ਨਵੀਂ ਦਿੱਲੀ, 6 ਨਵੰਬਰ (ਪੰਜਾਬ ਪੋਸਟ ਬਿਊਰੋ) – ਜਿਥੇ ਭਾਜਪਾ ਨੇ ਡੇਰਾ ਸਿਰਸਾ ਦੇ ਮੁੱਖੀ ਰਾਮ ਰਹੀਮ ਪਾਸੋਂ ਦਿੱਲੀ ਵਿਧਾਨ ਸਭਾ ਦੀਆਂ 70 ਸੀਟਾਂ ‘ਤੇ ਹਮਾਇਤ ਪ੍ਰਾਪਤ ਕੀਤੀ ਹੈ। ਉਥੇ ਦਿੱਲੀ ਦੀ ਜਾਮਾ ਮਸਜਿਦ ਦੇ ਇਮਾਮ ਸਈਅਦ ਬੁਖਾਰੀ ਨੇ ਆਮ ਆਦਮੀ ਪਾਰਟੀ ਨੂੰ ਸਮਰਥਨ ਦਾ ਐਲਾਨ ਕਰਦਿਆਂ ਕਰਦਿਆਂ ਫਤਵਾ ਜਾਰੀ ਕੀਤਾ ਹੈ ਕਿ ਮੁਸਲਮਾਨ ਦਿੱਲੀ ਵਿੱਚ ਧਰਮ ਨਿਰਪੱਖ ਸਰਕਾਰ ਬਨਾਉਣ …
Read More »Monthly Archives: February 2015
ਜੀ.ਕੇ ਨੇ ਮੋਦੀ ਸਰਕਾਰ ਵੱਲੋਂ ਐਸ.ਆਈ.ਟੀ. ਬਣਾਉਣ ਦੇ ਫੈਸਲੇ ਦਾ ਕੀਤਾ ਸੁਆਗਤ
ਨਵੀਂ ਦਿੱਲੀ, 5 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਾਂਗਰਸ ਪਾਰਟੀ ‘ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਕਾਂਗਰਸ ਵੱਲੋਂ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਬਣਾਈ ਜਾ ਰਹੀ ਐਸ.ਆਈ.ਟੀ. ਨੂੰ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਹਿਣ ਦੇ ਖਿਲਾਫ ਤਿੱਖਾ ਪ੍ਰਤੀਕ੍ਰਮ ਦਿੱਤਾ। ਜੀ.ਕੇ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ …
Read More »ਵਿਆਹ ਦੀ 16ਵੀਂ ਵਰ੍ਹੇਗੰਢ ਮੁਬਾਰਕ
ਉਘੇ ਲੇਖਕ ਇੰਦਰਜੀਤ ਸਿੰਘ ਕੰਗ ਅਤੇ ਰਜਿੰਦਰ ਕੌਰ ਕੰਗ ਵਾਸੀ ਕੋਟਲਾ ਸਮਸ਼ਪੁਰ , ਸਮਰਾਲਾ (ਲੁਧਿਆਣਾ) ਨੇ ਆਪਣੇ ਵਿਆਹ ਦੀ 16ਵੀਂ ਵਰ੍ਹੇ ਗੰਢ ਮਨਾਈ ।
Read More »ਸਲਾਨਾ ਇਮਤਿਹਾਨਾਂ ਦੀ ਕਾਮਯਾਬੀ ਲਈ ਮਨਾਇਆ ‘ਅਰਦਾਸ ਦਿਵਸ’
ਅੰਮ੍ਰਿਤਸਰ, 5 ਫਰਵਰੀ (ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਦੇ ਸਾਲਾਨਾ ਇਮਤਿਹਾਨਾਂ ਦੀ ਕਾਮਯਾਬੀ ਲਈ ‘ਅਰਦਾਸ ਦਿਵਸ’ ਮਨਾਇਆ ਗਿਆ।ਇਸ ਮੌਕੇ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਭੋਗ ਪਾਇਆ ਗਿਆ।ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸ੍ਰ. ਪ੍ਰਿਤਪਾਲ ਸਿੰਘ ਸੇਠੀ, ਸ੍ਰ. ਗੁਰਿੰਦਰ ਸਿੰਘ ਚਾਵਲਾ ਤੇ ਸ੍ਰ. ਸੁਰਜੀਤ ਸਿੰਘ ਵਿਦਿਆਰਥੀਆਂ ਨੂੰ …
Read More »ਸਰਕਾਰੀ ਕੰਨਿਆ ਸੀ: ਸੈ: ਸਕੂਲ ਮਹਾਂ ਸਿੰਘ ਗੇਟ ਵਿਖੇ ਵੈਟਲੈਂਡ ਦਿਵਸ ਮਨਾਇਆ
ਅੰਮ੍ਰਿਤਸਰ, ੫ ਫਰਵਰੀ (ਜਗਦੀਪ ਸਿੰਘ) ੁ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਵਿਖੇ ਜਿਲ੍ਹਾ ਸਾਇੰਸ ਸੁਪਰਵਾਈਜ਼ਰ ਸ਼੍ਰੀਮਤੀ ਸੁਦੀਪ ਕੌਰ ਦੀ ਪ੍ਰੇਰਨਾ ਸਦਕਾ ਵੈੱਟਲੈਂਡ ਦਿਵਸ ਮਨਾਇਆ ਗਿਆ ।ਸਕੂਲ ਦੇ ਪਿ੍ਰੰਸੀਪਲ ਸ਼੍ਰੀਮਤੀ ਦਵਿੰਦਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਵੈੱਟਲੈਂਡ ਬਾਰੇ ਜਾਣਕਾਰੀ ਦਿੰਦੇ ਹੋਏ ਧਰਤੀ ਵਿੱਚ ਪਾਣੀ ਦੀ ਘੱਟ ਰਹੀ ਮਿਆਦ ਨੂੰ ਪੂਰਾ ਕਰਨ ਲਈ ਇਹੋ ਜਿਹੇ ਉਪਰਾਲੇ ਕਰਨ ਤੇ ਜੋਰ …
Read More »ਕਾਂਗਰਸ ਅੰਤਰਰਾਸ਼ਟਰੀ ਹਵਾਈ ਉਡਾਨਾਂ ਬੰਦ ਨਹੀ ਹੋਣ ਦੇਵੇਗੀ-ਗੁਰਜੀਤ ਸਿੰਘ ਅੋਜਲਾ
ਅੰਮ੍ਰਿਤਸਰ 5 ਫਰਵਰੀ (ਰੋਮਿਤ ਸ਼ਰਮਾ/ ਸੁਖਬੀਰ ਸਿੰਘ) – ਹਵਾਈ ਅੱਡਾ ਅੰਮ੍ਰਿਤਸਰ ਤੋਂ ਅੰਤਰਾਸ਼ਟਰੀ ਹਵਾਈ ਉਡਾਨਾਂ ਬੰਦ ਕਰਾਉਣ ਸਬੰਧੀ ਅਕਾਲੀ ਭਾਜਪਾ ਦੀਆਂ ਕੋਝੀਆ ਚਾਲਾਂ ਨੂੰ ਕਾਂਗਰਸ ਕਿਸੇ ਕੀਮਤ ਤੇ ਵੀ ਕਾਮਯਾਬ ਨਹੀ ਹੋਣ ਦੇਵੇਗੀ।ਇਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦਿਹਾਤੀ ਪ੍ਰਧਾਨ ਸz. ਗੁਰਜੀਤ ਸਿੰਘ ਔਜਲਾ ਨੇ ਕਾਂਗਰਸੀ ਆਗੂ ਤੇ ਵਰਕਰਾਂ ਦੀ ਮਹੀਨਾ ਵਾਰ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਸz. ਅੋਜਲਾ ਨੇ …
Read More »ਅੰਮ੍ਰਿਤਸਰ ਤੋਂ ਕੌਮਾਂਤਰੀ ਹਵਾਈ ਉਡਾਨਾਂ ਬੰਦ ਕਰਨ ਨਾਲ ਯਾਤਰੂਆਂ ਨੂੰ ਹੋਵੇਗੀ ਪਰੇਸ਼ਾਨੀ ਜਥੇ: ਅਵਤਾਰ ਸਿੰਘ
ਹਵਾਈ ਉਡਾਨਾ ਬੰਦ ਕਰਨ ਦੀ ਬਜਾਏ ਵਿਸਥਾਰ ਹੋਵੇ ਅੰਮ੍ਰਿਤਸਰ, 5 ਫਰਵਰੀ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਗੁਰੂ ਦੀ ਨਗਰੀ ਅੰਮ੍ਰਿਤਸਰ ‘ਚ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ਨਾਲ ਜਾਣੇ ਜਾਂਦੇ ਕੌਮਾਂਤਰੀ ਹਵਾਈ ਅੱਡੇ ਤੋਂ ਜੇਕਰ ਕੌਮਾਂਤਰੀ ਉਡਾਨਾਂ ਬੰਦ ਹੋ ਗਈਆਂ ਤਾਂ ਇਸ ਨਾਲ ਦੁਨੀਆਂ ਦੇ ਕੋਨੇ-ਕੋਨੇ ਤੋਂ ਰੂਹਾਨੀਅਤ ਦੇ …
Read More »ਫਰਜੀ ਬੈਕਾਂ ਖਾਤਿਆਂ ਵਿੱਚ ਪੈਸੇ ਜਮ੍ਹਾਂ ਕਰਵਾਉਣ ਵਾਲੇ ਗੈਂਗ ਦਾ ਪਰਦਾਫਾਸ਼
ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਸ੍ਰੀ ਜਤਿੰਦਰ ਸਿੰਘ ਔਲਖ, ਆਈ.ਪੀ.ਐਸ, ਕਮਿਸ਼ਨਰ ਪੁਲਿਸ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਕੇਤਨ ਬਾਲੀਰਾਮ ਪਾਟਿਲ, ਆਈ.ਪੀ.ਐਸ, ਏ.ਡੀ.ਸੀ.ਪੀ/ਸਿਟੀ-2, ਅੰਮ੍ਰਿਤਸਰ, ਸ੍ਰੀ ਦੀਪਕ ਹਿਲੋਰੀ, ਆਈ.ਪੀ.ਐਸ, ਏ.ਸੀ.ਪੀ/ਪੱਛਮੀ, ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਤੇ ਕੰਮ ਕਰਦਿਆ ਏ.ਐਸ.ਆਈ ਵਰਿੰਦਰ ਕੁਮਾਰ, ਇੰਚਾਰਜ ਚੋਕੀ ਗੁਮਟਾਲਾ ਬਾਈਪਾਸ ਸਮੇਤ ਟੀਮ ਨੂੰ ਸਫਲਤਾ ਹਾਸਲ ਹੋਈ।ਜਦੋ ਉੰਨਾਂ ਵੱਲੋ ਇਕ ਗੈਂਗ ਜੋ ਭੋਲੇ ਭਾਲੇ ਲੋਕਾਂ ਨੂੰ ਇਨਾਮ ਨਿਕਲਣ, ਏ.ਟੀ.ਐਮ, …
Read More »’ਚੜ੍ਹਿਆ ਬਸੰਤ 2015′ ਰਾਹੀਂ ਮਨਾਇਆ ਗਿਆ – ਸੁਰਜੀਤ ਪਾਤਰ ‘ਨਾਦ ਪ੍ਰਗਾਸ ਸ਼ਬਦ-ਸਨਮਾਨ’ ਨਾਲ ਸਨਮਾਨਿਤ
ਅੰਮ੍ਰਿਤਸਰ, 5 ਫਰਵਰੀ (ਪ੍ਰੀਤਮ ਸਿੰਘ) – ਅਸੀਂ ਉਧਾਰੇ ਵਿਚਾਰਾਂ, ਖੋਜ ਵਿਧੀਆਂ ਅਤੇ ਮੁਹਾਵਰੇ ਰਾਹੀਂ ਗੱਲ ਕਰਨ ਦੇ ਆਦੀ ਹੋ ਚੁੱਕੇ ਸੀ ਪਰ ਚੜ੍ਹਿਆ ਬਸੰਤ ਆਯੋਜਿਤ ਕਰ ਰਹੇ ਵਿਦਿਆਰਥੀਆਂ ਨੇ ਸਾਨੂੰ ਹੋਰਨਾਂ ਗਿਆਨ ਪਰੰਪਰਾਵਾਂ ਨੂੰ ਸਮਝਣ ਦੇ ਨਾਲ-ਨਾਲ ਆਪਣੀ ਧਰਤੀ ਅਤੇ ਪਰੰਪਰਾ ਦੇ ਅਨੁਰੂਪ ਜਿਊਣਾ ਅਤੇ ਬੋਲਣਾ ਸਿਖਾਇਆ ਹੈ। ਕਿਸੇ ਕਵੀ ਦਾ ਆਪਣੇ ਲੋਕਾਂ ਦੁਆਰਾ ਕੀਤਾ ਗਿਆ ਸਨਮਾਨ ਹੀ ਅਸਲ ਸਨਮਾਨ …
Read More »ਡਰੱਗ ਕੇਸ ਵਿਚ ਆਖਰਕਾਰ ਸੱਚ ਸਾਹਮਣੇ ਆਇਆ – ਰਣੀਕੇ, ਢਿੱਲੋਂ, ਸੇਖੋਂ
ਪ੍ਰਤਾਪ ਸਿੰਘ ਬਾਜਵਾ ਪੰਜਾਬੀਆਂ ਕੋਲੋਂ ਮਾਫੀ ਮੰਗਣ ਅੰਮ੍ਰਿਤਸਰ, 5 ਫਰਵਰੀ (ਸੁਖਬੀਰ ਸਿੰਘ) – ਪੰਜਾਬ ਕੈਬਨਿਟ ਦੇ ਸੀਨੀਅਰ ਮੰਤਰੀਆਂ ਸ. ਗੁਲਜ਼ਾਰ ਸਿੰਘ ਰਣੀਕੇ, ਸ. ਜਨਮੇਜਾ ਸਿੰਘ ਸੇਖੋਂ ਤੇ ਸ. ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਡਰੱਗ ਕੇਸ ਵਿਚ ਪੰਜਾਬ ਦੇ ਕਾਂਗਰਸੀਆਂ ਵਲੋਂ ਮਾਲ ਮੰਤਰੀ ਸ. ਬਿਕਰਮ ਸਿੰਘਦ ਮਜੀਠੀਆ ਵਿਰੁੱਧ ਮਿਥ ਕੇ ਲਾਏ ਗਏ ਦੋਸ਼ ਝੂਠੇ ਤੇ ਨਿਰਆਧਾਰ ਸਾਬਿਤ ਹੋਣ ਨਾਲ …
Read More »
Punjab Post Daily Online Newspaper & Print Media