ਫਾਜਿਲਕਾ, 16 ਫਰਵਰੀ (ਵਿਨੀਤ ਅਰੋੜਾ) – ਸਿਹਤ ਵਿਭਾਗ ਦੇ ਵੱਲੋਂ ਪਿੰਡ ਕਰਨੀਖੇੜਾ ਦੇ ਸਿਹਤ ਕੇਂਦਰ ਵਿੱਚ ਸੋਮਵਾਰ ਨੂੰ ਸਵਾਈਨ ਫਲੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।ਸਿਵਲ ਸਰਜਨ ਡਾ. ਬਲਜੀਤ ਸਿੰਘ ਦੇ ਦਿਸ਼ਾਨਿਰਦੇੇਸ਼ਾਂ ਅਤੇ ਐਸ.ਐਮ.ਓ ਡਾ. ਰਾਜੇਸ਼ ਸ਼ਰਮਾ ਦੀ ਪ੍ਰਧਾਨਗੀ ਵਿੱਚ ਆਸ਼ਾ ਵਰਕਰਾਂ, ਆਸ ਸੁਪਰਵਾਈਜਰਾਂ ਤੋਂ ਇਲਾਵਾ ਹੋਰ ਲੋਕਾਂ ਨੂੰ ਰੋਗਾਂ ਤੋਂ ਬਚਾੳ, ਲੱਛਣ ਅਤੇ ਇਲਾਜ ਦੇ ਬਾਰੇ ਵਿੱਚ ਵਿਸਥਾਰ ਨਾਲ ਜਾਣਕਾਰੀ …
Read More »Monthly Archives: February 2015
ਐਂਟੀ ਕੁਰੱਪਸ਼ਨ ਐਂਡ ਕਰਾਈਮ ਕੰਟਰੋਲ ਕਮੇਟੀ ਦੀ ਅਗਵਾਈ ‘ਚ ਸਮਾਜਿਕ ਸੰਸਥਾਵਾਂ ਦੀ ਇਕੱਤਰਤਾ
ਗਾਂਧੀ ਚੌਂਕ ਵਿਚ ਸੰਦੀਪ ਨਾਰੰਗ ਨੂੰ ਗੋਲੀ ਮਾਰਨ ਦੀ ਘਟਨਾ ਦੀ ਸੰਸਥਾਵਾਂ ਨੇ ਕੀਤੀ ਨਿਖੇਧੀ ਗੁੰਡਾਗਰਦੀ ਤੇ ਨਕੇਲ ਕੱਸਣ ਲਈ ਸਮਾਜਿਕ ਸੰਸਥਾਵਾਂ ਨੇ ਦਿਤਾ ਐਸ.ਐਸ.ਪੀ ਨੂੰ ਮੰਗ ਪੱਤਰ ਫਾਜ਼ਿਲਕਾ, 16 ਫਰਵਰੀ (ਵਿਨੀਤ ਅਰੋੜਾ) – ਸ਼ਹਿਰ ਵਿਚ ਵੱਧ ਰਹੀ ਗੁੰਡਾਗਰਦੀ ਤੇ ਨਕੇਲ ਕੱਸਣ ਲਈ ਅੱਜ ਸ਼ਹਿਰ ਦੀਆਂ ਕਰੀਬ ਅੱਧਾ ਦਰਜ਼ਨ ਸਮਾਜਿਕ ਸੰਸਥਾਵਾਂ ਦੇ ਆਗੂਆਂ ਵੱਲੋਂ ਐਂਟੀ ਕੁਰੱਪਸ਼ਨ ਐਂਡ ਕਰਾਈਮ ਕੰਟਰੋਲ ਕਮੇਟੀ …
Read More »ਫਾਜ਼ਿਲਕਾ ਜਿਲ੍ਹੇ ਦੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਸ. ਮਨਪ੍ਰੀਤ ਸਿੰਘ ਚੋਣ ਨਿਗਰਾਨ ਨਿਯੁੱਕਤ-ਬਰਾੜ
ਜਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਚੋਣ ਪ੍ਰਬੰਧਾਂ ਤੇ ਸੰਤੁਸ਼ਟੀ ਪ੍ਰਗਟ ਕੀਤੀ ਫਾਜਿਲਕਾ, 16 ਫਰਵਰੀ (ਵਿਨੀਤ ਅਰੋੜਾ) – ਪੰਜਾਬ ਦੇ ਚੋਣ ਕਮਿਸ਼ਨਰ ਵੱਲੋਂ ਫਾਜ਼ਿਲਕਾ ਜਿਲ੍ਹੇ ਦੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਸ. ਮਨਪ੍ਰੀਤ ਸਿੰਘ ਛਤਵਾਲ ਆਈ.ਏ.ਐਸ. ਚੇਅਰਮੈਨ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਪਟਿਆਲਾ ਨੂੰ ਚੋਣ ਨਿਗਰਾਨ ਨਿਯੁੱਕਤ ਕੀਤਾ ਹੈ ।ਇਸ ਸੰਬਧੀ ਜਾਣਕਾਰੀ ਦਿੰਦਿਆਂ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ …
Read More »ਜ਼ਿਲ੍ਹੇ ਦੀਆਂ 5 ਨਗਰ ਕੌਸਲਾਂ ਦੀਆਂ ਚੋਣਾਂ ਲਈ ਕੁਲ 211 ਉਮੀਦਵਾਰ ਚੋਣ ਮੈਦਾਨ ‘ਚ
342 ਉਮੀਦਵਾਰਾਂ ਵਿਚੋਂ 131 ਉਮੀਦਵਾਰਾਂ ਨੇ ਕਾਗਜ ਵਾਪਸ ਲਏ ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਜਾਣਕਾਰੀ ਦੇਦਿੰਆਂ ਦੱਸਿਆ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਦੀਆਂ 5 ਨਗਰ ਕੌਸਲਾਂ ਅਜਨਾਲਾ, ਰਮਦਾਸ, ਮਜੀਠਾ, ਜੰਡਿਆਲਾ ਗੁਰੂ ਅਤੇ ਰਈਆ ਲਈ 211 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ । 342 ਉਮੀਦਵਾਰਾਂ ਵਿਚੋ ਅੱਜ 131 ਉਮੀਦਵਾਰਾਂ ਨੇ ਕਾਗਜ ਵਾਪਸ ਲਏ। …
Read More »ਸੁਰੱਖਿਆ ਦੇ ਮੱਦੇ ਤੇ ਹੋਈ ਪੁਲਿਸ ਪਬਲਿਕ ਮੀਟਿੰਗ ਹੋਈ
ਅੰਮ੍ਰਿਤਸਰ, 16 ਫਰਵਰੀ (ਰੋਮਿਤ ਸ਼ਰਮਾ) – ਮਾਨਯੋਗ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਦੀਆਂ ਹਦਾਇਤਾ ਅਨੁਸਾਰ ਸ੍ਰੀ ਹਰਜਿੰਦਰ ਸਿੰਘ ਸੰਧੂ ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰੀ, ਸ੍ਰੀ ਕੇਤਨ ਬਾਲੀਰਾਮ ਪਾਟਿਲ ਐਡੀਸ਼ਨਲ ਡਿਪਟੀ ਕਮਿਸ਼ਨਰ ਪੁਲਿਸ ਅਤੇ ਸ੍ਰੀ ਦੀਪਕ ਹਿਲੋਰੀ ਸਹਾਇਕ ਕਮਿਸ਼ਨਰ ਪੁਲਿਸ, ਪੱਛਮੀ, ਅੰਮ੍ਰਿਤਸਰ ਸ਼ਹਿਰ ਵੱਲੋ ਪੁਤਲੀਘਰ ਦੇ ਮੋਹਤਬਾਰ ਵਿਅਕਤੀਆਂ ਅਤੇ ਬਜਾਰ ਵਿੱਚ ਦੁਕਾਨਾ ਦੀਆਂ ਬਣੀਆਂ ਕਮੇਟੀਆਂ ਦੇ ਮੈਂਬਰਾ ਨਾਲ ਸੁਰੱਖਿਆ ਨੂੰ ਮੱਦੇ ਨਜਰ …
Read More »UCO Bank Ranjit Avenue Inaugurated by Padam Shree Awardee Wadali Brothers
Amritsar, Feb. 16 (Punjab Post Bureau) – The leading UCO Bank has opened its new branch at District Shopping Complex in Ranjit Avenue of Amritsar on Monday morning. The branch was inaugurated by eminent Sufi maestros, Padamshree Sh. Puran Chand Wadali and Sh.Piare Lal Wadali in the presence of Mr. Rashpal Singh, Deputy General Manager, Jalandhar Zone. They were accompanied …
Read More »ਖਿਡਾਰੀਆਂ ਨੂੰ ਬੋਰਡ ਦੇ ਪੇਪਰਾਂ ਵਿਚ ਵਾਧੂ ਨੰਬਰ ਦੇਣ ਲਈ ਸਕੂਲ ਮੁਖੀ ਜਲਦ ਭੇਜਣ ਰਿਪੋਰਟਾਂ – ਜ਼ਿਲ੍ਹਾ ਸਿੱਖਿਆ ਅਫ਼ਸਰ
ਅੰਮ੍ਰਿਤਸਰ, 16 ਫਰਵਰੀ (ਸੁਖਬੀਰ ਸਿੰਘ) – ਸ੍ਰੀ ਸਤਿੰਦਰਬੀਰ ਸਿੰਘ ਜ਼ਿਲਾ ਸਿੱਖਿਆ ਅਫ਼ਸਰ (ਸ) ਅੰਮ੍ਰਿਤਸਰ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਸਾਲ 2014-15 ਵਿਚ ਜਿਨਾਂ ਖਿਡਾਰੀਆਂ ਨੇ 60ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਜਾਂ 60ਵੀਂ ਸਕੂਲ ਨੈਸ਼ਨਲ ਖੇਡਾਂ ਵਿਚ ਪਹਿਲੀਆਂ ਤਿੰਨ ਪੁਜ਼ੀਸਨਾਂ ਹਾਸਿਲ ਕੀਤੀਆਂ ਹਨ, ਉਨਾਂ ਖਿਡਾਰੀਆਂ ਨੂੰ ਕ੍ਰਮਵਾਰ 15 ਅਤੇ 25 ਨੰਬਰ ਮਿਲਣੇ ਹਨ। ਇਸੇ ਤਰਾਂ ਪਿਛਲੇ ਸਾਲ 2013-14 ਵਿਚ 59ਵੀਆਂ ਅੰਤਰ …
Read More »ਗੁ: ਸੀਸ ਗੰਜ ਸਾਹਿਬ ਦੇ ਲੰਗਰ ਹਾਲ ਦਾ ਨਾਂਅ ਅਮਰ ਸ਼ਹੀਦ ਭਾਈ ਜੀਵਨ ਸਿੰਘ ਦੇ ਨਾਂਅ ‘ਤੇ ਰੱਖਿਆ ਜਾਵੇਗਾ-ਰਣੀਕੇ
ਅੰਮ੍ਰਿਤਸਰ , 16 ਫਰਵਰੀ (ਸੁਖਬੀਰ ਸਿੰਘ) – ਗੁਰਦੁਆਰਾ ਸੀਸਗੰਜ ਸਾਹਿਬ ਨਵੀਂ ਦਿੱਲੀ ਦੇ ਲੰਗਰ ਹਾਲ ਦਾ ਨਾਂਅ ਅਮਰ ਸ਼ਹੀਦ ਭਾਈ ਜੀਵਨ ਸਿੰਘ ਦੇ ਨਾਂਅ ‘ਤੇ ਰੱਖਿਆ ਜਾਵੇਗਾ, ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਜਾਣਕਾਰੀ ਦੇਦਿੰਆਂ ਸ੍ਰੀ ਗੁਲਜ਼ਾਰ ਸਿੰਘ ਰਣੀਕੇ ਕੈਬਨਿਟ ਵਜ਼ੀਰ ਪੰਜਾਬ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਤੇ ਮਾਣ ਵਾਲੀ …
Read More »ਬੀਬੀਆਂ ਨੂੰ ਵਾਲੰਟੀਅਰਸ ਦੇ ਤੌਰ ‘ਤੇ ਸ਼ਾਮਿਲ ਕਰਨ ਲਈ ਯੂਥ ਸਿੱਖ ਕੌਰ ਜਥੇਬੰਦੀ ਬਣੀ
ਨਵੀਂ ਦਿੱਲੀ, 16 ਫਰਵਰੀ (ਅੰਮ੍ਰਿਤ ਲਾਲ ਮੰਨਣ) – ਨਗਰ ਕੀਰਤਨਾਂ ਅਤੇ ਹੋਰ ਸਮਾਗਮਾਂ ਦੌਰਾਨ ਵਾਲੰਟੀਅਰਸ ਦੇ ਤੌਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਹਿਯੋਗ ਕਰਨ ਵਾਲੀ ਯੂਥ ਸਿੱਖ ਜਥੇਬੰਦੀ ਵੱਲੋਂ ਸਾਬਤ ਸੂਰਤ ਸਿੱਖ ਨੌਜਵਾਨਾਂ ਤੋਂ ਬਾਅਦ ਹੁਣ ਸਾਬਤ ਸੂਰਤ ਬੀਬੀਆਂ ਅਤੇ ਭੈਣਾ ਦੇ ਸੇਵਾ ਜਥੇ ਯੂਥ ਸਿੱਖ ਕੌਰ ਦੀ ਆਰੰਭਤਾ ਕੀਤੀ ਗਈ ਹੈ। ਯੂਥ ਸਿੱਖ ਦੇ ਕਨਵੀਨਰ ਅਤੇ ਦਿੱਲੀ …
Read More »ਵਿਸ਼ਵ ਪੁਸਤਕ ਮੇਲੇ ‘ਚ ਦਿੱਲੀ ਕਮੇਟੀ ਨੇ ਲਗਾਇਆ ਸਟਾਲ
ਨਵੀਂ ਦਿੱਲੀ, 16 ਫਰਵਰੀ (ਅੰਮ੍ਰਿਤ ਲਾਲ ਮੰਨਣ) – ਇਥੇ ਦੇ ਪ੍ਰਗਤੀ ਮੈਦਾਨ ਵਿਖੇ ਚਲ ਰਹੇ ਵਿਸ਼ਵ ਪੁਸਤਕ ਮੇਲੇ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਗੁਰਮਤਿ ਸਾਹਿਤ ਦਾ ਸਟਾਲ ਲਗਾਇਆ ਗਿਆ ਹੈ। ਸਟਾਲ ਨੰ. 61 ਤੇ ਲਗੇ ਦਿੱਲੀ ਕਮੇਟੀ ਦੇ ਇਸ ਸਟਾਲ ਦਾ ਉਧਘਾਟਨ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਮੌਜੂਦਗੀ ‘ਚ ਗ੍ਰੰਥੀ ਸਿੰਘ ਵੱਲੋਂ ਅਰਦਾਸ ਕਰਕੇ ਕੀਤਾ ਗਿਆ। …
Read More »
Punjab Post Daily Online Newspaper & Print Media