Wednesday, November 25, 2026

Monthly Archives: February 2015

ਆਦਰਸ਼ ਸਕੂਲ ਕੌੜਿਆਂਵਾਲੀ ਵਿੱਚ ਦੋ ਰੋਜ਼ਾ ਸਪੋਟਰਸ ਮੀਟ ਦਾ ਸ਼ੁਭਾ ਆਰੰਭ

ਫਾਜਿਲਕਾ,  12 ਫਰਵਰੀ (ਵਿਨੀਤ ਅਰੋੜਾ) – ਫਾਜਿਲਕਾ ਬਲਾਕ ਦੇ ਸਰਕਾਰੀ ਆਦਰਸ਼ ਸੀਨੀਅਰ ਸੇਕੇਂਡਰੀ ਸਕੂਲ ਕੌੜਿਆਂਵਾਲੀ ਵਿੱਚ ਅੱਜ ਦੋ ਰੋਜ਼ਾਂ ਸਪੋਟਰਸ ਮੀਟ ਦਾ ਉਦਘਾਟਨ ਡਾਕਟਰ ਯਸ਼ਪਾਲ ਸਿੰਘ ‘ਜੱਸੀ’, ਪਰਮਜੀਤ ਵੈਰੜ ਵੱਲੋਂ ਮਸ਼ਾਲ ਜਲਾ ਕੇ ਅਤੇ ਅਸਮਾਨ ਵਿੱਚ ਗੁੱਬਾਰੇ ਛੱਡ ਕੇ ਕੀਤਾ ਗਿਆ।ਇਸ ਮੌਕੇ ਸਕੂਲ  ਮੈਨੇਜਮੇਂਟ ਕਮੇਟੀ ਦੇ ਪ੍ਰਧਾਨ ਗੌਤਮ ਲਾਲ, ਮੈਂਬਰ ਸ਼੍ਰੀਮਤੀ ਮੂਰਤੀ ਦੇਵੀ, ਸ਼੍ਰੀਮਤੀ ਰੰਜੂ ਬਾਲਾ, ਅੰਗਰੇਜ ਸਿੰਘ, ਸਰਪੰਚ ਹਰਨੇਕ …

Read More »

ਜ਼ਿਲ੍ਹੇ ਦੀਆਂ 5 ਨਗਰ ਕੌਸਲਾਂ ਦੀਆਂ ਚੋਣਾਂ ਲਈ ਤੀਜੇ ਦਿਨ 68 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ

ਅੰਮ੍ਰਿਤਸਰ, 12 ਫਰਵਰੀ  (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਜਾਣਕਾਰੀ ਦੇਦਿਆਂ ਦੱਸਿਆ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਦੀਆਂ 5 ਨਗਰ ਕੌਸਲਾਂ ਅਜਨਾਲਾ, ਰਮਦਾਸ ਮਜੀਠਾ, ਜੰਡਿਆਲਾ ਗੁਰੂ ਅਤੇ ਰਈਆ ਲਈ ਚੋਣਾਂ 25 ਫਰਵਰੀ 2015 ਨੂੰ ਕਰਵਾਈਆਂ ਜਾ ਰਹੀਆਂ ਹਨ ਅਤੇ ਅੱਜ ਤੀਜੇ ਦਿਨ 68 ਉਮੀਦਵਾਰਾਂ ਵਲੋਂ ਨਗਰ ਕੌਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ।ਉਨਾਂ ਦੱਸਿਆ ਕਿ ਅਜਨਾਲਾ …

Read More »

ਹੇਲਗਾ ਟੀਚਰਸ ਟ੍ਰੇਨਿੰਗ ਫਾਉਂਡੇਸ਼ਨ (ਯੂ.ਕੇ) ਦੇ ਮੁਖੀ ਡਾਇਰੈਕਟਰ ਮਿ. ਟੋਡ ਅਤੇ ਮਿ. ਰਿਚਰਡ ਪੁੱਕ ਸਨਮਾਨਤ

ਨਵੀਂ ਦਿੱਲੀ, 12 ਫਰਵਰੀ (ਅੰੀਮਤ ਲਾਲ ਮੰਨਣ) – ਜਥੇਦਾਰ ਮਨਜੀਤ ਸਿੰਘ ਜੀ.ਕੇ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਮੇਟੀ ਦੇ ਪ੍ਰਬੰਧ-ਅਧੀਨ ਚਲ ਰਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਦੇ ਕੇ ਸਮੇਂ ਦਾ ਹਾਣੀ ਬਣਾਉਣ ਦੀ ਜ਼ਿਮੇਂਦਾਰੀ ਨਿਭਾਅ ਰਹੀ ਸੰਸਥਾ, ਹੇਲਗਾ ਟੀਚਰਸ ਟ੍ਰੇਨਿੰਗ ਫਾਉਂਡੇਸ਼ਨ (ਯੂਕੇ) ਦੇ ਮੁਖੀ ਡਾਇਰੈਕਟਰਾਂ ਮਿ. ਟੋਡ ਅਤੇ ਮਿ. ਰਿਚਰਡ ਪੁੱਕ ਨੂੰ ਸਨਮਾਨਤ ਕੀਤਾ। …

Read More »

Ardas Diwas at Sri Guru Harkrishan Public School Basant Avenue

Amritsar, Feb. 12 (Manjit Kaur) – “Ardas Diwas” was celebrated in the premises of Sri Guru Harkrishan Public School to seek the blessings of the Guru for the students of X Std who will appear in their ICSE examination. The function was commenced with “ Kirtan Darbar” by the Raagi Jatha. S. Charanjit Singh Chadha President CKDCS, Nirmal Singh Resident …

Read More »

4 Cadets of Army Wing selected for National Integration Camp at Delhi

Amritsar, Feb (Punjab Post Bureau) – Army Wing of NCC of BBK DAV College for Women under Ist (PB) G. Bn, NCC again bagged laurels for the college and Battalion as well. 4 cadets for Army Wing got selected for National Integration Camp at Delhi, combined with RDC Camp. Cdt. Mansi, Nobelpret, Loveraj, and Meenakshi got the opportunity to perform …

Read More »

ਬਟਾਲਾ ਸ਼ਹਿਰ ਦੇ ਵਿਕਾਸ ਲਈ ਇਮਾਨਦਾਰ ਆਗੂਆਂ ਦੀ ਹੀ ਚੋਣ ਕੀਤੀ ਜਾਵੇ – ਲੋਧੀਨੰਗਲ

ਬਟਾਲਾ, 12 ਫਰਵਰੀ (ਨਰਿੰਦਰ ਬਰਨਾਲ) –    ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਟਾਲਾ ਹਲਕੇ ਦੇ ਇੰਚਾਰਜ ਸ. ਲਖਬੀਰ ਸਿੰਘ ਲੋਧੀਨੰਗਲ ਨੇ ਬਟਾਲਾ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਗਰ ਕੌਂਸਲ ਚੋਣਾਂ ‘ਚ ਇਮਾਨਦਾਰ ਤੇ ਮਿਹਨਤੀ ਉਮੀਦਵਾਰਾਂ ਦੀ ਚੋਣ ਕਰਨ ਤਾਂ ਜੋ ਦਹਾਕਿਆਂ ਤੋਂ ਪੱਛੜੇ ਸ਼ਹਿਰ ਬਟਾਲਾ ਦਾ ਵਿਕਾਸ ਹੋ ਸਕੇ। ਪਾਰਟੀ ਦਫਤਰ ਤੋਂ ਜਾਰੀ ਇੱਕ ਬਿਆਨ …

Read More »

ਤਹਿਸੀਲ ਬਟਾਲਾ ਦੀਆਂ ਚਾਰ ਨਗਰ ਕੌਂਸਲਾਂ ਦੇ 74 ਵਾਰਡਾਂ ‘ਚੋਂ 35 ਜਨਰਲ ਤੇ ਬਾਕੀ ਰਾਖਵੀਆਂ

ਬਟਾਲਾ, 12 ਫਰਵਰੀ (ਨਰਿੰਦਰ ਬਰਨਾਲ) – ਤਹਿਸੀਲ ਬਟਾਲਾ ਦੀਆਂ ੪ ਨਗਰ ਕੌਂਸਲਾਂ ਬਟਾਲਾ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਤੇ ਫਤਹਿਗੜ੍ਹ ਚੂੜੀਆਂ ‘ਚ ਕੁੱਲ 74 ਵਾਰਡ ਹਨ ਜਿਨ੍ਹਾਂ ‘ਚ ਸਭ ਤੋਂ ਵੱਧ 35 ਵਾਰਡ ਬਟਾਲਾ ਨਗਰ ਕੌਂਸਲ ਦੇ ਹਨ। ਤਹਿਸੀਲ ਬਟਾਲਾ ਦੀਆਂ ਉਪਰੋਕਤ ਚਾਰ ਨਗਰ ਕੌਂਸਲਾਂ ਦੇ 74 ਵਾਰਡਾਂ ਵਿੱਚੋਂ 35 ਜਨਰਲ ਹਨ, ਜਦਕਿ 20 ਵਾਰਡਾਂ ਔਰਤਾਂ ਲਈ, 9 ਵਾਰਡ ਅਨਸੂਚਿਤ ਜਾਤੀਆਂ ਲਈ, …

Read More »

ਬਟਾਲਾ ਨਗਰ ਕੌਂਸਲ ਲਈ 13 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੇਪਰ

ਸ੍ਰੀ ਹਰਗੋਬਿੰਦਪੁਰ, ਕਾਦੀਆਂ ਤੇ ਫਤਹਿਗੜ੍ਹ ਚੂੜੀਆਂ ‘ਚ ਹਾਲੇ ਕੋਈ ਨਾਮਜ਼ਦਗੀ ਨਹੀਂ ਬਟਾਲਾ, 12  ਫਰਵਰੀ (ਨਰਿੰਦਰ ਬਰਨਾਲ) – ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਬਟਾਲਾ ਨਗਰ ਕੌਂਸਲ ਲਈ ਅੱਜ 13 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪਰਚੇ ਦਾਖਲ ਕੀਤੇ ਹਨ ਜਦਕਿ ਸ੍ਰੀ ਹਰਗੋਬਿੰਦਪੁਰ, ਕਾਦੀਆਂ ਤੇ ਫਤਹਿਗੜ੍ਹ ਚੂੜੀਆਂ ‘ਚ ਹਾਲੇ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀ ਹੋਇਆ ਹੈ। ਨਗਰ ਕੌਂਸਲ ਬਟਾਲਾ ਦੇ ਰਿਟਰਨਿੰਗ ਅਧਿਕਾਰੀ ਕਮ ਵਧੀਕ …

Read More »

ਜੈਤੋਸਰਜਾ ਵਿਖੇ ਵਿਦਿਆਰਥੀਆਂ ਨੂੰ ਸਵਾਈਨ ਫਲੂ ਤੋਂ ਕਰਵਾਇਆ ਜਾਣੂ

ਬਟਾਲਾ, 12 ਫਰਵਰੀ (ਨਰਿੰਦਰ ਬਰਨਾਲ) – ਪੰਜਾਬ ਵਿਚ ਸਵਾਈਨ ਫਲੂ ਆਪਣੇ ਪੈਰ ਪਸਾਰੀ ਜਾ ਰਿਹਾ ਹੈ।ਇਸ ਸਬੰਧੀ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ (ਗੁਰਦਾਸਪੁਰ) ਵਿਖੇ ਪ੍ਰਿੰਸੀਪਲ ਸ੍ਰੀ ਮਤੀ ਜਸਬੀਰ ਕੌਰ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੂੰ ਸਵਾਈਨ ਫਲੂ ਦੇ ਲੱਛਣਾ ਤੇ ਕਾਰਨਾ ਬਾਰੇ ਦੱਸਿਆ ਗਿਆ। ਇਸ ਬੀਤੇ ਸਮੇ ਵਿਚ ਕਈ ਜਾਨਾ ਜਾ ਚੁੱਕਨੂੰੀਆਂ ਹਨ।ਇਸ ਸਬੰਧੀ ਪੰਜਾਬ ਵਿਚ ਵੀ ਅਲਰਟ ਜਾਰੀ …

Read More »

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਗਰ ਕੌਂਸਲ ਚੋਣਾਂ ਦੀਆਂ ਪੁਖਤਾ ਤਿਆਰੀਆਂ

ਬਟਾਲਾ ਨਗਰ ਕੌਂਸਲ ਦੇ 35 ਵਾਰਡਾਂ ਲਈ 100 ਪੋਲਿੰਗ ਸਟੇਸ਼ਨ ਬਣਾਏ ਗਏ ਬਟਾਲਾ, 12 ਫਰਵਰੀ (ਨਰਿੰਦਰ ਬਰਨਾਲ) – ਨਗਰ ਕੌਂਸਲ ਦੀਆਂ ਚੋਣਾਂ ਨੂੰ ਅਮਨ-ਸ਼ਾਂਤੀ ਪੂਰਵਕ ਨੇਪਰੇ ਚਾੜਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਬਟਾਲਾ ਤਹਿਸੀਲ ‘ਚ ਆਉਂਦੀਆਂ 4 ਨਗਰ ਕੌਂਸਲਾਂ ਲਈ ਰਿਟਰਨਿੰਗ ਅਧਿਕਾਰੀ ਤਇਨਾਤ ਕੀਤੇ ਹੋਏ ਹਨ ਜੋ ਕਿ 13 ਫਰਵਰੀ ਸ਼ਾਮ 3 ਵਜੇ ਤੱਕ ਨਾਮਜ਼ਦਗੀ ਪੇਪਰ …

Read More »