Wednesday, November 25, 2026

Monthly Archives: February 2015

ਪੱਤਰਕਾਰ ਅਰੁਣ ਸ਼ਰਮਾ ਨੂੰ ਭਾਰੀ ਸਦਮਾ-ਮਾਤਾ ਪੰਜਾਂ ਤੱਤਾਂ ਵਿੱਚ ਵਲੀਨ

ਚੋਥਾ ਤੇ ਉਠਾਲਾ 18 ਫਰਵਰੀ ਨੂੰ ਖੰਡਵਾਲਾ ਵਿਖੇ ਦੁਪਾਹਿਰ 1 ਤੋ 2 ਵਜੇ ਛੇਹਰਟਾ, 16 ਫਰਵਰੀ (ਕੁਲਦੀਪ ਸਿੰਘ ਨੋਬਲ) – ਛੇਹਰਟਾ ਪ੍ਰੈਸ ਕਲੱਬ ਦੇ ਪ੍ਰਧਾਨ ਤੇ ਪੱਤਰਕਾਰ ਅਰੁਣ ਸ਼ਰਮਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨਾਂ ਦੀ ਮਾਤਾ ਰਾਜ ਰਾਣੀ ਦੀ ਸੰਖੇਪ ਬਿਮਾਰੀ ਪਿੱਛੋ ਮੋਤ ਹੋ ਗਈ ਹੈ, ਜਿੰਨਾਂ ਦਾ ਅੰਤਿਮ ਸੰਸਕਾਰ ਸ਼ਿਵਪੁਰੀ ਨਰਾਇਣਗੜ ਛੇਹਰਟਾ ਵਿੱਚ ਕਰ ਦਿੱਤਾ ਗਿਆ …

Read More »

ਜਨਸੰਖਿਆ ਸਿੱਖਿਆ ਪ੍ਰੋਜੈਕਟ ਅਧੀਨ ਦੋ ਰੋਜਾ ਕੌਮੀ ਪੱਧਰ ਦੀ ਕਾਨਫਰੰਸ ਦਾ ਆਯੋਜਨ

33 ਰਾਜਾਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਰਿਜੀਨਲ ਸੰਸਥਾ ਆਫ ਐਜੁਕੇਸ਼ਨ ਦੇ ਨੁਮਾਇੰਦਿਆਂ ਨੇ ਲਿਆ ਭਾਗ ਛੇਹਰਟਾ, 16 ਫਰਵਰੀ (ਕੁਲਦੀਪ ਸਿੰਘ ਨੋਬਲ) ਅੇਨ.ਸੀ.ਆਰ.ਟੀ ਨਵੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜਨਸੰਖਿਆ ਸਿੱਖਿਆ ਪ੍ਰੋਜੈਕਟ ਅਧੀਨ ਦੋ ਰੋਜਾ ਕਾਨਫਰੈਂਸ ਖੈਬਰ ਹੋਟਲ ਵਿਖੇ ਡੀਨ ਅਕਾਦਮਿਕ ਅਤੇ ਪ੍ਰੌਜੈਕਟ ਕੋਆਰਡੀਨੇਟਰ ਪ੍ਰੋ. ਸ਼੍ਰੀਮਤੀ ਸਰੋਜ ਯਾਦਵ ਦੀ ਅਗਵਾਈ ਹੇਠ ਰਾਜ ਸਾਇੰਸ ਸਿੱਖਿਆ ਸੰਸਥਾ ਪੰਜਾਬ ਵਲੋਂ ਅਯੋਜਿਤ ਕੀਤੀ ਗਈ। ਐਨਸੀਈਆਰਟੀ …

Read More »

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਡਾ. ਐੱਚ. ਬੀ. ਸਿੰਘ ਨਵੇਂ ਪ੍ਰਿੰਸੀਪਲ ਨਿਯੁੱਕਤ

ਐੱਚ. ਬੀ. ਸਿੰਘ ਦੀ ਰਹਿਨੁਮਾਈ ਵਿੱਚ ਕਾਲਜ ਪਹੁੰਚੇਗਾ ਸਿਖ਼ਰਾਂ ‘ਤੇ – ਸ: ਛੀਨਾ ਚਵਿੰਡਾ ਦੇਵੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਅੱਜ ਬਾਟਨੀ ਵਿਭਾਗ ਖ਼ਾਲਸਾ ਕਾਲਜ ਤੋਂ ਸੇਵਾ ਮੁਕਤ ਹੋਏ ਪ੍ਰੋ: ਐੱਚ. ਬੀ. ਸਿੰਘ ਨੂੰ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਨਵੇਂ ਪ੍ਰਿੰਸੀਪਲ ਵਜੋਂ ਨਿਯੁਕਤ ਕੀਤਾ। ਉਹ ਵੱਖ-ਵੱਖ ਅਹੁੱਦਿਆਂ ‘ਤੇ ਕੰਮ ਕਰ ਚੁੱਕੇ ਹਨ ਅਤੇ ਉਨ੍ਹਾਂ …

Read More »

US students’ delegation visits Khalsa College, enthralled by Architecture & Sikh Literature

Amritsar, Feb.  16 (Dharmender Singh Rataul) – A delegation comprising of seven students from various universities in United States of America (USA) today visited Khalsa College Amritsar and interacted with the students and faculty as part of an inter-cultural exchange program. They were enthralled on seeing the architectural grandeur of the KCA building, imparting of instructions and Sikh literature at …

Read More »

ਅਮਰੀਕਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਖ਼ਾਲਸਾ ਕਾਲਜ ਵਿਖੇ ਪਾਈ ਫੇਰੀ

ਅਮਰੀਕਨ ਤੇ ਮਾਝੇ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਦੀ ਪਾਈ ਸਾਂਝ ਅੰਮ੍ਰਿਤਸਰ, 16 ਫਰਵਰੀ (ਪ੍ਰੀਤਮ ਸਿੰਘ) – ਅਮਰੀਕਾ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਅੱਜ ਖਾਲਸਾ ਕਾਲਜ ਵਿਖੇ ਅੰਤਰ ਸੱਭਿਆਚਾਰਕ ਸਾਂਝ ਪ੍ਰੋਗਰਾਮ ਅਧੀਨ ਫੇਰੀ ਪਾਈ। ਉਨ੍ਹਾਂ ਨੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਅਹਿਮ ਵਿਚਾਰਾਂ ਸਾਂਝੀਆਂ ਕਰਨ ਤੋਂ ਇਲਾਵਾ ਪੰਜਾਬ ਅਤੇ ਸਿੱਖ ਇਤਿਹਾਸ ਬਾਰੇ ਭਰਪੂਰ ਜਾਣਕਾਰੀਆਂ ਹਾਸਲ ਕੀਤੀਆਂ।ਉਨ੍ਹਾਂ ਨੇ …

Read More »

22 ਫਰਵਰੀ ਨੂੰ ਪੰਜ ਸਾਲ ਤੱਕ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਬਨਣਗੇ 786 ਬੂਥ -ਡੀ.ਸੀ

ਹੁਸ਼ਿਆਰਪੁਰ, 16 ਫਰਵਰੀ (ਸਤਵਿੰਦਰ ਸਿੰਘ) – ਪੋਲੀਓ ਦੀ ਰੋਕਥਾਮ ਲਈ ਨੈਸ਼ਨਲ ਇਮੂਨਾਈਜੇਸ਼ਨ ਪ੍ਰੋਗਰਾਮ ਅਧੀਨ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਪੰਜ ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਵਿਸ਼ੇਸ਼ ਮੁਹਿੰਮ ਤਹਿਤ 22 ਫਰਵਰੀ ਨੂੰ 786 ਪੋਲੀਓ ਬੂਥ ਸਥਾਪਤ ਕੀਤੇ ਜਾਣਗੇ। ਇਹ ਜਾਣਕਾਰੀ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਟਾਸਕ ਫੋਰਸ ਪਲਸ ਪੋਲੀਓ ਦੀ ਮੀਟਿੰਗ ਨੂੰ …

Read More »

ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਤੇਜ ਕੀਤਾ ਜਾਵੇਗਾ – ਵਰਮਾ

ਫਾਜਿਲਕਾ, 16 ਫਰਵਰੀ (ਵਿਨੀਤ ਅਰੋੜਾ) – ਆਰ.ਓ ਪਲਾਟ ਵਰਕਰਸ ਯੂਨੀਅਨ ਬ੍ਰਾਂਚ ਫਾਜਿਲਕਾ ਦੀ ਬੈਠਕ ਜਿਲਾ ਪ੍ਰਧਾਨ ਰਘੁਵੀਰ ਸਾਗਰ ਦੀ ਪ੍ਰਧਾਨਗੀ ਵਿੱਚ ਪ੍ਰਤਾਪ ਬਾਗ ਵਿੱਚ ਹੋਈ ਜਿਸ ਵਿੱਚ ਖ਼ਜ਼ਾਨਚੀ ਰਕੇਸ਼ ਕੁਮਾਰ, ਗੌਤਮ ਸਿੰਘ, ਗੋਪਾਲ ਚੰਦ, ਰਾਜ ਕੁਮਾਰ, ਬਲਾਕ ਪ੍ਰਧਾਨ ਮਣੀ ਰਾਮ, ਬਿਕਰਮਜੀਤ, ਜੋਰਾ ਸਿੰਘ, ਖਜਾਨ ਸਿੰਘ, ਗੱਬਰ ਸਿੰਘ ਰਮੇਸ਼ ਹੀਰਾਂਵਾਲੀ, ਈਜੀਐਸ ਯੂਨੀਅਨ ਦੇ ਪ੍ਰਧਾਨ ਪ੍ਰਿਤਪਾਲ ਸਿੰਘ, ਚਿਮਨ ਸਿੰਘ, ਰਮੇਸ਼ ਚੰਦ ਸਕਸੈਨਾ …

Read More »

ਸੇਵਾ ਭਾਰਤੀ ਨੇ ਸਨਾਤਮ ਧਰਮ ਸਕੂਲ ਵਿੱਚ ਚਲਾਇਆ ਸਫਾਈ ਅਭਿਆਨ

ਫਾਜਿਲਕਾ, 16 ਫਰਵਰੀ (ਵਿਨੀਤ ਅਰੋੜਾ) – ਸੇਵਾ ਭਾਰਤੀ ਫਾਜਿਲਕਾ ਇਕਾਈ ਦੁਆਰਾ ਸਵੱਛ ਭਾਰਤ ਅਭਿਆਨ ਦੇ ਸੱਤਵੇਂ ਦਿਨ ਅੱਜ ਸਨਾਤਮ ਧਰਮ ਸੀਨੀਅਰ ਸੇਕੇਂਡਰੀ ਸਕੂਲ (ਲੜਕੀਆਂ) ਵਿੱਚ ਸਫਾਈ ਅਭਿਆਨ ਚਲਾਇਆ ਗਿਆ।ਆਸਪਾਸ ਗਲੀਆਂ ਵਿੱਚ ਸਫਾਈ ਅਭਿਆਨ ਸ਼ੁਰੂ ਕੀਤਾ ਗਿਆ ਸਕੂਲੀ ਬੱਚਿਆਂ ਨੂੰ ਇਸ ਦੇ ਪ੍ਰਤੀ ਜਾਗਰੂਕ ਕੀਤਾ ਗਿਆ।ਪ੍ਰੋਗਰਾਮ ਵਿੱਚ ਸਕੂਲ ਮੁੱਖੀ ਦਿਨੇਸ਼ ਸ਼ਰਮਾ, ਕੋਆਰਡਿਨੇਟਰ ਬਾਬੂ ਲਾਲ ਅਰੋੜਾ, ਕ੍ਰਿਸ਼ਣ ਅਰੋੜਾ, ਕੁਮਾਰੀ ਕੁਮਕੁਮ ਅਤੇ ਸੁਰੇਖਾ …

Read More »

ਸਰਕਾਰੀ ਸੀਨੀ ਸੈਕੰਡਰੀ ਸਕੂਲ ਚਿਮਨੇਵਾਲਾ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਕਰਾਟੇ ਟ੍ਰੇਨਿੰਗ

ਫਾਜਿਲਕਾ, 16 ਫਰਵਰੀ (ਵਿਨੀਤ ਅਰੋੜਾ) – ਜਿਲਾ ਫਾਜਿਲਕਾ ਦੇ ਪਿੰਡ ਚਿਮਨੇਵਾਲਾ ਦੇ ਸਰਕਾਰੀ ਸੀਨੀਅਰ ਸੇਕੇਂਡਰੀ ਸਕੂਲ ਵਿੱਚ ਲੜਕੀਆਂ ਨੂੰ ਕਰਾਟੇ ਦੀ ਟ੍ਰੇਨਿੰਗ ਦਿੱਤੀ ਗਈ।ਇਸ ਮੌਕੇ ਸਕੂਲ ਪ੍ਰਿੰਸੀਪਲ ਸ਼ਰੀਮਤੀ ਰੇਨੁਬਾਲਾ ਨੇ ਦੱਸਿਆ ਕਿ ਇਹ 30 ਦਿਨਾਂ ਦੀ ਟ੍ਰੇਨਿੰਗ ਮਾਣਯੋਗ ਜਿਲਾ ਸਿੱਖਿਆ ਅਧਿਕਾਰੀ ਡਾ. ਸੁਖਬੀਰ ਸਿੰਘ ਬੱਲ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਨੌਵੀਂ ਅਤੇ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਦਿੱਤੀ ਗਈ।ਇਹ ਟ੍ਰੇਨਿੰਗ ਸਾਗਰ ਜੋਤ …

Read More »

ਸੜਕ ਹਾਦਸੇ ਵਿਚ ਦੋ ਨੋਜਵਾਨਾਂ ਦੀ ਦਰਦਨਾਕ ਮੌਤ

ਫਾਜਿਲਕਾ, 16 ਫਰਵਰੀ (ਵਿਨੀਤ ਅਰੋੜਾ) – ਫ਼ਾਜਿਲਕਾ-ਅਬੋਹਰ ਰੋਡ ‘ਤੇ ਪਿੰਡ ਖੁਈਖੇੜਾ ਦੇ ਨੇੜੇ ਇੱਕ ਭਿਆਨਕ ਸੜਕ ਹਾਦਸੇ ‘ਚ ਫ਼ਾਜ਼ਿਲਕਾ ਦੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਗਈ। ਨੌਜਵਾਨਾਂ ਦੀ ਮੌਤ ਨਾਲ ਫ਼ਾਜ਼ਿਲਕਾ ਇਲਾਕੇ ਅੰਦਰ ਪੂਰੀ ਤਰ੍ਹਾਂ ਮਾਤਮ ਛਾ ਗਿਆ ਹੈ।ਬੀਤੀ ਦੇਰ ਰਾਤ ਨੂੰ ਕਰਨ ਕੰਬੋਜ (25) ਪੁੱਤਰ ਲਾਲ ਚੰਦ ਵਾਸੀ ਕੈਲਾਸ਼ ਨਗਰ ਫ਼ਾਜ਼ਿਲਕਾ, ਦੀਪਕ ਛਾਬੜਾ (27) ਪੁੱਤਰ ਸੁਰਿੰਦਰ ਕੁਮਾਰ ਵਾਸੀ …

Read More »