ਬਠਿੰਡਾ, 31 ਜਨਵਰੀ (ਅਵਤਾਰ ਸਿੰਘ ਕੈਂਥ)-ਸਥਾਨਕ ਸਬ ਆਫ਼ਿਸ ਦੇ ਪੱਤਰਕਾਰ ਮੰਗਤ ਗਰਗ ਨੂੰ ਉਸ ਸਮੇਂ ਭਾਰੀ ਸਦਮਾ ਲੱਗਿਆ ਜਦ ਉਨ੍ਹਾਂ ਦੇ ਸਹੁਰਾ ਮਹਿੰਦਰਪਾਲ ਗੋਇਲ 60 ਦਾ ਅਚਾਨਕ ਸੰਖੇਪ ਜਿਹੀ ਬਿਮਾਰੀ ਨਾਲ ਦਿਹਾਂਤ ਹੋ ਗਿਆ, ਉਹ ਆਪਣੇ ਪਿਛੇ ਆਪਣੀ ਧਰਮ ਪਤਨੀ ਦਰਸ਼ਨ ਦੇਵੀ, ਲੜਕੀ ਰੇਣੂ ਗਰਗ ਅਤੇ ਤਿੰਨ ਲੜਕੇ ਛੱਡ ਗਏ।ਇਸ ਮੌਕੇ ਬਠਿੰਡਾ ਜਿਲ੍ਹੇ ਦੇ ਸਮੂਹ ਪੱਤਰਕਾਰਾਂ ਨੇ ਸੋਗਮਈ ਮੀਟਿੰਗ ਕਰਕੇ …
Read More »Monthly Archives: February 2015
ਐੱਸ.ਐੱਲ. ਬਾਵਾ ਡੀ.ਏ.ਵੀ ਕਾਲਜ ‘ਚ ਮਨੁੱਖੀ ਅਧਿਕਾਰਾਂ ਦੇ ਵਿਸ਼ੇ ‘ਤੇ ਸੈਮੀਨਾਰ
17 ਸਾਲਾਂ ‘ਚ ਮਨੁੱਖੀ ਅਧਿਕਾਰ ਕਮਿਸ਼ਨ ਨੇ 2 ਲੱਖ 11 ਹਜਾਰ ਪੀੜ੍ਹਤਾਂ ਨੂੰ ਇਨਸਾਫ ਦਿਵਾਇਆ – ਬਲਜਿੰਦਰ ਠਾਕੁਰ ਬਟਾਲਾ, 31 ਜਨਵਰੀ (ਨਰਿੰਦਰ ਬਰਨਾਲ) – ਭਾਰਤੀ ਸੰਵਿਧਾਨ ‘ਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਵਿਸ਼ੇਸ਼ ਕਾਨੂੰਨ ਬਣਾਏ ਗਏ ਹਨ ਅਤੇ ਹਰ ਨਾਗਰਿਕ ਨੂੰ ਆਪਣੇ ਅਧਿਕਾਰਾਂ ਤੇ ਫਰਜਾਂ ਪ੍ਰਤੀ ਸੁਚੇਤ ਹੁੰਦਿਆਂ ਆਪਣੇ ਆਲੇ ਦੁਆਲੇ ਮਨੁੱਖੀ ਅਧਿਕਾਰਾਂ ਦੀ ਹੁੰਦੀ ਉਲੰਘਣਾਂ ਨੂੰ ਰੋਕਣ ਲਈ ਖੜ੍ਹੇ …
Read More » ਲੈਕਚਰਾਰ ਜਤਿੰਦਰ ਸਿੰਘ ਗਣਤੰਤਰ ਦਿਵਸ ਮੌਕੇ ਸਨਮਾਨਿਤ
ਬਟਾਲਾ, 31 ਜਨਵਰੀ (ਨਰਿੰਦਰ ਬਰਨਾਲ) – ਗਣਤੰਤਰ ਦਿਵਸ ਸਮਾਗਮ ਦੌਰਾਨ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਮੁੱਖ ਸੰਸਦੀ ਸਕੱਤਰ ਇੰਦਰਬੀਰ ਸਿੰਘ ਬੁਲਾਰੀਆ ਨੇ ਇਲਾਕੇ ਦੀਆਂ ਕਈ ਸ਼ਖਸ਼ੀਅਤਾਂ ਨੂੰ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਕਾਰਨ ਸਨਮਾਨਿਤ ਕੀਤਾ ਗਿਆ।ਜਿੰਨਾਂ ਵਿੱਚ ਬਟਾਲੇ ਇਲਾਕੇ ਨਾਲ ਸਬੰਧਿਤ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁਪਸੜੀ (ਗੁਰਦਾਸਪੁਰ) ਵਿਖੇ ਬਤੌਰ ਹਿੰਦੀ ਲੈਕਚਰਾਰ ਸੇਵਾ ਨਿਭਾਅ ਰਹੇ ਜਤਿੰਦਰ ਸਿਘ ਕੰਗ ਦਾ ਵੀ …
Read More »
Punjab Post Daily Online Newspaper & Print Media