼ਨ ਵਿਭਾਗ ਦੇ ਡਿਪਟੀ ਡਾਇਰੈਕਟਰ ਮਿਸਟਰ ਬਲਰਾਜ ਸਿੰਘ ਦੀ ਸਹਾਇਤਾ ਨਾਲ ਵਿਰਾਸਤੀ ਪੈਦਲ ਯਾਤਰਾ ਵਿੱਚ ਹਿੱਸਾ ਲਿਆ।ਇਹ ਹੈਰੀਟੇਜ ਟਾਊਨ ਹਾਲ ਤੋਂ ਸ਼ੁਰੂ ਹੁੰਦਿਆਂ ਹੋਇਆ ਸਾਰਾਗੜ੍ਹੀ ਸਾਹਿਬ ਆਹਲੂਵਾਲੀਆ ਕਟੜਾ, ਗੁਰੂ ਬਾਜ਼ਾਰ ਸੋਗਲਵਾਲ ਅਤੇ ਹੋਰ ਵਿਰਾਸਤੀ …

Read More »