Wednesday, November 25, 2026

Monthly Archives: February 2015

ਜ਼ਿਲ੍ਹੇ ਵਿੱਚ ਪੈਦੀਆਂ 5 ਨਗਰ ਕੌਸਲਾਂ ਦੀਆਂ ਚੋਣਾਂ 25 ਫਰਵਰੀ ਨੂੰ-ਜ਼ਿਲ੍ਹਾ ਚੋਣ ਅਫ਼ਸਰ

ਚੋਣਾਂ ਸੁਚੱਜੇ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਅੰਮ੍ਰਿਤਸਰ, 10 ਫਰਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਦੀਆਂ 5 ਨਗਰ ਕੌਸਲਾਂ ਅਜਨਾਲਾ, ਰਮਦਾਸ ਮਜੀਠਾ, ਜੰਡਿਆਲਾ ਗੁਰੂ ਅਤੇ ਰਈਆ ਲਈ ਚੋਣਾਂ 25 ਫਰਵਰੀ 2015 ਨੂੰ ਕਰਵਾਈਆਂ ਜਾਣਗੀਆਂ ਅਤੇ ਚੋਣਾਂ ਸੁਚੱਜੇ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ …

Read More »

ਸਿੱਖ ਪੰਥ ਦੀ ਸਿਰਮੋਰ ਸੰਸਥਾ ਚੀਫ ਖਾਲਸਾ ਦੀਵਾਨ ਵਲੋਂ ਗੁ: ਕਰਤਾਰਪੁਰ ਦੇ ਲਾਂਘੇ ਨੂੰ ਖੋਲਣ ਦੀ ਅਪੀਲ

ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ ਸੱਗੂ  ) – ਡੇਰਾ ਬਾਬਾ ਨਾਨਕ ਤੋਂ ਸਿਰਫ ਇਕ ਕਿਲੋਮੀਟਰ ਦੀ ਦੂਰੀ ਤੇ ਪਾਕਿਸਤਾਨ ਸਥਿਤ ਸ੍ਰੀ ਗੁਰੂ ਨਾਨਕ ਦੇਵ ਦੀ ਕਰਮ ਭੂਮੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਖੁਲੇ ਦਰਸ਼ਨਾਂ ਲਈ ਸਿੱਖ ਸੰਗਤਾਂ ਨੂੰ ਬਿਨਾਂ ਪਾਸਪੋਰਟ ਅਤੇ ਵੀਜੇ ਤੋਂ ਵਿਸ਼ੇਸ਼ ਲਾਂਘੇ ਦੀ ਸਹੂਲਤ ਹੋਣੀ ਚਾਹੀਦੀ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ, ਚੀਫ ਖਾਲਸਾ ਦੀਵਾਨ, ਸ: ਚਰਨਜੀਤ ਸਿੰਘ ਚੱਢਾ ਨੇ ਕੀਤਾ। ਉਹਨਾਂ …

Read More »

BBK DAV College Women organized Guest Lecture on ‘Image processing using MATLAB’  

Amritsar, Feb. 10 (Punjab Post Bureau) –  PG Department of Computer Science of BBK DAV College for Women organized a Guest Lecture on ‘Image processing using MATLAB’ by Mr. Chetan Marwaha’ Senior Programmer, Department of Computer Science and Engineering, Guru Nanak Dev University, for the Post Graduate students of  M.Sc. (Computer Science) and M.Sc. (Internet Studies). Ms. Kiran Gupta, Head …

Read More »

ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਵਿੱਚ ਮਨਾਇਆ ਚੋਣ ਦਿਵਸ

ਅੰਮ੍ਰਿਤਸਰ, 10 ਫਰਵਰੀ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫਾਰ ਵੂਮੈਨ ਵਿੱਚ ਚੋਣ ਦਿਵਸ ਮਨਾਇਆ ਗਿਆ ਤਾਂ ਜੋ ਚੋਣਕਾਰਾਂ ਨੂੰ ਚੋਣਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਬੀ. ਬੀ. ਕੇ. ਡੀ. ਏ. ਵੀ. ਕਾਲਜ ਦੇ ਪ੍ਰਿੰਸੀਪਲ ਡਾ. (ਸ਼੍ਰੀਮਤੀ) ਨੀਲਮ ਕਾਮਰਾ, ਲੈਕਚਰਾਰਾਂ ਅਤੇ ਕਾਲਜ ਦੇ ਕਰਮਚਾਰੀਆਂ ਨੇ ਆਪਣੇ ਲੋਕਤੰਤਰ ਅਧਿਕਾਰਾਂ ਨੂੰ …

Read More »

ਪੈਰਾ-ਲੀਗਲ ਵਲੰਟੀਅਰਾਂ ਨੂੰ ਦਿੱਤੀ ਦੋ ਰੋਜ਼ਾ ਸਿਖਲਾਈ

ਬਠਿੰਡਾ, 10 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਤੇਜਵਿੰਦਰ ਸਿੰਘ ਦੀ ਅਗਵਾਈ ਵਿਚ ਨੈਸ਼ਨਲ ਪਲਾਨ ਐਕਸ਼ਨ ਤਹਿਤ ਏ.ਡੀ.ਆਰ ਕੇਂਦਰ ਬਠਿੰਡਾ ਵਿਖੇ ਚੁਣੇ ਗਏ 19 ਪੈਰਾ ਲੀਗਲ ਵਲੰਟੀਅਰਾਂ ਨੂੰ ਦੋ ਰੋਜ਼ਾ ਸਿਖਲਾਈ ਦਿੱਤੀ ਗਈ। ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ‘ਤੇ ਦਿੱਤੀ ਗਈ ਇਸ ਸਿਖਲਾਈ ਦੌਰਾਨ ਚੇਅਰਮੈਨ ਸਥਾਈ ਲੋਕ ਅਦਾਲਤ …

Read More »

ਵਾਰਡ 12 ਵਿੱਚ ਭਾਜਪਾ ਉਮੀਦਵਾਰ ਨੇ ਖੋਲ੍ਹਿਆ ਦਫ਼ਤਰ

ਬਠਿੰਡਾ, 10 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਨਗਰ ਨਿਗਮ ਚੋਣਾਂ ਦੇ ਮੁੱਦੇ ਨਜ਼ਰ ਮਹਾਂਨਗਰ ਵਿੱਚ ਸਰਗਰਮੀਆਂ ਨੇ ਤੇਜ਼ੀ ਫੜ੍ਹ ਲਈ ਹੈ ਜਿਸ ਤਹਿਤ ਅੱਜ ਕਈ ਆਗੂਆਂ ਦੁਆਰਾ ਆਪਣੇ ਆਪਣੇ ਦਫਤਰ ਖੋਲ੍ਹੇ ਗਏ। ਵਾਰਡ ਨੰਬਰ 12 ਦੇ ਮਾਡਲ ਟਾਊਨ ਮਾਰਕਿਟ ਵਿੱਚ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਤੇ ਉੱਘੇ ਵਕੀਲ ਪੰਕਜ ਅਰੋੜਾ ਦੇ ਦਫਤਰ ਦਾ ਉਦਘਾਟਨ ਉੱਘੇ ਅਕਾਲੀ ਆਗੂ …

Read More »

ਦਿੱਲੀ ਚੋਣਾਂ ਨੇ ਲੋਕਾਂ ਨੂੰ ਕੀਤਾ ਹੈਰਾਨ – ਡੇਰਾ ਸਿਰਸਾ ਦੀ ਵੀ ਨਿਕਲੀ ਫੂਕ

ਆਮ ਆਦਮੀ ਪਾਰਟੀ ਦੀ ਜਿੱਤ ‘ਤੇ ਲੋਕ ਹੋ ਰਹੇ ਹਨ ਖੁਸ਼ ਬਠਿੰਡਾ, 10 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੁਆਰਾ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਜਿੱਥੇ ਵੱਡੇ ਵੱਡੇ ਦਿੱਗਜਾਂ ਨੂੰ ਪਲਟਣੀ ਲਵਾ ਦਿੱਤੀ ਹੈ ਉੱਥੈ ਹੀ ਆਮ ਲੋਕਾਂ ਨੂੰ ਵੀ ਹੈਰਾਨੀ ਵਿੱਚ ਪਾ ਦਿੱਤਾ ਹੈ। ਆਮ ਆਦਮੀ ਪਾਰਟੀ …

Read More »

ਐਮ.ਈ.ਐਸ ਮੈਨਜਮੈਂਟ ਤੇ ਠੇਕੇਦਾਰਾਂ ਦੀਆਂ ਨੀਤੀਆਂ ਦਾ ਡੱਟ ਕੇ ਕਰਾਂਗੇ ਮੁਕਾਬਲਾ – ਆਗੂ

ਬਠਿੰਡਾ, 10 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਬਠਿੰਡਾ ਕੈਂਟ ਵਿਖੇ ਐਮ.ਈ.ਐਸ. ਵਿੱਚ ਪਿਛਲੇ 20 ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕਾਮਿਆ ਦਾ ਦਿਨੋਂ ਦਿਨ ਸ਼ੋਸਣ ਹੁੰਦਾ ਜਾ ਰਿਹਾ ਹੈ ਜਿਸ ਦੇ ਸੰਬੰਧ ਵਿੱਚ ਐਮ.ਈ.ਐਸ. ਕੰਟਰੈਕਟਰ ਮਜ਼ਦੂਰ ਯੂਨੀਅਨ ਸੀਟੂ ਦੀ ਪ੍ਰਧਾਨ ਰਾਮ ਸਿੰਘ ਦੀ ਅਗਵਾਈ ਹੇਠ ਇੱਕ ਮੀਟਿੰਗ ਕੀਤੀ ਗਈ ਮੀਟਿੰਗ ਦੋਰਾਨ ਪਹੁੰਚੇ ਸੀਟੂ ਦੇ ਵੱਖ-ਵੱਖ ਯੂਨੀਅਨ ਦੇ …

Read More »

 ਆਮ ਆਦਮੀ ਪਾਰਟੀ ਦੀ ਦਿੱਲੀ ‘ਚ ਹੋਈ ਬੰਪਰ ਜਿੱਤ ‘ਤੇ ਖੁਸ਼ੀ ਪ੍ਰਗਟਾਈ

ਬਠਿੰਡਾ, 10 ਫਰਵਰੀ (ਜਸਵਿੰਦਰ ਸਿੰਘ ਜੱਸੀ/ ਅਵਤਾਰ ਸਿੰਘ ਕੈਂਥ) – ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਗੁਰਜੀਤ ਸਿੱਧੂ, ਪਾਰਟੀ ਦੀ ਦਿੱਲੀ ਵਿੱਚ ਹੋਈ ਬੰਪਰ ਜਿੱਤ ਤੋਂ ਗੱਦਗਦ ਹੁੰਦੇ ਹੋਏ ਕਿਹਾ ਕਿ ਹੁਣ ਆਮ ਆਦਮੀ ਪਾਰਟੀ ਦਾ ਅਗਲਾ ਨਿਸ਼ਾਨਾ ਪੰਜਾਬ ਵਿਧਾਨ ਸਭਾ ਹੈ ਅਤੇ ਮਿਸ਼ਨ 2017 ਦੀ ਸ਼ੁਰੂਆਤ ਧੂਰੀ ਦੀ ਉਪ ਚੋਣ ਤੋਂ ਹੋਵੇਗੀ।ਪਾਰਟੀ ਜ਼ਿਲ੍ਹਾ ਬੁਲਾਰੇ ਹਰਮਿਲਾਪ ਗਰੇਵਾਲ ਨੇ ਪੱਤਰਕਾਰਾਂ ਨਾਲ …

Read More »

ਦਿਨ ਦਿਹਾੜੇ ਡੀ. ਏ. ਵੀ ਕਾਲਜ ਦੇ ਸੁਪਰਡੈਟ ਦੀ ਗੋਲੀ ਮਾਰ ਕੇ ਹੱਤਿਆ

ਹੁਸ਼ਿਆਰਪੁਰ, 10 ਫਰਵਰੀ (ਸਤਵਿੰਦਰ ਸਿੰਘ) – ਅੱਜ ਦਿਨ ਦਿਹਾੜੇ ਡੀ. ਏ. ਵੀ ਕਾਲਜ ਦੇ ਸੁਪਰਡੈਟ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਕੁੱਝ ਸਮਾਂ ਪਹਿਲਾਂ ਸੁਪਰਡੈਟ ਰਾਜ ਕੁਮਾਰ ਭੱਲਾ ਦੇ ਕਹਿਣ ‘ਤੇ ਡੀ ਏ ਵੀ ਕਾਲਜ ਦੇ ਵਿੱਚ ਕੰਮ ਕਰਦੀ ਇਕ ਔਰਤ ਨੂੰ ਉਥੋ ਕੱਢ ਦਿੱਤਾ ਗਿਆ ਸੀ, ਜਿਸ ਦੇ ਕਾਰਨ ਗੁੱਸੇ ਵਿੱਚ ਆਏ ਉਸ ਦੇ ਲੜਕੇ …

Read More »