Wednesday, November 25, 2026

Monthly Archives: February 2015

ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਨੇ ਕੀਤੀ ਲੋੜਵੰਦ ਪਰਿਵਾਰ ਦੀ ਮਦਦ

ਪੱਟੀ, 17 ਫਰਵਰੀ (ਅਵਤਾਰ ਸਿੰਘ ਢਿੱਲੋ / ਰਣਜੀਤ ਸਿੰਘ ਮਾਹਲਾ) – ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਪੱਟੀ ਵੱਲੋ ਪੀਲੀਏ ਤੋਂ ਪੀੜਤ ਗਰੀਬ ਪਰਿਵਾਰ ਦੀ ਬੱਚੀ ਦੇ ਇਲਾਜ ਲਈ ਸਹਾਇਤਾ ਰਾਸ਼ੀ ਭੇਂਟ ਕੀਤੀ ਗਈ।ਇਸ ਸੰਬਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਦੱਸਿਆਂ ਕਿ ਗੁਰਪ੍ਰੀਤ ਕੌਰ ਪੁਤਰੀ ਜਗਦੀਸ਼ ਸਿੰਘ ਵਾਸੀ ਜਸਵੰਤ ਸਿੰਘ ਮੁਹੱਲਾ ਤਰਨਤਾਰਨ, ਜੋ ਕਿ ਐਲ.ਕੇ.ਜੀ ਕਲਾਸ ਵਿਚ ਪੜ੍ਹਦੀ ਹੈ ਨੂੰ ਪੀਲੀਆ …

Read More »

ਖੰਡਵਾਲਾ ਨੇੜੇ ਘੁੰਮਦਾ ਮਾਸੂਮ ਬੱਚਾ ਛੇਹਰਟਾ ਪੁਲਿਸ ਨੇ ਕੀਤਾ ਮਾਪਿਆਂ ਹਵਾਲੇ

ਛੇਹਰਟਾ, 17 ਫਰਵਰੀ (ਕੁਲਦੀਪ ਸਿੰਘ ਨੋਬਲ) – ਬੀਤੇ ਦਿਨੀ ਖੰਡਵਾਲਾ ਸਥਿਤ ਸ਼ੂਗਰ ਮਿਲ ਨਜਦੀਕ ਦੁਸ਼ਹਿਰਾ ਗਰਾਊਂਡ ਨੇੜੇ ਕਾਫੀ ਦੇਰ ਉੱਥੇ ਹੀ ਘੁੰਮਦਾ ਵੇਖ ਕੇ ਇਲਾਕਾ ਨਿਵਾਸੀਆਂ ਨੇ ਬੱਚੇ ਦੇ ਪਰਿਵਾਰਕ ਮੈਂਬਰਾਂ ਦੀ ਭਾਲ ਕੀਤੀ ਅਤੇ ਉਸ ਦਾ ਕੋਈ ਵਾਰਸ ਨਾ ਮਿਲਣ ‘ਤੇ ਫਿਰ ਪੁਲਸ ਥਾਣਾ ਛੇਹਰਟਾ ਵਿਚ ਸੂਚਿਤ ਕੀਤਾ ਸੀ।ਕਰੀਬ ਤਿੰਨ ਸਾਲ ਦੇ ਛੋਟੇ ਬੱਚੇ ਬਾਰੇ ਪੁਲਿਸ ਵਲੋਂ ਨਜਦੀਕੀ ਸਾਰੇ …

Read More »

ਸੰਤ ਭਿੰਡਰਾਵਾਲਿਆਂ ਦਾ ਪੁਤਲਾ ਸਾੜਨ ਦੀ ਘਟਨਾ ਨਿੰਦਣਯੋਗ – ਬਲਵੀਰ ਸਿੰਘ ਮੁੱਛਲ

ਖਜਾਲਾ, 17 ਫਰਵਰੀ (ਕੁਲਵੰਤ ਸਿੰਘ ਵਿਰਦੀ / ਸਿਕੰਦਰ ਸਿੰਘ ਖਜਾਲਾ) – ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਲਬੀਰ ਸਿੰਘ ਮੁੱਛਲ ਤੇ ਭਾਈ ਸਤਨਾਮ ਸਿੰਘ ਸੰਸਾ ਨੇ ਕਿਹਾ ਕਿ 12 ਫਰਵਰੀ ਨੂੰ ਜਦੋ ਸ਼੍ਰੌਮਣੀ ਅਕਾਲੀ ਦਲ ਅੰਮ੍ਰਿਤਸਰ ਤੇ ਸਮੂਹ ਸਿੱਖ ਸੰਗਤਾਂ ਸਿੱਖ ਕੌਮ ਦੇ ਮਹਾਨ ਜਰਨੈਲ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ ਦਾ ਜਨਮ ਦਿਹਾੜਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਮਨਾ ਰਹੀਆਂ ਸਨ ਤਾਂ …

Read More »

ਚੋਣ ਪ੍ਰਕ੍ਰਿਆ ਲਈ ਕਰਮਚਾਰੀਆਂ ਦੀ ਰੈਡਾਮਾਈਜੇਸ਼ਨ ਰਾਹੀਂ ਡਿਊਟੀ ਲਗਾਈ

ਹੁਸ਼ਿਆਰਪੁਰ, 17 ਫਰਵਰੀ (ਸਤਵਿੰਦਰ ਸਿੰਘ) – ਨਗਰ ਨਿਗਮ ਹੁਸ਼ਿਆਰਪੁਰ ਦੀਆਂ 22 ਫਰਵਰੀ ਨੂੰ ਹੋ ਰਹੀਆਂ ਚੋਣਾਂ ਸਬੰਧੀ 588 ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਜਿਨ੍ਹਾਂ ਵਿੱਚੋਂ 147 ਪ੍ਰੀਜਾਈਡਿੰਗ ਅਫ਼ਸਰ, 147 ਸਹਾਇਕ ਪ੍ਰੀਜਾਈਡਿੰਗ ਅਫ਼ਸਰ ਅਤੇ 294 ਪੋਲਿੰਗ ਅਫ਼ਸਰ ਲਗਾਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਨਿੰਦਿਤਾ ਮਿਤਰਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਰਾਸ਼ਟਰੀ ਸੂਚਨਾ ਵਿਗਿਆਨ ਕੇਂਦਰ ਵਿਖੇ …

Read More »

ਦਸੂਹਾ ਨਗਰ ਕੌਂਸਲ ਦੇ 2 ਉਮੀਦਵਾਰ ਬਿਨਾਂ ਮੁਕਾਬਲੇ ਜੇਤੂ ਕਰਾਰ

ਹੁਸ਼ਿਆਰਪੁਰ, 17 ਫਰਵਰੀ (ਸਤਵਿੰਦਰ ਸਿੰਘ) – ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 25 ਫਰਵਰੀ 2015 ਨੂੰ ਹੋ ਰਹੀਆਂ 7 ਨਗਰ ਕੌਂਸਲਾਂ ਹਰਿਆਣਾ, ਦਸੂਹਾ, ਗੜ੍ਹਦੀਵਾਲਾ, ਸ਼ਾਮਚੁਰਾਸੀ, ਗੜ੍ਹਸ਼ੰਕਰ, ਮੁਕੇਰੀਆਂ ਅਤੇ ਟਾਂਡਾ ਦੀਆਂ ਚੋਣਾਂ ਲਈ 287 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦਿੰਦਿਆਂ ਦੱਸਿਆ ਕਿ ਨਗਰ ਕੌਂਸਲ ਦਸੂਹਾ ਦੇ ਵਾਰਡ ਨੰ: 2 ਅਤੇ 14 ਤੋਂ …

Read More »

ਜ਼ਿਲੇ ‘ਚ ਗਰਭਵਤੀ ਮਾਵਾਂ ਦੀ 100 ਫੀਸਦੀ ਰਜਿਸਟਰੇਸ਼ਨ ਯਕੀਨੀ ਬਣਾਈ ਜਾਵੇ : ਡੀ. ਸੀ

ਹੁਸ਼ਿਆਰਪੁਰ, 17 ਫਰਵਰੀ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਸਿਵਲ ਸਰਜਨ ਹੁਸ਼ਿਆਰਪੁਰ ਡਾ. ਸੁਰਜੀਤ ਸਿੰਘ, ਸਹਾਇਕ ਕਮਿਸ਼ਨਰ ਨਵਨੀਤ ਕੌਰ ਬੱਲ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਅਜੇ ਬੱਗਾ, ਮਾਸ ਮੀਡੀਆ ਅਫ਼ਸਰ ਸੁਖਵਿੰਦਰ ਕੌਰ ਢਿਲੋਂ, ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫਸਰ ਅਤੇ …

Read More »

ਪ੍ਰੀਖਿਆ ਕੇਂਦਰਾਂ ਦੇ 200 ਮੀਟਰ ਦੇ ਘੇਰੇ ‘ਚ ਤੁਰਨ ਫਿਰਨ ਤੇ ਇੱਕਠੇ ਹੋਣ ‘ਤੇ ਰੋਕ – ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 17 ਫਰਵਰੀ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਕਮ-ਕਾਰਜਕਾਰੀ ਮੈਜਿਸਟਰੇਟ, ਕਮਿਸ਼ਨਰੇਟ ਸ਼ਹਿਰ ਅੰਮ੍ਰਿਤਸਰ ਸ. ਜਤਿੰਦਰ ਸਿੰਘ ਔਲਖ, ਨੇ ਜਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਇਹ ਹੁਕਮ ਜਾਰੀ ਕੀਤਾ ਜਾਂਦਾ ਹੈ ਕਿ ਜਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧੀਨ ਪੈਂਦੇ ਸੀ.ਬੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਗੁਰੂ ਨਾਨਕ ਦੇਵ ਯੂਨੀਵਰਸਟੀ ਵੱਲੋਂ ਸਥਾਪਤ ਕੀਤੇ ਗਏ …

Read More »

ਦਿੱਲੀ ਕਮੇਟੀ ਵੱਲੋਂ ਰੋਟਰੀ ਕਲਬ ਵਫਦ ਦਾ ਕੀਤਾ ਗਿਆ ਸਨਮਾਨ

ਨਵੀਂ ਦਿੱਲੀ, 17 ਫਰਵਰੀ (ਅੰਮ੍ਰਿਤ ਲਾਲ ਮੰਨਣ) – ਰੋਟਰੀ ਕਲਬ ਇੰਟਰਨੈਸ਼ਨਲ ਦੇ ਇਕ ਵਫਦ ਨੂੰ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕਲਬ ਵੱਲੋਂ ਕੀਤੇ ਜਾ ਰਹੇ ਸਮਾਜਿਕ ਕਾਰਜਾਂ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ।ਅਮੇਰਿਕਾ ਦੇ ਰੋਟਰੀ ਕਲਬ ਡਿਸਟ੍ਰਿਕ 5220 ਦੇ ਸਾਬਕਾ ਡਿਸਟ੍ਰਿਕ ਗਵਰਨਰ ਗੋਰਡਨ ਕੇਨਰੀ ਦੀ ਅਗੁਵਾਈ ਹੇਠ ਆਏ ਇਸ ਵਫਦ ਨੇ ਗੁਰਦੁਆਰਾ ਸਾਹਿਬ ਵਿਖੇ ਗੁਰੂ ਚਰਨਾਂ …

Read More »

ਦਿੱਲੀ ਕਮੇਟੀ ਵੱਲੋਂ ਬਸੰਤ ਰਾਗ ਤੇ ਆਧਾਰਿਤ ਕਰਵਾਏ ਗਏ ਲੜੀਵਾਰ ਸਮਾਗਮ

ਨਵੀਂ ਦਿੱਲੀ, 17 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਸੰਤ ਰਾਗ ਤੇ ਅਧਾਰਿਤ 5 ਰੋਜ਼ਾ ਲੜੀਵਾਰ ਕੀਰਤਨ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ਼ਾਮ ਦੇ ਦੀਵਾਨਾ ਦੌਰਾਨ ਕਰਵਾਏ ਗਏ। ਜਿਸ ਵਿਚ ਦਿੱਲੀ ਕਮੇਟੀ ਦੇ ਹਜੂਰੀ ਰਾਗੀ ਜਥਿਆਂ ਤੋਂ ਇਲਾਵਾ ਵਿਦਿਆਰਥੀ ਗੁਰਮਤਿ ਕਾਲਜ ਗੁਰਦੁਆਰਾ ਮਾਤਾ ਸੁੰਦਰੀ, ਵਿਦਿਆਰਥੀ ਅਨਹਦ ਨਾਦ, ਵਿਦਿਆਰਥੀ ਜਵੱਦੀ ਟਕਸਾਲ ਪ੍ਰੋ. ਕਰਤਾਰ ਸਿੰਘ, ਡਾ. ਗੁਰਨਾਮ …

Read More »

ਮਹਾਂ ਸ਼ਿਵਰਾਤਰੀ ਮੌਕੇ ਭੋਲੇ ਨਾਥ ਦਾ ਗੰਗਾ ਜਲ ਨਾਲ ਕੀਤਾ ਅਭਿਸ਼ੇਕ

ਬਠਿੰਡਾ, 17 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੇ ਇਤਿਹਾਸਕ ਅਤੇ ਪ੍ਰਚੀਨ ਮੰਦਰ ਵਿਖੇ ਹਰ ਸਾਲ ਦੀ ਤਰ੍ਹਾਂ ਵੀ ਕਾਵੜੀਏ ਹਰਿਦੁਆਰ ਤੋਂ ਆਪਣੀਆਂ ਕਾਵੜਾਂ ਰਾਹੀਂ ਪਵਿੱਤਰ ਗੰਗਾ ਜਲ ਲੈ ਕੇ ਪੈਦਲ ਯਾਤਰਾ ਕਰਦੇ ਹੋਏ ਬੀਤੀ ਰਾਤ ਨੂੰ ਸਥਾਨਕ ਮੰਦਿਰਾਂ ਵਿਚ ਪੁੱਜੇ। ਸ਼ਹਿਰ ਦੇ ਸੈਕਟਰੀਏਟ ਰੋਡ ‘ਤੇ ਸਥਿਤ ਪ੍ਰਚੀਨ ਸ਼ਿਵ ਮੰਦਰ, ਡੇਰਾ ਮੌਜ ਦਰੀਆ ਵਿਖੇ ਵੀ ਸ਼ਰਧਾਲੂਆਂ …

Read More »