ਖੁਜਾਲਾ, 2 ਫਰਵਰੀ (ਸਿਕੰਦਰ ਸਿੰਘ ਖਾਲਸਾ) – ਪਿੰਡ ਜਲਾਲ ਉਸਮਾ ਦੇ ਉਘੇ ਕਾਂਗਰਸੀ ਆਗੂ ਸਵਰਨ ਸਿੰਘ ਦੇ ਸਪੁੱਤਰ ਕੁਲਵਿੰਦਰ ਸਿੰਘ ਦੇ ਬੇਵਕਤੀ ਮੌਤ ਤੇ ਡੂੰਘਾ ਅਫਸੋਸ ਪ੍ਰਗਟ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਸਰਦੂਲ ਸਿੰਘ ਬੰਡਾਲਾ ਹਲਕਾ ਇੰਚਾਰਜ ਤੇ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਪੀੜ੍ਹਤ ਪਰਿਵਾਰ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ …
Read More »Monthly Archives: February 2015
ਸ਼ੋ੍ਮਣੀ ਕਮੇਟੀ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ
ਅੰਮ੍ਰਿਤਸਰ, 2 ਫਰਵਰੀ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਡਰਾਈਵਰਾਂ ਨੇ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੜ੍ਹਦੀ ਕਲਾ ਲਈ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ।ਸ. ਅਮਰੀਕ ਸਿੰਘ ਦੇ ਰਾਗੀ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ …
Read More »ਸਰਕਾਰੀ ਕੰਨਿਆ ਸੀ: ਸੈ: ਸਕੂਲ ਮਹਾਂ ਸਿੰਘ ਗੇਟ ਦੇ ਵਿਦਿਆਰਥੀਆਂ ਨੇ ਜਿੱਤੇ ਤਗਮੇ
ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ ਸੱਗੂ) ਅੰਮ੍ਰਿਤਸਰ ਇੰਜੀਨੀਅਰਿੰਗ ਕਾਲਜ ਵਿਖੇ ਇੱਕ ਟੇਲੈਂਟ ਸਰਚ (ਪ੍ਰਤਿਭਾ ਖੋਜ) ਪ੍ਰੋਗਰਾਮ ‘Fusion 2014’ ਕਰਵਾਇਆ ਗਿਆ। ਇਸ ਵਿੱਚ ਸ਼ਹਿਰ ਦੇ ਵੱਖੁਵੱਖ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਅਲੱਗੁਅਲੱਗ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਗਰੁਪ ਡਾਂਸ, ਸੋਲੋ ਡਾਂਸ, ਗਿੱਧਾ, ਭੰਗੜਾ, ਲਾਫਟਰ ਚੈਲੇਂਜ, ਸੁਡੂਕੋ ਆਦਿ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ) ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ …
Read More »Sushil Kumar Agarawal IRS promoted as Principal Commissioner of Income Tax
Amritsar , Feb. 2 (Punajb Post Bureau) – Sh. Sushil Kumar Agarawal, IRS, Commissioner of Income Tax-II, Amritsar has been promoted as Principal Commissioner of Income Tax-II, Amritsar by the latest order released by Ministry of Finance, Govt. of India. This post of Principal Commissioner of Income Tax is newly created post and Sh. Agarawal is among the first batch …
Read More »ਵਹੀਕਲ ਚੋਰੀ ਕਰਕੇ ਅੱਗੇ ਵੇਚਣ ਵਾਲੇ ਗ੍ਰੋਹ ਦੇ 2 ਮੈਂਬਰ ਗ੍ਰਿਫਤਾਰ
ਚੋਰੀ ਸ਼ੁਦਾ 11 ਮੋਟਰਸਾਈਕਲ ਅਤੇ 3 ਐਕਟਿਵਾ ਬਰਾਮਦ ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਮੁੱਖ ਅਫਸਰ ਥਾਣਾ ਸਿਵਲ ਲਾਇਨ ਇੰਸਪੈਕਟਰ ਸੁਖਵਿੰਦਰ ਸਿੰਘ ਰੰਧਾਵਾ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਇੰਚਾਰਜ ਚੌਂਕੀ ਸਰਕਟ ਹਾਊਸ ਏ.ਐਸ.ਆਈ ਹਰਜੀਤ ਸਿੰਘ ਵੱਲੋਂ ਸਮੇਤ ਪੁਲਿਸ ਪਾਰਟੀ ਨੇੜੇ ਲਾਲ ਹਸਪਤਾਲ ਯਾਸੀਨ ਰੋਡ ਮੌਜੂਦ ਸੀ ਕਿ ਮੁਖਬਰ ਖਾਸ ਨੇ ਉਨ੍ਹਾਂ ਪਾਸ ਆ ਕੇ ਇਤਲਾਹ ਦਿੱਤੀ ਕਿ ਦੋਸ਼ੀ …
Read More »ਮਨੁੱਖਤਾ ਦੇ ਭਲੇ ਵਾਸਤੇ ਗੁਰਮਤਿ ਸਮਾਗਮ ਕਰਵਾਇਆ
ਪੱਟੀ, 2 ਫਰਵਰੀ (ਅਵਤਰ ਸਿੰਘ ਢਿੱਲੋਂ / ਰਣਜੀਤ ਸਿੰਘ ਮਾਹਲਾ )- ਪੱਟੀ ਸ਼ਹਿਰ ਅਤੇ ਨਾਲ ਲੱਗਦੇ ਇਲਾਕਿਆਂ ‘ਚ ਮਨੁੱਖਤਾ ਦੇ ਭਲੇ ਵਾਸਤੇ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਰਜਿ: ਵਲੋਂ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੁੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਮਾਸਟਰ ਸੁਰਜੀਤ ਸਿੰਘ ਦੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਰਵਾਇਆ ਗਿਆ ।ਸ਼ਾਮ …
Read More »ਝੱਪਟਮਾਰ ਇਕ ਨੌਜਵਾਨ ਦਾ ਮਹਿੰਗੇ ਮੁੱਲ ਦਾ ਮੋਬਾਈਲ ਝਪਟ ਕੇ ਫਰਾਰ
ਪੱਟੀ, 2 ਫਰਵਰੀ (ਅਵਤਰ ਸਿੰਘ ਢਿੱਲੋਂ / ਰਣਜੀਤ ਸਿੰਘ ਮਾਹਲਾ )- ਪੱਟੀ ਸ਼ਹਿਰ ਵਿੱਚ ਇੱ ਕ ਝਪਟਮਾਰੀ ਦੀ ਤਾਜ਼ਾ ਘਟਨਾ ਵਿੱਚ ਝੱਪਟਮਾਰ ਇਕ ਨੌਜਵਾਨ ਦਾ ਮਹਿੰਗੇ ਮੁੱਲ ਦਾ ਮੋਬਾਈਲ ਝਪਟ ਕੇ ਲੈ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਨਿੱਜੀ ਹਸਪਤਾਲ ਪੱਟੀ ਵਿਖੇ ਜ਼ੇਰੇ ਇਲਾਜ ਵਨੀਤ ਜੋਸ਼ੀ ਪੁੱਤਰ ਤਰਸੇਮ ਜੋਸ਼ੀ ਵਾਸੀ ਵਾਰਡ ਨੰਬਰ 8 ਪੱਟੀ ਨੇ ਦੱਸਿਆ ਕਿ ਬੀਤੀ ਸ਼ਾਮ ਕਰੀਬ …
Read More »ਦਿੱਲੀ ਚੌਣਾਂ ਵਿਚ ਕਾਂਗਰਸ ਦਾ ਹੋਵੇਗਾ ਸਫਾਇਆ- ਗਿੱਲ, ਐਰੀ, ਸੰਧੂ
ਛੇਹਰਟਾ, 2 ਫਰਵਰੀ (ਕੁਲਦੀਪ ਸਿੰਘ ਨੋਬਲ) ਪਿੱਛੇ ਹੋਈਆਂ ਵਿਧਾਨ ਸਭਾ ਤੇ ਲੋਕ ਸਭਾਂ ਚੋਣਾਂ ਵਿਚ ਗਠਬਧਨ ਦੀ ਸਫਲਤਾ ਤੋਂ ਬਾਅਦ ਬਦਲਾਅ ਦੀ ਦੇਸ਼ ਵਿਆਪੀ ਉਮੀਦ ਹੋਰ ਵੀ ਮਜਬੂਤ ਹੋ ਰਹੀ ਹੈ। ਇੰਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਪੱਛਮੀ ਇੰਚਾਰਜ ਰਾਕੇਸ਼ ਗਿੱਲ, ਕੋਂਸਲਰ ਅਮਰਬੀਰ ਸੰਧੂ, ਭਾਜਪਾ ਆਗੂ ਵਿੱਕੀ ਐਰੀ ਨੇ ਛੇਹਰਟਾ ਵਿਖੇ ਸੀਨੀਅਰ ਮੀਤ ਪ੍ਰਧਾਨ ਪ੍ਰਭਦੀਪ ਸਿੰਘ ਘੰਣੂਪੁਰ ਦੇ ਗ੍ਰਹਿ ਵਿਖੇ ਅਕਾਲੀ …
Read More »ਸਿਡਾਨਾ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਵਲੋਂ ਤਿਆਰ ਕਲਾ ਕ੍ਰਿਤੀਆਂ ਦੀ ਮਾਪਿਆਂ ਕੀਤੀ ਸਲਾਘਾ
ਸੰਸਥਾ ਵਿਦਿਆਰਥੀਆਂ ਨੂੰ ਸਮੇਂ-ਸਮੇਂ ਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਦੀ ਆ ਰਹੀ ਹੈ- ਸਿਡਾਨਾ ਛੇਹਰਟਾ, 2 ਫਰਵਰੀ (ਕੁਲਦੀਪ ਸਿੰਘ ਨੋਬਲ) ਸਥਾਨਕ ਖਿਆਲਾ ਖੁਰਦ ਰਾਮ ਤੀਰਥ ਰੋਡ ਸਥਿਤ ਸਿਡਾਨਾ ਇੰਟਰਨੈਸ਼ਨਲ ਸਕੂਲ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤੀ ਤਿਆਰੀ ਵਿੱਚ ਸੰਸਥਾ ਦੀ ਮੁੱਖੀ ਡਾ. ਜੀਵਨ ਜੋਤੀ ਸਿਡਾਨਾ ਵਲੋਂ ਵਿਦਿਆਰਥੀਆਂ ਲਈ ਸਮਾਰਟ ਕਲਾਸਰੂਮ, ਕੰਮਪਿਊਟਰ ਲੈਬ ਤੇ ਨਵੇਂ ਖੇਡ ਮੈਦਾਨਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।ਇਸ …
Read More »ਸਿਹਤਮੰਦ ਲੜ੍ਹਕੀ ਕੱਲ੍ਹ ਦਾ ਸਿਹਤਮੰਦ ਪਰਿਵਾਰ ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 2 ਫਰਵਰੀ (ਜਗਦੀਪ ਸਿੰਘ ਸੱਗੂ / ਰੋਮਿਤ ਸ਼ਰਮਾ) – ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਅਧੀਨ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਲ ਰੋਡ ਅਤੇ ਅਮਨਦੀਪ ਹਸਪਤਾਲ ਵਲੋਂ ਸਾਂਝੇ ਤੌਰ ‘ਤੇ ਸਕੂਲ ਦੇ ਵਿਹੜੇ ਵਿੱਚ ‘ਅੱਜ ਦੀ ਸਿਹਤਮੰਦ ਲੜ੍ਹਕੀ ਕੱਲ੍ਹ ਦਾ ਸਿਹਤਮੰਦ ਪਰਿਵਾਰ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਅਮਨਦੀਪ ਹਸਪਤਾਲ ਦੀ ਡਾਇਰੈਕਟਰ ਡਾ. ਅਮਨਦੀਪ ਕੌਰ ਅਤੇ ਸਿਵਲ ਹਸਪਤਾਲ ਤੋਂ ‘ਰਾਸ਼ਟਰੀ …
Read More »
Punjab Post Daily Online Newspaper & Print Media