ਛੇਹਰਟਾ, 3 ਫਰਵਰੀ (ਕੁਲਦੀਪ ਸਿੰਘ ਨੋਬਲ) ਵਿਧਾਨ ਸਭਾ ਹਲਕਾ ਪੱਛਮੀ ਅਧੀਨ ਵਾਰਡ ਨੰ:2 ਵਿਖੇ ਮਾਤਾ ਰਾਣੀ ਮੰਦਿਰ ਸ਼ਿਵਪੁਰੀ ਸ਼ਮਸ਼ਾਨਘਾਟ ਦੇ ਵਿਕਾਸ ਲਈ ਹਲਕਾ ਪੱਛਮੀ ਦੇ ਇੰਚਾਰਜ ਰਾਕੇਸ਼ ਗਿੱਲ ਅਤੇ ਨੋਜਵਾਨ ਭਾਜਪਾ ਆਗੂ ਵਿੱਕੀ ਐਰੀ ਨੇ ਸ਼ਮਸ਼ਾਨਘਾਟ ਦੇ ਵਿਕਾਸ ਲਈ ਕੰਮ ਕਰ ਰਹੀ ਕਮੇਟੀ ਦੇ ਪ੍ਰਧਾਨ ਬਲਰਾਮ ਕ੍ਰਿਸ਼ਨ ਅਰੋੜਾ, ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਸ਼ੱਬਾ ਨੂੰ 2,00,000 ਰੁਪੈ ਦੀ ਰਾਸ਼ੀ ਦਾ …
Read More »Monthly Archives: February 2015
ਸੇਵਾ ਮੁਕਤੀ ਸਮੇਂ ਪਹੁੰਚੇ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ
ਖਜ਼ਾਲਾ, 3 ਫਰਵਰੀ (ਸਿਕੰਦਰ ਸਿੰਘ ਖਾਲਸਾ) – ਮਹਿਕਮਾ ਪੀ.ਡਬਲਿਊ. ਡੀ ਵਿੱਚ ਪੋਸਟ ਰੋਡਮੇਡ ਤੇ ਡਿਊਟੀ ਨਿਭਾਅ ਰਹੇ ਜੋਗਿੰਦਰ ਸਿੰਘ ਮੱਲ੍ਹੀਆਂ ਨੂੰ 42 ਸਾਲ ਸਰਵਿਸ ਪੂਰੀ ਹੋਣ ਤੇ ਉਨ੍ਹਾਂ ਨੂੰ ਸੇਵਾ ਮੁਕਤ ਕੀਤਾ ਗਿਆ।ਮਹਿਕਮੇ ਦੇ ਆਹਲਾ ਅਫਸਰਾਂ ਨੇ ਕਿਹਾ ਕਿ ਜੋਗਿੰਦਰ ਸਿੰਘ ਨੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਡਿਊਟੀ ਨਿਭਾਈ ਜੋਗਿੰਦਰ ਸਿੰਘ ਦੀ ਸੇਵਾ ਮੁਕਤੀ ਪਾਰਟੀ ਸਮੇਂ ਵਿਸ਼ੇਸ਼ ਤੌਰ ਤੇ ਕਾਂਗਰਸ …
Read More »ਖ਼ਾਲਸਾ ਕਾਲਜ ਦੇ ਪ੍ਰੋ: ਬਲਵਿੰਦਰ ਸਿੰਘ ਨੂੰ ਯੂ. ਜੀ. ਸੀ ਨੇ ‘ਰਿਸਰਚ ਐਵਾਰਡ’ ਨਾਲ ਨਿਵਾਜਿਆ
ਅੰਮ੍ਰਿਤਸਰ, 3 ਫਰਵਰੀ (ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਵਿਖੇ ਬਾਇਓਟੈਕਨਾਲੋਜੀ ਵਿਭਾਗ ਦੇ ਪ੍ਰੋ: ਬਲਵਿੰਦਰ ਸਿੰਘ ਨੂੰ ਯੂ. ਜੀ. ਸੀ. ਵੱਲੋਂ ‘ਰਿਸਰਚ ਐਵਾਰਡ’ ਦੇ ਸਨਮਾਨ ਨਾਲ ਨਿਵਾਜਿਆ ਗਿਆ ਹੈ।ਉਨ੍ਹਾਂ ਨੂੰ ਇਹ ਵਿਸ਼ੇ ‘ਤੇ ਚਲ ਰਹੀ ਖੋਜ ਲਈ ਦਿੱਤਾ ਗਿਆ। ਜਿਸ ਦੌਰਾਨ ਉਹ 2 ਸਾਲ ਤੱਕ ਬਾਇਓਟੈਕਨਾਲੋਜੀ ਦੇ ਇਕ ਖਾਸ ਪ੍ਰੋਜੈਕਟ ਤੇ ਸੁਤੰਤਰ ਖੋਜ ਕਰਨਗੇ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਉਕਤ …
Read More »ਗੁਰੂ ਰਵਿਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਯੋਜਿਤ
ਹੁਸ਼ਿਆਰਪੁਰ, 3 ਫਰਵਰੀ (ਸਤਵਿੰਦਰ ਸਿੰਘ) – ਸ਼੍ਰੋਮਣੀ ਭਗਤ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ਼ਹਿਰ ਦੇ ਵੱਖ ਵੱਖ ਥਾਵਾ ਤੇ ਬੜੇ ਸ਼ਰਧਾ ਤੇ ਉਤਸ਼ਾਹ ਨਾਲ ਸਜਾਏ ਗਏ।ਇਸ ਮੌਕੇ ਗੁਰੂ ਰਵਿਦਾਸ ਸਭਾ ਪੰਜਾਬ ਵਲੋ ਹੁਸ਼ਿਆਰਪੁਰ ਵਿਚ ਸਮੂਹ ਸੰਗਤਾਂ ਤੇ ਸਮੂਹ ਰਵਿਦਾਸ ਸਭਾਵਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਤੇ …
Read More »ਅੰਮ੍ਰਿਤਸਰ ਤੋਂ ਅੰਤਰ- ਰਾਸ਼ਟਰੀ ਹਵਾਈ ਉਡਾਣਾਂ ਬੰਦ ਕਰਨ ਦੀ ਨਿਖੇਧੀ
ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਆਉਂਦੀ 15 ਜੂਨ 2015 ਤੋਂ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਅੰਤਰ- ਰਾਸ਼ਟਰੀ ਉਡਾਣਾਂ ਬੰਦ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਹਵਾਈ ਅਡੇ ਤੋਂ ਚਲਾਉਣ ਦੇ ਫੈਸਲੇ ਦੀ ਅੰਮ੍ਰਿਤਸਰ ਵਿਕਾਸ ਮੰਚ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਤੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਨੂੰ ਹੱਬ ਬਣਾ ਕੇ ਇੱਥੋਂ ਏਅਰ ਇਡੀਆ ਦੀ ਵਿਦੇਸ਼ਾਂ ਨੂੰ ਸਿੱਧੀਆਂ …
Read More »ਨਗਰ ਕੌਂਸਲ ਚੌਣਾਂ ਵਿਚ ਰਾਜ ਨੂੰ ਕਾਂਗਰਸ ਮੁਕਤ ਕੀਤਾ ਜਾਏਗਾ- ਬੰਟੀ ਸਚਦੇਵਾ
ਫਾਜ਼ਿਲਕਾ, 3 ਫਰਵਰੀ (ਵਿਨੀਤ ਅਰੋੜਾ) – ਦੇਸ਼ ਨੂੰ ਕਾਂਗਰਸ ਮੁਕਤ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਮੁਹਿੰਮ ਦੇ ਤਹਿਤ ਦੇਸ਼ ਅੰਦਰ ਲੋਕਤੰਤਰ ਦੇ ਸਬ ਤੋਂ ਨਿਚਲੇ ਸੱਤਰ ਨਗਰ ਕੌਂਸਲ ਦੇ ਅਧੀਨ ਪੈਂਦੇ ਵੱਖ ਵੱਖ ਵਾਰਡਾਂ ਵਿਚ ਭਾਜਪਾ ਦੇ ਉਮੀਦਵਾਰਾਂ ਵੱਲੋਂ ਭਾਜਪਾ ਦੀ ਨਵੀਂ ਮੈਂਬਰ ਸ਼ਿਪ ਮੁਹੀਮ ਗੋਲਡਨ ਸੰਡੇ ਦੇ ਨਾਮ ਤੇ ਸ਼ੁਰੂ ਕੀਤੀ ਗਈ ਹੈ।ਇਸ ਤਹਿਤ ਅੱਜ …
Read More » ਰਿਤੇਸ਼ ਗਗਨੇਜਾ ਬਣੇ ਜ਼ਿਲ੍ਹਾ ਫਾਜ਼ਿਲਕਾ ਕਾਂਗਰਸ ਲੀਗਲ ਸੈਲ ਦੇ ਜਿਲ੍ਹਾ ਪ੍ਰਧਾਨ
ਜਿਲ੍ਹੇ ਅਧੀਨ ਆਉਂਦੇ ਬਲਾਕਾਂ ਦੇ ਪ੍ਰਧਾਨ ਬਣਾਉਣ ਦੇ ਦਿੱਤੇ ਅਧਿਕਾਰ ਫਾਜ਼ਿਲਕਾ, 3 ਫਰਵਰੀ (ਵਿਨੀਤ ਅਰੋੜਾ) – ਕਾਂਗਰਸ ਦੇ ਸੀਨੀਅਰ ਮੈਂਬਰ ਅਤੇ ਫਾਜਿਲਕਾ ਬਾਰ ਐਸੋਸੀਏਸ਼ਨ ਦੇ ਸਾਬਕਾ ਉਪ-ਪ੍ਰਧਾਨ ਐਡਵੋਕੇਟ ਰਿਤੇਸ਼ ਗਗਨੇਜਾ ਨੂੰ ਜ਼ਿਲ੍ਹਾ ਫਾਜਿਲਕਾ ਕਾਗਰੇਸ ਲੀਗਲ ਸੈਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਉਨ੍ਹਾਂ ਦੀ ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਦੇਸ਼ ਪ੍ਰਧਾਨ ਸ. ਪ੍ਰਤਾਪ ਸਿੰਘ ਬਾਜਵੇ ਦੇ ਦਿਸ਼ਾ-ਨਿਰਦੇਸ਼ਾਂ ਉੱਤੇ …
Read More »ਮਹੇਸ਼ ਸ਼ਰਮਾ ਵਲੋਂ ਮੋਦੀ ਦੇ ਵਿਕਾਸ ਕਾਰਜਾਂ ‘ਤੇ ਸ਼ੰਟੀ ਨੂੰ ਵੋਟਾਂ ਪਾਉਣ ਦੀ ਅਪੀਲ
ਨਵੀਂ ਦਿੱਲੀ, 3 ਫਰਵਰੀ (ਅੰਮ੍ਰਿਤ ਲਾਲ ਮੰਨਣ) – ਕੇਂਦਰੀ ਸੰਸਕ੍ਰਿਤੀ ਅਤੇ ਸੈਰ ਸਪਾਟਾ ਮੰਤਰੀ ਮਹੇਸ਼ ਸ਼ਰਮਾ ਨੇ ਸ਼ਾਹਦਰਾ ਦੇ ਬਾਬੂ ਰਾਮ ਸਕੂਲ ਚੌਂਕ ‘ਤੇ ਚੋਣ ਸਭਾ ਦੌਰਾਨ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਜਤਿੰਦਰ ਸਿੰਘ ਸ਼ੰਟੀ ਦੇ ਹੱਕ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਸ਼ੰਟੀ ਨੂੰ ਜਿਤਾਉਣ ਦੀ ਅਪੀਲ ਕੀਤੀ। ਪੰਜਾਬੀ ਗਾਇਕ …
Read More »ਦਿੱਲੀ ਵਿੱਚ ਵਿਕਾਸ ਦੀ ਲਹਿਰ ਚਲਾਉਣ ਲਈ ਭਾਜਪਾ ਸਰਕਾਰ ਜ਼ਰੂਰੀ – ਸੁਖਬੀਰ ਬਾਦਲ
ਨਵੀਂ ਦਿੱਲੀ, 3 ਫਰਵਰੀ (ਅੰਮ੍ਰਿਤ ਲਾਲ ਮੰਨਣ) – ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਾਲਕਾਜੀ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਹਰਮੀਤ ਸਿੰਘ ਕਾਲਕਾ ਦੇ ਹੱਕ ਵਿੱਚ ਕਾਲਕਾਜੀ ਹਲਕੇ ਵਿਖੇ ਵੱਡੀ ਚੋਣ ਰੈਲੀ ਨੂੰ ਸੰਬੋਧਿਤ ਕੀਤਾ।ਇਸ ਮੌਕੇ ਬਾਦਲ ਨਾਲ ਭਾਜਪਾ ਦੇ ਸੀਨੀਅਰ ਆਗੂ ਅਨੰਤ ਕੁਮਾਰ …
Read More »ਸਰਨਾ ਵੱਲੋਂ ਲਾਏ ਗਏ ਦੋਸ਼ ਹਤਾਸ਼ਾ ਤੇ ਨਿਰਾਸ਼ਾ ਦਾ ਪ੍ਰਗਟਾਵਾ
ਨਵੀਂ ਦਿੱਲੀ, 3 ਫਰਵਰੀ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕਰਵਾਈ ਗਈ ਪੰਥਕ ਕਨਵੈਨਸ਼ਨ ਦੌਰਾਨ ਸਿੱਖਾਂ ਨੂੰ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਨੂੰ ਦਿੱਲੀ ਕਮੇਟੀ ਨੇ ਸਰਨਾ ਦੀ ਹਤਾਸਾ ਤੇ ਨਿਰਾਸ਼ਾ ਦੱਸਿਆ ਹੈ।ਦਿੱਲੀ ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰਪਾਲ ਸਿੰਘ ਨੇ ਉਕਤ ਕਨਵੈਨਸ਼ਨ ਨੂੰ …
Read More »
Punjab Post Daily Online Newspaper & Print Media